Internationalਮਨੁੱਖਾਂ ਤੋਂ ਜੰਗਲੀ ਜਾਨਵਰਾਂ ਤਕ ਪਹੁੰਚਿਆ ਕੋਵਿਡ-19, ਓਮੀਕ੍ਰੋਨ ਵੇਰੀਐਂਟ ਨਾਲ ਹਿਰਨ ਹੋਇਆ ਇਨਫੈਕਟਿਡGagan OberoiFebruary 9, 2022 by Gagan OberoiFebruary 9, 20220257 ਅਮਰੀਕਾ ‘ਚ ਚਿੱਟੀ ਪੂਛ ਵਾਲੇ ਹਿਰਨ ‘ਚ ਓਮੀਕਰੋਨ ਦੀ ਲਾਗ ਪਾਈ ਗਈ ਹੈ। ਇਹ ਵਾਇਰਸ ਪਹਿਲੀ ਵਾਰ ਉੱਥੋਂ ਦੇ ਕਿਸੇ ਜੰਗਲੀ ਜਾਨਵਰ ‘ਚ ਪਾਇਆ ਗਿਆ...
International Nationalਲਤਾ ਮੰਗੇਸ਼ਕਰ ਦੇ ਸਨਮਾਨ ‘ਚ ਅਮਰੀਕਾ ਦੇ ਵਾਸ਼ਿੰਗਟਨ ਡੀਸੀ ‘ਚ ਭਾਰਤੀ ਰਾਸ਼ਟਰੀ ਝੰਡਾ ਅੱਧਾ ਝੁਕਾਇਆGagan OberoiFebruary 8, 2022 by Gagan OberoiFebruary 8, 20220249 ਭਾਰਤ ਰਤਨ ਲਤਾ ਮੰਗੇਸ਼ਕਰ ਦਾ ਐਤਵਾਰ ਨੂੰ 92 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਇਸ ਦੌਰਾਨ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਦੇ ਸਨਮਾਨ ‘ਚ ਅਮਰੀਕਾ...
Internationalਸ੍ਰੀਲੰਕਾ ਦੇ ਆਰਥਿਕ ਸੰਕਟ ਲਈ ਚੀਨ ਦੀ ਕਰਜ਼ ਨੀਤੀ ਜ਼ਿੰਮੇਵਾਰ, ਅਮਰੀਕੀ ਥਿੰਕ ਟੈਂਕ ਨੇ ਕੀਤਾ ਚੌਕਸGagan OberoiFebruary 8, 2022 by Gagan OberoiFebruary 8, 20220244 ਸ੍ਰੀਲੰਕਾ ’ਚ ਡੂੰਘੇ ਹੁੰਦੇ ਆਰਥਿਕ ਸੰਕਟ ਦੌਰਾਨ ਇਕ ਅਮਰੀਕੀ ਥਿੰਕ ਟੈਂਕ ਨੇ ਕਿਹਾ ਹੈ ਕਿ ਟਾਪੂ ਰਾਸ਼ਟਰ ਆਪਣੀ ਅਰਥ ਵਿਵਸਥਾ ਨੂੰ ਬਚਾਉਣ ਲਈ ਫਿਰ ਤੋਂ...
Internationalਬਾਇਡਨ ਨੇ ਰੂਸ-ਚੀਨ ਦੀ ਵਧਦੀ ਨੇੜਤਾ ‘ਤੇ ਕੱਸਿਆ ਤਨਜ਼, ਕਿਹਾ – ਕੋਈ ਨਵੀਂ ਗੱਲ ਨਹੀਂGagan OberoiFebruary 7, 2022 by Gagan OberoiFebruary 7, 20220268 ਯੂਕਰੇਨ ਨਾਲ ਵਧਦੇ ਤਣਾਅ ਤੋਂ ਬਾਅਦ ਰੂਸ ਦੇ ਚੀਨ ਨਾਲ ਨਵੇਂ ਗਠਜੋੜ ਦੀਆਂ ਰਿਪੋਰਟਾਂ ਦੇ ਵਿਚਕਾਰ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦਾ ਬਿਆਨ ਆਇਆ ਹੈ। ਬਾਇਡਨ...
InternationalMoon Crossing The Earth : ਧਰਤੀ ਦੇ ਕੋਲੋਂ ਲੰਘ ਰਿਹਾ ਸੀ ਚੰਦਰਮਾ, 6 ਸਾਲ ਪਹਿਲਾਂ ਦੀ NASA ਦੀ ਵੀਡੀਓ ਹੋਈ ਵਾਇਰਲGagan OberoiFebruary 7, 2022 by Gagan OberoiFebruary 7, 20220263 ਖਗੋਲ ਵਿਗਿਆਨ ਸ਼ੁਰੂ ਤੋਂ ਹੀ ਮਨੁੱਖਾਂ ਦਾ ਪਸੰਦੀਦਾ ਵਿਸ਼ਾ ਰਿਹਾ ਹੈ। ਇਸ ਦੇ ਜ਼ਰੀਏ ਦੂਜੇ ਗ੍ਰਹਿਆਂ ਦੀ ਸਥਿਤੀ ‘ਤੇ ਨਜ਼ਰ ਰੱਖੀ ਜਾਂਦੀ ਹੈ ਅਤੇ ਉੱਥੇ...
Internationalਰੂਸ-ਯੂਕਰੇਨ ਤਣਾਅ : ਰੂਸੀ ਬੰਬਾਰ ਨੇ ਬੇਲਾਰੂਸ ਦੇ ਅਸਮਾਨ ’ਚ ਭਰੀ ਉਡਾਣ , ਯੂਕਰੇਨ ਦੇ ਨੇੜੇ ਤੋਂ ਲੰਘਿਆGagan OberoiFebruary 6, 2022 by Gagan OberoiFebruary 6, 20220253 ਰੂਸ ਨੇ ਸ਼ਨੀਵਾਰ ਨੂੰ ਆਪਣੇ ਦੋ ਬੰਬਾਰ ਬੇਲਾਰੂਸ ਦੇ ਅਸਮਾਨ ’ਚ ਉਡਾਏ। ਟੀਯੂ-22 ਐੱਮ 3 ਬੰਬਾਰ ਪ੍ਰਮਾਣੂ ਹਮਲੇ ਕਰਨ ਦੇ ਸਮਰੱਥ ਹਨ। ਅੱਜ ਕੱਲ੍ਹ...
Internationalਅਮਰੀਕਾ-ਚੀਨ ਵਿਵਾਦ ਸੁਲਝਾਉਣ ’ਚ ਭੂਮਿਕਾ ਨਿਭਾਉਣਾ ਚਾਹੁੰਦੇ ਹਨ ਇਮਰਾਨGagan OberoiFebruary 6, 2022 by Gagan OberoiFebruary 6, 20220289 ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਕਹਿਣਾ ਹੈ ਕਿ ਅਮਰੀਕਾ ਤੇ ਚੀਨ ਵਿਚਾਲੇ ਵਿਵਾਦ ਦਾ ਹੱਲ ਕਰਨ ’ਚ ਪਾਕਿਸਤਾਨ ਆਪਣੀ ਭੂਮਿਕਾ ਨਿਭਾਉਣ ਲਈ ਤਿਆਰ ਹੈ। ਪਾਕਿਸਤਾਨ...
Internationalਹਵਾਈ ਸੈਕਟਰ ਨਾਲ ਜੁੜੇ ਸੰਗਠਨਾਂ ਦੀ ਬਾਈਡਨ ਪ੍ਰਸ਼ਾਸ਼ਨ ਨੂੰ ਅਪੀਲ, ਹਟਾਈਆਂ ਜਾਣ ਯਾਤਰਾ ਸੰਬੰਧੀ ਪਾਬੰਦੀਆਂGagan OberoiFebruary 4, 2022 by Gagan OberoiFebruary 4, 20220235 :ਯਾਤਰਾ ਤੇ ਹਵਾਈ ਸੈਕਟਰ ਨਾਲ ਜੁਡ਼ੇ ਸੰਗਠਨਾਂ ਨੇ ਬਾਈਡਨ ਪ੍ਰਸ਼ਾਸ਼ਨ ਨੂੰ ਅਮਰੀਕਾ ਜਾਣ ਵਾਲੇ ਯਾਤਰੀਆਂ, ਜਿਨ੍ਹਾਂ ਦਾ ਟੀਕਾਕਰਨ ਹੋ ਚੁੱਕਾ ਹੈ ਉਨ੍ਹਾਂ ਲਈ ਕੋਰੋਨਾ ਟੈਸਟ...
Internationalਬੋਰਿਸ ਜੌਨਸਨ ਦੇ ਚਾਰ ਕਰੀਬੀ ਸਹਿਯੋਗੀਆਂ ਨੇ ਦਿੱਤਾ ਅਸਤੀਫ਼ਾ, ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਉਨ੍ਹਾਂ ਦੀ ਸਥਿਤੀGagan OberoiFebruary 4, 2022 by Gagan OberoiFebruary 4, 20220239 ਬਿ੍ਰਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੀ ਸਰਕਾਰ ਤੇ ਚਾਰ ਕਰੀਬੀਆਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਸ ਡਾਊਨਿੰਗ ਸਟ੍ਰੀਟ ’ਚ ਹੋਈ ਪਾਰਟੀ...
Internationalਹਵਾਈ ਸੈਕਟਰ ਨਾਲ ਜੁੜੇ ਸੰਗਠਨਾਂ ਦੀ ਬਾਈਡਨ ਪ੍ਰਸ਼ਾਸ਼ਨ ਨੂੰ ਅਪੀਲ, ਹਟਾਈਆਂ ਜਾਣ ਯਾਤਰਾ ਸੰਬੰਧੀ ਪਾਬੰਦੀਆਂGagan OberoiFebruary 3, 2022 by Gagan OberoiFebruary 3, 20220235 ਯਾਤਰਾ ਤੇ ਹਵਾਈ ਸੈਕਟਰ ਨਾਲ ਜੁਡ਼ੇ ਸੰਗਠਨਾਂ ਨੇ ਬਾਈਡਨ ਪ੍ਰਸ਼ਾਸ਼ਨ ਨੂੰ ਅਮਰੀਕਾ ਜਾਣ ਵਾਲੇ ਯਾਤਰੀਆਂ, ਜਿਨ੍ਹਾਂ ਦਾ ਟੀਕਾਕਰਨ ਹੋ ਚੁੱਕਾ ਹੈ ਉਨ੍ਹਾਂ ਲਈ ਕੋਰੋਨਾ ਟੈਸਟ...