Nationalਪਾਕਿਸਤਾਨ ਦੇ ਬਲੋਚਿਸਤਾਨ ‘ਚ ਗ੍ਰੇਨੇਡ ਹਮਲਾ, ਧਮਾਕੇ ‘ਚ ਦੋ ਪੁਲਸ ਕਰਮਚਾਰੀਆਂ ਸਮੇਤ 17 ਜ਼ਖਮੀGagan OberoiJanuary 31, 2022 by Gagan OberoiJanuary 31, 20220303 ਪਾਕਿਸਤਾਨ ਦੇ ਅਸ਼ਾਂਤ ਦੱਖਣੀ ਪੱਛਮੀ ਸੂਬੇ ਬਲੋਚਿਸਤਾਨ ਦੇ ਜਫਰਾਬਾਦ ਜ਼ਿਲ੍ਹੇ ’ਚ ਹੱਥਗੋਲ਼ੇ ਨਾਲ ਹੋਏ ਹਮਲੇ ’ਚ ਦੋ ਪੁਲਿਸ ਮੁਲਾਜ਼ਮਾਂ ਸਮੇਤ 17 ਲੋਕ ਜ਼ਖ਼ਮੀ ਹੋ ਗਏ।...
Nationalਬਜਟ ਸੈਸ਼ਨ 2022: PM ਮੋਦੀ ਦੀ ਸੰਸਦ ਮੈਂਬਰਾਂ ਨੂੰ ਖੁੱਲ੍ਹੇ ਮਨ ਨਾਲ ਚਰਚਾ ਕਰਨ ਦੀ ਅਪੀਲ, ਕਿਹਾ- ਚੋਣਾਂ ਜਾਰੀ ਰਹਿਣਗੀਆਂGagan OberoiJanuary 31, 2022 by Gagan OberoiJanuary 31, 20220309 ਬਜਟ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਤਰਕਾਰਾਂ ਨਾਲ ਗੱਲਬਾਤ ਕੀਤੀ। PM ਮੋਦੀ ਨੇ ਕਿਹਾ ਕਿ ਅੱਜ ਤੋਂ ਬਜਟ ਸੈਸ਼ਨ ਸ਼ੁਰੂ ਹੋ ਰਿਹੈ। ਮੈਂ...
National PunjabPunjab Election 2022 : ਇੰਟਰਨੈੱਟ ਮੀਡੀਆ ‘ਤੇ ਸੁਖਬੀਰ, ਮਾਨ, ਸਿੱਧੂ ਤੇ ਕੈਪਟਨ ‘ਚ ਘਮਸਾਨ, ਸਭ ਤੋਂ ਜ਼ਿਆਦਾ ਫਾਲੋਅਰਜ਼ ਸੁਖਬੀਰ ਬਾਦਲ ਕੋਲGagan OberoiJanuary 31, 2022 by Gagan OberoiJanuary 31, 20220277 ਵਿਧਾਨ ਸਭਾ ਚੋਣਾਂ ਦੇ ਮੈਦਾਨ ‘ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਦਿੱਗਜ ਆਗੂ ਵੀ ਘਰ-ਘਰ ਪ੍ਰਚਾਰ ਕਰਨ ਦੇ ਨਾਲ ਇੰਟਰਨੈੱਟ ਮੀਡੀਆ ‘ਤੇ ਚੋਣ ਪ੍ਰਚਾਰ ਕਰ ਰਹੇ...
National News Punjabਸਿੱਧੂ ਨੇ ਖੁਦ ਨੂੰ ਮੁੱਖ ਮੰਤਰੀ ਚੇਹਰਾ ਐਲਾਨੇ ਜਾਣ ਦੀ ਮੁੜ ਛੇੜੀ ਮੰਗGagan OberoiJanuary 25, 2022 by Gagan OberoiJanuary 25, 20220273 ਅਪਣੇ 13 ਸੂਤਰੀ ਪੰਜਾਬ ਮਾਡਲ ਨੂੰ ਪੰਜਾਬ ਦੇ ਭਵਿੱਖ ਦੀ ਤਸਵੀਰ ਦੇ ਰੂਪ ਵਿਚ ਪੇਸ਼ ਕਰ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
National News Punjabਕੈਪਟਨ ਟੀਮ ਦੇ ਉਮੀਦਵਾਰਾਂ ਦਾ ਅਪਣੇ ਹੀ ਕਰਨ ਲੱਗੇ ਵਿਰੋਧGagan OberoiJanuary 25, 2022 by Gagan OberoiJanuary 25, 20220275 ਭਾਜਪਾ ਨਾਲ ਗਠਜੋੜ ਕਰਕੇ ਕੈਪਟਨ ਅਮਰਿੰਦਰ ਦੀ ਪੰਜਾਬ ਲੋਕ ਕਾਂਗਰਸ ਨੇ ਅਪਣੇ 22 ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਨ੍ਹਾਂ ਵਿਚੋਂ ਚਾਰ ਲੁਧਿਆਣਾ ਜ਼ਿਲ੍ਹੇ...
National News Punjabਚੋਣ ਕਮਿਸ਼ਨ ਵਲੋਂ ਭਗਵੰਤ ਮਾਨ ਨੂੰ ਕੀਤਾ ਨੋਟਿਸ ਜਾਰੀGagan OberoiJanuary 25, 2022 by Gagan OberoiJanuary 25, 20220251 ਪੰਜਾਬ ‘ਚ ਚੋਣਾਂ ਨੂੰ ਲੈਕੇ ਪੂਰੀ ਤਰ੍ਹਾਂ ਸਰਗਰਮੀਆਂ ਵਧੀਆਂ ਹੋਈਆਂ ਹਨ। ਇਸ ਦੇ ਚੱਲਦਿਆਂ ਚੋਣ ਕਮਿਸ਼ਨ ਵਲੋਂ ਕੋਰੋਨਾ ਨੂੰ ਲੇਕੇ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ...
National News Punjab‘ਆਪ’ ਨੇ ਜਾਰੀ ਕੀਤਾ ਨਵਾਂ ਨਾਅਰਾ… – ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾGagan OberoiJanuary 25, 2022 by Gagan OberoiJanuary 25, 20220303 ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਚੋਣਾਂ ਲਈ ਨਵਾਂ ਨਾਅਰਾ ਜਾਰੀ ਕੀਤਾ ਹੈ, ”ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾ”। ਸੋਮਵਾਰ...
National News Punjabਜਲਦੀ ਹੀ ਰੁਕਣ ਲੱਗੇਗੀ ਕੋਰੋਨਾ ਦੀ ਤੀਜੀ ਲਹਿਰ ਦੀ ਰਫਤਾਰGagan OberoiJanuary 25, 2022 by Gagan OberoiJanuary 25, 20220264 ਨਵੀਂ ਦਿੱਲੀ- ਦੇਸ਼ ਕੋਰੋਨਾ ਦੇ ਓਮੀਕਰੋਨ ਵੇਰੀਐਂਟ ਦੀ ਲਹਿਰ ਨਾਲ ਜੂਝ ਰਿਹਾ ਹੈ ਪਰ ਜਲਦੀ ਹੀ ਕੋਰੋਨਾ ਦੀ ਇਹ ਤੀਜੀ ਲਹਿਰ ਰੁਕਣ ਲੱਗੇਗੀ। ਸਰਕਾਰ ਦੇ...
National News Punjabਪੰਜਾਬ ‘ਚ 65 ਸੀਟਾਂ ‘ਤੇ ਲੜੇਗੀ ਭਾਜਪਾ, ਸੀਟਾਂ ਦੀ ਵੰਡ ‘ਤੇ ਹੋਇਆ ਅੰਤਿਮ ਫੈਸਲਾGagan OberoiJanuary 25, 2022 by Gagan OberoiJanuary 25, 20220292 ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਸਹਿਯੋਗੀ ਪਾਰਟੀਆਂ ਨਾਲ ਸੀਟਾਂ ਦਾ ਫਾਰਮੂਲਾ ਤੈਅ ਹੋ ਗਿਆ ਹੈ। ਇਥੇ ਭਾਜਪਾ 65, ਕੈਪਟਨ ਅਮਰਿੰਦਰ ਸਿੰਘ ਦੀ ਲੋਕ...
National News Punjabਦੇਸ਼ ਦੇ ਬੱਚੇ ਸਾਹਿਬਜ਼ਾਦਿਆਂ ਦੀ ਜੀਵਨੀ ਪੜ੍ਹਨ: ਮੋਦੀGagan OberoiJanuary 25, 2022 by Gagan OberoiJanuary 25, 20220275 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੱਚਿਆਂ ਨੂੰ ਦੇਸੀ ਵਸਤਾਂ ਦੀ ਵਰਤੋਂ ਲਈ ਆਵਾਜ਼ ਉਠਾਉਣ ਤੇ ਆਤਮ-ਨਿਰਭਰ ਭਾਰਤ ਮੁਹਿੰਮ ਦੀ ਅਗਵਾਈ ਕਰਨ ਦਾ...