NationalVice President Election 2022 : ਕੌਣ ਹੋਵੇਗਾ ਉਪ ਰਾਸ਼ਟਰਪਤੀ ਅਹੁਦੇ ਦਾ NDA ਤੋਂ ਉਮੀਦਵਾਰ? ਇਨ੍ਹਾਂ ਨਾਵਾਂ ਦੀ ਚਰਚਾ ਤੇਜ਼Gagan OberoiJuly 14, 2022 by Gagan OberoiJuly 14, 20220237 ਉਪ-ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਦੀ ਪ੍ਰਕਿਰਿਆ 19 ਜੁਲਾਈ ਤਕ ਪੂਰੀ ਕੀਤੀ ਜਾਣੀ ਹੈ। ਅਜੇ ਤੱਕ ਨਾ ਤਾਂ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਅਤੇ ਨਾ ਹੀ...
Nationalਪਟਨਾ ਦੇ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਸਨ ਪ੍ਰਧਾਨ ਮੰਤਰੀ ਮੋਦੀ? ਭਾਰਤ ਨੂੰ ਇਸਲਾਮਿਕ ਰਾਸ਼ਟਰ ਬਣਾਉਣ ਦੀ ਸੀ ਸਾਜ਼ਿਸ਼; ਹੁਣ ਤਕ ਤਿੰਨ ਗ੍ਰਿਫ਼ਤਾਰGagan OberoiJuly 14, 2022 by Gagan OberoiJuly 14, 20220229 ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਪੁਲਿਸ ਨੇ ਅੱਤਵਾਦੀਆਂ ਦੀ ਇੱਕ ਵੱਡੀ ਸਾਜਿਸ਼ ਦਾ ਪਰਦਾਫਾਸ਼ ਕੀਤਾ ਹੈ। ਇਨ੍ਹਾਂ ਅੱਤਵਾਦੀਆਂ ਨੇ 12 ਜੁਲਾਈ ਨੂੰ ਪਟਨਾ ਆਉਣ ‘ਤੇ...
Nationalਲੋਕ ਸਭਾ ਸਪੀਕਰ ਓਮ ਬਿਰਲਾ ਨੇ ਗੈਰ-ਸੰਸਦੀ ਸ਼ਬਦਾਂ ਦੇ ਵਿਵਾਦ ‘ਤੇ ਕਿਹਾ, ‘ਕਿਸੇ ਵੀ ਸ਼ਬਦ ‘ਤੇ ਪਾਬੰਦੀ ਨਹੀਂ ਹੈ..’Gagan OberoiJuly 14, 2022 by Gagan OberoiJuly 14, 20220222 ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੌਰਾਨ ਕਈ ਵਾਰ ਬੋਲੇ ਜਾਣ ਤੋਂ ਬਾਅਦ ਵਿਰੋਧੀ ਧਿਰ ਨੇ ਸਰਕਾਰ ‘ਤੇ ਹਮਲਾ ਤੇਜ਼ ਕਰ ਦਿੱਤਾ ਹੈ। ਇਸ...
Nationalਯੋਗੀ ਆਦਿਤਿਆਨਾਥ ਨੇ ਬਕਰੀਦ ‘ਤੇ ਬਲੀਦਾਨ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਰਕਾਰ ਵੱਲੋਂ ਸਖ਼ਤ ਕਾਰਵਾਈ ਵੀ ਕੀਤੀ ਜਾ ਸਕਦੀ ਹੈ।Gagan OberoiJuly 10, 2022 by Gagan OberoiJuly 10, 20220229 ਯੋਗੀ ਆਦਿਤਿਆਨਾਥ ਨੇ ਬਕਰੀਦ ‘ਤੇ ਬਲੀਦਾਨ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਰਕਾਰ ਵੱਲੋਂ ਸਖ਼ਤ ਕਾਰਵਾਈ ਵੀ ਕੀਤੀ ਜਾ...
Nationalਜਾਗੋ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਾਲਕਾ ’ਤੇ ਲਗਾਇਆ ਗ਼ਲਤ ਤੱਥ ਪੇਸ਼ ਕਰਨ ਦਾ ਦੋਸ਼, ਕਿਹਾ-ਡੀਐੱਸਜੀਐੱਮਸੀ ਲੈ ਰਹੀ ਹੈ ਝੂਠਾ ਸਿਹਰਾGagan OberoiJuly 8, 2022 by Gagan OberoiJuly 8, 20220169 ਜਗ ਆਸਰਾ ਗੁਰੂ ਓਟ (ਜਾਗੋ) ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਪ੍ਰਬੰਧਕਾਂ ’ਤੇ 1984 ਦੇ ਸਿੱਖ ਵਿਰੋਧੀ ਦੰਗੇ ਦੇ ਪੀਡ਼ਤਾਂ ਨੂੰ ਨਿਆਂ ਦਿਵਾਉਣ...
Nationalਨੁਪੁਰ ਸ਼ਰਮਾ ਦੇ ਵਿਵਾਦਤ ਬਿਆਨ ਦਾ ਸਮਰਥਨ ਕਰਨ ਵਾਲਿਆਂ ਨੂੰ ਆਨਲਾਈਨ ਮਿਲ ਰਹੀਆਂ ਧਮਕੀਆਂ, ਹੁਣ ਤਕ ਹੋ ਚੁੱਕੀਆਂ ਕਈ ਗਿ੍ਰਫ਼ਤਾਰੀਆਂGagan OberoiJuly 6, 2022 by Gagan OberoiJuly 6, 20220124 ਕਤਲ… ਮੌਤ ਦੀ ਧਮਕੀ… ਦਾ ਸਿਲਸਿਲਾ ਭਾਜਪਾ ਦੀ ਮੁਅੱਤਲ ਆਗੂ ਨੁਪੁਰ ਸ਼ਰਮਾ ਦੇ ਬਿਆਨ ਨੂੰ ਸਮਰਥਨ ਕਰਨ ਵਾਲਿਆਂ ਲਈ ਸ਼ੁਰੂ ਹੈ। ਨੇਤਾ ਦੇ ਬਿਆਨ ਦਾ...
Nationalਕੁੱਲੂ ਦੇ ਮਣੀਕਰਨ ‘ਚ ਬੱਦਲ ਫਟਣ ਕਾਰਨ ਪਾਰਵਤੀ ਨਦੀ ‘ਚ ਆਇਆ ਹੜ੍ਹ, 4 ਲੋਕ ਲਾਪਤਾ, ਵਹਿ ਰਹੀ ਔਰਤ ਦੀ ਵੀਡੀਓ ਵਾਇਰਲGagan OberoiJuly 6, 2022 by Gagan OberoiJuly 6, 20220117 ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪਿਆ ਹੈ। ਕੁੱਲੂ ਜ਼ਿਲ੍ਹੇ ਦੇ ਮਣੀਕਰਨ ‘ਚ ਬੱਦਲ ਫਟਣ ਨਾਲ ਤਿੰਨ ਕੈਂਪਿੰਗ ਸਾਈਟਾਂ ਰੁੜ੍ਹ ਗਈਆਂ। ਇਸ ਤੋਂ ਇਲਾਵਾ ਛੇ ਕੈਫੇ, ਇੱਕ...
NationalAgnipath Scheme: ਮੋਦੀ ਸਰਕਾਰ ਦੀ ਅਗਨੀਪਥ ਯੋਜਨਾ ਖਿਲਾਫ਼ ਸੁਪਰੀਮ ਕੋਰਟ ‘ਚ ਦਾਖਲ ਪਟੀਸ਼ਨਾਂ ‘ਤੇ ਅਗਲੇ ਹਫਤੇ ਹੋਵੇਗੀ ਸੁਣਵਾਈGagan OberoiJuly 4, 2022 by Gagan OberoiJuly 4, 20220240 ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਉਹ ਹਥਿਆਰਬੰਦ ਬਲਾਂ ‘ਚ ਭਰਤੀ ਲਈ ਕੇਂਦਰ ਦੀ ‘ਅਗਨੀਪਥ’ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਅਗਲੇ ਹਫਤੇ...
NationalMisdeed Case : ਸਾਬਕਾ ਵਿਧਾਇਕ ਸਿਮਰਜੀਤ ਬੈਂਸ ਅੱਜ ਕਰ ਸਕਦੇ ਨੇ ਆਤਮ ਸਮਰਪਣ, ਕਈ ਦਿਨਾਂ ਤੋਂ ਫ਼ਰਾਰ PA ਗ੍ਰਿਫ਼ਤਾਰGagan OberoiJuly 4, 2022 by Gagan OberoiJuly 4, 20220232 ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਭਗੌੜੇ ਐਲਾਨੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਪੀਏ ਨੂੰ ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੇ...
Nationalਡੇਰਾ ਮੁਖੀ ਨੂੰ ਬਹੁਰੂਪੀਆ ਦੱਸਣ ਵਾਲੇ ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖ਼ਾਰਜ, ਹਾਈ ਕੋਰਟ ਨੇ ਕਿਹਾ- ਇਹ ਸਿਰਫ਼ ਫਿਲਮਾਂ ‘ਚ ਸੰਭਵGagan OberoiJuly 4, 2022 by Gagan OberoiJuly 4, 20220232 ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਹਿਰੂਪੀਆ ਦੱਸਣ ਵਾਲੇ ਡੇਰਾ ਪ੍ਰੇਮੀਆਂ ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਣਵਾਈ ਕੀਤੀ। ਹਾਈ...