Nationalਚਾਰਾ ਘਪਲੇ ਦੀ ਸਜ਼ਾ ਭੁਗਤ ਰਹੇ ਲਾਲੂ ਯਾਦਵ ਨੂੰ ਝਾਰਖੰਡ ਹਾਈ ਕੋਰਟ ਨੇ ਜ਼ਮਾਨਤ ਦਿਤੀGagan OberoiApril 17, 2021 by Gagan OberoiApril 17, 20210349 ਰਾਂਚੀ,- ਚਾਰਾ ਘਪਲੇ ਦੀ ਸਜ਼ਾ ਭੁਗਤ ਰਹੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ ਝਾਰਖੰਡ ਹਾਈ ਕੋਰਟ ਨੇ ਅੱਜ ਜ਼ਮਾਨਤ ਦੇ ਦਿਤੀ। ਅਦਾਲਤ...
Nationalਮਨੋਹਰ ਲਾਲ ਖੱਟਰ ਨੇ ਪ੍ਰਦਰਸ਼ਨਕਾਰੀਆਂ ਨੂੰ ਕੀਤੀ ਅੰਦੋਲਨ ਖਤਮ ਕਰਕੇ ਘਰ ਜਾਣ ਦੀ ਅਪੀਲGagan OberoiApril 17, 2021 by Gagan OberoiApril 17, 20210378 ਚੰਡੀਗੜ੍ਹ,- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਪਿਛਲੇ ਸਾਢੇ 4 ਮਹੀਨੇ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਵਿਚਕਾਰ ਹਰਿਆਣਾ...
Nationalਕੋਰੋਨਾ ਕਾਰਨ ਨੋਟਾਂ ਦੀ ਛਪਾਈ ਰੋਕੀ, ਪ੍ਰਿੰਟਿੰਗ ਪ੍ਰੈੱਸ 30 ਅਪ੍ਰੈਲ ਤਕ ਬੰਦGagan OberoiApril 17, 2021 by Gagan OberoiApril 17, 20210379 ਨਵੀਂ ਦਿੱਲੀ,- ਕੋਰੋਨਾ ਮਹਾਮਾਰੀ ਦੇ ਵਧਦੇ ਖ਼ਤਰੇ ਨੂੰ ਵੇਖਦਿਆਂ ਮਹਾਰਾਸ਼ਟਰ ਦੇ ਨਾਸਿਕ ‘ਚ ਕਰੰਸੀ ਨੋਟਾਂ ਦੀ ਛਪਾਈ ਰੋਕ ਦਿੱਤੀ ਗਈ ਹੈ। ਮਹਾਰਾਸ਼ਟਰ ‘ਚ ‘ਬਰੇਕ ਦ...
Nationalਭਾਰਤ ਨਾਲੋਂ ਬ੍ਰਾਜ਼ੀਲ ‘ਚ ਵੱਧ ਘਾਤਕ ਹੋ ਰਿਹਾ ਹੈ ਕੋਰੋਨਾGagan OberoiApril 17, 2021 by Gagan OberoiApril 17, 20210395 ਨਵੀਂ ਦਿੱਲੀ : ਕੋਰੋਨਾ ਮਹਾਮਾਰੀ ਦੀ ਦੂਸਰੀ ਲਹਿਰ ਦੀ ਲਪੇਟ ‘ਚ ਆਏ ਭਾਰਤ ਅਤੇ ਬ੍ਰਾਜ਼ੀਲ ‘ਚ ਇਨਫੈਕਸ਼ਨ ‘ਚ ਤੇਜ਼ ਉਛਾਲ ਦੇਖਣ ਨੂੰ ਮਿਲ ਰਿਹਾ ਹੈ।...
Nationalਧਾਰਾ-370 ਖ਼ਤਮ ਹੋਣ ਤੋਂ ਬਾਅਦ ਕਸ਼ਮੀਰ ਘਾਟੀ ‘ਚ ਪੱਥਰਬਾਜ਼ੀ ਦੀਆਂ ਘਟਨਾਵਾਂ ‘ਚ ਕਾਫ਼ੀ ਗਿਰਾਵਟ ਆਈGagan OberoiMarch 21, 2021 by Gagan OberoiMarch 21, 20210377 ਨਵੀਂ ਦਿੱਲੀ- ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ਼) ਦੇ ਡੀਜੀ ਕੁਲਦੀਪ ਸਿੰਘ ਨੇ ਕਿਹਾ ਕਿ ਸੂਬੇ ‘ਚ ਵਿਸ਼ੇਸ਼ ਦਰਜਾ ਪ੍ਰਦਾਨ ਕਰਨ ਵਾਲੀ ਸੰਵਿਧਾਨਿਕ ਧਾਰਾ-370 ਖ਼ਤਮ ਹੋਣ...
National2023 ਤੋਂ ਪਹਿਲਾਂ ਨਹੀਂ ਹੋ ਸਕੇਗੀ ਭਾਰਤ ’ਚ ਵਿਦੇਸ਼ੀ ਸੈਲਾਨੀਆਂ ਦੀ ਆਮਦGagan OberoiMarch 21, 2021 by Gagan OberoiMarch 21, 20210371 ਨਵੀਂ ਦਿੱਲੀ: ਦੁਨੀਆ ਦੇ ਸਾਰੇ ਦੇਸ਼ਾਂ ਵਿੱਚ ਹੁਣ ਕੋਰੋਨਾ ਵੈਕਸੀਨ ਦੇ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ। ਲੋਕਾਂ ਵਿੱਚ ਹਾਲੇ ਵਿਦੇਸ਼ੀ ਯਾਤਰਾ ਕਰਨ ਨੂੰ ਲੈ...
Nationalਦਿੱਲੀ ਵਿਚ ਪਿਛਲੇ 24 ਘੰਟਿਆਂ ’ਚ ਕਰੋਨਾ ਦੀ ਹਨ੍ਹੇਰੀ, 813 ਨਵੇਂ ਕੇਸ ਸਾਹਮਣੇ ਆਏGagan OberoiMarch 21, 2021 by Gagan OberoiMarch 21, 20210369 ਨਵੀਂ ਦਿੱਲੀ- ਕੌਮੀ ਰਾਜਧਾਨੀ ਦਿੱਲੀ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਕੋਰੋਨਾ ਦੇ ਮਾਮਲਿਆਂ ਨੇ ਸ਼ਨਿੱਚਰਵਾਰ ਨੂੰ ਇਸ ਸਾਲ ਦਾ ਰਿਕਾਰਡ ਤੋੜ...
Nationalਖੇਤੀ ਬਿੱਲ ਬਗੈਰ ਵਿਚਾਰ-ਵਟਾਂਦਰੇ ਤੋਂ ਪਾਸ ਕਰ ਦਿੱਤੇ ਗਏ : ਰਾਹੁਲ ਗਾਂਧੀGagan OberoiMarch 21, 2021 by Gagan OberoiMarch 21, 20210375 ਡਿਗਬੋਈ- ਅਸਾਮ ਵਿਧਾਨ ਸਭਾ ਚੋਣਾਂ ‘ਚ ਹੁਣ ਕੁਝ ਹੀ ਦਿਨ ਬਚੇ ਹਨ। ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ‘ਚ ਆਪਣੀ ਪੂਰੀ ਤਾਕਤ ਲਗਾਈ ਹੋਈ ਹੈ।...
National1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਮੁੱਖ ਗਵਾਹ ਅਭਿਸ਼ੇਕ ਵਰਮਾ ਨੂੰ ਮਿਲੀ ਧਮਕੀGagan OberoiMarch 21, 2021March 21, 2021 by Gagan OberoiMarch 21, 2021March 21, 20210347 ਨਵੀਂ ਦਿੱਲੀ- 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਮੁੱਖ ਗਵਾਹ ਅਭਿਸ਼ੇਕ ਵਰਮਾ ਨੇ ਮੈਦਾਨਗੜ੍ਹੀ ਥਾਣਾ ਪੁਲਿਸ ਨੂੰ ਧਮਕੀ ਮਿਲਣ ਦੀ ਸ਼ਿਕਾਇਤ ਦਿੱਤੀ...
National Punjabਕੇਜਰੀਵਾਲ ਸਿਰੇ ਦਾ ਚਾਲਬਾਜ਼ : ਕੈਪਟਨ ਅਮਰਿੰਦਰ ਸਿੰਘGagan OberoiDecember 20, 2020 by Gagan OberoiDecember 20, 20200392 ਮੁਹਾਲੀ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਸਿਰੇ ਦਾ ਚਾਲਬਾਜ਼ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ,...