NationalPunjab Election 2022: ਮਿਲੋ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਪ੍ਰੀਤ ਸਿੰਘ ਖੁੱਡੀਆ ਨਾਲ, ਕਦੇ ਰਹੇ ਸੀ ਕੈਪਟਨ ਦੇ ਕਵਰਿੰਗ ਉਮੀਦਵਾਰGagan OberoiMarch 13, 2022 by Gagan OberoiMarch 13, 20220232 ਆਮ ਆਦਮੀ ਪਾਰਟੀ ਦੇ 59 ਸਾਲਾ ਗੁਰਮੀਤ ਸਿੰਘ ਖੁੱਡੀਆਂ ਨੇ ਉਹ ਕਰ ਦਿਖਾਇਆ ਜਿਸ ਦਾ ਸੁਪਨਾ ਵੀ ਕਿਸੇ ਨੇ ਦੇਖਿਆ ਸੀ। ਉਨ੍ਹਾਂ ਨੇ ਪੰਜਾਬ ਦੇ...
NationalRussia Ukraine War : ਪੋਲੈਂਡ ‘ਚ ਸ਼ਿਫਟ ਹੋਵੇਗਾ ਭਾਰਤੀ ਦੂਤਘਰ, ਸੁਰੱਖਿਆ ਤਿਆਰੀਆਂ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕGagan OberoiMarch 13, 2022 by Gagan OberoiMarch 13, 20220228 ਯੂਕਰੇਨ ਵਿੱਚ ਰੂਸ ਦੇ ਹਮਲੇ ਜਾਰੀ ਹਨ ਅਤੇ ਰਾਜਧਾਨੀ ਕੀਵ ਵਿੱਚ ਨਾਗਰਿਕਾਂ ਲਈ ਖ਼ਤਰਾ ਵਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਭਾਰਤ ਨੇ ਯੂਕਰੇਨ ਸਥਿਤ...
NationalAAP ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਇਤਿਹਾਸਕ ਜਿੱਤ ਤੋਂ ਬਾਅਦ ਜੋਫਰਾ ਆਰਚਰ ਨੂੰ ਕੀਤਾ ਰੀਟਵੀਟ, ਕਿਹਾ-ਸਵੀਪGagan OberoiMarch 10, 2022 by Gagan OberoiMarch 10, 20220238 ਇੰਗਲਿਸ਼ ਤੇਜ਼ ਗੇਂਦਬਾਜ਼ ਦੇ ਟਵੀਟ ਹਮੇਸ਼ਾ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਮਸ਼ਹੂਰ ਰਹੇ ਹਨ। ਆਮ ਆਦਮੀ ਪਾਰਟੀ ਨੇ ਜੋਫਰਾ ਆਰਚਰ ਦੇ ਟਵੀਟ ਨੂੰ ਰੀਟਵੀਟ ਕਰਕੇ ਕਿਹਾ...
Nationalਸਾਰੇ ਸੂਬਿਆਂ ‘ਚ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਰਾਹੁਲ ਗਾਂਧੀ ਦਾ ਛਲਕਿਆ ਦਰਦ, ਟਵੀਟ ਕਰਕੇ ਕਹੀ ਇਹ ਗੱਲGagan OberoiMarch 10, 2022 by Gagan OberoiMarch 10, 20220217 ਸਵੇਰ ਤੋਂ ਹੀ 5 ਸੂਬਿਆਂ ਦੇ ਚੋਣ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਅਜਿਹੇ ‘ਚ ਕਿਸੇ ਪਾਰਟੀ ਦੇ ਦਫਤਰ ‘ਚ ਖੁਸ਼ੀ ਦਾ ਮਾਹੌਲ ਹੈ ਅਤੇ...
NationalPunjab Election Result 2022 : ਭਗਵੰਤ ਮਾਨ ਨੇ ਦੁੁਨੀਆ ਦੇ ਨਕਸ਼ੇ ’ਤੇ ਲੈ ਆਂਦਾ ਪਿੰਡ ਦਾ ਨਾਮ, ਪਿੰਡ ਸਤੌਜ ਵਿਖੇ ਬਣਿਆ ਖ਼ੁਸ਼ੀਆਂ ਭਰਿਆ ਮਾਹੌਲGagan OberoiMarch 10, 2022 by Gagan OberoiMarch 10, 20220218 ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੂਬੇ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਪਿੰਡ ਸਤੌਜ...
Nationalਕਿਰਨ ਰਿਜਿਜੂ ਨੇ ਕਿਹਾ; ਯੂਕਰੇਨ ਤੋਂ ਆਖਰੀ ਭਾਰਤੀ ਨੂੰ ਕੱਢਣ ਤਕ ਨਹੀਂ ਛੱਡਾਂਗੇ ਸਲੋਵਾਕੀਆGagan OberoiMarch 3, 2022 by Gagan OberoiMarch 3, 20220220 ਕੇਂਦਰੀ ਕਾਨੂੰਨ ਮੰਤਰੀ ਕਿਰੇਨ ਰਿਜਿਜੂ, ਜੋ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਕੱਢਣ ਦੇ ਕੰਮ ਦੀ ਨਿਗਰਾਨੀ ਕਰਨ ਲਈ ਸਲੋਵਾਕੀਆ ਵਿੱਚ ਹਨ, ਨੇ ਬੁੱਧਵਾਰ (ਸਥਾਨਕ...
NationalOperation Ganga: ਅੱਜ ਭਾਰਤ ਪਰਤਣਗੇ 3726 ਨਾਗਰਿਕ , ਯੂਕਰੇਨ ਤੋਂ ਭੱਜ ਕੇ ਵੱਖ-ਵੱਖ ਦੇਸ਼ਾਂ ‘ਚ ਫਸੇ ਵਿਦਿਆਰਥੀGagan OberoiMarch 3, 2022 by Gagan OberoiMarch 3, 20220220 ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਭਿਆਨਕ ਜੰਗ ਦਰਮਿਆਨ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੋਦੀ ਸਰਕਾਰ ਨੇ...
Nationalਯੂਕਰੇਨ ਯੁੱਧ ’ਚ ਫਸੇ ਬਰਨਾਲਾ ਦੇ ਜਿੰਦਲ ਪਰਿਵਾਰ ’ਤੇ ਦੋਹਰੀ ਮਾਰ, ਪੁੱਤਰ ਨੂੰ ਪਿਆ ਦਿਮਾਗ ਤੇ ਦਿਲ ਦਾ ਦੌਰਾ, ਪਰਿਵਾਰ ਨੇ ਕੀਤੀ ਇਹ ਮੰਗGagan OberoiMarch 1, 2022 by Gagan OberoiMarch 1, 20220244 : ਰੂਸ ਤੇ ਯੂਕਰੇਨ ਦਰਮਿਆਨ ਚੱਲ ਰਹੇ ਯੁੱਧ ਦਾ ਖਮਿਆਜਾ ਭਾਰਤੀਆਂ ਨੂੰ ਵੀ ਭੁਗਤਣਾ ਪੈ ਰਿਹਾ ਹੈ। ਇਸ ਜੰਗ ਕਾਰਨ ਬਣੇ ਤਣਾਅਪੂਰਵਕ ਮਾਹੌਲ ’ਚ ਫਸੇ ਵਿਦਿਆਰਥੀਆਂ...
Nationalਯੂਕਰੇਨ ‘ਚ ਮਾਰੇ ਗਏ ਭਾਰਤੀ ਵਿਦਿਆਰਥੀ ਨੇ ਦੋ ਦਿਨ ਪਹਿਲਾਂ ਪਰਿਵਾਰਕ ਮੈਂਬਰਾਂ ਨਾਲ ਕੀਤੀ ਸੀ ਵੀਡੀਓ ਕਾਲ ‘ਤੇ ਗੱਲ, ਅੱਜ ਆਈ ਮੌਤ ਦੀ ਖ਼ਬਰGagan OberoiMarch 1, 2022 by Gagan OberoiMarch 1, 20220240 ਯੂਕਰੇਨ ਵਿੱਚ ਜੰਗ ਦੌਰਾਨ ਫਸੇ 21 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀਬਾਰੀ ਵਿੱਚ ਮੌਤ ਹੋ ਗਈ ਹੈ। ਰੂਸ ਦੇ ਹਮਲੇ ਵਿੱਚ ਮਾਰੇ ਗਏ ਵਿਦਿਆਰਥੀ ਦਾ ਨਾਂ...
Nationalਪਾਣੀਆਂ ਦੇ ਮੁੱਦੇ ‘ਤੇ ਗੱਲਬਾਤ ਕਰਨ ਲਈ ਭਾਰਤੀ ਵਫ਼ਦ ਪਾਕਿਸਤਾਨ ਰਵਾਨਾ, ਸਿੰਧੂ ਜਲ ਸਮਝੌਤੇ ‘ਤੇ ਇਸਲਾਮਾਬਾਦ ‘ਚ ਹੋਵੇਗੀ 3 ਦਿਨਾਂ ਗੱਲਬਾਤGagan OberoiFebruary 28, 2022 by Gagan OberoiFebruary 28, 20220249 ਭਾਰਤ ਪਾਕਿਸਤਾਨ ਦੇਸ਼ਾਂ ਦਰਮਿਆਨ ਪਿਛਲੇ ਲੰਮੇ ਸਮੇਂ ਤੋਂ ਚਲਦੇ ਆ ਰਹੇ ਸਿੰਧੂ ਜਲ ਸਮਝੌਤੇ ਤੇ ਗੱਲਬਾਤ ਕਰਨ ਲਈ ਅੱਜ ਭਾਰਤ ਤੋਂ ਉੱਚ ਪੱਧਰੀ ਵਫ਼ਦ ਪਾਕਿਸਤਾਨ...