InternationalRussia-Ukraine War : ਕੀਵ ‘ਤੇ ਕਬਜ਼ਾ ਕਰਨ ਲਈ ਪੁਤਿਨ ਨੇ ਬਣਾਈ ਨਵੀਂ ਰਣਨੀਤੀ, ਜਾਣੋ ਕਿਹੜਾ ਲਿਆ ਵੱਡਾ ਫੈਸਲਾGagan OberoiApril 10, 2022 by Gagan OberoiApril 10, 20220246 ਰੂਸ-ਯੂਕਰੇਨ ਜੰਗ ਨੂੰ ਡੇਢ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਲੜਾਈ ਅਜੇ ਵੀ ਜਾਰੀ ਹੈ ਅਤੇ ਕੋਈ ਹੱਲ ਨਹੀਂ ਨਿਕਲਿਆ ਹੈ। ਇਸ ਦੌਰਾਨ ਰੂਸ...
Internationalਨਵੇਂ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਦੇ ਨਾਂ ‘ਤੇ ਲੱਗੀ ਮੋਹਰ, ਇਮਰਾਨ ਖਾਨ ਨੇ ਵਿਦੇਸ਼ੀ ਸਾਜ਼ਿਸ਼ ਨੂੰ ਲੈ ਕੇ ਕੀਤਾ ਟਵੀਟGagan OberoiApril 10, 2022 by Gagan OberoiApril 10, 20220261 ਪਾਕਿਸਤਾਨ ਦੀਆਂ ਵਿਰੋਧੀ ਪਾਰਟੀਆਂ ਨੇ ਸੋਮਵਾਰ (11 ਅਪ੍ਰੈਲ) ਨੂੰ ਹੋਣ ਵਾਲੀ ਪ੍ਰਧਾਨ ਮੰਤਰੀ ਅਹੁਦੇ ਲਈ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਸ਼ਹਿਬਾਜ਼ ਸ਼ਰੀਫ਼ ਨੂੰ ਆਪਣਾ ਸਾਂਝਾ ਉਮੀਦਵਾਰ...
Internationalਪਾਕਿਸਤਾਨ ‘ਚ ਸਿਆਸੀ ਉਥਲ-ਪੁਥਲ ਵਿਚਾਲੇ ਇਮਰਾਨ ਖਾਨ ਅੱਜ ਦੇਸ਼ ਨੂੰ ਕਰਨਗੇ ਸੰਬੋਧਨ, ਕੈਬਨਿਟ ਤੇ ਪਾਰਟੀ ਦੀ ਬੁਲਾਈ ਬੈਠਕGagan OberoiApril 8, 2022 by Gagan OberoiApril 8, 20220268 ਸੁਪਰੀਮ ਕੋਰਟ ਦੇ ਫੈਸਲੇ ਤੋਂ ਹੈਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਸ਼ੁੱਕਰਵਾਰ ਸ਼ਾਮ ਨੂੰ ਰਾਸ਼ਟਰ ਨੂੰ ਸੰਬੋਧਨ...
InternationalRussia Ukraine Conflict : ਜੰਗ ‘ਚ ਵੱਡੀ ਗਿਣਤੀ ‘ਚ ਰੂਸੀ ਸੈਨਿਕਾਂ ਦੀ ਮੌਤ, ਕ੍ਰੇਮਲਿਨ ਨੇ ਬਿਆਨ ਕੀਤਾ ਜਾਰੀGagan OberoiApril 8, 2022 by Gagan OberoiApril 8, 20220274 ਆਖ਼ਰਕਾਰ ਰੂਸ ਨੇ ਹੁਣ ਇਹ ਸਵੀਕਾਰ ਕਰ ਲਿਆ ਹੈ ਕਿ ਯੂਕਰੇਨ ਨਾਲ ਜੰਗ ਵਿਚ ਉਸ ਦੇ ਸੈਨਿਕ ਵੀ ਮਾਰੇ ਗਏ ਹਨ, ਜਿਨ੍ਹਾਂ ਦੀ ਗਿਣਤੀ ਬਹੁਤ...
Internationalਮਸ਼ਹੂਰ ਮੰਦਰ ਦੇ ਨਾਂ ’ਤੇ ਪਿਆ ਨਿਊਯਾਰਕ ਦੀ ਸਡ਼ਕ ਦਾ ਨਾਂ ‘ਗਣੇਸ਼ ਟੈਂਪਲ ਸਟਰੀਟ’Gagan OberoiApril 6, 2022 by Gagan OberoiApril 6, 20220279 ਅਮਰੀਕਾ ’ਚ ਹਿੰਦੂ ਭਾਈਚਾਰੇ ਲਈ ਇਹ ਬਹੁਤ ਖੁਸ਼ੀ ਦਾ ਮੌਕਾ ਹੈ। ਸਾਲ 1977 ’ਚ ਸਥਾਪਤ 45 ਸਾਲ ਪੁਰਾਣੇ ਮਸ਼ਹੂਰ ਮੰਦਰ ਦੇ ਬਾਹਰ ਦੀ ਸਡ਼ਕ ਦਾ...
Internationalਸ੍ਰੀਲੰਕਾ ‘ਚ ਰਾਸ਼ਟਰਪਤੀ ਨੇ ਹਟਾਈ ਐਮਰਜੈਂਸੀ, ਸੱਤਾਧਾਰੀ ਗਠਜੋੜ ਦੇ 50 ਤੋਂ ਵੱਧ ਸੰਸਦ ਮੈਂਬਰਾਂ ਨੇ ਸਰਕਾਰ ਤੋਂ ਕੀਤਾ ਵਾਕਆਊਟGagan OberoiApril 6, 2022 by Gagan OberoiApril 6, 20220243 ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ‘ਚ ਸਿਆਸੀ ਸੰਕਟ ਵੀ ਡੂੰਘਾ ਹੋ ਗਿਆ ਹੈ। ਮੰਗਲਵਾਰ ਨੂੰ ਸੱਤਾਧਾਰੀ ਗਠਜੋੜ ਦੇ ਦਰਜਨਾਂ ਸੰਸਦ ਮੈਂਬਰਾਂ ਨੇ ਸਰਕਾਰ...
Internationalਇਮਰਾਨ ਖਾਨ ਨੂੰ ਵੱਡਾ ਝਟਕਾ, ਪਾਕਿਸਤਾਨੀਆਂ ਨੇ ਅਮਰੀਕੀ ਸਾਜ਼ਿਸ਼ ਦੀ ਦਲੀਲ ਨੂੰ ਠੁਕਰਾ ਦਿੱਤਾ; ਸਰਵੇ ‘ਚ ਸਾਹਮਣੇ ਆਈ ਹਕੀਕਤGagan OberoiApril 6, 2022 by Gagan OberoiApril 6, 20220267 ਪਾਕਿਸਤਾਨ ‘ਚ ਚੱਲ ਰਹੇ ਸਿਆਸੀ ਸੰਕਟ ਵਿਚਾਲੇ ਕਾਰਜਕਾਰੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਝਟਕਾ ਲੱਗਾ ਹੈ। ਇਮਰਾਨ ਖਾਨ ਨੇ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ‘ਚ...
Internationalਦੋ ਭਾਰਤਵੰਸ਼ੀ ਅਮਰੀਕਾ ‘ਚ ਅਹਿਮ ਅਹੁਦਿਆਂ ਲਈ ਨਾਮਜ਼ਦ, ਇਹ ਮਹਿਕਮੇ ਕੀਤੇ ਅਲਾਟGagan OberoiApril 4, 2022 by Gagan OberoiApril 4, 20220167 ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤਵੰਸ਼ੀ ਨਾਗਰਿਕ ਅਧਿਕਾਰ ਦੇ ਵਕੀਲ ਕਲਪਨਾ ਕੋਟਾਗਲ ਨੂੰ ਬਰਾਬਰ ਰੁਜ਼ਗਾਰ ਮੌਕਾ ਕਮਿਸ਼ਨ ਦਾ ਕਮਿਸ਼ਨਰ ਤੇ ਪ੍ਰਮਾਣਿਤ ਸਰਕਾਰੀ ਲੇਖਾਕਾਰ ਵਿਨੈ ਸਿੰਘ...
InternationalPakistan Political Crisis: ਆਪਣੀ ਹਾਰ ਦਾ ਸਾਹਮਣਾ ਕਰਨ ਤੋਂ ਡਰੇ ਇਮਰਾਨ ਖਾਨ ਨਿਆਜ਼ੀ, ਸ਼ਾਹਬਾਜ਼ ਸ਼ਰੀਫ ਦਾ ਇਮਰਾਨ ‘ਤੇ ਹਮਲਾGagan OberoiApril 4, 2022 by Gagan OberoiApril 4, 20220266 ਪਾਕਿਸਤਾਨ ਦੀ ਸੁਪਰੀਮ ਕੋਰਟ ਅੱਜ ਨੈਸ਼ਨਲ ਅਸੈਂਬਲੀ ਵਿੱਚ ਵਿਰੋਧੀ ਧਿਰ ਵੱਲੋਂ ਪੇਸ਼ ਬੇਭਰੋਸਗੀ ਮਤੇ ਨੂੰ ਰੱਦ ਕਰਨ ਅਤੇ ਮੰਤਰੀ ਮੰਡਲ ਨੂੰ ਭੰਗ ਕਰਨ ਦੇ ਡਿਪਟੀ...
Internationalਰੂਸ ਦੀ ਦੋ ਟੁੱਕ, ਭਾਰਤ ਦੀ ਵਿਦੇਸ਼ ਨੀਤੀ ਸੁਤੰਤਰ, ਅਸੀਂ ਹਰ ਸਪਲਾਈ ਲਈ ਤਿਆਰ ਹਾਂ, ਸਬੰਧਾਂ ‘ਚ ਕੋਈ ਦਬਾਅ ਨਹੀਂ ਆਵੇਗਾGagan OberoiApril 1, 2022 by Gagan OberoiApril 1, 20220239 ਦੌਰੇ ‘ਤੇ ਆਏ ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ (ਅਮਰੀਕਾ) ਦੂਜਿਆਂ ਨੂੰ ਆਪਣੀ ਕੂਟਨੀਤੀ ਦਾ ਪਾਲਣ ਕਰਨ ਲਈ ਮਜਬੂਰ ਕਰ...