National
Good News : ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ, ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਵੱਖ-ਵੱਖ ਸਰਕਾਰੀ ਮਹਿਕਮਿਆਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰ...
Attack on Gorakhnath Temple : ਗੋਰਖਨਾਥ ਮੰਦਰ ‘ਤੇ ਹਮਲੇ ਦੀ ਘਟਨਾ ‘ਚ ਅੱਤਵਾਦੀ ਸਾਜ਼ਿਸ਼ ਹੋਣ ਦੀ ਸੰਭਾਵਨਾ, ਉੱਚ ਏਜੰਸੀਆਂ ਕਰ ਰਹੀਆਂ ਹਨ ਜਾਂਚ
ਗੋਰਖਨਾਥ ਮੰਦਰ ਦੇ ਵਿਹੜੇ ‘ਚ ਐਤਵਾਰ ਦੇਰ ਰਾਤ ਹੋਏ ਹਮਲੇ ਦੀ ਘਟਨਾ ਨੂੰ ਵੀ ਅੱਤਵਾਦੀ ਸਾਜ਼ਿਸ਼ ਮੰਨਿਆ ਜਾ ਰਿਹਾ ਹੈ। ਵਧੀਕ ਮੁੱਖ ਸਕੱਤਰ ਗ੍ਰਹਿ ਅਵਨੀਸ਼...
ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ : ਹਰਸਿਮਰਤ ਕੌਰ ਬਾਦਲ
ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਸਿੱਖ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਤੁਰਕਮੇਨਿਸਤਾਨ ਤੇ ਨੀਦਰਲੈਂਡ ਦੇ ਦੌਰੇ ‘ਤੇ ਜਾਣਗੇ, ਜਾਣੋ ਕਿਉਂ ਹੈ ਖਾਸ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਤੁਰਕਮੇਨਿਸਤਾਨ ਦੇ ਚਾਰ ਦਿਨਾਂ ਦੌਰੇ ‘ਤੇ ਜਾਣਗੇ। ਉਹ 1 ਤੋਂ 4 ਅਪ੍ਰੈਲ ਤੱਕ ਸਾਬਕਾ ਰੂਸੀ ਗਣਰਾਜ ਦੇ ਇਸ ਦੇਸ਼ ਦੇ...
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ‘ਚ ਅਸਾਮ ਤੇ ਮੇਘਾਲਿਆ ਵਿਚਾਲੇ ਇਤਿਹਾਸਕ ਸਮਝੌਤਾ, 50 ਸਾਲ ਪੁਰਾਣਾ ਸੁਲਝਿਆ ਸਰਹੱਦੀ ਵਿਵਾਦ
ਅਸਾਮ ਅਤੇ ਮੇਘਾਲਿਆ ਦੀਆਂ ਸਰਕਾਰਾਂ ਨੇ ਆਪਣੇ 50 ਸਾਲ ਪੁਰਾਣੇ ਲੰਬਿਤ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਮੰਗਲਵਾਰ ਸ਼ਾਮ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਇੱਕ ਸਮਝੌਤੇ ‘ਤੇ...
ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਪਹਿਲੀ ਵਾਰ ਆਇਆ ਸਿੱਧੂ ਮੂਸੇਵਾਲਾ ਦਾ ਬਿਆਨ, ਭਗਵੰਤ ਮਾਨ ਬਾਰੇ ਕਹੀ ਇਹ ਗੱਲਅਕਸਰ ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ‘ਤੇ ਚੁੱਪ ਤੋੜੀ ਹੈ। ਮੂਸੇਵਾਲਾ ਨੇ ਦੁਬਈ ‘ਚ ਇਕ ਕੰਸਰਟ ਦੌਰਾਨ ਕਿਹਾ ਕਿ ਮੇਰੀ ਹਾਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ ਪਰ ਜਿਹੜੇ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਉਨ੍ਹਾਂ ਦੀ ਤਾਂ 15 ਸਾਲ ਪਹਿਲਾਂ ਜ਼ਮਾਨਤ ਤਕ ਜ਼ਬਤ ਹੋ ਗਈ ਸੀ। ਜਦਕਿ ਮੈਨੂੰ 40,000 ਵੋਟਾਂ ਮਿਲੀਆਂ ਹਨ। ਉਨ੍ਹਾਂ ਅੱਗੇ ਤੋਂ ਵੀ ਰਾਜਨੀਤੀ ‘ਚ ਸਰਗਰਮ ਰਹਿਣ ਦੀ ਗੱਲ ਕੀਤੀ ਤੇ ਕਿਹਾ ਕਿ ਅਗਲੀ ਵਾਰ ਫਿਰ ਚੋਣ ਲੜਨਗੇ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਸ ਨੂੰ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਈ ਹੈ। ਉਸ ਨੇ ਕਿਹਾ ਕਿ 3 ਮਹੀਨੇ ਲੋਕਾਂ ਵਿਚਕਾਰ ਰਿਹਾ ਤੇ ਉਸ ਨੂੰ ਜੋ ਠੀਕ ਲੱਗਾ ਉਸ ਨੇ ਕੀਤਾ। ਜ਼ਿਕਰਯੋਗ ਹੈ ਕਿ ਮਾਨਸਾ ਸੀਟ ਤੋਂ ਸਿੱਧੂ ਮੂਸੇਵਾਲਾ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੈ ਸਿੰਗਲਾ ਨੇ 63,323 ਵੋਟਾਂ ਨਾਲ ਹਰਾਇਆ। ਉਨ੍ਹਾਂ ਨੂੰ ਹੁਣ ਪੰਜਾਬ ਸਰਕਾਰ ‘ਚ ਸਿਹਤ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਗਾਣਿਆਂ ‘ਚ ਮਸ਼ਹੂਰ 5911 ਨੂੰ ਦੂਸਰੇ ਟ੍ਰੈਕਟਰ ਨਾਲ ਉਲਟਾ ਖਿੱਚਿਆ ਸੀ।
ਅਕਸਰ ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ‘ਤੇ ਚੁੱਪ ਤੋੜੀ ਹੈ।...
ਜੇਲ੍ਹ ‘ਚ ਬੈਠੇ ਗੁਰਮੀਤ ਰਾਮ ਰਹੀਮ ਨੇ ਪੈਰੋਕਾਰਾਂ ਦੇ ਨਾਂ ਭੇਜੀ 9ਵੀਂ ਚਿੱਠੀ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਲਿਖੀ ਇਹ ਗੱਲ
ਡੇਰਾ ਮੁਖੀ ਗੁਰਮੀਤ ਸਿੰਘ ਨੇ ਸੁਨਾਰੀਆ ਜੇਲ੍ਹ ਤੋਂ ਡੇਰਾ ਪੈਰੋਕਾਰਾਂ ਨੂੰ ਚਿੱਠੀ ਭੇਜੀ ਹੈ। ਇਹ ਪੱਤਰ ਐਤਵਾਰ ਨੂੰ ਡੇਰਾ ਸੱਚਾ ਸੌਦਾ ਹੈੱਡਕੁਆਰਟਰ ‘ਚ ਹੋਈ ਨਾਮ...
ਸੀਐਮ ਭਗਵੰਤ ਮਾਨ ਨੇ ਪੀਐਮ ਮੋਦੀ ਸਾਹਮਣੇ ਰੱਖੀਆਂ ਪੰਜਾਬ ਦੀਆਂ ਇਹ ਮੰਗਾਂ, ਕੇਂਦਰ ਤੋਂ ਮਿਲਿਆ ਭਰੋਸਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਵਿੱਤੀ ਹਾਲਤ ਬਾਰੇ ਦੱਸਿਆ।...
ਆਮ ਆਦਮੀ ਪਾਰਟੀ ਦੇ ਪੰਜੇ ਰਾਜ ਸਭਾ ਮੈਂਬਰ ਬਗੈਰ ਚੋਣ ਜੇਤੂ
ਪੰਜਾਬ ਵਿੱਚੋਂ ਰਾਜ ਸਭਾ ਲਈ ਆਮ ਆਦਮੀ ਪਾਰਟੀ ਦੇ ਪੰਜੇ ਮੈਂਬਰ ਨਿਰਵਿਰੋਧ ਜਿੱਤ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਂ ਮੈਂਬਰਾਂ ਤੋਂ ਇਲਾਵਾ ਕਿਸੇ ਹੋਰ...
