Nationalਪੱਛਮੀ ਬੰਗਾਲ ਤੇ ਆਂਧਰਾ ਪ੍ਰਦੇਸ਼ ਨੂੰ ਛੱਡ ਕੇ ਬਾਕੀ ਭਾਰਤ ’ਚ ਹਵਾਈ ਸੇਵਾਵਾਂ ਮੁੜ ਸ਼ੁਰੂGagan OberoiMay 25, 2020 by Gagan OberoiMay 25, 20200298 ਭਾਰਤ ’ਚ ਹਵਾਈ ਸੇਵਾਵਾਂ ਪੂਰੇ ਦੋ ਮਹੀਨਿਆਂ ਬਾਅਦ ਅੱਜ ਤੋਂ ਦੋਬਾਰਾ ਸ਼ੁਰੂ ਹੋ ਗਈਆਂ ਹਨ। ਪਰ ਹਾਲੇ ਆਂਧਰਾ ਪ੍ਰਦੇਸ਼ ਤੇ ਪੱਛਮੀ ਬੰਗਾਲ ’ਚ ਹਵਾਈ ਸੇਵਾਵਾਂ...
Nationalਹਾਕੀ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਨਹੀਂ ਰਹੇGagan OberoiMay 25, 2020 by Gagan OberoiMay 25, 20200326 ਹਾਕੀ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਅੱਜ ਸਵੇਰੇ 6:00 ਵਜੇ ਸਦੀਵੀ ਵਿਛੋੜਾ ਦੇ ਗਏ। ਉਹ ਪਿਛਲੇ ਕਾਫ਼ੀ ਸਮੇਂ ਤੋਂ ਉਮਰ ਦੇ ਤਕਾਜ਼ੇ ਨਾਲ ਪੈਦਾ ਹੋਣ ਵਾਲੀਆਂ...
Nationalਦਿੱਲੀ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀGagan OberoiMarch 21, 2020 by Gagan OberoiMarch 21, 20200385 ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਾਰੀਆਂ ਨਿੱਜੀ ਕੰਪਨੀਆਂ ਨੂੰ ਆਪਣੇ ਕਰਮਚਾਰੀਆਂ ਨੂੰ 31 ਮਾਰਚ ਤੱਕ ਘਰ ਤੋਂ ਕੰਮ ਕਰਨ ਦੀ ਆਗਿਆ ਦੇਣ ਦੀ ਸਲਾਹ...
Nationalਭਾਰਤ ‘ਚ ਵਧੀ ਕੋਰੋਨਾ ਦੀ ਚੁਣੌਤੀ, ਪੰਜਾਬ ‘ਚ ਵੀ ਇੱਕ ਦੀ ਮੌਤ, ਮਰੀਜ਼ਾਂ ਦੀ ਗਿਣਤੀ 197 ਹੋਈGagan OberoiMarch 21, 2020 by Gagan OberoiMarch 21, 20200419 ਚੀਨ ਵਿੱਚ ਫੈਲਿਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਵਿੱਚ ਵੀ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ...
Nationalਕੀ ਤੀਜੀ ਵਾਰ ਫਿਰ ਟਲ਼ ਜਾਵੇਗੀ ਬਲਾਤਕਾਰ ਤੇ ਕਤਲ ਦੇ 4 ਦੋਸ਼ੀਆਂ ਦੀ ਫਾਂਸੀ?gpsinghFebruary 26, 2020 by gpsinghFebruary 26, 20200364 16 ਦਸੰਬਰ, 2012 ਨੂੰ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ’ਚ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਵਾਪਰੇ ਸਮੂਹਕ ਬਲਾਤਕਾਰ ਤੇ ਕਤਲ ਕਾਂਡ (ਜਿਸ ਨੂੰ ਨਿਰਭਯਾ ਕੇਸ...
Nationalਭਾਰਤ-ਅਮਰੀਕਾ ਵਿਚਕਾਰ 3 ਅਰਬ ਡਾਲਰ ਦੇ ਰੱਖਿਆ ਸਮਝੌਤੇ ਨੂੰ ਮਨਜ਼ੂਰੀgpsinghFebruary 26, 2020 by gpsinghFebruary 26, 20200332 ਹੈਦਰਾਬਾਦ ਹਾਊਸ ਵਿੱਚ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ। ਸੰਯੁਕਤ ਪ੍ਰੈਸ ਕਾਨਫ਼ਰੰਸ ਵਿੱਚ...
Nationalਦਿੱਲੀ ‘ਚ ਤੀਜੇ ਦਿਨ ਵੀ ਹਿੰਸਾ ਜਾਰੀ, 7 ਲੋਕਾਂ ਦੀ ਮੌਤgpsinghFebruary 26, 2020February 26, 2020 by gpsinghFebruary 26, 2020February 26, 20200323 ਰਾਜਧਾਨੀ ਦਿੱਲੀ ਦੇ ਉੱਤਰ-ਪੂਰਬੀ ਜ਼ਿਲ੍ਹੇ ‘ਚ ਚੱਲ ਰਹੀ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਹੈ ਅਤੇ 100 ਤੋਂ ਵੱਧ ਲੋਕ ਜ਼ਖਮੀ ਹੋਏ...