Newsਬੱਚਿਆਂ ਨੂੰ ਨਮਕ ਜਾਂ ਚੀਨੀ ਕਿਉਂ ਨਹੀਂ ਦਿੱਤੀ ਜਾਣੀ ਚਾਹੀਦੀ ? ਇਹ ਹੋ ਸਕਦੀਆਂ ਹਨ ਖ਼ਤਰਨਾਕ ਬਿਮਾਰੀਆਂ, ਜਾਣੋ ਕੀ ਕਹਿੰਦੇ ਨੇ ਐਕਸਪਰਟਸGagan OberoiFebruary 13, 2022 by Gagan OberoiFebruary 13, 20220269 ਜੇਕਰ ਤੁਹਾਨੂੰ ਲੱਗਦਾ ਹੈ ਕਿ ਜ਼ਿਆਦਾ ਮਾਤਰਾ ‘ਚ ਨਮਕ ਜਾਂ ਖੰਡ ਦਾ ਸੇਵਨ ਕਰਨ ਨਾਲ ਬਜ਼ੁਰਗਾਂ ਨੂੰ ਹੀ ਨੁਕਸਾਨ ਹੁੰਦਾ ਹੈ, ਤਾਂ ਅਜਿਹਾ ਨਹੀਂ ਹੈ।...
NewsPlant Based Meat : ਕੀ ਹੁੰਦਾ ਹੈ ਵੀਗਨ ਮੀਟ? ਕੀ ਇਹ ਅਸਲ ਮਾਸ ਤੋਂ ਜ਼ਿਆਦਾ ਹੈਲਦੀ ਹੁੰਦਾ ਹੈGagan OberoiFebruary 11, 2022 by Gagan OberoiFebruary 11, 20220292 ਸ਼ਾਕਾਹਾਰੀ ਮੀਟ ਨਾ ਸਿਰਫ਼ ਅਸਲੀ ਮੀਟ ਵਰਗਾ ਦਿਖਾਈ ਦਿੰਦਾ ਹੈ, ਸਗੋਂ ਇਸ ਦਾ ਸਵਾਦ ਵੀ ਹੁੰਦਾ ਹੈ। ਇਹੀ ਵਜ੍ਹਾ ਹੈ ਕਿ ਇਹ ਕਾਫੀ ਚਰਚਾ ‘ਚ...
NewsPunjab Election 2022: ਕੈਪਟਨ ਅਮਰਿੰਦਰ ਸਿੰਘ ਨਹੀਂ ਹੋਣਗੇ ਗਠਜੋੜ ਦਾ ਚਿਹਰਾ, ਭਾਜਪਾ ਨੇ ਸਥਿਤੀ ਕੀਤੀ ਸਪੱਸ਼ਟGagan OberoiFebruary 4, 2022 by Gagan OberoiFebruary 4, 20220271 ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨਾਲ ਹੱਥ ਮਿਲਾਇਆ ਹੈ। ਅਜੇ ਇਹ ਸਪੱਸ਼ਟ ਨਹੀਂ ਹੈ...
Newsਸਾਵਧਾਨ ! ਪਲਾਸਟਿਕ ’ਤੇ ਅੱਠ ਦਿਨਾਂ ਤਕ ਸਰਗਰਮ ਰਹਿ ਸਕਦੈ Omicron, ਨਵੇਂ ਅਧਿਐਨ ‘ਚ ਕੀਤਾ ਗਿਆ ਦਾਅਵਾGagan OberoiJanuary 31, 2022 by Gagan OberoiJanuary 31, 20220280 ਇਕ ਨਵੇਂ ਅਧਿਐਨ ’ਚ ਦਾਅਵਾ ਕੀਤਾ ਗਿਆ ਹੈ ਕਿ ਸਾਰਸ-ਸੀਓਵੀ-2 ਵਾਇਰਸ ਦਾ ਓਮੀਕ੍ਰੋਨ ਵੈਰੀਐਂਟ ਚਮਡ਼ੀ ’ਤੇ 21 ਘੰਟੇ, ਜਦਕਿ ਪਲਾਸਟਿਕ ਦੇ ਸਤਹਿ ’ਤੇ ਅੱਠ ਦਿਨਾਂ...
NewsSpinach Facts: ਸਿਹਤ ਲਈ ਫ਼ਾਇਦੇਮੰਦ ਹੈ ਪਾਲਕ, ਪਰ ਇਨ੍ਹਾਂ ਲੋਕਾਂ ਨੂੰ ਰਹਿਣਾ ਚਾਹੀਦਾ ਹੈ ਦੂਰGagan OberoiJanuary 30, 2022 by Gagan OberoiJanuary 30, 20220271 ਸਾਰੇ ਸਿਹਤ ਮਾਹਿਰ ਇਹ ਸਾਲਹ ਦਿੰਦੇ ਹਨ ਕਿ ਸਰਦੀਆਂ ਦੇ ਮੌਸਮ ਵਿੱਚ ਹਰੀਆਂ ਪਤੇਦਾਰ ਸਬਜ਼ੀਆਂ ਦਾ ਸੇਵਨ ਜ਼ਰੂਰ ਕਰੋ। ਇਹ ਸਬਜ਼ੀਆਂ ਠੰਡ ਦੇ ਮੌਸਮ ਵਿੱਚ...
National News Punjabਸਿੱਧੂ ਨੇ ਖੁਦ ਨੂੰ ਮੁੱਖ ਮੰਤਰੀ ਚੇਹਰਾ ਐਲਾਨੇ ਜਾਣ ਦੀ ਮੁੜ ਛੇੜੀ ਮੰਗGagan OberoiJanuary 25, 2022 by Gagan OberoiJanuary 25, 20220280 ਅਪਣੇ 13 ਸੂਤਰੀ ਪੰਜਾਬ ਮਾਡਲ ਨੂੰ ਪੰਜਾਬ ਦੇ ਭਵਿੱਖ ਦੀ ਤਸਵੀਰ ਦੇ ਰੂਪ ਵਿਚ ਪੇਸ਼ ਕਰ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
National News Punjabਕੈਪਟਨ ਟੀਮ ਦੇ ਉਮੀਦਵਾਰਾਂ ਦਾ ਅਪਣੇ ਹੀ ਕਰਨ ਲੱਗੇ ਵਿਰੋਧGagan OberoiJanuary 25, 2022 by Gagan OberoiJanuary 25, 20220280 ਭਾਜਪਾ ਨਾਲ ਗਠਜੋੜ ਕਰਕੇ ਕੈਪਟਨ ਅਮਰਿੰਦਰ ਦੀ ਪੰਜਾਬ ਲੋਕ ਕਾਂਗਰਸ ਨੇ ਅਪਣੇ 22 ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਨ੍ਹਾਂ ਵਿਚੋਂ ਚਾਰ ਲੁਧਿਆਣਾ ਜ਼ਿਲ੍ਹੇ...
National News Punjabਚੋਣ ਕਮਿਸ਼ਨ ਵਲੋਂ ਭਗਵੰਤ ਮਾਨ ਨੂੰ ਕੀਤਾ ਨੋਟਿਸ ਜਾਰੀGagan OberoiJanuary 25, 2022 by Gagan OberoiJanuary 25, 20220255 ਪੰਜਾਬ ‘ਚ ਚੋਣਾਂ ਨੂੰ ਲੈਕੇ ਪੂਰੀ ਤਰ੍ਹਾਂ ਸਰਗਰਮੀਆਂ ਵਧੀਆਂ ਹੋਈਆਂ ਹਨ। ਇਸ ਦੇ ਚੱਲਦਿਆਂ ਚੋਣ ਕਮਿਸ਼ਨ ਵਲੋਂ ਕੋਰੋਨਾ ਨੂੰ ਲੇਕੇ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ...
National News Punjab‘ਆਪ’ ਨੇ ਜਾਰੀ ਕੀਤਾ ਨਵਾਂ ਨਾਅਰਾ… – ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾGagan OberoiJanuary 25, 2022 by Gagan OberoiJanuary 25, 20220311 ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਚੋਣਾਂ ਲਈ ਨਵਾਂ ਨਾਅਰਾ ਜਾਰੀ ਕੀਤਾ ਹੈ, ”ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾ”। ਸੋਮਵਾਰ...
National News Punjabਜਲਦੀ ਹੀ ਰੁਕਣ ਲੱਗੇਗੀ ਕੋਰੋਨਾ ਦੀ ਤੀਜੀ ਲਹਿਰ ਦੀ ਰਫਤਾਰGagan OberoiJanuary 25, 2022 by Gagan OberoiJanuary 25, 20220269 ਨਵੀਂ ਦਿੱਲੀ- ਦੇਸ਼ ਕੋਰੋਨਾ ਦੇ ਓਮੀਕਰੋਨ ਵੇਰੀਐਂਟ ਦੀ ਲਹਿਰ ਨਾਲ ਜੂਝ ਰਿਹਾ ਹੈ ਪਰ ਜਲਦੀ ਹੀ ਕੋਰੋਨਾ ਦੀ ਇਹ ਤੀਜੀ ਲਹਿਰ ਰੁਕਣ ਲੱਗੇਗੀ। ਸਰਕਾਰ ਦੇ...