NationalCongress President : ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਲਿਆ ਅੰਤਿਮ ਫੈਸਲਾ, ਦੱਸਿਆ ਕਦੋਂ ਕਰਨਗੇ ਐਲਾਨGagan OberoiSeptember 9, 2022 by Gagan OberoiSeptember 9, 20220180 ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਕਈ ਦਿਨਾਂ ਤੋਂ ਕਿਆਸਆਈਆਂ ਦਾ ਬਾਜ਼ਾਰ ਗਰਮ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੋਣ ਲੜਨ ਨੂੰ ਲੈ ਕੇ...
NationalCM Kejriwal ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ, ਕਿਹਾ, ਸਿਰਫ 14,500 ਸਕੂਲ? ਇੰਝ ਤਾਂ ਲੱਗ ਜਾਣਗੇ 100 ਸਾਲGagan OberoiSeptember 7, 2022 by Gagan OberoiSeptember 7, 20220161 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਦੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ...
NationalBharat Jodo Yatra:150 ਦਿਨ, 3570 ਕਿਲੋਮੀਟਰ ਦਾ ਸਫ਼ਰ, ਕੰਟੇਨਰ ‘ਚ ਰਾਤ ਬਿਤਾਉਣਗੇ ਰਾਹੁਲ ਗਾਂਧੀ ; ਜਾਣੋ- ਕਾਂਗਰਸ ਨੇ ਕੀਤੇ ਕਿਹੋ ਜਿਹੇ ਪ੍ਰਬੰਧGagan OberoiSeptember 7, 2022 by Gagan OberoiSeptember 7, 20220174 ਕਾਂਗਰਸ ਪਾਰਟੀ ਅੱਜ ਯਾਨੀ ਬੁੱਧਵਾਰ ਨੂੰ ਕੰਨਿਆਕੁਮਾਰੀ ਤੋਂ 3,570 ਕਿਲੋਮੀਟਰ ਲੰਬੀ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਜਾ ਰਹੀ ਹੈ। ਇਹ ਯਾਤਰਾ ਦੇਸ਼ ਦੇ 12 ਰਾਜਾਂ...
NationalTeachers Day 2022: ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੇਪੀ ਨੱਡਾ ਨੇ ਅਧਿਆਪਕ ਦਿਵਸ ‘ਤੇ ਦਿੱਤੀ ਵਧਾਈ , ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਕੀਤਾ ਯਾਦGagan OberoiSeptember 5, 2022 by Gagan OberoiSeptember 5, 20220175 ਭਾਰਤ ਵਿੱਚ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਯਾਦ ਕੀਤਾ...
Nationalਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਉਪ ਮੁੱਖ ਮੰਤਰੀ ਸਣੇ 64 ਆਗੂਆਂ ਨੇ ਦਿੱਤਾ ਅਸਤੀਫਾGagan OberoiAugust 30, 2022August 30, 2022 by Gagan OberoiAugust 30, 2022August 30, 20220104 ਕਾਂਗਰਸ ਨੂੰ ਮੰਗਲਵਾਰ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਇੱਕ ਪਾਸੇ ਜਿੱਥੇ ਪਾਰਟੀ ਗੁਲਾਮ ਨਬੀ ਆਜ਼ਾਦ ਦੇ ਜਾਣ ਤੋਂ ਬਾਅਦ ਡੈਮੇਜ ਕੰਟਰੋਲ ਕਰਨ ਦੀ...
NationalDefamation Case : ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਦੇ ਮਾਣਹਾਨੀ ਮੁਕੱਦਮੇ ‘ਚ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਕੀਤਾ ਤਲਬGagan OberoiAugust 23, 2022 by Gagan OberoiAugust 23, 20220183 ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਸਿਵਲ ਜੱਜ ਕੋਰਟ, ਕਾਮਰੂਪ (ਮੈਟਰੋ) ਗੁਹਾਟੀ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 29 ਸਤੰਬਰ ਨੂੰ...
Nationalਮਨੀਸ਼ ਸਿਸੋਦੀਆ ਦੀਆਂ ਵਧੀਆਂ ਮੁਸ਼ਕਿਲਾਂ ,ਦੇਸ਼ ਛੱਡਣ ‘ਤੇ ਲੱਗੀ ਪਾਬੰਦੀ, CBI ਨੇ ਜਾਰੀ ਕੀਤਾ ਲੁੱਕਆਊਟ ਨੋਟਿਸGagan OberoiAugust 21, 2022 by Gagan OberoiAugust 21, 20220186 ਸੀਬੀਆਈ ਨੇ ਦਿੱਲੀ ਵਿੱਚ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 14 ਲੋਕਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਸਰਕੂਲਰ...
NationalPM ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ‘ਚ ਅਲਰਟ, ਖੁਫੀਆ ਏਜੰਸੀਆਂ ਨੇ ਦਿੱਤੀ ਚਿਤਾਵਨੀ- ਅੱਤਵਾਦੀਆਂ ਨੇ ਵਧਾਈਆਂ ਸਰਗਰਮੀਆਂGagan OberoiAugust 21, 2022 by Gagan OberoiAugust 21, 20220187 ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਟਾਟਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਲਈ ਪੰਜਾਬ ਦਾ ਦੌਰਾ ਕਰ ਰਹੇ ਹਨ। ਇਸ ਤੋਂ ਪਹਿਲਾਂ ਕੇਂਦਰੀ ਖੁਫੀਆ...
NationalPresident Droupadi Murmu : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸਕੱਤਰ ਦੀ ਨਿਯੁਕਤੀ, ਆਈਏਐੱਸ ਰਾਜੇਸ਼ ਵਰਮਾ ਸੰਭਾਲਣਗੇ ਜ਼ਿੰਮੇਵਾਰੀGagan OberoiAugust 19, 2022 by Gagan OberoiAugust 19, 20220146 ਆਈਏਐਸ ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਰਸੋਨਲ ਮੰਤਰਾਲੇ ਦੇ ਹੁਕਮਾਂ ਅਨੁਸਾਰ ਕਾਰਪੋਰੇਟ ਮਾਮਲਿਆਂ ਦੇ ਸਕੱਤਰ ਰਾਜੇਸ਼ ਵਰਮਾ ਨੂੰ...
Nationalਰੋਹਿੰਗਿਆ ਘੁਸਪੈਠੀਆਂ ਦੇ ਮੁੱਦੇ ‘ਤੇ ਭਾਜਪਾ ਦਾ ਕੇਜਰੀਵਾਲ ‘ਤੇ ਹਮਲਾ, ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕਰਨ ਦੇ ਦੋਸ਼, ਕਿਹਾ- ਦੇਣਾ ਪਵੇਗਾ ਜਵਾਬGagan OberoiAugust 18, 2022 by Gagan OberoiAugust 18, 20220109 ਗੈਰ-ਕਾਨੂੰਨੀ ਰੋਹਿੰਗਿਆ ਘੁਸਪੈਠੀਆਂ ਨੂੰ ਮੁਫਤ ਫਲੈਟ ਦੇਣ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਭਾਜਪਾ ਦਾ ਹਮਲਾ ਜਾਰੀ ਹੈ। ਦਿੱਲੀ ਸਰਕਾਰ ਵੱਲੋਂ...