Nationalਪਾਕਿਸਤਾਨ ‘ਚ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦੇ ਦੋਸ਼ ‘ਚ ਭੀੜ ਨੇ ਪੱਥਰ ਮਾਰ ਕੇ ਕੀਤਾ ਵਿਅਕਤੀ ਦਾ ਕਤਲ, ਦਰੱਖ਼ਤ ਨਾਲ ਲਟਕਾਈ ਲਾਸ਼Gagan OberoiFebruary 13, 2022 by Gagan OberoiFebruary 13, 20220211 ਪਾਕਿਸਤਾਨ ਦੇ ਕੱਟੜਪੰਥੀਆਂ ਦੀ ਭੀੜ ਦਾ ਇੱਕ ਹੋਰ ਵਹਿਸ਼ੀਆਨਾ ਕਾਰਨਾਮਾ ਸਾਹਮਣੇ ਆਇਆ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ, ਇੱਕ ਧਾਰਮਿਕ ਪੁਸਤਕ ਦਾ ਅਪਮਾਨ ਕਰਨ ਦੇ...
Nationalਅਟਾਰੀ ‘ਚ ਰੈਲੀ ਦੌਰਾਨ ਵਾਲ-ਵਾਲ ਬਚੇ ਭਗਵੰਤ ਮਾਨ,ਸ਼ਰਾਰਤੀ ਅਨਸਰ ਨੇ ਮੂੰਹ ਵੱਲ ਸੁੱਟੀ ਨੁਕੀਲੀ ਚੀਜ਼Gagan OberoiFebruary 11, 2022 by Gagan OberoiFebruary 11, 20220203 ਅੱਜ ਸਰਹੱਦੀ ਪਿੰਡ ਅਟਾਰੀ ਵਿਖੇ ਆਮ ਆਦਮੀ ਦੇ ਸੀਐਮ ਚਿਹਰੇ ਭਗਵੰਤ ਮਾਨ ਵੱਲੋਂ ਕੱਢੀ ਜਾ ਰਹੀ ਰੈਲੀ ਦੌਰਾਨ ਇੱਕਠੀ ਹੋਈ ਭੀੜ ਵਿੱਚੋਂ ਕਿਸੇ ਸ਼ਰਾਰਤੀ ਨੇ...
NationalPM Modi in Rajya Sabha : ਜੇ ਕਾਂਗਰਸ ਨਾ ਹੁੰਦੀ ਤਾਂ ਐਮਰਜੈਂਸੀ ਦਾ ਕਲੰਕ, ਸਿੱਖਾਂ ਦਾ ਕਤਲੇਆਮ ਨਾ ਹੁੰਦਾ- ਪੀਐੱਮ ਮੋਦੀGagan OberoiFebruary 8, 2022 by Gagan OberoiFebruary 8, 20220201 ਪੀਐੱਮ ਨਰਿੰਦਰ ਮੋਦੀ ਮੰਗਲਵਾਰ ਨੂੰ ਰਾਜ ਸਬਾ ‘ਚ ਵਿਰੋਧੀ ਪਾਰਟੀ ਕਾਂਗਰਸ ਪ੍ਰਤੀ ਹਮਲਾਵਰ ਦਿਸੇ। ਮੋਦੀ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਾਦ ‘ਤੇ ਜਵਾਬ ਦੇ ਰਹੇ...
International Nationalਲਤਾ ਮੰਗੇਸ਼ਕਰ ਦੇ ਸਨਮਾਨ ‘ਚ ਅਮਰੀਕਾ ਦੇ ਵਾਸ਼ਿੰਗਟਨ ਡੀਸੀ ‘ਚ ਭਾਰਤੀ ਰਾਸ਼ਟਰੀ ਝੰਡਾ ਅੱਧਾ ਝੁਕਾਇਆGagan OberoiFebruary 8, 2022 by Gagan OberoiFebruary 8, 20220211 ਭਾਰਤ ਰਤਨ ਲਤਾ ਮੰਗੇਸ਼ਕਰ ਦਾ ਐਤਵਾਰ ਨੂੰ 92 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਇਸ ਦੌਰਾਨ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਦੇ ਸਨਮਾਨ ‘ਚ ਅਮਰੀਕਾ...
Nationalਡੇਰਾ ਮੁਖੀ ਰਾਮ ਰਹੀਮ ਦੀ ਫਰਲੋ ‘ਤੇ SGPC ਨੇ ਕਿਹਾ, ਪੰਜਾਬ ਦਾ ਮਾਹੌਲ ਵਿਗਾੜਨਾ ਚਾਹੁੰਦੀ ਹੈ ਭਾਜਪਾGagan OberoiFebruary 7, 2022 by Gagan OberoiFebruary 7, 20220207 ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨਾਂ ਦੀ ਫਰਲੋ ‘ਤੇ ਜੇਲ੍ਹ ‘ਚੋਂ ਰਿਹਾਅ ਕੀਤੇ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
Nationalਪੰਜਾਬ ਚੋਣਾਂ ‘ਚ ਰਾਹੁਲ ਕੋਲ ਚੰਨੀ ‘ਤੇ ਐੱਸਸੀ ਜਾਤੀ ਦਾ ਕਾਰਡ ਖੇਡਣ ਤੋਂ ਇਲਾਵਾ ਨਹੀਂ ਸੀ ਕੋਈ ਬਦਲGagan OberoiFebruary 7, 2022 by Gagan OberoiFebruary 7, 20220215 ਪੰਜਾਬ ਵਿਚ ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਹੋਣਗੇ, ਇਸ ਦੀ ਪਟਕਥਾ ਕਾਂਗਰਸ ’ਚ ਉਦੋਂ ਹੀ ਲਿਖੀ ਜਾ ਚੁੱਕੀ ਸੀ ਜਦੋਂ ਪਾਰਟੀ ਨੇ ਚੰਨੀ...
NationalPunjab Election 2022: ਕੇਜਰੀਵਾਲ ਤੇ ਕੈਪਟਨ ਇੱਕੋ ਜਿਹੇ, ਦੋਵਾਂ ਨੇ ਸਹੁੰ ਖਾ ਕੇ ਕੀਤਾ ਇਹ ਕੰਮ, ਸੁਖਬੀਰ ਬਾਦਲ ਦਾ ਦਾਅਵਾGagan OberoiFebruary 6, 2022 by Gagan OberoiFebruary 6, 20220210 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਕੇਜਰੀਵਾਲ ਤੇ ਕੈਪਟਨ ਇੱਕੋ ਜਿਹੇ ਹੀ ਹਨ। ਜਿਵੇਂ ਕੈਪਟਨ ਨੇ ਗੁਟਕਾ ਸਾਹਿਬ ਦੀ ਸਹੁੰ...
Nationalਖੇਤੀ ਮੰਤਰੀ ਨੇ ਰਾਜ ਸਭਾ ‘ਚ ਦਿੱਤੀ ਜਾਣਕਾਰੀ, ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਾਏਗੀ MSP ‘ਤੇ ਕਮੇਟੀGagan OberoiFebruary 4, 2022 by Gagan OberoiFebruary 4, 20220190 ਕੇਂਦਰ ਸਰਕਾਰ ਜਲਦੀ ਹੀ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਇਕ ਕਮੇਟੀ ਦਾ ਗਠਨ ਕਰੇਗੀ। ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਰਾਜ ਸਭਾ ਵਿੱਚ ਇਹ...
Nationalਮੇਰਠ ਤੋਂ ਪਰਤਦੇ ਸਮੇਂ ਦਿੱਲੀ ਬਾਰਡਰ ‘ਤੇ Asaduddin Owaisi ‘ਤੇ ਜਾਨਲੇਵਾ ਹਮਲਾ, ਗੋਲੀਬਾਰੀ ‘ਚ ਪੰਕਚਰ ਹੋਈ ਕਾਰGagan OberoiFebruary 3, 2022 by Gagan OberoiFebruary 3, 20220205 AIMIM ਦੇ ਮੁਖੀ ਅਸਦੁਦੀਨ ਓਵੈਸੀ ‘ਤੇ ਦਿੱਲੀ ਬਾਰਡਰ ‘ਤੇ ਹਮਲਾ ਹੋਇਆ ਹੈ। ਓਵੈਸੀ ਨੇ ਦੱਸਿਆ ਕਿ ਉਹ ਮੇਰਠ ‘ਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਦਿੱਲੀ...
NationalPunjab Election 2022: ਆਖਰ ਗੁਰਮੀਤ ਰਾਮ ਰਹੀਮ ਕਿਉਂ ਵਾਰ ਵਾਰ ਮੰਗ ਰਹੇ ਹਨ ਪੈਰੋਲ, ਜਾਣੋ ਮਤਲਬGagan OberoiFebruary 3, 2022 by Gagan OberoiFebruary 3, 20220210 ਤਿੰਨ ਅਪਰਾਧਿਕ ਮਾਮਲਿਆਂ ‘ਚ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਤਿੰਨ ਹਫਤਿਆਂ ਦੀ ਪੈਰੋਲ ਦੀ ਮੰਗ ਕੀਤੀ ਹੈ। ਇਸ...