PunjabEggs Side Effects : ਰੋਜ਼ ਖਾਂਦੇ ਹੋ ਆਂਡੇ ਤਾਂ ਹੋ ਜਾਓ ਸਾਵਧਾਨ ! ਦਿਲ ਦਾ ਦੌਰਾ ਪੈਣ ਦਾ ਵਧ ਸਕਦਾ ਹੈ ਖ਼ਤਰਾ…Gagan OberoiDecember 19, 2022 by Gagan OberoiDecember 19, 20220171 ਆਂਡੇ ਸਾਡੇ ਵਿੱਚੋਂ ਬਹੁਤ ਸਾਰੇ ਲੋਕਾਂ ਦੀ ਖ਼ੁਰਾਕ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਨਾਸ਼ਤੇ ਤੋਂ ਇਲਾਵਾ, ਇਨ੍ਹਾਂ ਨੂੰ ਮੁੱਖ ਕੋਰਸ ਭੋਜਨ ਅਤੇ ਸਨੈਕ ਵਜੋਂ ਵੀ...
PunjabNIA ਵੱਲੋਂ ਗਾਇਕ ਕੰਵਰ ਗਰੇਵਾਲ ਦੇ ਘਰ ਰੇਡ, ਗੈਂਗਸਟਰ ਮਾਮਲੇ ‘ਚ ਕੀਤੀ ਜਾ ਰਹੀ ਹੈ ਕਾਰਵਾਈGagan OberoiDecember 19, 2022 by Gagan OberoiDecember 19, 20220172 ਨੈਸ਼ਨਲ ਇਨਵੈਸਟੀਗੇਸ਼ਨ ਟੀਮ ਨੇ ਅੱਜ ਸਵੇਰੇ ਪੰਜਾਬ ਦੇ ਮਸ਼ਹੂਰ ਗਾਇਕ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ NIA ਦੀ ਟੀਮ ਗਾਇਕਾਂ ਅਤੇ ਗੈਂਗਸਟਰਾਂ...
Punjabਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਸਣੇ 4 ਟਿਕਾਣਿਆਂ ‘ਤੇ ਇਨਕਮ ਟੈਕਸ ਦੀ ਰੇਡ ਜਾਰੀ, ਗੱਡੀਆਂ ਦੀ ਲਈ ਜਾ ਰਹੀ ਹੈ ਤਲਾਸ਼ੀGagan OberoiDecember 19, 2022 by Gagan OberoiDecember 19, 20220167 ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ 4 ਠਿਕਾਣਿਆਂ ਉੱਤੇ ਹੋਈ ਇਨਕਮ ਟੈਕਸ ਟੀਮ ਦੀ ਵੱਡੀ ਰੇਡ ਹੋਈ ਹੈ । ਇਹਨਾਂ ਵਿਚੋਂ ਇਕ ਉਹਨਾਂ ਦੇ ਪੀਏ...
Punjabਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਨੇ ਲਿਆ ਅਹਿਦ,ਚੰਡੀਗੜ੍ਹ ‘ਚ ਕੀਤਾ ਵਿਸ਼ਵ ਹਾਕੀ ਕੱਪ ਦੀ ਟਰਾਫੀ ਦਾ ਸਵਾਗਤGagan OberoiDecember 15, 2022 by Gagan OberoiDecember 15, 20220166 ਪੰਜਾਬ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਸਰਕਾਰੀ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...
Punjabਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨਾ ਪ੍ਰਸ਼ੰਸਾਯੋਗ- ਐਡਵੋਕੇਟ ਧਾਮੀGagan OberoiDecember 15, 2022 by Gagan OberoiDecember 15, 20220128 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨ ਦਾ...
Punjabਪੰਜਾਬੀ ਯੂਨੀਵਰਸਿਟੀ ‘ਚ ਛਿੜਿਆ ਨਵਾਂ ਵਿਵਾਦ, ਪੰਜਾਬੀ ਦੀ ਬਜਾਏ ਹਿੰਦੀ ਬੋਲਣ ਤੇ ਲਿਖਣ ‘ਤੇ ਪਿਆ ਰੌਲ਼ਾਵਿਦਿਆਰਥੀ ਆਗੂ ਵਿਕਰਮ ਬਾਗੀ ਨੇ ਕਿਹਾ ਕਿ ਮਾਂ ਬੋਲੀ ਦੇ ਨਾਂ ‘ਤੇ ਸਥਾਪਤ ਯੂਨੀਵਰਸਿਟੀ ਆਪਣੇ ਮਕਸਦ ਤੋਂ ਭਟਕ ਚੁੱਕੀ ਹੈ। ਹੁਣ ਸਰਕਾਰ ਭਾਵੇਂ ਪੰਜਾਬੀ ਨੂੰ ਪੂਰਾ ਮਾਣ-ਸਨਮਾਨ ਦੇਣ ਲਈ ਅੱਗੇ ਆਈ ਹੈ ਤਾਂ ਪੰਜਾਬੀ ਭਾਸ਼ਾ ਨੂੰ ਸਮਰਪਿਤ ਬਣਾਈ ਗਈ ਯੂਨੀਵਰਸਿਟੀ ‘ਚ ਹਿੰਦੀ ਪ੍ਰਤੀ ਮੋਹ ਜਗਾਇਆ ਜਾ ਰਿਹਾ ਹੈ। ਵਿਦਿਆਰਥੀ ਆਗੂ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਆਦਾਰਾ ਜਿਸ ਮਕਸਦ ਲਈ ਬਣਾਇਆ ਹੈ, ਜੇਕਰ ਉਸ ਤੇ ਕੰਮ ਹੀ ਨਹੀਂ ਕਰ ਰਿਹਾ ਤਾਂ ਇੱਕ ਦਿਨ ਉਸਦਾ ਵਜੂਦ ਵੀ ਖਤਮ ਹੋ ਸਕਦਾ ਹੈ। ਇਸਲਈ ਪੰਜਾਬੀ ਯੂਨੀਵਰਸਿਟੀ ਹੋਰ ਭਾਸ਼ਾਵਾਂ ਦੀ ਬਜਾਇ ਪੰਜਾਬੀ ਭਾਸ਼ਾ ਨੂੰ ਹੀ ਤਰਜੀਹ ਦੇਵੇ।Gagan OberoiDecember 2, 2022 by Gagan OberoiDecember 2, 2022077 ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਦੇ ਮਕਸਦ ਨਾਲ ਸਥਾਪਤ ਹੋਈ ਪੰਜਾਬੀ ਯੂਨੀਵਰਸਿਟੀ (Punjabi University) ‘ਚ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ। ਇਹ ਵਿਵਾਦ ਵਾਰਿਸ...
Punjabਜਾਣੋ ਸਿੱਧੂ ਮੂਸੇਵਾਲਾ ਦੇ ਹਤਿਆਰੇ ਗੋਲਡੀ ਬਰਾੜ ਦੀ ਕੈਲੀਫੋਰਨੀਆ ‘ਚ ਗ੍ਰਿਫ਼ਤਾਰੀ ਦਾ ਸੱਚ…Gagan OberoiDecember 2, 2022 by Gagan OberoiDecember 2, 20220113 ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਦੇ ਕੈਲੀਫੋਰਨੀਆ ‘ਚ ਗ੍ਰਿਫ਼ਤਾਰ ਹੋਣ ਦੀ ਖ਼ਬਰ ਜਿੱਥੇ ਭਾਰਤ ਦੇ ਸਾਰੇ ਮੀਡੀਆ ਚੈਨਲਾਂ ‘ਤੇ...
Punjab‘ਲੋਕਤੰਤਰ ਦੇ ਮਾਮਲੇ ‘ਚ ਸਾਨੂੰ ਕਿਸੇ ਤੋਂ ਸਿੱਖਣ ਦੀ ਲੋੜ ਨਹੀਂ’, ਭਾਰਤ ਨੇ ਸੰਯੁਕਤ ਰਾਸ਼ਟਰ ‘ਚ ਦਿੱਤਾ ਜਵਾਬGagan OberoiDecember 2, 2022 by Gagan OberoiDecember 2, 20220109 ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਦੁਨੀਆ ਦੇ ਵੱਡੇ ਦੇਸ਼ਾਂ ਦੀ ਸੂਚੀ ‘ਚ ਜਗ੍ਹਾ ਬਣਾ ਰਿਹਾ ਹੈ। ਦੇਸ਼ ਦੁਨੀਆ ਦੀਆਂ ਮੁਸ਼ਕਿਲਾਂ...
PunjabShraddha Murder Case : ਸੁਲਝ ਰਹੀ ਹੈ ਸ਼ਰਧਾ ਦੀ ਹੱਤਿਆ ਦੀ ਗੁੱਥੀ, ਆਫਤਾਬ ਦੇ ਪੋਲੀਗ੍ਰਾਫ ਤੇ ਨਾਰਕੋ ਟੈਸਟ ਦੇ ਇਕੋ ਜਿਹੇ ਜਵਾਬGagan OberoiDecember 2, 2022 by Gagan OberoiDecember 2, 20220139 ਸ਼ਰਧਾ ਵਾਕਰ ਦੇ ਕਤਲ ਦੇ ਦੋਸ਼ੀ ਆਫਤਾਬ ਅਮੀਨ ਪੂਨਾਵਾਲਾ ਨੇ ਆਪਣੇ ਪੋਲੀਗ੍ਰਾਫ ਤੇ ਨਾਰਕੋ ਟੈਸਟ ਅਤੇ ਪੁਲਿਸ ਪੁੱਛਗਿੱਛ ਦੌਰਾਨ ਇਹੀ ਜਵਾਬ ਦਿੱਤੇ ਹਨ। ਸੂਤਰਾਂ ਅਨੁਸਾਰ...
Punjabਇਕ ਮੰਤਰੀ ਤੇ ਆਮ ਆਦਮੀ ਲਈ ਕਾਨੂੰਨ ਵੱਖ ਨਹੀਂ ਹੋ ਸਕਦਾ, ਅਨਮੋਲ ਗਗਨ ਮਾਨ ਖਿਲਾਫ ਦਰਜ ਹੋਵੇ ਕੇਸ : ਮਜੀਠੀਆGagan OberoiNovember 29, 2022 by Gagan OberoiNovember 29, 20220134 ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਅੱਜ ਕਿਹਾ ਕਿ ਇਕ ਮੰਤਰੀ ਤੇ ਆਮ ਆਦਮੀ ਵਾਸਤੇ ਕਾਨੂੰਨ ਵੱਖੋ-ਵੱਖ ਨਹੀਂ...