National News Punjabਚੋਣ ਕਮਿਸ਼ਨ ਵਲੋਂ ਭਗਵੰਤ ਮਾਨ ਨੂੰ ਕੀਤਾ ਨੋਟਿਸ ਜਾਰੀGagan OberoiJanuary 25, 2022 by Gagan OberoiJanuary 25, 20220242 ਪੰਜਾਬ ‘ਚ ਚੋਣਾਂ ਨੂੰ ਲੈਕੇ ਪੂਰੀ ਤਰ੍ਹਾਂ ਸਰਗਰਮੀਆਂ ਵਧੀਆਂ ਹੋਈਆਂ ਹਨ। ਇਸ ਦੇ ਚੱਲਦਿਆਂ ਚੋਣ ਕਮਿਸ਼ਨ ਵਲੋਂ ਕੋਰੋਨਾ ਨੂੰ ਲੇਕੇ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ...
National News Punjab‘ਆਪ’ ਨੇ ਜਾਰੀ ਕੀਤਾ ਨਵਾਂ ਨਾਅਰਾ… – ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾGagan OberoiJanuary 25, 2022 by Gagan OberoiJanuary 25, 20220296 ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਚੋਣਾਂ ਲਈ ਨਵਾਂ ਨਾਅਰਾ ਜਾਰੀ ਕੀਤਾ ਹੈ, ”ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾ”। ਸੋਮਵਾਰ...
National News Punjabਜਲਦੀ ਹੀ ਰੁਕਣ ਲੱਗੇਗੀ ਕੋਰੋਨਾ ਦੀ ਤੀਜੀ ਲਹਿਰ ਦੀ ਰਫਤਾਰGagan OberoiJanuary 25, 2022 by Gagan OberoiJanuary 25, 20220257 ਨਵੀਂ ਦਿੱਲੀ- ਦੇਸ਼ ਕੋਰੋਨਾ ਦੇ ਓਮੀਕਰੋਨ ਵੇਰੀਐਂਟ ਦੀ ਲਹਿਰ ਨਾਲ ਜੂਝ ਰਿਹਾ ਹੈ ਪਰ ਜਲਦੀ ਹੀ ਕੋਰੋਨਾ ਦੀ ਇਹ ਤੀਜੀ ਲਹਿਰ ਰੁਕਣ ਲੱਗੇਗੀ। ਸਰਕਾਰ ਦੇ...
National News Punjabਪੰਜਾਬ ‘ਚ 65 ਸੀਟਾਂ ‘ਤੇ ਲੜੇਗੀ ਭਾਜਪਾ, ਸੀਟਾਂ ਦੀ ਵੰਡ ‘ਤੇ ਹੋਇਆ ਅੰਤਿਮ ਫੈਸਲਾGagan OberoiJanuary 25, 2022 by Gagan OberoiJanuary 25, 20220285 ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਸਹਿਯੋਗੀ ਪਾਰਟੀਆਂ ਨਾਲ ਸੀਟਾਂ ਦਾ ਫਾਰਮੂਲਾ ਤੈਅ ਹੋ ਗਿਆ ਹੈ। ਇਥੇ ਭਾਜਪਾ 65, ਕੈਪਟਨ ਅਮਰਿੰਦਰ ਸਿੰਘ ਦੀ ਲੋਕ...
National News Punjabਦੇਸ਼ ਦੇ ਬੱਚੇ ਸਾਹਿਬਜ਼ਾਦਿਆਂ ਦੀ ਜੀਵਨੀ ਪੜ੍ਹਨ: ਮੋਦੀGagan OberoiJanuary 25, 2022 by Gagan OberoiJanuary 25, 20220262 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੱਚਿਆਂ ਨੂੰ ਦੇਸੀ ਵਸਤਾਂ ਦੀ ਵਰਤੋਂ ਲਈ ਆਵਾਜ਼ ਉਠਾਉਣ ਤੇ ਆਤਮ-ਨਿਰਭਰ ਭਾਰਤ ਮੁਹਿੰਮ ਦੀ ਅਗਵਾਈ ਕਰਨ ਦਾ...
International National Newsਵਿਦੇਸ਼ ਤੋਂ ਭਾਰਤ ਆਉਣ ਵਾਲਿਆਂ ਲਈ ਆਈਸੋਲੇਸ਼ਨ ਦੀ ਸ਼ਰਤ ਖ਼ਤਮGagan OberoiJanuary 21, 2022 by Gagan OberoiJanuary 21, 20220278 ਨਵੀਂ ਦਿੱਲੀ,- ਭਾਰਤ ਸਰਕਾਰ ਨੇ ਇਕ ਵੱਡਾ ਫ਼ੈਸਲਾ ਲੈਂਦਿਆਂ ਵਿਦੇਸ਼ ਤੋਂ ਆਉਣ ਵਾਲੇ ਕੋਰੋਨਾ ਪੌਜ਼ੇਟਿਵ ਮੁਸਾਫ਼ਰਾਂ ਨੂੰ ਆਈਸੋਲੇਸ਼ਨ ਦੀ ਸ਼ਰਤ ਤੋਂ ਆਜ਼ਾਦ ਕਰ ਦਿਤਾ ਹੈ।...
Canada International News Punjabਏਅਰ ਇੰਡੀਆ ਨੇ ਅਮਰੀਕਾ ਲਈ ਉਡਾਣਾਂ ਮੁੜ ਸ਼ੁਰੂ ਕੀਤੀਆਂGagan OberoiJanuary 21, 2022 by Gagan OberoiJanuary 21, 20220293 ਏਅਰ ਇੰਡੀਆ ਦੇ ਯਾਤਰੀਆਂ ਲਈ ਰਾਹਤ ਦੀ ਖਬਰ ਹੈ। ਅਮਰੀਕਾ ‘ਚ 5ਜੀ ਇੰਟਰਨੈੱਟ ਸੇਵਾ (US 5G Internet Services) ਦੀ ਸ਼ੁਰੂਆਤ ਦੇ ਵਿਚਕਾਰ, ਏਅਰ ਇੰਡੀਆ (Air...
News Punjabਆਪ ਨੇ ਅਮਿਤ ਪਾਲੇਕਰ ਨੂੰ ਗੋਆ ਵਿਚ ਬਣਾਇਆ ਮੁੱਖ ਮੰਤਰੀ ਚੇਹਰਾGagan OberoiJanuary 21, 2022 by Gagan OberoiJanuary 21, 20220267 ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੋਆ ਵਿੱਚ ਮੁੱਖ ਮੰਤਰੀ ਚਿਹਰੇ ਬਾਰੇ ਐਲਾਨ ਕੀਤਾ ਕਿ ਇਸ...
Newsਪੰਜਾਬੀਆਂ ਦੀ ਬੱਲੇ-ਬੱਲੇ : ਟੈਕਸੀ ਡਰਾਈਵਰ ਰਹੇ ਅਮਰਜੀਤ ਸੋਹੀ ਐਡਮੰਟਨ ਤੇ ਜਯੋਤੀ ਗੌਂਡੇਕ ਕੈਲਗਰੀ ਦੇ ਮੇਅਰ ਬਣੇGagan OberoiNovember 5, 2021November 5, 2021 by Gagan OberoiNovember 5, 2021November 5, 20210319 ਕੈਨੇਡਾ ਦੇ ਅਲਬਰਟਾ ਸੂਬੇ ‘ਚ ਦੋ ਪੰਜਾਬੀ ਮੂਲ ਦੇ ਮੇਅਰ ਚੁਣੇ ਜਾਣ ਨਾਲ ਨਵਾਂ ਇਤਿਹਾਸ ਸਿਰਜਿਆ ਗਿਆ। ਅਮਜੀਤ ਸੋਹੀ ਐਡਮੰਟਨ ਤੋਂ ਅਤੇ ਜਯੋਤੀ ਗੌਂਡੇਕ ਕੈਲਗਰੀ...
Newsਆਸਟ੍ਰੇਲੀਆ ਵਿਚ ਕ੍ਰਿਸਮਤ ਤੱਕ ਘਰੇਲੂ ਸਰਹੱਦਾਂ ਖੋਲ੍ਹਣ ਦੀ ਯੋਜਨਾGagan OberoiSeptember 28, 2021 by Gagan OberoiSeptember 28, 20210344 ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਰਾਜ ਅਤੇ ਖੇਤਰ ਦੇ ਨੇਤਾਵਾਂ ਨੂੰ ਕਿਹਾ ਹੈ ਕਿ ਕ੍ਰਿਸਮਿਸ ਤੱਕ ਘਰੇਲੂ ਸਰਹੱਦਾਂ ਦੁਬਾਰਾ ਖੋਲ੍ਹਣ ਵਿਚ...