Canadaਕੈਨੇਡਾ ’ਚ ਰਿਪੁਦਮਨ ਦੀ ਹੱਤਿਆ ਦੇ ਪਿੱਛੇ ਹੋ ਸਕਦਾ ਹੈ ਪੇਸ਼ੇਵਰਾਂ ਦਾ ਹੱਥGagan OberoiJuly 22, 2022 by Gagan OberoiJuly 22, 20220199 ਕੈਨੇਡਾ ’ਚ 1985 ਦੇ ਏਅਰ ਇੰਡੀਆ ਕਨਿਸ਼ਕ ਹੱਤਿਆ ਕਾਂਡ ’ਚ ਬਰੀ ਹੋ ਚੁੱਕੇ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਪਿੱਛੇ ਪੇਸ਼ੇਵਰ ਅਪਰਾਧੀਆਂ ਦਾ ਹੱਥ ਹੋ ਸਕਦਾ...
Canadaਰਿਪੁਦਮਨ ਦੀ ਹੱਤਿਆ ਨੂੰ ਲੈ ਕੇ ਕੈਨੇਡਾ ਪੁਲਿਸ ਦੇ ਹੱਥ ਖਾਲੀ, ਕਿਹਾ- ਜਾਂਚ ਦੋ ਹਫ਼ਤਿਆਂ ‘ਚ ਵੀ ਪੂਰੀ ਹੋ ਸਕਦੀ ਹੈ ਤੇ ਦੋ ਸਾਲ ਵੀ ਲੱਗ ਸਕਦੇ ਹਨGagan OberoiJuly 17, 2022 by Gagan OberoiJuly 17, 20220195 ਬ੍ਰਿਟਿਸ਼ ਕੋਲੰਬੀਆ ’ਚ ਅਮੀਰ ਸਿੱਖ ਕਾਰੋਬਾਰੀ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਮਾਮਲੇ ’ਚ ਕੈਨੇਡੀਅਨ ਪੁਲਿਸ ਨੂੰ ਹਾਲੇ ਤੱਕ ਕੋਈ ਵੱਡਾ ਸੁਰਾਗ਼ ਹੱਥ ਨਹੀਂ ਲੱਗਾ...
Canadaਟੋਰਾਂਟੋ ਸਿਟੀ ‘ਚ ਦਾੜ੍ਹੀ ਕਾਰਨ ਨੌਕਰੀ ਤੋਂ ਕੱਢੇ 100 ਸਿੱਖ ਸਕਿਓਰਟੀ ਗਾਰਡ, WSO ਨੇ ਟਰੂਡੋ ਪ੍ਰਸ਼ਾਸਨ ਨੂੰ ਕੀਤੀ ਦਖ਼ਲ ਦੀ ਅਪੀਲGagan OberoiJuly 6, 2022 by Gagan OberoiJuly 6, 20220196 ਟੋਰਾਂਟੋ ਸਿਟੀ ਪ੍ਰਸ਼ਾਸਨ ’ਚ ਕੰਮ ਕਰਦੇ 100 ਤੋਂ ਜ਼ਿਆਦਾ ਸਿੱਖ ਸੁਰੱਖਿਆ ਗਾਰਡਾਂ ਨੂੰ ਦਾਡ਼੍ਹੀ ਕਾਰਨ ਨੌਕਰੀ ਤੋਂ ਹਟਾ ਦਿੱਤਾ ਗਿਆ ਹੈ। ਇਸ ਫ਼ੈਸਲੇ ਖ਼ਿਲਾਫ਼ ਸਿੱਖ...
CanadaKaali Poster Row: ਕਾਲੇ ਪੋਸਟਰ ਵਿਵਾਦ ‘ਤੇ ਕੈਨੇਡਾ ਦੇ ਸੰਸਦ ਮੈਂਬਰ ਚੰਦਰ ਆਰਿਆ ਨੇ ਕਿਹਾ- ਕੈਨੇਡਾ ‘ਚ ਹਿੰਦੂ ਤੇ ਭਾਰਤ ਵਿਰੋਧੀ ਤਾਕਤਾਂ ਨੇ ਹੱਥ ਮਿਲਾ ਲਿਆ ਹੈGagan OberoiJuly 6, 2022 by Gagan OberoiJuly 6, 20220198 ਭਾਰਤ ਵਿੱਚ ਜਨਮੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰਿਆ ਨੇ ਬੁੱਧਵਾਰ ਨੂੰ ਕਿਹਾ ਕਿ ਕੈਨੇਡਾ ਵਿੱਚ ਹਿੰਦੂ ਵਿਰੋਧੀ ਅਤੇ ਭਾਰਤ ਵਿਰੋਧੀ ਤਾਕਤਾਂ ਨੇ ਹੱਥ ਮਿਲਾਇਆ ਹੈ।...
Canadaਸਿਟੀ ਆਫ ਟੋਰਾਂਟੋ ਨੇ ਵਾਪਸ ਲਿਆ ਫ਼ੈਸਲਾ; ਸਿੱਖ ਸਕਿਓਰਟੀ ਗਾਰਡ ਹੁਣ ਦਾੜ੍ਹੀ ਸਮੇਤ ਕਰ ਸਕਣਗੇ ਕੰਮGagan OberoiJuly 6, 2022 by Gagan OberoiJuly 6, 20220205 ਸਿਟੀ ਆਫ ਟੋਰਾਂਟੋ ਨੇ ਸੰਵੇਦਨਸ਼ੀਲ ਥਾਵਾਂ ‘ਤੇ ਕੋਵਿਡ ਮਹਾਮਾਰੀ ਦੇ ਵਧਦੇ ਖ਼ਤਰੇ ਕਾਰਨ ਬੀਤੇ ਦਿਨੀਂ ਲਿਆ ਕਲੀਨ ਸ਼ੇਵ ਸਕਿਓਰਟੀ ਗਾਰਡਾਂ ਦੀ ਭਰਤੀ ਦਾ ਫ਼ੈਸਲਾ ਵਾਪਸ...
CanadaCanada News : ਬਰੈਂਪਟਨ ‘ਚ ਫਾਇਰਿੰਗ ਦੌਰਾਨ ਦੋ ਵਿਅਕਤੀਆਂ ਦੀ ਮੌਤ, ਪੀਲ ਇਲਾਕੇ ‘ਚ ਵਧੀਆਂ ਅਪਰਾਧਕ ਵਾਰਦਾਤਾਂGagan OberoiJune 20, 2022 by Gagan OberoiJune 20, 20220203 ਕੈਨੇਡੀਅਨ ਸੂਬੇ ਉਨਟਾਰੀਓ ਦੇ ਮਹਾਨਗਰ ਟੋਰਾਂਟੋ ਦੇ ਉੱਪ–ਨਗਰ ਬਰੈਂਪਟਨ ‘ਚ ਐਤਵਾਰ ਸਵੇਰੇ ਗੋਲ਼ੀਆਂ ਚੱਲਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੀਲ ਪੁਲਿਸ ਅਨੁਸਾਰ...
CanadaWorld : ਹੁਣ ਕੈਨੇਡਾ ਦੀ ਹਰ ਸਿਗਰਟ ‘ਤੇ ਲਿਖੀ ਹੋਵੇਗੀ ਸਿਹਤ ਚਿਤਾਵਨੀ, ਅਜਿਹਾ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼Gagan OberoiJune 13, 2022 by Gagan OberoiJune 13, 20220215 ਕੈਨੇਡਾ ਦੁਨੀਆ ਸਾਹਮਣੇ ਇੱਕ ਵੱਡੀ ਮਿਸਾਲ ਪੇਸ਼ ਕਰਨ ਜਾ ਰਿਹਾ ਹੈ। ਲੋਕਾਂ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਇੱਥੇ...
Canadaਕੈਨੇਡਾ ’ਚ ਹਰ ਸਿਗਰਟ ’ਤੇ ਛਪੇਗੀ ਸਿਹਤ ਸਬੰਧੀ ਚਿਤਾਵਨੀ, ਅਜਿਹਾ ਕਦਮ ਚੁੱਕਣ ਵਾਲਾ ਹੋਵੇਗਾ ਦੁਨੀਆ ਦਾ ਪਹਿਲਾ ਦੇਸ਼Gagan OberoiJune 12, 2022 by Gagan OberoiJune 12, 20220197 ਕੈਨੇਡਾ ’ਚ ਹਰ ਸਿਗਰਟ ’ਤੇ ਸਿਹਤ ਸਬੰਧੀ ਚਿਤਾਵਨੀ ਛਾਪਣਾ ਲਾਜ਼ਮੀ ਹੋਣ ਵਾਲਾ ਹੈ। ਅਜਿਹਾ ਕਦਮ ਚੁੱਕਣ ਵਾਲਾ ਉਹ ਦੁਨੀਆ ਦਾ ਪਹਿਲਾ ਦੇਸ਼ ਹੋਵੇਗਾ। ਦੋ ਦਹਾਕੇ...
CanadaChinese warplanes : ਕੈਨੇਡਾ ਨੇ ਚੀਨ ਦੀ ਕੀਤੀ ਨਿੰਦਾ, ਹਵਾਈ ਵਿਵਾਦ ਨੂੰ ਦੱਸਿਆ ਬੇਹੱਦ ਚਿੰਤਾਜਨਕ ਤੇ ਗੈਰ-ਪੇਸ਼ੇਵਰGagan OberoiJune 12, 2022 by Gagan OberoiJune 12, 20220182 ਕੈਨੇਡਾ ਨੇ ਚੀਨ ਦੀ ਨਿੰਦਾ ਕੀਤੀ ਹੈ। ਰੱਖਿਆ ਮੰਤਰੀ ਅਨੀਤਾ ਆਨੰਦ ਨੇ ਸ਼ਨੀਵਾਰ ਨੂੰ ਕਿਹਾ ਕਿ ਉੱਤਰੀ ਕੋਰੀਆ ਦੇ ਨੇੜੇ ਆਪਣਾ ਗਸ਼ਤੀ ਜਹਾਜ਼ ਭੇਜ ਕੇ...
Canadaਉਨਟਾਰੀਓ ਚੋਣਾਂ: 20 ਪੰਜਾਬੀ ਉਮੀਦਵਾਰ ਮੈਦਾਨ ’ਚ,ਦੇਸ਼ ਦੀਆਂ ਤਿੰਨੇ ਵੱਡੀਆਂ ਸਿਆਸੀ ਪਾਰਟੀਆਂ ਧੀ ਕਰਨਗੇ ਨੁਮਾਇੰਦਗੀGagan OberoiMay 16, 2022 by Gagan OberoiMay 16, 20220152 ਕੈਨੇਡਾ ਦੇ ਉਨਟਾਰੀਓ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਲਈ ਇਸ ਵਾਰ ਪੰਜਾਬੀ ਮੂਲ ਦੇ 20 ਉਮੀਦਵਾਰ ਮੈਦਾਨ ’ਚ ਹਨ। ਆਉਂਦੀ 2 ਜੂਨ ਨੂੰ ਸਾਰੇ 124...