Nationalਪੰਜਾਬ ‘ਚ ਦੋ IPS ਅਧਿਕਾਰੀਆਂ ਦੀ ਨਿਯੁਕਤੀ ‘ਤੇ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਜਤਾਇਆ ਇਤਰਾਜ਼, ਫਿਰ ਕਰ ਦਿੱਤੀ ਪੋਸਟ ਡਿਲੀਟGagan OberoiApril 10, 2022 by Gagan OberoiApril 10, 20220251 ਪੰਜਾਬ ‘ਚ ਆਮ ਆਦਮੀ ਪਾਰਟੀ (AAP) ਦੀ ਨਵੀਂ ਸਰਕਾਰ ‘ਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ। ਹੁਣ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ (Kunwar Vijay Pratap...
NationalSrilanka Crisis : ਭਾਰਤ ਤੋਂ ਸ਼੍ਰੀਲੰਕਾ ਨੂੰ ਮਨੁੱਖੀ ਸਹਾਇਤਾ, ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਸੂਚਿਤ ਕੀਤਾGagan OberoiApril 8, 2022 by Gagan OberoiApril 8, 20220239 ਸ਼੍ਰੀਲੰਕਾ ਵਿੱਚ ਭਾਰਤੀ ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਸ਼੍ਰੀਲੰਕਾ ਨੂੰ ਮਾਨਵਤਾਵਾਦੀ ਸਹਾਇਤਾ ਵਿੱਚ ਅੱਗੇ ਆਵੇਗਾ। ਉਨ੍ਹਾਂ ਦੋਹਾਂ ਦੇਸ਼ਾਂ ਨੂੰ ਸਮੁੰਦਰੀ...
Nationalਕਿਸਾਨ ਰੇਲ ਤੇ ਕਿਸਾਨ ਉਡਾਨ ਤੋਂ ਬਾਅਦ, ਕਿਸਾਨ ਡਰੋਨ ਮੋਦੀ ਸਰਕਾਰ ਦੀ ਇੱਕ ਵਿਲੱਖਣ ਪਹਿਲGagan OberoiApril 8, 2022 by Gagan OberoiApril 8, 20220230 ਭਾਰਤੀ ਖੇਤੀ ਸਮੇਂ ਦੇ ਨਾਲ ਤਾਲਮੇਲ ਨਹੀਂ ਰੱਖ ਸਕੀ, ਕਿਉਂਕਿ ਇਹ ਉਦਾਰੀਕਰਨ, ਵਿਸ਼ਵੀਕਰਨ ਤੇ ਸੂਚਨਾ ਤਕਨਾਲੋਜੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਜੁੜੀ ਨਹੀਂ ਸੀ। ਹੁਣ ਪ੍ਰਧਾਨ...
NationalਟਿਕਾਣਾGagan OberoiApril 8, 2022 by Gagan OberoiApril 8, 20220226 ਜਿੱਦਾਂ ਈ ਇੱਕ ਜੋਰਦਾਰ ਥੱਪੜ ਲਤਾ ਦੇ ਮੂੰਹ ਤੇ ਵੱਜਾ ਤਾਂ ਉਸਦਾ ਦਿਲ ਕਿਤਾ ਕੀ ਪਲੰਘ ਤੋਂ ਉਠ ਕੇ ਦੂਰ ਕਿਤੇ ਭੱਜ ਜਾਵੇ। ਪਰ ਕੀਮਤ...
NationalGood News : ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ, ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀGagan OberoiApril 6, 2022 by Gagan OberoiApril 6, 20220228 ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਵੱਖ-ਵੱਖ ਸਰਕਾਰੀ ਮਹਿਕਮਿਆਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰ...
NationalAttack on Gorakhnath Temple : ਗੋਰਖਨਾਥ ਮੰਦਰ ‘ਤੇ ਹਮਲੇ ਦੀ ਘਟਨਾ ‘ਚ ਅੱਤਵਾਦੀ ਸਾਜ਼ਿਸ਼ ਹੋਣ ਦੀ ਸੰਭਾਵਨਾ, ਉੱਚ ਏਜੰਸੀਆਂ ਕਰ ਰਹੀਆਂ ਹਨ ਜਾਂਚGagan OberoiApril 4, 2022 by Gagan OberoiApril 4, 20220231 ਗੋਰਖਨਾਥ ਮੰਦਰ ਦੇ ਵਿਹੜੇ ‘ਚ ਐਤਵਾਰ ਦੇਰ ਰਾਤ ਹੋਏ ਹਮਲੇ ਦੀ ਘਟਨਾ ਨੂੰ ਵੀ ਅੱਤਵਾਦੀ ਸਾਜ਼ਿਸ਼ ਮੰਨਿਆ ਜਾ ਰਿਹਾ ਹੈ। ਵਧੀਕ ਮੁੱਖ ਸਕੱਤਰ ਗ੍ਰਹਿ ਅਵਨੀਸ਼...
Nationalਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ : ਹਰਸਿਮਰਤ ਕੌਰ ਬਾਦਲGagan OberoiApril 4, 2022 by Gagan OberoiApril 4, 20220271 ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਸਿੱਖ...
Nationalਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਤੁਰਕਮੇਨਿਸਤਾਨ ਤੇ ਨੀਦਰਲੈਂਡ ਦੇ ਦੌਰੇ ‘ਤੇ ਜਾਣਗੇ, ਜਾਣੋ ਕਿਉਂ ਹੈ ਖਾਸGagan OberoiApril 1, 2022 by Gagan OberoiApril 1, 20220227 ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਤੁਰਕਮੇਨਿਸਤਾਨ ਦੇ ਚਾਰ ਦਿਨਾਂ ਦੌਰੇ ‘ਤੇ ਜਾਣਗੇ। ਉਹ 1 ਤੋਂ 4 ਅਪ੍ਰੈਲ ਤੱਕ ਸਾਬਕਾ ਰੂਸੀ ਗਣਰਾਜ ਦੇ ਇਸ ਦੇਸ਼ ਦੇ...
Nationalਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ‘ਚ ਅਸਾਮ ਤੇ ਮੇਘਾਲਿਆ ਵਿਚਾਲੇ ਇਤਿਹਾਸਕ ਸਮਝੌਤਾ, 50 ਸਾਲ ਪੁਰਾਣਾ ਸੁਲਝਿਆ ਸਰਹੱਦੀ ਵਿਵਾਦGagan OberoiMarch 29, 2022 by Gagan OberoiMarch 29, 20220159 ਅਸਾਮ ਅਤੇ ਮੇਘਾਲਿਆ ਦੀਆਂ ਸਰਕਾਰਾਂ ਨੇ ਆਪਣੇ 50 ਸਾਲ ਪੁਰਾਣੇ ਲੰਬਿਤ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਮੰਗਲਵਾਰ ਸ਼ਾਮ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਇੱਕ ਸਮਝੌਤੇ ‘ਤੇ...
Nationalਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਪਹਿਲੀ ਵਾਰ ਆਇਆ ਸਿੱਧੂ ਮੂਸੇਵਾਲਾ ਦਾ ਬਿਆਨ, ਭਗਵੰਤ ਮਾਨ ਬਾਰੇ ਕਹੀ ਇਹ ਗੱਲਅਕਸਰ ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ‘ਤੇ ਚੁੱਪ ਤੋੜੀ ਹੈ। ਮੂਸੇਵਾਲਾ ਨੇ ਦੁਬਈ ‘ਚ ਇਕ ਕੰਸਰਟ ਦੌਰਾਨ ਕਿਹਾ ਕਿ ਮੇਰੀ ਹਾਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ ਪਰ ਜਿਹੜੇ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਉਨ੍ਹਾਂ ਦੀ ਤਾਂ 15 ਸਾਲ ਪਹਿਲਾਂ ਜ਼ਮਾਨਤ ਤਕ ਜ਼ਬਤ ਹੋ ਗਈ ਸੀ। ਜਦਕਿ ਮੈਨੂੰ 40,000 ਵੋਟਾਂ ਮਿਲੀਆਂ ਹਨ। ਉਨ੍ਹਾਂ ਅੱਗੇ ਤੋਂ ਵੀ ਰਾਜਨੀਤੀ ‘ਚ ਸਰਗਰਮ ਰਹਿਣ ਦੀ ਗੱਲ ਕੀਤੀ ਤੇ ਕਿਹਾ ਕਿ ਅਗਲੀ ਵਾਰ ਫਿਰ ਚੋਣ ਲੜਨਗੇ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਸ ਨੂੰ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਈ ਹੈ। ਉਸ ਨੇ ਕਿਹਾ ਕਿ 3 ਮਹੀਨੇ ਲੋਕਾਂ ਵਿਚਕਾਰ ਰਿਹਾ ਤੇ ਉਸ ਨੂੰ ਜੋ ਠੀਕ ਲੱਗਾ ਉਸ ਨੇ ਕੀਤਾ। ਜ਼ਿਕਰਯੋਗ ਹੈ ਕਿ ਮਾਨਸਾ ਸੀਟ ਤੋਂ ਸਿੱਧੂ ਮੂਸੇਵਾਲਾ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੈ ਸਿੰਗਲਾ ਨੇ 63,323 ਵੋਟਾਂ ਨਾਲ ਹਰਾਇਆ। ਉਨ੍ਹਾਂ ਨੂੰ ਹੁਣ ਪੰਜਾਬ ਸਰਕਾਰ ‘ਚ ਸਿਹਤ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਗਾਣਿਆਂ ‘ਚ ਮਸ਼ਹੂਰ 5911 ਨੂੰ ਦੂਸਰੇ ਟ੍ਰੈਕਟਰ ਨਾਲ ਉਲਟਾ ਖਿੱਚਿਆ ਸੀ।Gagan OberoiMarch 27, 2022 by Gagan OberoiMarch 27, 20220225 ਅਕਸਰ ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ‘ਤੇ ਚੁੱਪ ਤੋੜੀ ਹੈ।...