Nationalਅਤਿਵਾਦ ਦੀ ਕਿਸੇ ਵੀ ਕੋਸ਼ਿਸ਼ ਦਾ ਮੂੰਹ ਤੋੜ ਜਵਾਬ ਦੇਵਾਂਗੇ: ਮੋਦੀGagan OberoiJuly 27, 2024 by Gagan OberoiJuly 27, 2024087 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ਵਿਜੈ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਅੱਜ ਇਸਲਾਮਾਬਾਦ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਗੁਆਂਢੀ ਮੁਲਕ ਪ੍ਰਸੰਗਿਕ ਬਣੇ ਰਹਿਣ...
National Punjabਹਿਮਾਲਿਆ ਨੂੰ ਬਚਾਉਣ ਲਈ ਮੁਹਿੰਮ ਸ਼ੁਰੂ ਕਰਨ ਦੀ ਲੋੜ: ਐੱਨਐੱਨ ਵੋਹਰਾGagan OberoiJuly 27, 2024 by Gagan OberoiJuly 27, 2024080 ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਐੱਨਐੱਨ ਵੋਹਰਾ ਨੇ ਪ੍ਰਾਚੀਨ ਹਿਮਾਲਿਆ ਦੀ ਅੱਜ ਦੇ ਸੈਲਾਨੀਆਂ ਨਾਲ ਖਚਾਖਚ ਭਰੇ ਹਿੱਲ ਸਟੇਸ਼ਨਾਂ ਨਾਲ ਤੁਲਨਾ ਕਰਦਿਆਂ ਹਿਮਾਲਿਆ ਨੂੰ ਬਚਾਉਣ...
International Nationalਰੇਲ ਲਾਈਨ ਪੁੱਟਣ ਦਾ ਮਾਮਲਾ: ਜਰਮਨ ਰੇਲ ਨੈਟਵਰਕ ਨੇ ਯਾਤਰੀਆਂ ਨੂੰ ਸੁਚੇਤ ਕੀਤਾGagan OberoiJuly 27, 2024 by Gagan OberoiJuly 27, 2024089 ਪੈਰਿਸ ਓਲੰਪਿਕ ਖੇਡਾਂ ਤੋਂ ਪਹਿਲਾਂ ਫਰਾਂਸ ਵਿੱਚ ਰੇਲ ਲਾਈਨ ਪੁੱਟਣ ਤੋਂ ਬਾਅਦ ਜਰਮਨੀ ਵਿਚ ਰੇਲ ਸੇਵਾਵਾਂ ਦੇਣ ਵਾਲੀ ਡੌਸ਼ ਬਾਹਨ ਨੇ ਅੱਜ ਯਾਤਰੀਆਂ ਨੂੰ ਲੰਬੀ...
National Newsਸੁਪਰੀਮ ਕੋਰਟ ਦੇ ਜੱਜ ਵੱਲੋਂ ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰGagan OberoiJuly 11, 2024 by Gagan OberoiJuly 11, 20240106 ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੇ ਕੁਮਾਰ ਨੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਆਬਕਾਰੀ ਨੀਤੀ ਕੇਸ ਵਿਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਦੇ...
National Newsਕੰਟਰੋਲ ਰੇਖਾ ਨੇੜੇ ਧਮਾਕਾ, ਤਲਾਸ਼ੀ ਮੁਹਿੰਮ ਸ਼ੁਰੂGagan OberoiJuly 11, 2024 by Gagan OberoiJuly 11, 2024099 ਜੰਮੂ ਅਤੇ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਪਾਰ ਧਮਾਕਾ ਹੋਇਆ। ਉਨ੍ਹਾਂ ਦੱਸਿਆ ਕਿ ਦੇਰ ਰਾਤ ਲਾਮ ਸੈਕਟਰ ਵਿਚ ਐਲਓਸੀ ਦੇ ਪਾਰ ਸ਼ੱਕੀ ਗਤੀਵਿਧੀ...
National News Punjabਡੇਰਾਬੱਸੀ ਤੋਂ ਲਾਪਤਾ ਸੱਤ ਬਚਿਆਂ ਵਿੱਚੋਂ ਦੋ ਸੁਰੱਖਿਅਤ ਘਰ ਪਰਤੇGagan OberoiJuly 11, 2024 by Gagan OberoiJuly 11, 20240109 ਇਥੋਂ ਦੇ ਭਗਤ ਸਿੰਘ ਨਗਰ ਤੋਂ ਲਾਪਤਾ ਸੱਤ ਬਚਿਆਂ ਵਿਚੋਂ ਦੋ ਬੱਚੇ ਬੀਤੀ ਰਾਤ ਠੀਕ ਠਾਕ ਘਰ ਪੁੱਜ ਗਏ ਹਨ। ਪਰਵਾਸੀ ਪਰਿਵਾਰਾਂ ਨਾਲ ਸੰਬੰਧਤ ਬੱਚੇ ...
National News Punjabਫਿਰੋਜ਼ਪੁਰ ਦੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਬਰਮਾਦGagan OberoiJuly 11, 2024 by Gagan OberoiJuly 11, 2024089 ਸੀਮਾ ਸੁਰੱਖਿਆ ਬਲ (ਬੀਐੱਸਐੱਫ਼) ਦੇ ਜਵਾਨਾਂ ਨੇ ਇਥੋਂ ਦੇ ਨਜ਼ਦੀਕੀ ਪਿੰਡ ਕਿਲਚੇ ਦੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ...
National Newsਅੰਮ੍ਰਿਤਪਾਲ ਵਾਂਗ ਜੇਲ੍ਹ ਤੋਂ ਜਿੱਤੇ MP ਨੂੰ ਸਹੁੰ ਚੁੱਕਣ ਦੀ ਮਿਲੀ ਇਜਾਜ਼ਤGagan OberoiJuly 1, 2024 by Gagan OberoiJuly 1, 20240116 ਜੰਮੂ-ਕਸ਼ਮੀਰ ਦੀ ਬਾਰਾਮੂਲਾ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਅਬਦੁਲ ਰਾਸ਼ਿਦ ਸ਼ੇਖ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਜਾ ਸਕਣਗੇ।...
National NewsNew Criminal Laws: ਨਵੇਂ ਅਪਰਾਧਿਕ ਕਾਨੂੰਨ ਤਹਿਤ ਦੇਸ਼ ‘ਚ ਪਹਿਲੀ FIR ਦਰਜ, ਜਾਣੋ ਕੀ ਹੈ ਮਾਮਲਾGagan OberoiJuly 1, 2024 by Gagan OberoiJuly 1, 20240104 ਦੇਸ਼ ਵਿਚ ਅੱਜ ਯਾਨੀ 1 ਜੁਲਾਈ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਗਏ ਹਨ। ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਪਹਿਲੀ ਐਫਆਈਆਰ ਦਰਜ ਕੀਤੀ ਗਈ...
National Newsਬਾਰਡਰ ਤੋਂ ਨਹੀਂ, 5 ਸਾਲ ਬਾਅਦ ਤਿਹਾੜ ਜੇਲ੍ਹ ਤੋਂ ਵਾਪਸ ਆਇਆ ਬੇਟਾ, ਦਾਦੀ ਦਾ ਰਿਐਕਸ਼ਨ ਦੇਖ ਲੋਕ ਮਾਰਨ ਲੱਗੇ ਤਾਅਨੇ!Gagan OberoiJune 21, 2024 by Gagan OberoiJune 21, 20240104 ਬੱਚੇ ਜਿੰਨੀਆਂ ਮਰਜ਼ੀ ਗ਼ਲਤੀਆਂ ਕਰ ਲੈਣ, ਬਜ਼ੁਰਗ ਉਨ੍ਹਾਂ ਨੂੰ ਮਾਫ਼ ਕਰ ਦਿੰਦੇ ਹਨ। ਸ਼ਾਇਦ ਇਸੇ ਲਈ ਲੋਕ ਕਹਿੰਦੇ ਹਨ ਕਿ ਬੱਚੇ ਆਪਣੇ ਦਾਦਾ-ਦਾਦੀ ਦੇ ਪਿਆਰ...