InternationalG7 summit-2022 : ਜਰਮਨੀ ‘ਚ ਇਸ ਤਰ੍ਹਾਂ ਹੋਇਆ PM ਮੋਦੀ ਦਾ ਸਵਾਗਤ, ਵੀਡਿਓ ਸ਼ੇਅਰ ਕਰਨ ਤੋਂ ਨਾ ਰੋਕ ਸਕੇ ਖ਼ਦ ਨੂੰ PMGagan OberoiJune 27, 2022 by Gagan OberoiJune 27, 20220207 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਜਰਮਨੀ ਵਿੱਚ ਉਨ੍ਹਾਂ ਦੇ ਨਿੱਘੇ ਸੁਆਗਤ ਦਾ ਇੱਕ ਉਤਸ਼ਾਹਜਨਕ ਵੀਡੀਓ ਸਾਂਝਾ ਕੀਤਾ। ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ...
Internationalਅਮਰੀਕੀ ਕ੍ਰਿਪਟੋ ਫਰਮ Harmony ‘ਤੇ ਸਾਈਬਰ ਹਮਲਾ, ਹੈਕਰਾਂ ਨੇ 100 ਮਿਲੀਅਨ ਡਾਲਰ ਦੀ ਡਿਜੀਟਲ ਕਰੰਸੀ ਉਡਾਈGagan OberoiJune 26, 2022 by Gagan OberoiJune 26, 20220199 ਅਮਰੀਕਾ ਸਥਿਤ ਕ੍ਰਿਪਟੋ ਫਰਮ ਹਾਰਮਨੀ ‘ਤੇ ਸਾਈਬਰ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਕੰਪਨੀ ਨੂੰ 10 ਕਰੋੜ ਡਾਲਰ ਦਾ ਭਾਰੀ ਨੁਕਸਾਨ ਹੋਇਆ ਹੈ।...
InternationalRussia Ukraine War : ਕੀਵ ‘ਚ ਰੂਸੀ ਮਿਜ਼ਾਈਲ ਹਮਲੇ ਫਿਰ ਤੇਜ਼, ਯੂਕਰੇਨ ਨੇ ਰੂਸ ‘ਤੇ ਬੇਲਾਰੂਸ ਨੂੰ ਯੁੱਧ ‘ਚ ਘਸੀਟਣ ਦਾ ਲਾਇਆ ਦੋਸ਼Gagan OberoiJune 26, 2022 by Gagan OberoiJune 26, 20220109 ਰੂਸੀ ਮਿਜ਼ਾਈਲਾਂ ਨੇ ਸ਼ਨੀਵਾਰ ਨੂੰ ਯੂਕਰੇਨ ‘ਤੇ ਬੰਬਾਂ ਦੀ ਵਰਖਾ ਕੀਤੀ। ਯੂਕਰੇਨ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਰੂਸੀ ਤੋਪਖਾਨੇ ਅਤੇ ਹਵਾਈ ਹਮਲਿਆਂ...
Internationalਬਿਲਾਵਲ ਭੁੱਟੋ ਜ਼ਰਦਾਰੀ ਨੇ ਇਮਰਾਨ ਖਾਨ ‘ਤੇ ਹਮਲਾ ਬੋਲਿਆ, ਕਿਹਾ- ਲਗਾਤਾਰ ਹਾਰ ਤੋਂ ਨਿਰਾਸ਼, ਹਿੰਸਾ ਦੀਆਂ ਧਮਕੀਆਂ ਦੇ ਰਹੇ ਹਨ ਵਿਰੋਧੀGagan OberoiJune 26, 2022 by Gagan OberoiJune 26, 20220190 ਪਾਕਿਸਤਾਨ ਦੇ ਸਿੰਧ ਸੂਬੇ ਵਿਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਤੋਂ ਪਹਿਲਾਂ ਪਾਕਿਸਤਾਨ ਪੀਪਲਜ਼ ਪਾਰਟੀ ਦੇ ਪ੍ਰਧਾਨ ਅਤੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਲਗਾਤਾਰ ਹੋ...
InternationalAssam Flood : ਕੁਦਰਤ ਦੇ ਕਹਿਰ ਵਿਚਕਾਰ IAF ਦੇ ਜਵਾਨ ਬਣੇ ਮਸੀਹਾ, ਆਸਾਮ ਤੇ ਮੇਘਾਲਿਆ ਲਈ ਕਈ ਟਨ ਰਾਹਤ ਸਮੱਗਰੀ ਏਅਰਲਿਫਟGagan OberoiJune 26, 2022 by Gagan OberoiJune 26, 20220228 ਭਾਰਤੀ ਹਵਾਈ ਸੈਨਾ (IAF) ਨੇ ਸ਼ਨੀਵਾਰ ਨੂੰ ਅਸਾਮ ਅਤੇ ਮੇਘਾਲਿਆ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਮਨੁੱਖੀ ਸਹਾਇਤਾ ਅਤੇ ਆਫ਼ਤ ਰਾਹਤ ਯਤਨਾਂ ਦੇ ਹਿੱਸੇ ਵਜੋਂ...
Internationalਅਮਰੀਕੀ ਕ੍ਰਿਪਟੋ ਫਰਮ Harmony ‘ਤੇ ਸਾਈਬਰ ਹਮਲਾ, ਹੈਕਰਾਂ ਨੇ 100 ਮਿਲੀਅਨ ਡਾਲਰ ਦੀ ਡਿਜੀਟਲ ਕਰੰਸੀ ਉਡਾਈGagan OberoiJune 24, 2022 by Gagan OberoiJune 24, 20220120 ਅਮਰੀਕਾ ਸਥਿਤ ਕ੍ਰਿਪਟੋ ਫਰਮ ਹਾਰਮਨੀ ‘ਤੇ ਸਾਈਬਰ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਕੰਪਨੀ ਨੂੰ 10 ਕਰੋੜ ਡਾਲਰ ਦਾ ਭਾਰੀ ਨੁਕਸਾਨ ਹੋਇਆ ਹੈ।...
Internationalਅਮਰੀਕਾ : ਸੈਲਾਨੀਆਂ ਨੂੰ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ, 6 ਦੀ ਮੌਤGagan OberoiJune 24, 2022 by Gagan OberoiJune 24, 20220184 ਅਮਰੀਕਾ ਦੇ ਪੱਛਮੀ ਵਰਜੀਨੀਆ ਵਿੱਚ ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਇੱਕ ਵੀਅਤਨਾਮ-ਯੁੱਗ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਅਤੇ ਉਸ ‘ਚ ਅੱਗ ਲੱਗ ਗਈ, ਜਿਸ...
Internationalਅਮਰੀਕੀ ਸੈਨੇਟ ‘ਚ ਬੰਦੂਕ ਕੰਟਰੋਲ ਬਿੱਲ ਪਾਸ, 39 ਕਰੋੜ ਤੋਂ ਵੱਧ ਲੋਕਾਂ ਕੋਲ ਹਨ ਬੰਦੂਕਾਂGagan OberoiJune 24, 2022 by Gagan OberoiJune 24, 20220127 ਅਮਰੀਕੀ ਸੈਨੇਟ ਨੇ ਵੀਰਵਾਰ ਰਾਤ ਨੂੰ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਇਤਿਹਾਸਕ ਬੰਦੂਕ ਸੁਰੱਖਿਆ ਬਿੱਲ ਪਾਸ ਕੀਤਾ। ਇਸ ਵਿੱਚ ਸੱਤਾਧਾਰੀ ਡੈਮੋਕਰੇਟਸ ਦੇ ਨਾਲ-ਨਾਲ...
Internationalਮੈਕਸੀਕੋ ‘ਚ ਪੁਲਿਸ ਤੇ ਹਥਿਆਰਬੰਦ ਨਾਗਰਿਕਾਂ ਵਿਚਾਲੇ ਝੜਪ, 12 ਦੀ ਮੌਤGagan OberoiJune 24, 2022 by Gagan OberoiJune 24, 20220237 ਮੈਕਸੀਕੋ ਦੇ ਜੈਲਿਸਕੋ ਸੂਬੇ ਦੇ ਅਲ ਸਲਟੋ ਸ਼ਹਿਰ ਵਿੱਚ ਪੁਲਿਸ ਤੇ ਹਥਿਆਰਬੰਦ ਨਾਗਰਿਕਾਂ ਦਰਮਿਆਨ ਹਿੰਸਕ ਝੜਪਾਂ ਹੋਣ ਦੀ ਸੂਚਨਾ ਮਿਲੀ ਹੈ। ਇਸ ‘ਚ 12 ਲੋਕਾਂ...
Internationalਮੈਕਸੀਕੋ ਦੇ ਚਰਚ ‘ਚ ਦੋ ਪਾਦਰੀਆਂ ਸਮੇਤ ਤਿੰਨ ਦੀ ਗੋਲ਼ੀ ਮਾਰ ਕੇ ਹੱਤਿਆGagan OberoiJune 23, 2022 by Gagan OberoiJune 23, 20220204 ਉੱਤਰੀ ਮੈਕਸੀਕੋ ਦੇ ਇਕ ਚਰਚ ‘ਚ ਬੰਦੂਕਧਾਰੀਆਂ ਨੇ ਦੋ ਪਾਦਰੀਆਂ ਸਮੇਤ ਤਿੰਨ ਲੋਕਾਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਮਾਰਿਆ ਗਿਆ ਤੀਜਾ ਵਿਅਕਤੀ ਇਕ...