Canadaਕੈਨੇਡਾ PM ਜਸਟਿਨ ਟਰੂਡੋ ਤੇ ਗਵਰਨਰ ਜਨਰਲ ਮੈਰੀ ਸਾਈਮਨ ਵਫ਼ਦ ਸਮੇਤ ਮਹਾਰਾਣੀ ਦੀਆਂ ਅੰਤਿਮ ਰਸਮਾਂ ‘ਚ ਹੋਣਗੇ ਸ਼ਾਮਿਲGagan OberoiSeptember 16, 2022 by Gagan OberoiSeptember 16, 20220110 ਕੈਨੇਡਾ ਤੋ ਅਧਿਕਾਰਤ ਵਫ਼ਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਗਵਰਨਰ ਜਨਰਲ ਮੈਰੀ ਸਾਈਮਨ ਦੇ ਨਾਲ ਸੋਮਵਾਰ ਨੂੰ ਹੋਣ ਵਾਲੇ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸੰਸਕਾਰ...
Canadaਕੈਨੇਡਾ ‘ਚ 19 ਸਤੰਬਰ ਨੂੰ ਛੁੱਟੀ ਦਾ ਐਲਾਨ, ਮਹਾਰਾਣੀ ਦੇ ਅੰਤਮ ਸੰਸਕਾਰ ਸੋਗ ‘ਚ ਬੰਦ ਰਹਿਣਗੇ ਅਦਾਰੇGagan OberoiSeptember 14, 2022 by Gagan OberoiSeptember 14, 2022084 ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ‘ਚ 19 ਸਤੰਬਰ ਦਿਨ ਸੋਮਵਾਰ ਨੂੰ ਫੈਡਰਲ ਪੱਧਰ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ...
Canadaਟੋਰਾਂਟੋ ‘ਚ ਪੁਲਿਸ ਅਧਿਕਾਰੀ ਦੀ ਗੋਲ਼ੀ ਲੱਗਣ ਨਾਲ ਮੌਤ, ਪੀਲ ਹਾਲਟਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲGagan OberoiSeptember 14, 2022 by Gagan OberoiSeptember 14, 2022078 ਮਿਸੀਸਾਗਾ ਵਿੱਚ ਸੋਮਵਾਰ ਨੂੰ ਲੰਚ ਬ੍ਰੇਕ ਦੌਰਾਨ ਕੀਤੇ ਗਏ ਹਮਲੇ ਵਿੱਚ ਟੋਰਾਂਟੋ ਦੇ 48 ਸਾਲਾ ਪੁਲਿਸ ਅਧਿਕਾਰੀ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਪੁਲਿਸ...
Canadaਕੈਨੇਡਾ ‘ਚ ਪਿਏਰੇ ਪੋਲੀਵਰ ਦੀ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਵਜੋਂ ਹੋਈ ਚੋਣ, ਅਗਲੀਆਂ ਚੋਣਾ ‘ਚ ਜਸਟਿਨ ਟਰੂਡੋ ਨਾਲ ਹੋਵੇਗਾ ਮੁਕਾਬਲਾGagan OberoiSeptember 11, 2022 by Gagan OberoiSeptember 11, 2022094 ਪਿਏਰੇ ਪੋਲੀਵਰ ਨੇ 68.15% ਵੋਟਾਂ ਪ੍ਰਾਪਤ ਕਰਨ ਤੋਂ ਬਾਅਦ 16.07% ਵੋਟਾਂ ਨਾਲ ਉਪ ਜੇਤੂ ਜੀਨ ਚਾਰੇਸਟ ਨੂੰ ਪਛਾੜ ਦਿੱਤਾ। ਸ੍ਰੀ ਪੋਲੀਵਰ ਪਿਛਲੇ ਸੱਤ ਮਹੀਨਿਆਂ ਤੋਂ...
Canadaਮਹਾਰਾਣੀ ਐਲਿਜ਼ਾਬੈਥ ਦੇ ਦੇਹਾਂਤ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦੁੱਖ ਦਾ ਪ੍ਰਗਟਾਵਾGagan OberoiSeptember 9, 2022 by Gagan OberoiSeptember 9, 2022096 ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਮਹਾਰਾਣੀ ਐਲਿਜ਼ਾਬੈਥ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਆਦਾਤਰ ਕੈਨੇਡੀਅਨਾਂ ਲਈ ਅਸੀਂ ਕਿਸੇ ਹੋਰ...
Canadaਕੈਨੇਡਾ ‘ਚ 10 ਲੋਕਾਂ ਦੀ ਚਾਕੂ ਮਾਰ ਕੇ ਹੱਤਿਆ, ਦੋ ਭਾਈਚਾਰਿਆਂ ਨੂੰ ਬਣਾਇਆ ਨਿਸ਼ਾਨਾ; 15 ਲੋਕ ਬੁਰੀ ਤਰ੍ਹਾਂ ਜ਼ਖਮੀGagan OberoiSeptember 5, 2022 by Gagan OberoiSeptember 5, 2022078 ਕੈਨੇਡਾ ਵਿੱਚ ਐਤਵਾਰ ਨੂੰ ਦੋ ਭਾਈਚਾਰਿਆਂ ਨੂੰ ਭਿਆਨਕ ਨਿਸ਼ਾਨਾ ਬਣਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਨੇ ਕਿਹਾ ਕਿ ਸਸਕੈਚਵਨ ਸੂਬੇ ਵਿੱਚ ਦੋ ਭਾਈਚਾਰਿਆਂ...
Canadaਕੈਨੇਡਾ ‘ਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ‘ਚ 49 ਫ਼ੀਸਦੀ ਵਾਧਾ, ਦੇਸ਼ ‘ਚ ਚੌਥੇ ਨੰਬਰ ‘ਤੇ ਪੰਜਾਬੀGagan OberoiAugust 18, 2022 by Gagan OberoiAugust 18, 20220120 ਬੀਤੇ ਸਾਲ ਕਰਵਾਈ ਗਈ ਮਰਦਮਸ਼ੁਮਾਰੀ ਵਿੱਚ ਕੈਨੇਡਾ ‘ਚ ਇੰਗਲਿਸ਼ ਤੇ ਫਰੈਂਚ ਤੋਂ ਬਾਅਦ ਹੋਰ ਭਾਸ਼ਾਵਾਂ ਬੋਲਣ ਵਾਲਿਆਂ ਦੀ ਗਿਣਤੀ ‘ਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ...
CanadaPunjab Gangster: ਕੈਨੇਡਾ ਪੁਲਿਸ ਨੇ ਪੰਜਾਬੀ ਮੂਲ ਦੇ 9 ਗੈਂਗਸਟਰਾਂ ਸਣੇ 11 ਦੀ ਸੂਚੀ ਕੀਤੀ ਜਾਰੀ, ਗੋਲਡੀ ਬਰਾੜ ਦਾ ਨਾਂ ਨਹੀਂGagan OberoiAugust 5, 2022 by Gagan OberoiAugust 5, 20220184 ਕੈਨੇਡਾ ‘ਚ ਗੈਂਗਸਟਰਾਂ ਦੀ ਇਕ ਸੂਚੀ ਜਾਰੀ ਕੀਤੀ ਗਈ ਹੈ। ਇਸ ‘ਚ 11 ਗੈਂਗਸਟਰਾਂ ਦੇ ਨਾਂ ਹਨ ਤੇ ਇਨ੍ਹਾਂ ਵਿੱਚੋਂ 9 ਪੰਜਾਬੀ ਮੂਲ ਦੇ ਹਨ।...
Canadaਕੈਨੇਡਾ ’ਚ ਰਿਪੁਦਮਨ ਹੱਤਿਆ ਕਾਂਡ ’ਚ ਦੋ ਮੁਲਜ਼ਮ ਸਰੀ ਅਦਾਲਤ ‘ਚ ਪੇਸ਼, ਪੁਲਿਸ ਨੂੰ ਮਿਲਿਆ 10 ਦਿਨ ਦਾ ਰਿਮਾਂਡGagan OberoiJuly 29, 2022 by Gagan OberoiJuly 29, 20220136 ਕੈਨੇਡਾ ’ਚ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦੇ ਦੋਸ਼ ’ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੈਨੇਡਾ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਬੁੱਧਵਾਰ...
CanadaGangwar in Canada : ਕੈਨੇਡਾ ‘ਚ ਹੋਈ ਗੈਂਗਵਾਰ, ਗੈਂਗਸਟਰ ਮਨਿੰਦਰ ਸਿੰਘ ਸਮੇਤ ਦੋ ਪੰਜਾਬੀਆਂ ਦੀ ਮੌਤGagan OberoiJuly 25, 2022 by Gagan OberoiJuly 25, 20220202 ਕੈਨੇਡਾ ‘ਚ ਗੈਂਗਵਾਰ (Gangwar in Canada) ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੌਰਾਨ ਦੋ ਪੰਜਾਬੀ ਮਾਰੇ ਗਏ ਹਨ। ਬ੍ਰਦਰਜ਼ ਕੀਪਰਜ਼ ਗੈਂਗ ਦੇ ਮੈਂਬਰ ਮਨਿੰਰਦਰ...