InternationalRussia and Ukraine conflict : ਜਾਣੋ, ਰੂਸ-ਯੂਕਰੇਨ ਵਿਚਾਲੇ ਟਕਰਾਅ ਦਾ ਅਸਲ ਕਾਰਨ, ਕੀ ਹੈ ਨਾਟੋ ਤੇ ਅਮਰੀਕਾ ਦੀ ਵੱਡੀ ਭੂਮਿਕਾGagan OberoiFebruary 28, 2022 by Gagan OberoiFebruary 28, 20220276 ਰੂਸ ਤੇ ਯੂਕਰੇਨ ਵਿਚਾਲੇ ਵਿਵਾਦ ਤਾਜ਼ਾ ਨਹੀਂ ਹੈ। ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ। ਦਰਅਸਲ ਰੂਸ ਤੇ ਯੂਕਰੇਨ ਸੋਵੀਅਤ ਸੰਘ ਦਾ ਹਿੱਸਾ ਸਨ। ਸੋਵੀਅਤ ਯੂਨੀਅਨ...
InternationalRussia Ukraine Crisis : ਯੂਕਰੇਨ ‘ਚ 16 ਬੱਚਿਆਂ ਸਮੇਤ ਕਈ ਨਾਗਰਿਕਾਂ ਦੀ ਮੌਤ, ਦੇਸ਼ ਛੱਡਣ ਵਾਲਿਆਂ ਦੀ ਗਿਣਤੀ ਰਹੀ ਹੈ ਵਧGagan OberoiFebruary 28, 2022 by Gagan OberoiFebruary 28, 20220238 ਸ ਤੇ ਯੂਕਰੇਨ ਵਿਚਾਲੇ ਜੰਗ ਤੇਜ਼ ਹੁੰਦੀ ਜਾ ਰਹੀ ਹੈ। ਭਾਰਤ ‘ਚ ਯੂਕਰੇਨ ਦੇ ਰਾਜਦੂਤ ਡਾਕਟਰ ਇਗੋਰ ਪੋਲੀਖਾ ਨੇ ਸੋਮਵਾਰ ਨੂੰ ਕਿਹਾ ਕਿ ਰੂਸੀ ਫ਼ੌਜੀ...
InternationalRussian-Ukraine War:ਅਮਰੀਕਾ ਨਹੀਂ ਭੇਜੇਗਾ ਫ਼ੌਜ, ਯੂਕ੍ਰੇਨ ਦੇ ਰਾਸ਼ਟਰਪਤੀ ਨੇ ਕਿਹਾ -ਜੰਗ ‘ਚ ਅਸੀਂ ਪਏ ਇਕੱਲੇGagan OberoiFebruary 25, 2022 by Gagan OberoiFebruary 25, 20220267 ਯੂਕ੍ਰੇਨ ‘ਤੇ ਰੂਸ ਹਮਲੇ ਦਾ ਅੱਜ ਦੂਸਰਾ ਦਿਨ ਹੈ। ਹਮਲੇ ਅਜੇ ਵੀ ਜਾਰੀ ਹਨ। ਹੁਣ ਤਕ 137 ਯੂਕਰੇਨ ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ। ਰੂਸ...
InternationalBill Gates : ਬਿਲ ਗੇਟਸ ਨੇ ਦੁਨੀਆ ਭਰ ‘ਚ ਕੋਰੋਨਾ ਵੈਕਸੀਨ ਪਹੁੰਚਾਉਣ ਲਈ ਭਾਰਤੀ ਨਿਰਮਾਤਾਵਾਂ ਦੀ ਤਾਰੀਫ਼ ਕੀਤੀGagan OberoiFebruary 23, 2022 by Gagan OberoiFebruary 23, 20220250 ਅਮਰੀਕੀ ਉਦਯੋਗਪਤੀ ਤੇ ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ Bill Gates ਨੇ ਦੁਨੀਆ ਭਰ ‘ਚ ਜੀਵਨ-ਰੱਖਿਅਕ ਤੇ ਸਸਤੇ ਐਂਟੀ-ਕੋਰੋਨਾ ਟੀਕੇ ਪ੍ਰਦਾਨ ਕਰਨ ਲਈ ਭਾਰਤੀ ਵੈਕਸੀਨ ਨਿਰਮਾਤਾਵਾਂ ਦੀ ਖੁੱਲ੍ਹ...
InternationalRussia-Ukraine Crisis: ਪੁਤਿਨ ਦੇ ਫੈਸਲੇ ਤੋਂ ਬਾਅਦ ਰੂਸ ‘ਤੇ ਦੁਨੀਆ ਭਰ ਦੇ ਦੇਸ਼ਾਂ ਦੀ ਕਾਰਵਾਈ ਸ਼ੁਰੂ, ਅਮਰੀਕਾ ਨੇ ਲਗਾਈਆਂ ਪਾਬੰਦੀਆਂ, ਬ੍ਰਿਟੇਨ ਸਮੇਤ ਕਈ ਦੇਸ਼ ਭੜਕੇGagan OberoiFebruary 22, 2022 by Gagan OberoiFebruary 22, 20220259 ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪੂਰਬੀ ਯੂਕ੍ਰੇਨ ਦੇ ਬਾਗੀ ਖੇਤਰਾਂ ਡੋਨੇਟਸਕ ਅਤੇ ਲੁਹਾਨਸਕ ਨੂੰ ਆਜ਼ਾਦ ਰਾਜਾਂ ਵਜੋਂ ਮਾਨਤਾ ਦਿੱਤੀ ਹੈ। ਰੂਸ ਦੇ ਇਸ ਕਦਮ...
InternationalRussia and Ukraine conflict : ਜਾਣੋ, ਰੂਸ-ਯੂਕਰੇਨ ਵਿਚਾਲੇ ਟਕਰਾਅ ਦਾ ਅਸਲ ਕਾਰਨ, ਕੀ ਹੈ ਨਾਟੋ ਤੇ ਅਮਰੀਕਾ ਦੀ ਵੱਡੀ ਭੂਮਿਕਾGagan OberoiFebruary 22, 2022 by Gagan OberoiFebruary 22, 20220268 ਰੂਸ ਤੇ ਯੂਕਰੇਨ ਵਿਚਾਲੇ ਵਿਵਾਦ ਤਾਜ਼ਾ ਨਹੀਂ ਹੈ। ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ। ਦਰਅਸਲ ਰੂਸ ਤੇ ਯੂਕਰੇਨ ਸੋਵੀਅਤ ਸੰਘ ਦਾ ਹਿੱਸਾ ਸਨ। ਸੋਵੀਅਤ ਯੂਨੀਅਨ...
InternationalResearch Will Surprise You : ਪ੍ਰਾਈਵੇਟ ਸਕੂਲ ‘ਚ ਪੜ੍ਹਾਈ ਕਰਨ ਨਾਲ ਬੱਚਾ ਤੇਜ਼ ਨਹੀਂ ਹੁੰਦਾ ! ਖੋਜ ‘ਚ ਹੋਇਆ ਹੈਰਾਨੀਜਨਕ ਖ਼ੁਲਾਸਾGagan OberoiFebruary 22, 2022 by Gagan OberoiFebruary 22, 20220273 ਆਮ ਤੌਰ ‘ਤੇ ਸਕੂਲੀ ਬੱਚਿਆਂ ਦੇ ਮਾਪਿਆਂ ਦੀ ਇਹ ਰਾਏ ਹੈ ਕਿ ਜੇਕਰ ਉਨ੍ਹਾਂ ਦਾ ਬੱਚਾ ਸਰਕਾਰੀ ਸਕੂਲ ਵਿੱਚ ਪੜ੍ਹਦਾ ਹੈ ਤਾਂ ਉਹ ਕਮਜ਼ੋਰ ਹੋਵੇਗਾ...
InternationalRussia-Ukraine Conflict : ਰੂਸ ਸ਼ੁਰੂ ਕਰਨ ਵਾਲਾ ਹੈ ਦੂਸਰੇ ਵਿਸ਼ਵ ਯੁੱਧ ਤੋਂ ਬਾਅਦ ਦਾ ਸਭ ਤੋਂ ਵੱਡਾ ਯੁੱਧ, ਬ੍ਰਿਟੇਨ ਨੇ ਦਿੱਤੀ ਚਿਤਾਵਨੀਰੂਸ ਨੂੰ ਵੱਡਾ ਨੁਕਸਾਨ ਹੋਵੇਗਾ ਜਰਮਨ ਕਾਨਫਰੰਸ ਵਿੱਚ ਇੱਕ ਭਾਸ਼ਣ ਦੌਰਾਨ, ਜੌਹਨਸਨ ਨੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਹਮਲੇ ਦੇ ਜਵਾਬ ਵਿੱਚ ਪੱਛਮੀ ਪਾਬੰਦੀਆਂ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸ਼ਾਸਨ ਲਈ ਖਤਰਨਾਕ ਹੋਣਗੀਆਂ ਅਤੇ ਲੰਡਨ ਦੇ ਪੂੰਜੀ ਬਾਜ਼ਾਰਾਂ ਤੋਂ “ਬੇਮਿਸਾਲ” ਆਰਥਿਕ ਕੀਮਤ ਵੀ ਅਦਾ ਕਰੇਗੀ। ਉਸਨੇ ਅਮਰੀਕੀ ਪਾਬੰਦੀਆਂ ਬਾਰੇ ਵੀ ਗੱਲ ਕੀਤੀ ਅਤੇ ਕਿਹਾ ਕਿ ਇਹ ਰੂਸੀ ਕੰਪਨੀਆਂ ਨੂੰ ‘ਪਾਉਂਡ ਅਤੇ ਡਾਲਰ ਵਿੱਚ ਵਪਾਰ’ ਕਰਨ ਤੋਂ ਰੋਕ ਦੇਵੇਗਾ ਜੋ ਰੂਸ ਲਈ ਬਹੁਤ ਮੁਸ਼ਕਲ ਹੋਵੇਗਾ।Gagan OberoiFebruary 20, 2022 by Gagan OberoiFebruary 20, 20220262 ਰੂਸ-ਯੂਕਰੇਨ ਵਿਵਾਦ ਦਰਮਿਆਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇਕ ਡਰਾਉਣੀ ਗੱਲ ਕਹੀ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਚਿਤਾਵਨੀ ਦਿੱਤੀ ਹੈ ਕਿ ਰੂਸ...
Internationalਕੈਨੇਡਾ ‘ਚ ਹਜ਼ਾਰਾਂ ਭਾਰਤੀ ਵਿਦਿਆਰਥੀ ਹੋਏ ਧੋਖਾਧੜੀ ਦਾ ਸ਼ਿਕਾਰ, ਲੱਖਾਂ ਡਾਲਰ ਫੀਸ ਲੈ ਕੇ ਹੁਣ ਦੀਵਾਲੀਆ ਹੋਏ ਤਿੰਨ ਕਾਲਜGagan OberoiFebruary 18, 2022 by Gagan OberoiFebruary 18, 20220303 ਕੈਨੇਡਾ ਦੇ ਮਾਂਟਰੀਅਲ ਵਿੱਚ ਤਿੰਨ ਕਾਲਜਾਂ ਨੂੰ ਦੀਵਾਲੀਆ ਐਲਾਨੇ ਜਾਣ ਤੋਂ ਬਾਅਦ ਤਾਲਾ ਲਗਾ ਦਿੱਤਾ ਗਿਆ ਹੈ। ਇਸ ਨਾਲ ਇਨ੍ਹਾਂ ਕਾਲਜਾਂ ਵਿੱਚ ਲੱਖਾਂ ਡਾਲਰ ਫੀਸ...
Internationalਬੀਜਿੰਗ ਨੇ ਭਾਰਤ ’ਚ ਐਪਸ ’ਤੇ ਪਾਬੰਦੀ ਨੂੰ ਲੈ ਕੇ ਚਿੰਤਾ ਜਤਾਈ, ਕਿਹਾ-ਵੱਡੇ ਪੱਧਰ ’ਤੇ ਚੀਨੀ ਕੰਪਨੀਆਂ ਦੇ ਹਿੱਤਾਂ ਨੂੰ ਨੁਕਸਾਨGagan OberoiFebruary 17, 2022 by Gagan OberoiFebruary 17, 20220282 ਡ੍ਰੈਗਨ ਨੇ ਭਾਰਤ ’ਚ ਪਾਬੰਦੀਸ਼ੁਦਾ ਚੀਨੀ ਮੋਬਾਈਲ ਐਪਲੀਕੇਸ਼ਨ ’ਤੇ ਚਿੰਤਾ ਜ਼ਾਹਰ ਕੀਤੀ ਹੈ। ਬੀਜਿੰਗ ਨੇ ਇਕ ਬਿਆਨ ’ਚ ਕਿਹਾ ਹੈ ਕਿ ਭਾਰਤ ਸਰਕਾਰ ਦੇ ਇਸ...