National News Punjabਅਗਲੇ ਦੋ ਦਿਨ ਪੰਜਾਬ-ਹਰਿਆਣਾ ‘ਚ ਹੋਏਗੀ ਬਾਰਸ਼Gagan OberoiAugust 24, 2020 by Gagan OberoiAugust 24, 20200313 ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਸਣੇ ਅਗਲੇ ਦਿਨਾਂ ਵਿੱਚ ਬਾਰਸ਼ ਹੋਏਗੀ। ਇਹ ਤਾਜ਼ਾ ਭਵਿੱਖਬਾਣੀ ਮੌਸਮ ਵਿਭਾਗ ਨੇ ਕੀਤੀ ਹੈ। ਪਿਛਲੇ ਦਿਨਾਂ ਦੀ ਬਾਰਸ਼ ਕਾਰਨ ਖਿੱਤੇ ਦਾ...
National News Punjabਮਾਨਸਾ ਪੁਲਿਸ ਨੂੰ ਨਸ਼ੇ ਦੇ ਖਿਲਾਫ ਮਿਲੀ ਵੱਡੀ ਕਾਮਯਾਬੀ, ਦੋ ਵਿਅਕਤੀ ਗ੍ਰਿਫਤਾਰGagan OberoiAugust 24, 2020 by Gagan OberoiAugust 24, 20200309 ਮਾਨਸਾ: ਸਥਾਨਕ ਪੁਲਿਸ ਨੂੰ ਨਸ਼ੇ ਦੇ ਖਿਲਾਫ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋ ਇੱਕ ਕਾਰ ਸਵਾਰ ਦੋ ਵਿਅਕਤੀਆਂ ਕੋਲੋਂ 2 ਕਿਲੋ 300 ਗ੍ਰਾਮ ਅਫੀਮ ਬਰਾਮਦ ਹੋਈ। ਕਾਰ ‘ਚ ਦੋ ਵਿਅਕਤੀ ਸਵਾਰ ਸੀ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਬਾਰੇ ਮਾਨਸਾ ਦੇ ਐਸਐਸਪੀ ਸੁਰੇੰਦਰ ਲਾਂਭਾ ਨੇ ਦੱਸਿਆ ਕਿ ਸਿਟੀ1 ਦੀ ਪੁਲਿਸ ਨੇ ਇੱਕ ਐਂਡੇਵਰ ਗ਼ਡੀ ਚੋਂ ਇਹ ਨਸ਼ਾ ਬਰਾਮਦ ਕੀਤਾ ਹੈ। ਉਧਰ ਗ੍ਰਿਫਤਾਰ ਕੀਤੇ ਗਏ ਆਰੋਪੀਆਂ ਦੇ ਤਾਰ ਮੱਧ ਪ੍ਰਦੇਸ਼ ਤੱਕ ਜੁੜੇ ਹਨ। ਪੁਲਿਸ ਇਸ ਗੱਲ ਦਾ...
National News Punjabਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਹਿਮ ਫੈਸਲੇ, ਸੰਗਤਾਂ ਨੂੰ ਢੱਡਰੀਆਂ ਵਾਲੇ ਦੇ ਸਮਾਗਮ ਨਾ ਕਰਵਾਉਣ ਦਾ ਹੁਕਮGagan OberoiAugust 24, 2020 by Gagan OberoiAugust 24, 20200312 ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਕਈ ਅਹਿਮ ਮੁੱਦੇ ਵਿਚਾਰੇ...
National News Punjabਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੀੜਤਾਂ ਦੀ ਸਾਰ ਲੈਣ ਪਹੁੰਚਣਗੇ ਕੈਪਟਨ ਅਮਰਿੰਦਰGagan OberoiAugust 7, 2020 by Gagan OberoiAugust 7, 20200316 ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵਿਰੋਧੀ ਪਾਰਟੀਆਂ ਵਲੋਂ ਅਲੋਚਨਾ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ ਯਾਨੀ ਸ਼ੁਕਰਵਾਰ ਨੂੰ ਤਰਨਤਾਰਨ ‘ਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ...
National News Punjabਜ਼ਹਿਰਿਲੀ ਸ਼ਰਾਬ ਮਾਮਲੇ ‘ਚ 135 ਹੋਰ ਗ੍ਰਿਫਤਾਰੀਆਂ, ਵੱਡੀ ਮਾਤਰਾ ‘ਚ ਨਕਲੀ ਸ਼ਰਾਬ ਵੀ ਬਰਾਮਦGagan OberoiAugust 7, 2020 by Gagan OberoiAugust 7, 20200325 ਚੰਡੀਗੜ੍ਹ: ਪੰਜਾਬ ਦੇ ਮਾਝਾ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 113 ਲੋਕਾਂ ਦੀ ਮੌਤ ਹੋ ਗਈ ਸੀ।ਇਸ ਮਾਮਲੇ ‘ਚ ਪੀੜਤਾਂ ਦੀ ਸਾਰ ਲੈਣ ਮੁੱਖ ਮੰਤਰੀ ਕੈਪਟਨ...
National News Punjabਪੰਜਾਬ ‘ਚ ਅੱਜ ਕੋਰੋਨਾ ਦੇ 1049 ਨਵੇਂ ਕੇਸ, 26 ਮੌਤਾਂ, ਕੁੱਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 20891Gagan OberoiAugust 7, 2020 by Gagan OberoiAugust 7, 20200327 ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1049 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ...
National News PunjabPGI ‘ਚ ਵੀ ਹੋਵੇਗਾ ਕੋਰੋਨਾ ਵੈਕਸੀਨ ਦੇ ਲਈ ਮਨੁੱਖੀ ਪ੍ਰਯੋਗGagan OberoiAugust 7, 2020August 7, 2020 by Gagan OberoiAugust 7, 2020August 7, 20200300 ਚੰਡੀਗੜ੍ਹ: ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰੀਸਰਚ (PGIMER) ਚੰਡੀਗੜ੍ਹ ਦੇ ਨਾਮ ਨਾਲ ਇਕ ਹੋਰ ਉਪਲੱਬਧੀ ਜੁੜ ਗਈ ਹੈ। ਔਕਸਫੋਰਡ ਯੂਨੀਵਰਸਿਟੀ (Oxford University) ਵੱਲੋਂ...
Newsਕੋਰੋਨਾ ਵਾਇਰਸ ਬੇਕਾਬੂ, ਦੁਨੀਆਂ ਭਰ ‘ਚ 87 ਲੱਖ ਤੋਂ ਵਧੇ ਮਾਮਲੇ, ਪੌਣੇ ਪੰਜ ਲੱਖ ਦੇ ਕਰੀਬ ਮੌਤਾਂGagan OberoiJune 20, 2020 by Gagan OberoiJune 20, 20200306 coronavirus: ਦੁਨੀਆਂ ਭਰ ‘ਚ ਕੋਰੋਨਾ ਵਾਇਰਸ ਪੀੜਤਾਂ ਦਾ ਅੰਕੜਾ 87 ਲੱਖ ਤੋਂ ਪਾਰ ਪਹੁੰਚ ਗਿਆ ਹੈ। ਵਰਲਡੋਮੀਟਰ ਮੁਤਾਬਕ ਮਰਨ ਵਾਲਿਆਂ ਦੀ ਸੰਖਿਆਂ 61 ਹਜ਼ਾਰ ਦਾ...
Newsਅਮਰੀਕਾ ਨੂੰ ਕੋਰੋਨਾ ਨੇ ਦਬੋਚਿਆ, 23 ਲੱਖ ਦੇ ਕਰੀਬ ਪਹੁੰਚੇ ਪੌਜ਼ੇਟਿਵ ਕੇਸ, ਸਵਾ ਲੱਖ ਲੋਕਾਂ ਦੀ ਮੌਤGagan OberoiJune 20, 2020 by Gagan OberoiJune 20, 20200335 ਵਾਸ਼ਿੰਗਟਨ: ਦੁਨੀਆਂ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਕੋਰੋਨਾ ਵਾਇਰਸ ਨੇ ਬੁਰੀ ਤਰ੍ਹਾਂ ਦਬੋਚ ਲਿਆ ਹੈ। ਅਮਰੀਕਾ ਚ ਅਜੇ ਵੀ ਹਜ਼ਾਰਾਂ ਨਵੇਂ ਮਾਮਲੇ ਦਰਜ ਕੀਤੇ ਜਾ...
Newsਕੋਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ ਇਤਿਹਾਸ ਸਦਾ ਰੱਖੇਗਾ ਯਾਦGagan OberoiMay 25, 2020 by Gagan OberoiMay 25, 20200290 ਸੰਸਾਰ ਵਿਚ ਕੋਰੋਨਾ ਮਹਾਂਮਾਰੀ ਦਾ ਕੋਹਰਾਮ ਮੱਚਿਆ ਹੋਇਆ ਹੈ। ਹਰ ਇਨਸਾਨ ਚਿੰਤਾ ਵਿਚ ਡੁੱਬਿਆ ਹੋਇਆ ਹੈ। ਸੰਸਾਰ ਦੀ ਆਰਥਿਕਤਾ ਡਾਵਾਂਡੋਲ ਹੋ ਗਈ ਹੈ। ਵੈਸੇ ਤਾਂ...