Punjabਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਹੋਈ ਟ੍ਰਾਂਸਫਰGagan OberoiJune 3, 2020 by Gagan OberoiJune 3, 20200342 ਚੰਡੀਗੜ੍ਹ: ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਹੋਈ ਬਦਲੀ। ਆਈਪੀਐਸ ਤੇ ਪੀਪੀਐਸ ਅਧਿਕਾਰੀਆਂ ਨੂੰ ਨਵੀਂ ਪੋਸਟਿੰਗ ਜਾਰੀ ਕੀਤੀ ਗਈ ਹੈ। ਇਨ੍ਹਾਂ ਦੀ ਸੂਚੀ ਇਸ ਪ੍ਰਕਾਰ ਹੈ।...
Punjabਜਪ੍ਹਉ ਜਿਨੁ ਅਰਜੁਨ ਦੇਵ ਗੁਰੂGagan OberoiMay 26, 2020 by Gagan OberoiMay 26, 20200341 ਬਾਣੀ ਦੇ ਬੋਹਿਥ, ਸਾਂਤੀ ਦੇ ਸੋਮੇ, ਸ਼ਹੀਦਾ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜਿਨ੍ਹਾਂ ਦੀ ਸਿਫ਼ਤ ਕਰਦਿਆ ਭੱਟਾਂ ਨੇ ਬੜੇ ਸਰਧਾ...
Punjabਨਵਾਂ ਸ਼ਹਿਰ ‘ਚ ਦੁਬਈ ਤੋਂ ਪਰਤੇ ਵਿਅਕਤੀ ਕੋਰੋਨਾ ਪੌਜੇਟਿਵ, ਪੰਜ ਨਵੇਂ ਕੇਸGagan OberoiMay 17, 2020 by Gagan OberoiMay 17, 20200318 ਨਵਾਂ ਸ਼ਹਿਰ: ਜ਼ਿਲ੍ਹੇ ਵਿੱਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਦੋ ਵਿਅਕਤੀ ਦੁਬਈ ਤੋਂ ਹਨ ਜਦਕਿ ਇੱਕ ਵਿਅਕਤੀ ਬੰਗਾ ਹਲਕੇ ਦੇ...
Punjabਪੰਜਾਬ ਸਰਕਾਰ ਵੱਲੋਂ ਕੈਦੀਆਂ ਨੂੰ ਹੋਰ ਰਾਹਤGagan OberoiMay 17, 2020May 17, 2020 by Gagan OberoiMay 17, 2020May 17, 20200318 ਚੰਡੀਗੜ: ਕੋਵਿਡ-19 ਸੰਕਟ ਦੇ ਕਾਰਨ ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਦੇ ਟੀਚੇ ਤਹਿਤ ਪੰਜਾਬ ਸਰਕਾਰ ਨੇ ਪੰਜਾਬ ਚੰਗੇ ਵਿਵਹਾਰ...
Punjabਪੰਜਾਬ ‘ਚ 18 ਮਈ ਤੋਂ ਬਾਅਦ ਕਰਫਿਊ ਖਤਮ, ਲਾਕਡਾਊਨ ਰਹੇਗਾ ਜਾਰੀGagan OberoiMay 17, 2020May 17, 2020 by Gagan OberoiMay 17, 2020May 17, 20200340 ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ 18 ਮਈ ਤੋਂ ਬਾਅਦ ਪੰਜਾਬ ਵਿੱਚ ਕਰਫਿਊ ਖਤਮ ਹੋ ਜਾਵੇਗਾ। ਮੁੱਖ ਮੰਤਰੀ ਕੈਪਟਨ...
Punjabਪੰਜਾਬ ‘ਚ ਨਹੀਂ ਰੁੱਕ ਰਿਹਾ ਕੋਰੋਨਾ, ਦੋ ਦਿਨਾਂ ਵਿੱਚ 202 ਕੇਸGagan OberoiMay 5, 2020 by Gagan OberoiMay 5, 20200315 ਚੰਡੀਗੜ੍ਹ, ਪੰਜਾਬ ਵਿਚ ਕੋਰੋਨਾ ਦਾ ਰਵੱਈਆ ਵੱਧਦਾ ਹੀ ਜਾ ਰਿਹਾ ਹੈ। ਨਾਂਦੇੜ ਤੋਂ ਸ਼ਰਧਾਲੂਆਂ ਦੇ ਵਾਪਸ ਆਉਣ ਕਾਰਨ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ...
Punjabਪੰਜਾਬ ਸਰਕਾਰ ‘ਲਾਲ ਪਰੀ’ ਦੀ ਹੋਮ-ਡਿਲੀਵਰੀ ਕਰੇਗੀ ਸ਼ੂਰੂGagan OberoiMay 5, 2020 by Gagan OberoiMay 5, 20200300 ਅਤੇ ਹੋਮ ਡਿਲੀਵਰੀ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਸਰਕਾਰ ਦੇ ਕਈ ਨੁਮਾਇੰਦਿਆਂ ਵਲੋਂ ਹੀ ਵਿਰੋਧ ਸ਼ੁਰੂ ਹੋ ਗਿਆ ਹੈ ਪਰ ਸੋਮਵਾਰ ਸ਼ਰਾਬ ਦੀਆਂ ਦੁਕਾਨਾਂ...
Punjabਪੰਜਾਬ ਵਿੱਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 1400 ਦੇ ਕਰੀਬ ਪਹੁੰਚੀGagan OberoiMay 5, 2020May 5, 2020 by Gagan OberoiMay 5, 2020May 5, 20200294 ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 1400 ਦੇ ਕਰੀਬ ਪਹੁੰਚ ਗਈ ਹੈ। ਮਹਾਮਾਰੀ ਕਾਰਨ ਹੁਣ ਤੱਕ 24 ਲੋਕਾਂ ਦੀ ਮੌਤ ਹੋ ਚੁੱਕੀ...
Punjabਬਾਬਾ ਬਲਦੇਵ ਸਿੰਘ ਦੇ ਦੋ ਸਾਲ ਦੇ ਪੋਤੇ ਨੇ ਕੋਰੋਨਾ ਨੂੰ ਦਿੱਤੀ ਮਾਤ, 3 ਪੋਤੀਆਂ ਵੀ ਸਿਹਤਮੰਦGagan OberoiApril 6, 2020 by Gagan OberoiApril 6, 20200355 ਜਰਮਨ ਤੋਂ ਪਰਤੇ ਬਾਬਾ ਬਲਦੇਵ ਸਿੰਘ ਦੇ ਦੇਹਾਂਤ ਤੋਂ ਬਾਅਦ ਕੋਰੋਨਾ ਦੇ ਮਰੀਜਾਂ ਵਿਚ ਅਚਾਨਕ ਆਏ ਵਾਧੇ ਨਾਲ ਪੰਜਾਬ ਵਿਖੇ ਚਰਚਾ ਵਿਚ ਆਏ ਸ਼ਹੀਦ ਭਗਤ ਸਿੰਘ ਨਗਰ...
Punjabਕੋਰੋਨਾ ਸੰਕਟ ਦੀ ਘੜੀ ‘ਚ ਸਰਵਸ੍ਰੇਸ਼ਠ ਕੰਮ ਕਰਨ ਵਾਲੇ ਪੁਲਿਸ ਜਵਾਨਾਂ ਨੂੰ ਦਿੱਤਾ ਜਾਵੇਗਾ ਐਵਾਰਡGagan OberoiApril 6, 2020 by Gagan OberoiApril 6, 20200328 ਕੋਰੋਨਾ ਵਾਇਰਸ ਵਿਰੁੱਧ ਚਲ ਰਹੀ ਜੰਗ ਵਿੱਚ ਆਪਣੀ ਜਾਨ ਨੂੰ ਖਤਰੇ ਵਿਚ ਪਾ ਕੇ ਲੜਨ ਵਾਲੇ ਪੁਲਿਸ ਜਵਾਨਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਐਵਾਰਡ ਦੇਣ ਦਾ...