Internationalਅਮਰੀਕੀ ਕ੍ਰਿਪਟੋ ਫਰਮ Harmony ‘ਤੇ ਸਾਈਬਰ ਹਮਲਾ, ਹੈਕਰਾਂ ਨੇ 100 ਮਿਲੀਅਨ ਡਾਲਰ ਦੀ ਡਿਜੀਟਲ ਕਰੰਸੀ ਉਡਾਈGagan OberoiJune 24, 2022 by Gagan OberoiJune 24, 2022086 ਅਮਰੀਕਾ ਸਥਿਤ ਕ੍ਰਿਪਟੋ ਫਰਮ ਹਾਰਮਨੀ ‘ਤੇ ਸਾਈਬਰ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਕੰਪਨੀ ਨੂੰ 10 ਕਰੋੜ ਡਾਲਰ ਦਾ ਭਾਰੀ ਨੁਕਸਾਨ ਹੋਇਆ ਹੈ।...
Internationalਅਮਰੀਕਾ : ਸੈਲਾਨੀਆਂ ਨੂੰ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ, 6 ਦੀ ਮੌਤGagan OberoiJune 24, 2022 by Gagan OberoiJune 24, 20220144 ਅਮਰੀਕਾ ਦੇ ਪੱਛਮੀ ਵਰਜੀਨੀਆ ਵਿੱਚ ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਇੱਕ ਵੀਅਤਨਾਮ-ਯੁੱਗ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਅਤੇ ਉਸ ‘ਚ ਅੱਗ ਲੱਗ ਗਈ, ਜਿਸ...
Internationalਅਮਰੀਕੀ ਸੈਨੇਟ ‘ਚ ਬੰਦੂਕ ਕੰਟਰੋਲ ਬਿੱਲ ਪਾਸ, 39 ਕਰੋੜ ਤੋਂ ਵੱਧ ਲੋਕਾਂ ਕੋਲ ਹਨ ਬੰਦੂਕਾਂGagan OberoiJune 24, 2022 by Gagan OberoiJune 24, 2022086 ਅਮਰੀਕੀ ਸੈਨੇਟ ਨੇ ਵੀਰਵਾਰ ਰਾਤ ਨੂੰ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਇਤਿਹਾਸਕ ਬੰਦੂਕ ਸੁਰੱਖਿਆ ਬਿੱਲ ਪਾਸ ਕੀਤਾ। ਇਸ ਵਿੱਚ ਸੱਤਾਧਾਰੀ ਡੈਮੋਕਰੇਟਸ ਦੇ ਨਾਲ-ਨਾਲ...
Internationalਮੈਕਸੀਕੋ ‘ਚ ਪੁਲਿਸ ਤੇ ਹਥਿਆਰਬੰਦ ਨਾਗਰਿਕਾਂ ਵਿਚਾਲੇ ਝੜਪ, 12 ਦੀ ਮੌਤGagan OberoiJune 24, 2022 by Gagan OberoiJune 24, 20220208 ਮੈਕਸੀਕੋ ਦੇ ਜੈਲਿਸਕੋ ਸੂਬੇ ਦੇ ਅਲ ਸਲਟੋ ਸ਼ਹਿਰ ਵਿੱਚ ਪੁਲਿਸ ਤੇ ਹਥਿਆਰਬੰਦ ਨਾਗਰਿਕਾਂ ਦਰਮਿਆਨ ਹਿੰਸਕ ਝੜਪਾਂ ਹੋਣ ਦੀ ਸੂਚਨਾ ਮਿਲੀ ਹੈ। ਇਸ ‘ਚ 12 ਲੋਕਾਂ...
Internationalਮੈਕਸੀਕੋ ਦੇ ਚਰਚ ‘ਚ ਦੋ ਪਾਦਰੀਆਂ ਸਮੇਤ ਤਿੰਨ ਦੀ ਗੋਲ਼ੀ ਮਾਰ ਕੇ ਹੱਤਿਆGagan OberoiJune 23, 2022 by Gagan OberoiJune 23, 20220165 ਉੱਤਰੀ ਮੈਕਸੀਕੋ ਦੇ ਇਕ ਚਰਚ ‘ਚ ਬੰਦੂਕਧਾਰੀਆਂ ਨੇ ਦੋ ਪਾਦਰੀਆਂ ਸਮੇਤ ਤਿੰਨ ਲੋਕਾਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਮਾਰਿਆ ਗਿਆ ਤੀਜਾ ਵਿਅਕਤੀ ਇਕ...
Internationalਭਾਰਤੀ ਮੂਲ ਦੀ ਡਾ. ਆਰਤੀ ਪ੍ਰਭਾਕਰ ਅਮਰੀਕੀ ਰਾਸ਼ਟਰਪਤੀ ਦੀ ਪ੍ਰਮੁੱਖ ਵਿਗਿਆਨ ਸਲਾਹਕਾਰ ਨਿਯੁਕਤGagan OberoiJune 23, 2022 by Gagan OberoiJune 23, 20220196 ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤਵੰਸ਼ੀ ਡਾ. ਆਰਤੀ ਪ੍ਰਭਾਕਰ ਨੂੰ ਆਪਣਾ ਪ੍ਰਮੁੱਖ ਵਿਗਿਆਨ ਸਲਾਹਕਾਰ ਨਾਮਜ਼ਦ ਕੀਤਾ ਹੈ। ਉਨ੍ਹਾਂ ਦੇ ਇਸ ਫੈਸਲੇ ਦੀ ਵ੍ਹਾਈਟ ਹਾਊਸ ਤੇ...
Internationalਮੀਡੀਆ ਮੁਗਲ Rupert Murdoch 91 ਸਾਲ ਦੀ ਉਮਰ ‘ਚ ਚੌਥੀ ਵਾਰ ਲੈਣਗੇ ਤਲਾਕ, ਆਪਣੀ 30 ਸਾਲ ਛੋਟੀ ਪਤਨੀ ਤੋਂ ਹੋਣਗੇ ਵੱਖGagan OberoiJune 23, 2022 by Gagan OberoiJune 23, 2022079 ਆਸਟ੍ਰੇਲੀਅਨ-ਅਮਰੀਕੀ ਉਦਯੋਗਪਤੀ ਤੇ ਮੀਡੀਆ ਮੁਗਲ, ਦੁਨੀਆ ਭਰ ਵਿੱਚ ਮਸ਼ਹੂਰ ਰੂਪਾਰਡ ਮਰਡੋਕ 91 ਸਾਲ ਦੀ ਉਮਰ ਵਿੱਚ ਚੌਥੀ ਵਾਰ ਤਲਾਕ ਲੈਣ ਜਾ ਰਹੇ ਹਨ। ਰੂਪਾਰਡ ਮਰਡੋਕ...
Internationalਦੁਨੀਆ ਭਰ ‘ਚ ਮਹਿੰਗਾਈ ਨੇ ਮਚਾਈ ਤਬਾਹੀ, ਅਮਰੀਕਾ ਤੋਂ ਬਾਅਦ ਬ੍ਰਿਟੇਨ ‘ਚ ਵੀ ਟੁੱਟਿਆ 40 ਸਾਲਾਂ ਦਾ ਰਿਕਾਰਡGagan OberoiJune 22, 2022 by Gagan OberoiJune 22, 20220194 ਭਾਰਤ ਹੀ ਨਹੀਂ ਬਲਕਿ ਪੂਰੀ ਦੁਨੀਆ ਮਹਿੰਗਾਈ ਦੀ ਲਪੇਟ ਵਿੱਚ ਆ ਰਹੀ ਹੈ। ਮਹਿੰਗਾਈ ਹਰ ਗੁਜ਼ਰਦੇ ਦਿਨ ਦੇ ਨਾਲ ਨਵੇਂ ਰਿਕਾਰਡ ਬਣਾ ਰਹੀ ਹੈ। ਸਭ...
InternationalAfghanistan Earthquake: ਅਫਗਾਨਿਸਤਾਨ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਮਰਨ ਵਾਲਿਆਂ ਦੀ ਗਿਣਤੀ 1000 ਤੋਂ ਪਾਰ; ਪਾਕਿਸਤਾਨ ‘ਚ ਹਿੱਲੀ ਧਰਤੀGagan OberoiJune 22, 2022 by Gagan OberoiJune 22, 20220211 ਬੁੱਧਵਾਰ ਤੜਕੇ ਅਫਗਾਨਿਸਤਾਨ ਅਤੇ ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਯੂ.ਐੱਸ.ਜੀ.ਐੱਸ. (ਯੂ.ਐੱਸ. ਜੀਓਲਾਜੀਕਲ ਸਰਵੇ) ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਇਸ...
Internationalਮੈਲਬਰਨ ‘ਚ ਹਾਕੀ ਕੱਪ 23 ਤੋਂ 25 ਸਤੰਬਰ ਤੱਕ, ਉਲੰਪੀਅਨ ਪਰਗਟ ਸਿੰਘ ਬਤੌਰ ਮੁੱਖ ਮਹਿਮਾਨ ਟੂਰਨਾਮੈਂਟ ‘ਚ ਕਰਨਗੇ ਸ਼ਿਰਕਤGagan OberoiJune 21, 2022 by Gagan OberoiJune 21, 20220205 ਇੱਥੋਂ ਦੇ ਮੈਲਬੋਰਨ ਸਪੋਰਟਸ ਸੈਂਟਰ ਪਾਰਕਵਿਲੇ ਦੇ ਐਸਟਰੋਟਰਫ ਮੈਦਾਨ ਤੇ ਪਹਿਲਾ ਮੈਲਬੋਰਨ ਹਾਕੀ ਕੱਪ 23 ਤੋਂ 25 ਸਤੰਬਰ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ। ਇਸ...