Canadaਪੜ੍ਹਨ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕGagan OberoiApril 28, 2022 by Gagan OberoiApril 28, 20220195 ਕਸਬਾ ਘੱਗਾ ਤੋਂ ਪੜ੍ਹਾਈ ਕਰਨ ਕੈਨੇਡਾ ਗਏ ਵਰਮਾ ਪਰਿਵਾਰ ਦੇ ਇਕਲੌਤੇ ਪੁੱਤਰ ਵੱਲੋਂ ਉੱਥੇ ਰਹਿੰਦਿਆਂ ਮਾਨਸਿਕ ਪਰੇਸ਼ਾਨੀ ਕਰਕੇ ਆਪਣੇ ਘਰ ‘ਚ ਫਾਹਾ ਲਗਾ ਕੇ ਖੁਦਕੁਸ਼ੀ...
Canadaਕੈਨੈਡਾ ਜਾਣ ਵਾਲੇ ਯਾਤਰੀ ਧਿਆਨ ਦੇਣ: ਵੈਨਕੂਵਰ ਤੋ ਦਿੱਲੀ ਦੀਆਂ ਏਅਰ ਕੈਨੇਡਾ ਫਲਾਈਟ ਹੋਈਆਂ ਬੰਦ, ਜਾਣੋ ਕਿਉਂGagan OberoiApril 8, 2022 by Gagan OberoiApril 8, 20220237 ਕੈਨੇਡਾ ਦੀ ਵੱਡੀ ਹਵਾਈ ਕੰਪਨੀ ਏਅਰ ਕੈਨੇਡਾ ਨੇ ਵੈਨਕੂਵਰ ਅਤੇ ਦਿੱਲੀ ਵਿਚਕਾਰ 2 ਜੂਨ ਤੋਂ ਸਤੰਬਰ 2022 ਦੇ ਸ਼ੁਰੂ ਤੱਕ ਆਪਣੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ...
Canadaਕੈਨੇਡਾ ਦਾ ਵੱਡਾ ਐਲਾਨ, ਮਿਆਂਮਾਰ ਫੌਜੀ ਸ਼ਾਸਨ ਨੂੰ ਹਥਿਆਰ ਸਪਲਾਈ ਕਰਨ ਵਾਲਿਆਂ ‘ਤੇ ਲੱਗੀਆਂ ਪਾਬੰਦੀਆਂGagan OberoiMarch 27, 2022 by Gagan OberoiMarch 27, 20220245 ਕੈਨੇਡਾ ਨੇ ਸ਼ੁੱਕਰਵਾਰ ਨੂੰ ਸਖਤ ਕਾਰਵਾਈ ਕਰਦੇ ਹੋਏ ਮਿਆਂਮਾਰ ਦੇ ਫੌਜੀ ਅਧਿਕਾਰੀਆਂ ਨੂੰ ਹਥਿਆਰ ਖਰੀਦਣ ਲਈ ਜ਼ਿੰਮੇਵਾਰ ਵਿਅਕਤੀਆਂ ਅਤੇ ਸੰਸਥਾਵਾਂ ‘ਤੇ ਪਾਬੰਦੀ ਲਗਾ ਦਿੱਤੀ ਹੈ।...
Canadaਹਰਜੀਤ ਸਿੰਘ ਸੰਧੂ ਕੈਨੇਡਾ ਦੀ ਸਰਪ੍ਰਸਤੀ ਅਧੀਨ ਮਿਸ਼ਨ ਵਿੱਦਿਆ ਫਾਊਂਡੇਸ਼ਨ ਦਾ ਕੀਤਾ ਗਠਨGagan OberoiMarch 17, 2022 by Gagan OberoiMarch 17, 20220241 ਦੋਸਤੋ 2018 ਵਿੱਚ ਅਸੀਂ ਬਨੂੜ ਖੇਤਰ ਦੇ ਪੜਾਈ ਅਤੇ ਸਕੂਲਾਂ ਤੋਂ ਵਾਂਝੇ ਬੱਚਿਆਂ ਨੂੰ ਸਕੂਲਾਂ ਤੱਕ ਪਹੁੰਚਾਣ ਲਈ ਵੱਡੇ ਵੀਰ ਹਰਜੀਤ ਸਿੰਘ ਸੰਧੂ ਕੈਨੇਡਾ ਦੀ...
Canadaਕੈਨੇਡਾ ਦੇ ਸਡ਼ਕ ਹਾਦਸੇ ’ਚ ਜ਼ਖ਼ਮੀ ਹੋਏ ਦੋ ਭਾਰਤੀ ਵਿਦਿਆਰਥੀ ਹੁਣ ਖ਼ਤਰੇ ਤੋਂ ਬਾਹਰGagan OberoiMarch 16, 2022 by Gagan OberoiMarch 16, 20220249 ਕੈਨੇਡਾ ਦੇ ਓਂਟਾਰੀਓ ਸੂਬੇ ’ਚ 12 ਮਾਰਚ ਨੂੰ ਸਡ਼ਕ ਹਾਦਸੇ ’ਚ ਜ਼ਖਮੀ ਹੋਏ ਦੋ ਭਾਰਤੀ ਵਿਦਿਆਰਥੀ ਹੁਣ ਖ਼ਤਰੇ ਤੋਂ ਬਾਹਰ ਹਨ ਜਦਕਿ ਇਕ ਹੋਰ ਖੁਸ਼ਕਿਸਮਤ...
Canada Internationalਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਹੋਏ ਕੋਰੋਨਾ ਪਾਜ਼ੇਟਿਵ, ਜਾਣੋ ਲੋਕਾਂ ਨੂੰ ਕਿਸ ਬਾਰੇ ਦਿੱਤੀ ਚਿਤਾਵਨੀGagan OberoiMarch 14, 2022 by Gagan OberoiMarch 14, 20220229 ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਕੋਰੋਨਾ ਪਾਜ਼ੇਚਿਵ ਹੋ ਗਏ ਹਨ। ਐਤਵਾਰ ਨੂੰ ਓਬਾਮਾ ਨੇ ਖੁਦ ਆਪਣੇ ਟਵਿੱਟਰ ਅਕਾਊਂਟ ਤੋਂ ਇਹ ਜਾਣਕਾਰੀ ਦਿੱਤੀ। ਸਾਬਕਾ ਰਾਸ਼ਟਰਪਤੀ ਨੇ...
Canadaਕੈਨੇਡਾ ਦੀ ਤਰ੍ਹਾਂ ਅਮਰੀਕੀ ਟਰੱਕ ਡਰਾਈਵਰ ਵੀ ਕਰ ਰਹੇ ਨੇ ਪ੍ਰਦਰਸ਼ਨGagan OberoiFebruary 25, 2022 by Gagan OberoiFebruary 25, 20220256 ਕੈਨੇਡਾ ’ਚ ਹੋਏ ਪ੍ਰਦਰਸ਼ਨ ਤੋਂ ਪ੍ਰੇਰਿਤ ਅਮਰੀਕੀ ਟਰੱਕ ਡਰਾਈਵਰਾਂ ਨੇ ਵੀ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਕੋਵਿਡ-19 ਦੀ ਰੋਕਥਾਮ ਦੀਆਂ ਪਾਬੰਦੀਆਂ ਦੇ ਵਿਰੋਧ...
Canadaਅਜੇ ਖ਼ਤਮ ਨਹੀਂ ਹੋਏ ਐਮਰਜੰਸੀ ਵਾਲੇ ਹਾਲਾਤ : ਟਰੂਡੋGagan OberoiFebruary 22, 2022 by Gagan OberoiFebruary 22, 20220225 ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਐਮਰਜੰਸੀ ਐਕਟ ਨੂੰ ਲੋੜ ਤੋਂ ਵੱਧ ਇੱਕ ਦਿਨ ਵੀ ਲਾਗੂ ਰੱਖਣ ਦਾ ਫੈਡਰਲ ਸਰਕਾਰ ਦਾ ਕੋਈ ਇਰਾਦਾ...
Canadaਬਹਿਸ ਤੋਂ ਬਾਅਦ ਹਾਊਸ ਆਫ ਕਾਮਨਜ਼ ਨੇ ਪਾਸ ਕੀਤਾ ਐਮਰਜੰਸੀ ਐਕਟ ਮਤਾGagan OberoiFebruary 22, 2022 by Gagan OberoiFebruary 22, 20220259 ਓਟਵਾ ਤੇ ਕਈ ਹੋਰਨਾਂ ਬਾਰਡਰ ਲਾਂਘਿਆਂ ਉੱਤੇ ਲਾਏ ਗਏ ਬਲਾਕੇਡਜ਼ ਨੂੰ ਖਤਮ ਕਰਨ ਲਈ ਪਿਛਲੇ ਹਫਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਿਆਂਦੇ ਗਏ ਐਮਰਜੰਸੀ ਐਕਟ...
Canadaਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਨੂੰ ਐਂਬੈਸੀ ਦੀ ਸਲਾਹ, ਬਿਨਾਂ ਜਾਂਚ ਫੀਸ ਦਾ ਭੁਗਤਾਨ ਨਾ ਕਰੋ; ਕੈਨੇਡੀਅਨ ਸਰਕਾਰ ਤੋਂ ਦਖਲ ਦੀ ਮੰਗGagan OberoiFebruary 20, 2022 by Gagan OberoiFebruary 20, 20220258 ਕੈਨੇਡਾ (Canada) ‘ਚ ਕੋਰੋਨਾ ਵੈਕਸੀਨ (Corona Vaccine) ਦੇ ਵਿਰੋਧ ਨੇ ਭਾਰਤੀ ਵਿਦਿਆਰਥੀਆਂ ਲਈ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਕਿਊਬਿਕ ਦੇ ਤਿੰਨ ਕਾਲਜ ਦੇਸ਼ ਭਰ ਵਿੱਚ...