InternationalBabri Mosque Case: ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਬੰਦ ਕਰਨ ਦਾ ਕੀਤਾ ਐਲਾਨGagan OberoiAugust 30, 2022 by Gagan OberoiAugust 30, 20220234 ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਬਾਬਰੀ ਮਸਜਿਦ ਢਾਂਚਾ ਢਾਹੇ ਜਾਣ ਨਾਲ ਸਬੰਧਤ ਸਾਰੇ ਕੇਸਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਅਦਾਲਤ...
Internationalਅਮਰੀਕਾ ’ਚ ਚਾਰ ਭਾਰਤਵੰਸ਼ੀ ਔਰਤਾਂ ’ਤੇ ਨਸਲੀ ਹਮਲਾ, ਮੁਲਜ਼ਮ ਔਰਤ ਗ੍ਰਿਫ਼ਤਾਰGagan OberoiAugust 26, 2022 by Gagan OberoiAugust 26, 20220150 ਅਮਰੀਕਾ ’ਚ ਨਸਲੀ ਭੇਦਭਾਵ ਦਾ ਮਾਮਲਾ ਮੁੜ ਸਾਹਮਣੇ ਆਇਆ ਹੈ। ਟੈਕਸਾਸ ’ਚ ਚਾਰ ਭਾਰਤਵੰਸ਼ੀ ਔਰਤਾਂ ਨਾਲ ਮਾਰਕੁੱਟ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਦੇ...
InternationalVisa Issue : ਭਾਰਤੀ ਵਿਦਿਆਰਥੀਆਂ ਲਈ ਵੀਜ਼ੇ ‘ਚ ਹੋ ਰਹੀ ਦੇਰੀ, ਸਰਕਾਰ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੀ ਕੀਤੀ ਅਪੀਲGagan OberoiAugust 26, 2022 by Gagan OberoiAugust 26, 20220214 ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਕੈਨੇਡੀਅਨ ਯੂਨੀਵਰਸਿਟੀਆਂ ਵਿੱਚ ਦਾਖਲਾ ਲੈਣ ਵਾਲੇ ਕਾਲਜ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਵੱਲ ਧਿਆਨ ਦੇਣ ਲਈ ਕਿਹਾ...
InternationalAmerica: ਟਕਸਨ ਅਪਾਰਟਮੈਂਟ ‘ਚ ਗੋਲੀਬਾਰੀ, ਪੁਲਿਸ ਕਾਂਸਟੇਬਲ ਸਮੇਤ 4 ਦੀ ਮੌਤGagan OberoiAugust 26, 2022 by Gagan OberoiAugust 26, 20220229 ਦੱਖਣੀ ਐਰੀਜ਼ੋਨਾ ਦੇ ਟਕਸਨ ਸ਼ਹਿਰ ਦੇ ਇਕ ਅਪਾਰਟਮੈਂਟ ਕੰਪਲੈਕਸ ਵਿੱਚ ਵੀਰਵਾਰ ਨੂੰ ਗੋਲੀਬਾਰੀ ਦੀ ਘਟਨਾ ਵਿੱਚ ਇਕ ਪੁਲਿਸ ਕਰਮਚਾਰੀ ਸਮੇਤ ਚਾਰ ਲੋਕਾਂ ਦੀ ਮੌਤ ਹੋ...
InternationalPakistan ਦੀ ਡੁੱਬਦੀ ਅਰਥਵਿਵਸਥਾ ਨੂੰ ਮਿਲਿਆ ਸਾਊਦੀ ਅਰਬ ਦਾ ਸਮਰਥਨ, ਇਕ ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨGagan OberoiAugust 26, 2022 by Gagan OberoiAugust 26, 20220201 ਭਾਰਤ ਦਾ ਗੁਆਂਢੀ ਦੇਸ਼ ਪਾਕਿਸਤਾਨ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਪਾਕਿਸਤਾਨ ਵਿੱਚ ਪੈਸੇ ਦੀ ਭਾਰੀ ਕਮੀ ਹੈ। ਇਸ ਸਭ ਦੇ ਵਿਚਕਾਰ ਇਸਲਾਮਿਕ ਦੇਸ਼...
Internationalਗਰੋਵਰ ਪਾਰਟਨਰਜ਼ ਹੋਰਟੀਕਲਚਰਲ ਕੰਟਰੈਕਟਿੰਗ ਲਿਮਟਿਡ ਨੇ ਕੀਤਾ ਆਪਣੇ ਕਾਮਿਆਂ ਦਾ ਸਨਮਾਨGagan OberoiAugust 26, 2022 by Gagan OberoiAugust 26, 20220117 ਆਕਲੈਂਡ (ਗਗਨਦੀਪ) : ਇਥੋਂ ਦੀ ਮੰਨੀ ਪ੍ਰਮੰਨੀ ਕੰਪਨੀ ਗਰੋਵਰ ਪਾਰਟਨਰਜ਼ ਹੋਰਟੀਕਲਚਰਲ ਕੰਟਰੈਕਟਿੰਗ ਲਿਮਟਿਡ ਕੰਪਨੀ ਦੀ ਅਧੀਨ ਗ੍ਰੀਡਿੰਗ ਟੂਲ ਕੰਪਨੀ ਨੇ ਬੀਤੇ ਦਿਨੀਂ ਆਪਣੇ ਕਾਮਿਆਂ ਜਿਨ੍ਹਾਂ...
Internationalਸਿੱਖ ਨੌਜਵਾਨ ਕੈਨੇਡਾ ‘ਚ 16 ਸਾਲ ਦੀ ਉਮਰ ‘ਚ ਬਣਿਆ ਪਾਇਲਟ, ਸੁਨਹਿਰੀ ਅੱਖਰਾਂ ‘ਚ ਲਿਖਿਆ ਭਾਈਚਾਰੇ ਦਾ ਨਾਂGagan OberoiAugust 23, 2022August 23, 2022 by Gagan OberoiAugust 23, 2022August 23, 20220167 ਜਿੱਥੇ ਸਿੱਖ ਕੌਮ ਨੇ ਦੇਸ਼ ਵਿਦੇਸ਼ ਵਿੱਚ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਨੇ ਉਥੇ ਹੀ ਕੈਨੇਡੀਅਨ ਸਿਟੀਜ਼ਨ, ਪੰਜਾਬ ਦੇ ਜਲੰਧਰ ਜ਼ਿਲ੍ਹੇ ਨਾਲ ਸੰਬਧਿਤ ਅੰਮ੍ਰਿਤਧਾਰੀ...
Internationalਰੂਸ ਯੂਕਰੇਨ ਯੁੱਧ : ਯੂਕਰੇਨ ਦੇ ਰਾਸ਼ਟਰੀ ਦਿਵਸ ਦੀ ਪੂਰਵ ਸੰਧਿਆ ‘ਤੇ ਭਿਆਨਕ ਰੂਸੀ ਹਮਲੇ ਦਾ ਡਰ, ਅਮਰੀਕਾ ਨੇ ਜਾਰੀ ਕੀਤਾ ਅਲਰਟGagan OberoiAugust 23, 2022 by Gagan OberoiAugust 23, 20220190 ਯੂਕਰੇਨ ‘ਤੇ ਰੂਸ ਦੇ ਹਮਲੇ ਨੂੰ ਲਗਪਗ 6 ਮਹੀਨੇ ਹੋ ਚੁੱਕੇ ਹਨ। ਅਜਿਹੇ ‘ਚ ਮੰਗਲਵਾਰ ਨੂੰ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਯੂਕਰੇਨ ‘ਚ ਬੇਚੈਨੀ...
InternationalFlood in Pakistan : ਪਾਕਿਸਤਾਨ ‘ਚ ਹੜ੍ਹ ਨਾਲ ਹਾਲ ਬੇਹਾਲ, ਖੈਬਰ ਪਖਤੂਨਖਵਾ ਦੇ ਚਾਰ ਜ਼ਿਲਿਆਂ ‘ਚ ਐਮਰਜੈਂਸੀ ਦਾ ਐਲਾਨGagan OberoiAugust 23, 2022 by Gagan OberoiAugust 23, 20220192 ਪਾਕਿਸਤਾਨ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਅਤੇ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਬਹੁਤ ਸਾਰੀਆਂ ਨਦੀਆਂ ਵਹਿ ਰਹੀਆਂ ਹਨ। ਦੇਸ਼ ਭਰ ਵਿੱਚ ਹੜ੍ਹਾਂ ਕਾਰਨ...
Internationalਇਸਲਾਮਾਬਾਦ ਹਾਈ ਕੋਰਟ ਨੇ ਇਮਰਾਨ ਖਾਨ ਖ਼ਿਲਾਫ਼ ਕੀਤਾ ਸੰਮਨ ਜਾਰੀ, 31 ਅਗਸਤ ਨੂੰ ਮਾਣਹਾਨੀ ਦੇ ਮਾਮਲੇ ‘ਚ ਕੀਤਾ ਤਲਬGagan OberoiAugust 23, 2022 by Gagan OberoiAugust 23, 20220153 ਇਸਲਾਮਾਬਾਦ ਹਾਈ ਕੋਰਟ ਨੇ ਇਮਰਾਨ ਖ਼ਾਨ ਖ਼ਿਲਾਫ਼ ਸੰਮਨ ਜਾਰੀ ਕਰਦਿਆਂ ਉਨ੍ਹਾਂ ਨੂੰ 31 ਅਗਸਤ ਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ...