National

National

ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਪ੍ਰੋਟੈਮ ਸਪੀਕਰ, ਤਿੰਨ ਦਿਨ ਚੱਲੇਗਾ ਨਵੀਂ ਸਰਕਾਰ ਦਾ ਵਿਧਾਨ ਸਭਾ ਸੈਸ਼ਨ, ਜਾਣੋ ਕਦੋਂ ਤੋਂ

Gagan Oberoi
 ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ (Banwari Lal Purohit) ਵੱਲੋਂ ਸਹੁੰ ਚੁਕਾਏ ਜਾਣ ਤੋਂ ਬਾਅਦ ਭਗਵੰਤ ਮਾਨ (Bhagwant Mann) ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਨਵੀਂ...
National

ਸਿੱਖ ਸਮਾਜ ਲਈ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਘਰੇਲੂ ਉਡਾਣਾਂ ‘ਚ ਕਿਰਪਾਨ ਪਹਿਨਣ ‘ਤੇ ਲੱਗੀ ਪਾਬੰਦੀ ਹਟਾਈ, ਨਾਲ ਹੀ ਰੱਖੀ ਇਹ ਸ਼ਰਤ

Gagan Oberoi
ਸਿੱਖ ਸਮਾਜ (Sikh Community) ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ (Union Govt) ਨੇ ਘਰੇਲੂ ਉਡਾਣਾਂ (Domestic Flights) ‘ਚ ਕਿਰਪਾਨ (Kirpan) ਪਹਿਨਣ ‘ਤੇ ਲੱਗੀ ਪਾਬੰਦੀ ਹਟਾਉਣ...
National

ਕਿਸਾਨ ਮੁੜ ਅੰਦੋਲਨ ਦੇ ਰਾਹ, SKM ਨੇ ਕੀਤਾ 21 ਮਾਰਚ ਨੂੰ ਦੇਸ਼ ਭਰ ‘ਚ ਪ੍ਰਦਰਸ਼ਨ ਕਰਨ ਦਾ ਐਲਾਨ, 25 ਨੂੰ ਟ੍ਰੈਕਟਰ ਮਾਰਚ

Gagan Oberoi
ਦਿੱਲੀ ‘ਚ ਸੋਮਵਾਰ ਨੂੰ ਯਾਨੀ ਅੱਜ ਹੋਈ ਸੰਯੁਕਤ ਕਿਸਾਨ ਮੋਰਚਾ (SKM) ਦੀ ਬੈਠਕ ‘ਚ ਕਿਸਾਨਾਂ ਨੇ ਮੁੜ ਅੰਦੋਲਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਕਿਸਾਨ...
National

Punjab Election 2022: ਮਿਲੋ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਪ੍ਰੀਤ ਸਿੰਘ ਖੁੱਡੀਆ ਨਾਲ, ਕਦੇ ਰਹੇ ਸੀ ਕੈਪਟਨ ਦੇ ਕਵਰਿੰਗ ਉਮੀਦਵਾਰ

Gagan Oberoi
ਆਮ ਆਦਮੀ ਪਾਰਟੀ ਦੇ 59 ਸਾਲਾ ਗੁਰਮੀਤ ਸਿੰਘ ਖੁੱਡੀਆਂ ਨੇ ਉਹ ਕਰ ਦਿਖਾਇਆ ਜਿਸ ਦਾ ਸੁਪਨਾ ਵੀ ਕਿਸੇ ਨੇ ਦੇਖਿਆ ਸੀ। ਉਨ੍ਹਾਂ ਨੇ ਪੰਜਾਬ ਦੇ...
National

Russia Ukraine War : ਪੋਲੈਂਡ ‘ਚ ਸ਼ਿਫਟ ਹੋਵੇਗਾ ਭਾਰਤੀ ਦੂਤਘਰ, ਸੁਰੱਖਿਆ ਤਿਆਰੀਆਂ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ

Gagan Oberoi
ਯੂਕਰੇਨ ਵਿੱਚ ਰੂਸ ਦੇ ਹਮਲੇ ਜਾਰੀ ਹਨ ਅਤੇ ਰਾਜਧਾਨੀ ਕੀਵ ਵਿੱਚ ਨਾਗਰਿਕਾਂ ਲਈ ਖ਼ਤਰਾ ਵਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਭਾਰਤ ਨੇ ਯੂਕਰੇਨ ਸਥਿਤ...
National

AAP ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਇਤਿਹਾਸਕ ਜਿੱਤ ਤੋਂ ਬਾਅਦ ਜੋਫਰਾ ਆਰਚਰ ਨੂੰ ਕੀਤਾ ਰੀਟਵੀਟ, ਕਿਹਾ-ਸਵੀਪ

Gagan Oberoi
ਇੰਗਲਿਸ਼ ਤੇਜ਼ ਗੇਂਦਬਾਜ਼ ਦੇ ਟਵੀਟ ਹਮੇਸ਼ਾ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਮਸ਼ਹੂਰ ਰਹੇ ਹਨ। ਆਮ ਆਦਮੀ ਪਾਰਟੀ ਨੇ ਜੋਫਰਾ ਆਰਚਰ ਦੇ ਟਵੀਟ ਨੂੰ ਰੀਟਵੀਟ ਕਰਕੇ ਕਿਹਾ...
National

ਸਾਰੇ ਸੂਬਿਆਂ ‘ਚ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਰਾਹੁਲ ਗਾਂਧੀ ਦਾ ਛਲਕਿਆ ਦਰਦ, ਟਵੀਟ ਕਰਕੇ ਕਹੀ ਇਹ ਗੱਲ

Gagan Oberoi
ਸਵੇਰ ਤੋਂ ਹੀ 5 ਸੂਬਿਆਂ ਦੇ ਚੋਣ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਅਜਿਹੇ ‘ਚ ਕਿਸੇ ਪਾਰਟੀ ਦੇ ਦਫਤਰ ‘ਚ ਖੁਸ਼ੀ ਦਾ ਮਾਹੌਲ ਹੈ ਅਤੇ...
National

Punjab Election Result 2022 : ਭਗਵੰਤ ਮਾਨ ਨੇ ਦੁੁਨੀਆ ਦੇ ਨਕਸ਼ੇ ’ਤੇ ਲੈ ਆਂਦਾ ਪਿੰਡ ਦਾ ਨਾਮ, ਪਿੰਡ ਸਤੌਜ ਵਿਖੇ ਬਣਿਆ ਖ਼ੁਸ਼ੀਆਂ ਭਰਿਆ ਮਾਹੌਲ

Gagan Oberoi
 ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੂਬੇ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਪਿੰਡ ਸਤੌਜ...
National

ਕਿਰਨ ਰਿਜਿਜੂ ਨੇ ਕਿਹਾ; ਯੂਕਰੇਨ ਤੋਂ ਆਖਰੀ ਭਾਰਤੀ ਨੂੰ ਕੱਢਣ ਤਕ ਨਹੀਂ ਛੱਡਾਂਗੇ ਸਲੋਵਾਕੀਆ

Gagan Oberoi
ਕੇਂਦਰੀ ਕਾਨੂੰਨ ਮੰਤਰੀ ਕਿਰੇਨ ਰਿਜਿਜੂ, ਜੋ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਕੱਢਣ ਦੇ ਕੰਮ ਦੀ ਨਿਗਰਾਨੀ ਕਰਨ ਲਈ ਸਲੋਵਾਕੀਆ ਵਿੱਚ ਹਨ, ਨੇ ਬੁੱਧਵਾਰ (ਸਥਾਨਕ...
National

Operation Ganga: ਅੱਜ ਭਾਰਤ ਪਰਤਣਗੇ 3726 ਨਾਗਰਿਕ , ਯੂਕਰੇਨ ਤੋਂ ਭੱਜ ਕੇ ਵੱਖ-ਵੱਖ ਦੇਸ਼ਾਂ ‘ਚ ਫਸੇ ਵਿਦਿਆਰਥੀ

Gagan Oberoi
ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਭਿਆਨਕ ਜੰਗ ਦਰਮਿਆਨ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੋਦੀ ਸਰਕਾਰ ਨੇ...