Internationalਅਮਰੀਕਾ ਦੇ ਐੱਚ-1ਬੀ ਵੀਜ਼ਾ ਦੀ ਰਜਿਸਟ੍ਰੇਸ਼ਨ ਇਕ ਮਾਰਚ ਤੋਂ ਸ਼ੁਰੂ, ਸਫਲ ਬਿਨੈਕਾਰਾਂ ਦਾ ਲਾਟਰੀ ਸਿਸਟਮ ਨਾਲ ਹੋਵੇਗੀ ਚੋਣGagan OberoiJanuary 30, 2022 by Gagan OberoiJanuary 30, 20220242 ਵਿੱਤੀ ਸਾਲ 2023 ਲਈ ਸਭ ਤੋਂ ਵੱਧ ਮੰਗ ਵਾਲੇ ਐੱਚ-1ਬੀ ਵੀਜ਼ਾ ਲਈ ਰਜਿਸਟ੍ਰੇਸ਼ਨ ਇਸ ਸਾਲ ਇਕ ਮਾਰਚ ਤੋਂ ਸ਼ੁਰੂ ਹੋ ਜਾਵੇਗੀ। ਅਮਰੀਕੀ ਸੰਘੀ ਇਮੀਗ੍ਰੇਸ਼ਨ ਏਜੰਸੀ...
Internationalਨਿਊਜ਼ੀਲੈਂਡ ਦੀ PM ਜੈਸਿੰਡਾ ਆਰਡਰਨ ਨੇ ਕੈਂਸਲ ਕੀਤਾ ਆਪਣਾ ਵਿਆਹ, ਕੋਰੋਨਾ ਪ੍ਰੋਟੋਕੋਲ ਦੇ ਚੱਲਦਿਆਂ ਲਿਆ ਇਹ ਫ਼ੈਸਲਾGagan OberoiJanuary 25, 2022 by Gagan OberoiJanuary 25, 20220232 ਕੋਰੋਨਾ ਵਾਇਰਸ ਮਹਾਂਮਾਰੀ ਇੱਕ ਵਾਰ ਫਿਰ ਪੂਰੀ ਦੁਨੀਆ ‘ਤੇ ਹਾਵੀ ਹੋ ਗਈ ਹੈ । ਲਗਭਗ ਸਾਰੇ ਦੇਸ਼ ਇਸ ਸਮੇਂ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ...
Internationalਅਮਰੀਕੀ ਰਾਸ਼ਟਰਪਤੀ ਨੇ ਸੁਰੱਖਿਆ ਟੀਮ ਨਾਲ ਯੂਕਰੇਨ ’ਤੇ ਕੀਤੀ ਚਰਚਾGagan OberoiJanuary 25, 2022January 25, 2022 by Gagan OberoiJanuary 25, 2022January 25, 2022083 ਵਾਸ਼ਿੰਗਟਨ-ਅਮਰੀਕਾ ਹਮੇਸ਼ਾ ਹੀ ਆਪਣੀ ਰਾਸ਼ਟਰੀ ਸੁਰੱਖਿਆ ਨੂੰ ਲੈ ਕੇ ਬਹੁਤ ਗੰਭੀਰ ਰਿਹਾ ਹੈ। ਉਸੇ ਲਾਈਨ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਆਪਣੀ ਰਾਸ਼ਟਰੀ ਸੁਰੱਖਿਆ ਟੀਮ...
Internationalਪਾਕਿਸਤਾਨੀ ਮੂਲ ਦੀ ਸਾਂਸਦ ਦਾ ਦੋਸ਼, ਮੁਸਲਮਾਨ ਹੋਣ ਕਾਰਨ ਖੋਹਿਆ ਮੰਤਰੀ ਅਹੁਦਾGagan OberoiJanuary 25, 2022 by Gagan OberoiJanuary 25, 20220240 ਲੰਡਨ- ਪਾਕਿਸਤਾਨੀ ਮੂਲ ਦੀ ਬਰਤਾਨਵੀ ਸੰਸਦ ਮੈਂਬਰ ਨੇ ਕਿਹਾ ਹੈ ਕਿ ਮੁਸਲਿਮ ਹੋਣ ਕਾਰਨ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੀ ਕੰਜਰਵੇਟਿਵ ਸਰਕਾਰ ’ਚ ਮੰਤਰੀ...
Internationalਪਾਕਿਸਤਾਨ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ ਆਇਸ਼ਾ ਮਲਿਕ, ਜਾਣੋ ਕੀ ਬੋਲੇ PM ਖਾਨGagan OberoiJanuary 25, 2022 by Gagan OberoiJanuary 25, 20220253 ਜਸਟਿਸ ਆਇਸ਼ਾ ਮਲਿਕ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਨਿਯੁਕਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ...
International National Newsਵਿਦੇਸ਼ ਤੋਂ ਭਾਰਤ ਆਉਣ ਵਾਲਿਆਂ ਲਈ ਆਈਸੋਲੇਸ਼ਨ ਦੀ ਸ਼ਰਤ ਖ਼ਤਮGagan OberoiJanuary 21, 2022 by Gagan OberoiJanuary 21, 20220253 ਨਵੀਂ ਦਿੱਲੀ,- ਭਾਰਤ ਸਰਕਾਰ ਨੇ ਇਕ ਵੱਡਾ ਫ਼ੈਸਲਾ ਲੈਂਦਿਆਂ ਵਿਦੇਸ਼ ਤੋਂ ਆਉਣ ਵਾਲੇ ਕੋਰੋਨਾ ਪੌਜ਼ੇਟਿਵ ਮੁਸਾਫ਼ਰਾਂ ਨੂੰ ਆਈਸੋਲੇਸ਼ਨ ਦੀ ਸ਼ਰਤ ਤੋਂ ਆਜ਼ਾਦ ਕਰ ਦਿਤਾ ਹੈ।...
Canada International News Punjabਏਅਰ ਇੰਡੀਆ ਨੇ ਅਮਰੀਕਾ ਲਈ ਉਡਾਣਾਂ ਮੁੜ ਸ਼ੁਰੂ ਕੀਤੀਆਂGagan OberoiJanuary 21, 2022 by Gagan OberoiJanuary 21, 20220271 ਏਅਰ ਇੰਡੀਆ ਦੇ ਯਾਤਰੀਆਂ ਲਈ ਰਾਹਤ ਦੀ ਖਬਰ ਹੈ। ਅਮਰੀਕਾ ‘ਚ 5ਜੀ ਇੰਟਰਨੈੱਟ ਸੇਵਾ (US 5G Internet Services) ਦੀ ਸ਼ੁਰੂਆਤ ਦੇ ਵਿਚਕਾਰ, ਏਅਰ ਇੰਡੀਆ (Air...
Internationalਕੋਰੋਨਾ ਮਹਾਮਾਰੀ ਕਾਰਨ ਥੱਕ ਚੁੱਕਿਆ ਹੈ ਅਮਰੀਕਾ : ਬਾਇਡੇਨGagan OberoiJanuary 21, 2022 by Gagan OberoiJanuary 21, 20220245 ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ ਆਖਰਕਾਰ ਕੋਰੋਨਾ ਵਾਇਰਸ ਬਾਰੇ ਇੱਕ ਵੱਡੀ ਸੱਚਾਈ ਨੂੰ ਸਵੀਕਾਰ ਕਰ ਲਿਆ ਹੈ। ਬਾਇਡੇਨ ਨੇ ਕਿਹਾ ਕਿ ਕੋਰੋਨਾ ਵਾਇਰਸ ਗਲੋਬਲ...
Internationalਸਪੇਨ ਦੇ ਨਰਸਿੰਗ ਹੋਮ ਵਿੱਚ ਅੱਗ ਲੱਗਣ ਨਾਲ 6 ਦੀ ਮੌਤ 10 hours agoGagan OberoiJanuary 21, 2022 by Gagan OberoiJanuary 21, 20220241 ਮੈਡਰਿਡ- ਸਪੇਨ ਦੇ ਇੱਕ ਨਰਸਿੰਗ ਹੋਮ ਵਿੱਚ ਅੱਗ ਲੱਗਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਵੈਲੇਂਸੀਆ ਦੇ ਖੇਤਰੀ ਪ੍ਰਮੁੱਖ ਸ਼ਿਮੋ ਪੁਇਗ ਨੇ ਕਿਹਾ ਕਿ...
Internationalਕੈਪਿਟਲ ਹਿੰਸਾ ਮਾਮਲੇ ਵਿਚ ਟਰੰਪ ਦੀ ਧੀ ਇਵਾਂਕਾ ਕੋਲੋਂ ਹੋਵੇਗੀ ਪੁਛਗਿੱਛGagan OberoiJanuary 21, 2022 by Gagan OberoiJanuary 21, 20220227 ਵਾਸ਼ਿੰਗਟਨ- ਅਮਰੀਕੀ ਸੰਸਦ ਵਿਚ ਪਿਛਲੇ ਸਾਲ 6 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਦੀ ਜਾਂਚ ਕਰ ਰਹੀ ਹਾਊਸ ਕਮੇਟੀ ਸਾਬਕਾ ਰਾਸ਼ਟਰਪਤੀ ਟਰੰਪ ਦੀ ਧੀ ਇਵਾਂਕਾ...