PM ਨੇ ਕਿਹਾ- ‘ਭਾਰਤ ‘ਤੇ ਮਾਂ ਕਾਲੀ ਦੀ ਅਸੀਮ ਕਿਰਪਾ’, ਪੋਸਟਰ ਵਿਵਾਦ ਤੇ TMC MP ਮਹੂਆ ਮੋਇਤਰਾ ਦੀ ਬਿਆਨਬਾਜ਼ੀ ਨਾਲ ਜੋੜਿਆ ਜਾ ਰਿਹਾ ਸੰਦਰਭ
ਮਾਂ ਕਾਲੀ ਦੇ ਪੋਸਟਰ ਅਤੇ ਫਿਰ ਤ੍ਰਿਣਮੂਲ ਕਾਂਗਰਸ ਦੀ ਸੰਸਦ ਮਹੂਆ ਮੋਇਤਰਾ ਦੀ ਬਿਆਨਬਾਜ਼ੀ ਨੂੰ ਲੈ ਕੇ ਹੋਏ ਵਿਵਾਦ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
