International Nationalਕੈਨੇਡਾ ਪੁਲੀਸ ਨੇ ਨਿੱਝਰ ਦੇ ਸਾਥੀ ਗੋਸਲ ਨੂੰ ਜਾਨ ਦੇ ਖ਼ਤਰੇ ਦੀ ਚਿਤਾਵਨੀ ਦਿੱਤੀGagan OberoiAugust 28, 2024 by Gagan OberoiAugust 28, 20240121 ਕੈਨੇਡੀਅਨ ਪੁਲੀਸ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਸਾਥੀ ਰਹੇ ਇੰਦਰਜੀਤ ਸਿੰਘ ਗੋਸਲ ਨੂੰ ਉਸ ਦੀ ਜਾਨ ਨੂੰ ਖ਼ਤਰੇ ਦੀ ਚਿਤਾਵਨੀ ਦਿੱਤੀ ਹੈ।...
International Nationalਮੈਨੂੰ ਕੁਝ ਹੋਇਆ ਤਾਂ ਫੌਜ ਮੁਖੀ ਅਤੇ ਡੀਜੀ ਆਈਐੱਸਆਈ ਜ਼ਿੰਮੇਵਾਰ ਹੋਣਗੇ: ਇਮਰਾਨGagan OberoiAugust 28, 2024 by Gagan OberoiAugust 28, 2024078 ਜੇਲ੍ਹ ਵਿਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਦੀ ਇਸ ਹਾਲਤ ਲਈ ਫੌਜ ਤੇ ਆਈਐੱਸਆਈ...
National Newsਸੁਸਾਇਟੀ ਦੇ ਪਲਾਟਾਂ ਉਤੇ ਕਬਜ਼ੇ ਦੇ ਮਾਮਲੇ ਵਿਚ DSP ਗ੍ਰਿਫਤਾਰ…Gagan OberoiAugust 16, 2024 by Gagan OberoiAugust 16, 2024081 ਹਰਿਆਣਾ ਦੇ ਹਿਸਾਰ ਦੇ ਮਿਰਜ਼ਾਪੁਰ ਚੌਕ ਨੇੜੇ ਦਿ ਵਿਕਾਸ ਮਾਰਗ ਵੈਲਫੇਅਰ ਸੁਸਾਇਟੀ ਦੇ 2 ਪਲਾਟਾਂ ‘ਤੇ ਕਬਜ਼ਾ ਕਰਨ ਦੇ ਮਾਮਲੇ ਵਿਚ ਡੀਐੱਸਪੀ ਪ੍ਰਦੀਪ ਕੁਮਾਰ ਨੇ...
Nationalਆਕਲੈਂਡ ਵਿੱਚ ਜਲਦੀ ਖੋਲ੍ਹਿਆ ਜਾਵੇਗਾ ਭਾਰਤੀ ਕੌਂਸਲਖ਼ਾਨਾ: ਮੁਰਮੂGagan OberoiAugust 10, 2024 by Gagan OberoiAugust 10, 2024080 ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਭਾਰਤ ਵੱਲੋਂ ਨਿਊਜ਼ਲੈਂਡ ਨਾਲ ਰਣਨੀਤਕ ਸਬੰਧ ਹੋਰ ਗੂੜ੍ਹੇ ਕਰਨ ਹਿੱਤ ਜਲਦੀ ਹੀ ਅਕਾਲੈਂਡ ’ਚ ਕੌਂਸਲਖ਼ਾਨਾ ਖੋਲ੍ਹਿਆ ਜਾਵੇਗਾ। ਆਕਲੈਂਡ...
Nationalਬ੍ਰਾਜ਼ੀਲ: ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 61 ਲੋਕਾਂ ਦੀ ਮੌਤGagan OberoiAugust 10, 2024 by Gagan OberoiAugust 10, 2024087 ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਸ਼ੁੱਕਰਵਾਰ ਨੂੰ ਇੱਕ ਯਾਤਰੀ ਜਹਾਜ਼ ਰਿਹਾਇਸ਼ੀ ਇਲਾਕੇ ਵਿੱਚ ਡਿੱਗਣ ਕਾਰਨ ਸਵਾਰ ਸਾਰੇ 61 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ...
Nationalਗਾਜ਼ਾ ਸ਼ਹਿਰ ਦੇ ਸਕੂਲ ’ਚ ਚੱਲਦੇ ਸ਼ਰਨਾਰਥੀ ਕੈਂਪ ਉੱਤੇ ਹਵਾਈ ਹਮਲੇ, 100 ਤੋਂ ਵੱਧ ਮੌਤਾਂGagan OberoiAugust 10, 2024 by Gagan OberoiAugust 10, 2024094 ਗਾਜ਼ਾ ਸ਼ਹਿਰ ਦੇ ਇਕ ਸਕੂਲ ਵਿਚ ਬਣੇ ਸ਼ਰਨਾਰਥੀ ਕੈਂਪ ਉੱਤੇ ਇਜ਼ਰਾਈਲ ਵੱਲੋਂ ਸ਼ਨਿੱਚਰਵਾਰ ਸਵੇਰੇ ਕੀਤੇ ਹਮਲੇ ਵਿਚ 100 ਤੋਂ ਵੱਧ ਲੋਕ ਮਾਰੇੇ ਗਏ ਤੇ ਦਰਜਨਾਂ...
Nationalਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤਿਮੋਰ-ਲੇਸਤੇ ਪੁੱਜੀ ਰਾਸ਼ਟਰਪਤੀ ਦਰੋਪਦੀ ਮੁਰਮੂGagan OberoiAugust 10, 2024 by Gagan OberoiAugust 10, 2024092 ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਤਿੰਨ ਦੇਸ਼ਾਂ ਦੀ ਯਾਤਰਾ ਦੇ ਆਖ਼ਰੀ ਪੜਾਅ ਤਹਿਤ ਸ਼ਨਿੱਚਰਵਾਰ ਨੂੰ ਦੱਖਣੀ ਪੂਰਬੀ ਏਸ਼ੀਆਈ ਦੇਸ਼ ਤਿਮੋਰ-ਲੇਸਤੇ ਪੁੱਜੇ ਹਨ। ਇਸ ਤੋਂ ਪਹਿਲਾਂ...
National Punjabਭਾਰਤ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਕੀਤੀGagan OberoiAugust 6, 2024 by Gagan OberoiAugust 6, 20240106 ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਸੰਸਦ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੀਆਂ ਪਾਰਟੀਆਂ ਦੇ ਸਬਰਸੰਮਤ...
International Nationalਜੇਲ੍ਹ ’ਚ ਇਮਰਾਨ ਨੂੰ ਦਿੱਤਾ ਜਾ ਰਿਹੈ ਮਾੜਾ ਖਾਣਾ: ਪੀਟੀਆਈGagan OberoiAugust 6, 2024 by Gagan OberoiAugust 6, 20240112 ਇਮਰਾਨ ਖਾਨ ਦੀ ਪਾਰਟੀ ਨੇ ਅੱਜ ਦਾਅਵਾ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਦੇ ਹੁਕਮਾਂ ’ਤੇ ਜੇਲ੍ਹ ਅੰਦਰ...
Canada Entertainment International National News Punjab Sports VideoGlobal News layoffs magnify news deserts across CanadaGagan OberoiJuly 27, 2024 by Gagan OberoiJuly 27, 20240115 TORONTO – Unifor is deeply concerned after Corus Entertainment Inc. – which owns Global News – announced job cuts that will affect Unifor media workers...