Canada International News Punjabਏਅਰ ਇੰਡੀਆ ਨੇ ਅਮਰੀਕਾ ਲਈ ਉਡਾਣਾਂ ਮੁੜ ਸ਼ੁਰੂ ਕੀਤੀਆਂGagan OberoiJanuary 21, 2022 by Gagan OberoiJanuary 21, 20220291 ਏਅਰ ਇੰਡੀਆ ਦੇ ਯਾਤਰੀਆਂ ਲਈ ਰਾਹਤ ਦੀ ਖਬਰ ਹੈ। ਅਮਰੀਕਾ ‘ਚ 5ਜੀ ਇੰਟਰਨੈੱਟ ਸੇਵਾ (US 5G Internet Services) ਦੀ ਸ਼ੁਰੂਆਤ ਦੇ ਵਿਚਕਾਰ, ਏਅਰ ਇੰਡੀਆ (Air...
Internationalਕੋਰੋਨਾ ਮਹਾਮਾਰੀ ਕਾਰਨ ਥੱਕ ਚੁੱਕਿਆ ਹੈ ਅਮਰੀਕਾ : ਬਾਇਡੇਨGagan OberoiJanuary 21, 2022 by Gagan OberoiJanuary 21, 20220268 ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ ਆਖਰਕਾਰ ਕੋਰੋਨਾ ਵਾਇਰਸ ਬਾਰੇ ਇੱਕ ਵੱਡੀ ਸੱਚਾਈ ਨੂੰ ਸਵੀਕਾਰ ਕਰ ਲਿਆ ਹੈ। ਬਾਇਡੇਨ ਨੇ ਕਿਹਾ ਕਿ ਕੋਰੋਨਾ ਵਾਇਰਸ ਗਲੋਬਲ...
Internationalਸਪੇਨ ਦੇ ਨਰਸਿੰਗ ਹੋਮ ਵਿੱਚ ਅੱਗ ਲੱਗਣ ਨਾਲ 6 ਦੀ ਮੌਤ 10 hours agoGagan OberoiJanuary 21, 2022 by Gagan OberoiJanuary 21, 20220258 ਮੈਡਰਿਡ- ਸਪੇਨ ਦੇ ਇੱਕ ਨਰਸਿੰਗ ਹੋਮ ਵਿੱਚ ਅੱਗ ਲੱਗਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਵੈਲੇਂਸੀਆ ਦੇ ਖੇਤਰੀ ਪ੍ਰਮੁੱਖ ਸ਼ਿਮੋ ਪੁਇਗ ਨੇ ਕਿਹਾ ਕਿ...
Internationalਕੈਪਿਟਲ ਹਿੰਸਾ ਮਾਮਲੇ ਵਿਚ ਟਰੰਪ ਦੀ ਧੀ ਇਵਾਂਕਾ ਕੋਲੋਂ ਹੋਵੇਗੀ ਪੁਛਗਿੱਛGagan OberoiJanuary 21, 2022 by Gagan OberoiJanuary 21, 20220250 ਵਾਸ਼ਿੰਗਟਨ- ਅਮਰੀਕੀ ਸੰਸਦ ਵਿਚ ਪਿਛਲੇ ਸਾਲ 6 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਦੀ ਜਾਂਚ ਕਰ ਰਹੀ ਹਾਊਸ ਕਮੇਟੀ ਸਾਬਕਾ ਰਾਸ਼ਟਰਪਤੀ ਟਰੰਪ ਦੀ ਧੀ ਇਵਾਂਕਾ...
International“ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਅੰਤਰਰਾਸ਼ਟਰੀ ਯਾਤਰਾ ‘ਤੇ ਪਾਬੰਦੀ ਲਗਾਉਣਾ ਸਹੀ ਉਪਾਅ ਨਹੀਂ”: WHOGagan OberoiJanuary 21, 2022 by Gagan OberoiJanuary 21, 20220255 ਦੇਸ਼ ਅਤੇ ਦੁਨੀਆ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ । ਇਸ ਵਿਚਾਲੇ WHO ਨੇ ਮੀਟਿੰਗ ਕਰ...
Entertainment Internationalਭਾਰਤੀ ਮੂਲ ਦੀ ਅਮਰੀਕੀ ਗਾਇਕਾ ਰਵੀਨਾ ਅਰੋੜਾ ਨੇ ਬਾਲੀਵੁਡ ਦੇ ਰੰਗ ਵਿਚ ਰੰਗੀ ‘ਮਿਊਜ਼ਕ ਵੀਡੀਓ’ ਕੀਤੀ ਜਾਰੀGagan OberoiJanuary 21, 2022 by Gagan OberoiJanuary 21, 20220269 ਨਿਊਯਾਰਕ ਵਿਚ ਰਹਿੰਦੀ ਭਾਰਤੀ ਮੂਲ ਦੀ ਆਰ ਐਂਡ ਬੀ ਗਾਇਕਾ ਰਵੀਨਾ ਅਰੋੜਾ ਜਿਸ ਨੇ 2019 ਵਿਚ ਆਪਣੀ ਪਹਿਲੀ ਐਲਬਮ ‘ਲੂਸਿਡ’ ਨਾਲ ਸੰਗੀਤ ਸਨਅਤ ਦਾ ਧਿਆਨ...
Internationalਅਮਰੀਕਾ ਦੇ ਫਿਲਾਡੇਲਫੀਆ ਵਿਚ ਲੱਗੀ ਅੱਗ, 7 ਬੱਚਿਆਂ ਸਣੇ 13 ਲੋਕਾਂ ਦੀ ਮੌਤGagan OberoiJanuary 7, 2022 by Gagan OberoiJanuary 7, 20220258 ਅਮਰੀਕਾ ਦੇ ਪੂਰਵੀ ਸ਼ਹਿਰ ਫਿਲਾਡੇਲਫੀਆ ਵਿਚ ਸਥਾਨਕ ਸਮੇਂ ਅਨੁਸਾਰ ਬੁਧਵਾਰ ਸਵੇਰੇ ਇੱਕ ਭਿਆਨਕ ਹਾਦਸੇ ਵਿਚ 7 ਬੱਚਿਆਂ ਸਣੇ 13 ਲੋਕਾਂ ਦੀ ਸੜ ਕੇ ਮੌਤ ਹੋ...
Internationalਓਮੀਕ੍ਰੋਨ ਦੇ ਵਧਦੇ ਕੇਸ ਹੋਰ ਖ਼ਤਰਨਾਕ ਰੂਪਾਂ ਦਾ ਬਣ ਸਕਦੇ ਹਨ ਕਾਰਨ – ਡਬਲਯੂਐਚਓGagan OberoiJanuary 7, 2022 by Gagan OberoiJanuary 7, 20220285 ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਇੱਕ ਤਾਜ਼ਾ ਚੇਤਾਵਨੀ ਜਾਰੀ ਕਰਦੇ ਹੋਏ ਕਿਹਾ ਹੈ ਕਿ ਦੁਨੀਆ ਭਰ ਵਿੱਚ ਓਮੀਕ੍ਰੋਨ ਦੇ ਵਧਦੇ ਮਾਮਲਿਆਂ ਨਾਲ ਨਵੇਂ ਅਤੇ ਹੋਰ...
Internationalਯੂ.ਕੇ ਵਿਚ ਡਰਾਈਵਰਾਂ ਦੀ ਕਮੀ ਕਾਰਨ ਪੈਟਰੋਲ ਪੰਪਾਂ ’ਤੇ ਤੇਲ ਦੀ ਭਾਰੀ ਕਿੱਲਤGagan OberoiSeptember 28, 2021 by Gagan OberoiSeptember 28, 20210315 ਲੰਡਨ -ਯੂਕੇ ਵਿੱਚ ਪਿਛਲੇ ਦਿਨਾਂ ਦੌਰਾਨ ਤੇਲ ਸਪਲਾਈ ਕਰਨ ਵਾਲੇ ਵਾਹਨ ਡਰਾਈਵਰਾਂ ਦੀ ਘਾਟ ਹੋਣ ਕਾਰਨ ਪੈਟਰੋਲ ਪੰਪਾਂ ‘ਤੇ ਤੇਲ ਦੀ ਕਮੀ ਹੋ ਰਹੀ ਹੈ।...
Internationalਅਮਰੀਕਾ ਵਿਚ ਸਿੱਖ ਜਲ ਸੈਨਾ ਅਧਿਕਾਰੀ ਨੂੰ ਦਸਤਾਰ ਸਜਾਉਣ ਦੀ ਮਿਲੀ ਇਜਾਜ਼ਤGagan OberoiSeptember 28, 2021 by Gagan OberoiSeptember 28, 20210304 ਨਿਊ ਯਾਰਕ- ਅਮਰੀਕਾ ਦੇ 26 ਸਾਲਾ ਸਿੱਖ-ਅਮਰੀਕੀ ਜਲ ਸੈਨਾ ਅਧਿਕਾਰੀ ਨੂੰ ਕੁਝ ਸ਼ਰਤਾਂ ਨਾਲ ਦਸਤਾਰ ਸਜਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਅਮਰੀਕੀ ਜਲ ਸੈਨਾ ਦੇ...