PunjabPunjab : ਨਸ਼ੇ ਦੀ ਲਪੇਟ ‘ਚ ਆਏ ਜੌੜੇ ਭਰਾ, ਇਕ ਦੀ ਲਿਵਰ ਫੇਲ੍ਹ ਹੋਣ ਕਾਰਨ ਮੌਤ, ਦੂਜੇ ਨੂੰ ਸੰਗਲਾਂ ਨਾਲ ਬੰਨ੍ਹ ਕੇ ਰੱਖਿਆGagan OberoiSeptember 27, 2022 by Gagan OberoiSeptember 27, 20220176 ਪੰਜਾਬ ‘ਚ ਨਸ਼ਿਆਂ ਦੀ ਭਿਆਨਕ ਤਸਵੀਰ ਇੱਥੋਂ ਦੇ ਸਮਾਜ ਨਗਰ ‘ਚ ਦੇਖਣ ਨੂੰ ਮਿਲੀ ਹੈ। ਜੌੜੇ ਭਰਾਵਾਂ ‘ਚੋਂ ਇਕ ਗੋਰਾ ਸਿੰਘ ਦੀ ਨਸ਼ੇ ਕਾਰਨ ਜਿਗਰ...
Punjabਸਾਬਕਾ ਸਪੀਕਰ ਰਾਣਾ ਕੇਪੀ ਦੀਆਂ ਵਧੀਆਂ ਮੁਸ਼ਕਲਾਂ, ਮੰਤਰੀ ਹਰਜੋਤ ਬੈਂਸ ਨੇ ਦਿੱਤੇ ਵਿਜੀਲੈਂਸ ਜਾਂਚ ਦੇ ਹੁਕਮGagan OberoiSeptember 21, 2022 by Gagan OberoiSeptember 21, 20220123 ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ ਨੂੰ ਹਦਾਇਤ ਕੀਤੀ ਹੈ ਕਿ ਉਹ ਤਤਕਾਲੀ ਵਿਧਾਨ ਸਭਾ ਸਪੀਕਰ ਤੇ ਸੀਨੀਅਰ ਕਾਂਗਰਸੀ ਆਗੂ ਰਾਣਾ...
Punjab80 ਸਾਲ ਦੀ ਉਮਰ ‘ਚ ਨਵੀਂ ਪਾਰੀ ! ਕੈਪਟਨ ਅਮਰਿੰਦਰ ਭਾਜਪਾ ‘ਚ ਸ਼ਾਮਲ, ਸਾਬਕਾ ਡਿਪਟੀ ਸਪੀਕਰ ਸਣੇ ਇਨ੍ਹਾਂ ਸਾਬਕਾ ਵਿਧਾਇਕਾਂ ਨੇ ਲਈ ਮੈਂਬਰਸ਼ਿਪGagan OberoiSeptember 19, 2022 by Gagan OberoiSeptember 19, 20220176 ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ‘ਕਮਲ’ ਦਾ ਫੁੱਲ ਫੜ ਲਿਆ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਅਗਵਾਈ...
Punjabਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਰਾਹਤ ! ਪੁਰਾਣੀ ਪੈਨਸ਼ਨ ਬਹਾਲ ਕਰਨ ‘ਤੇ ਵਿਚਾਰ ਕਰ ਰਹੀ ਹੈ ਸਰਕਾਰGagan OberoiSeptember 19, 2022 by Gagan OberoiSeptember 19, 20220130 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਹੈ ਪੰਜਾਬ ਸਰਕਾਰ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਪ੍ਰਣਾਲੀ (OId Pension System) ਲਾਗੂ ਕਰਨ ਬਾਰੇ ਵਿਚਾਰ...
PunjabBhagwant Mann’s visit to Berlin : CM ਮਾਨ ਨੇ ਬਰਲਿਨ ‘ਚ ਵਰਬੀਓ ਗਰੁੱਪ ਦੇ CEO ਨਾਲ ਕੀਤੀ ਮੁਲਾਕਾਤ ; ਸੂਬੇ ‘ਚ ਨਿਵੇਸ਼ ਦਾ ਦਿੱਤਾ ਸੱਦਾGagan OberoiSeptember 16, 2022 by Gagan OberoiSeptember 16, 20220163 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨੀ ਦੀ ਪ੍ਰਮੁੱਖ ਕੰਪਨੀ ‘ਵਰਬੀਓ ਗਰੁੱਪ’ ਨੂੰ ਸੂਬੇ ਨਾਲ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ...
Punjabਸੁਖਬੀਰ ਕਰਕੇ 4 ਚੋਣਾਂ ਹਾਰਿਆ ਸ਼੍ਰੋਮਣੀ ਅਕਾਲੀ ਦਲ, ਅਹੁਦੇ ਤੋਂ ਦੇਣਾ ਚਾਹੀਦੈ ਅਸਤੀਫ਼ਾ : ਢੀਂਡਸਾGagan OberoiSeptember 16, 2022 by Gagan OberoiSeptember 16, 20220146 2 ਵਿਧਾਨ ਸਭਾ ਤੇ 2 ਲੋਕ ਸਭਾ ਚੋਣਾਂ ਸਣੇ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਬਾਦਲ ਦੇ ਹੰਕਾਰ ਕਰਕੇ ਲਗਾਤਾਰ 4 ਚੋਣਾਂ ਹਾਰਿਆ ਹੈ। ਵਿਧਾਨ ਸਭਾ ’ਚ...
Punjabਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ SIT ਸਾਹਮਣੇ ਹੋਏ ਪੇਸ਼Gagan OberoiSeptember 14, 2022 by Gagan OberoiSeptember 14, 2022072 ਕੋਟਕਪੂਰਾ ਗੋਲੀ ਕਾਂਡ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬੁੱਧਵਾਰ ਨੂੰ ਐਸਆਈਟੀ ਸਾਹਮਣੇ ਪੇਸ਼ ਹੋਏ। ਏਡੀਜੀਪੀ ਐਲਕੇ...
Punjabਬਹੁ ਕਰੋੜੀ ਟੈਂਡਰ ਘੁਟਾਲਾ ਮਾਮਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦGagan OberoiSeptember 9, 2022 by Gagan OberoiSeptember 9, 20220132 ਸ਼ੁੱਕਰਵਾਰ ਦੁਪਹਿਰ ਨੂੰ ਅਦਾਲਤ ਨੇ ਬਹੁ ਕਰੋੜੀ ਟੈਂਡਰ ਘੁਟਾਲਾ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਜ਼ਮਾਨਤ ਅਰਜ਼ੀ...
Punjabਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮੁੜ ਸੰਮਨ, SIT ਨੇ ਕਿਹਾ- 2 ਵਾਰ ਸੰਮਨ ਭੇਜੇ, ਰਿਸੀਵ ਨਹੀਂ ਕੀਤੇGagan OberoiAugust 30, 2022 by Gagan OberoiAugust 30, 2022079 ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਬਾਦਲ (Sukhbir Badal) ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਸੰਮਨ ਜਾਰੀ...
PunjabPunjab Cabinet Decision : ਸਾਲ 2022 ਲਈ ਨਵੀਂ ‘ਪੰਜਾਬ ਅਨਾਜ ਲੇਬਰ ਨੀਤੀ’ ਤੇ ਸੋਧੀ ਹੋਈ ‘ਪੰਜਾਬ ਅਨਾਜ ਟਰਾਂਸਪੋਰਟ ਨੀਤੀ’ ਨੂੰ ਪ੍ਰਵਾਨਗੀGagan OberoiAugust 26, 2022 by Gagan OberoiAugust 26, 20220193 ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਸਾਲ 2022 ਲਈ ਨਵੀਂ ‘ਪੰਜਾਬ ਅਨਾਜ ਲੇਬਰ ਨੀਤੀ’ (New Punjab Grain Labor...