Punjab

Punjab

ਪੁਲਿਸ ਕਸਟੱਡੀ ਤੋਂ ਕਿਵੇਂ ਫ਼ਰਾਰ ਹੋ ਗਿਆ ਦੀਪਕ ਟੀਨੂੰ? ਸਿੱਧੂ ਮੂਸੇਵਾਲਾ ਦੀ ਮਾਂ ਨੇ ਸਰਕਾਰ ’ਤੇ ਚੁੱਕੇ ਸਵਾਲ

Gagan Oberoi
ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ (Sidhu Moose Wala Murder Case) ‘ਚ ਫੜੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ’ਚ ਸਿੱਧੂ ਦੀ ਮਾਤਾ...
Punjab

Ram Rahim Family ID : ਪਤਨੀ, ਮਾਤਾ-ਪਿਤਾ Ram Rahim Family ID : ਪਤਨੀ, ਮਾਤਾ-ਪਿਤਾ ਦਾ ਨਾਂ ਗ਼ਾਇਬ, ਹਨੀਪ੍ਰੀਤ ਦਾ ਨਾਂ ਜੋੜਿਆ, ਵਾਇਰਲ ਹੋਈ ਆਈਡੀਦਾ ਨਾਂ ਗ਼ਾਇਬ, ਹਨੀਪ੍ਰੀਤ ਦਾ ਨਾਂ ਜੋੜਿਆ, ਵਾਇਰਲ ਹੋਈ ਆਈਡੀ

Gagan Oberoi
ਹਨੀਪ੍ਰੀਤ ਰਾਮ ਰਹੀਮ ਦੇ ਬੇਹੱਦ ਨੇੜੇ ਹੈ। ਰਾਮ ਰਹੀਮ ਉਸ ਨੂੰ ਰੂਹਾਨੀ ਧੀ ਬਣਾ ਚੁੱਕਾ ਹੈ ਤੇ ਸਮਾਜ ਵਿਚ ਇਸ ਰਿਸ਼ਤੇ ਨੂੰ ਲੈ ਕੇ ਤਰ੍ਹਾਂ-ਤਰ੍ਹਾਂ...
Punjab

ਆਪਰੇਸ਼ਨ ਲੋਟਸ ਦੇ ਦੋਸ਼ਾਂ ਦਰਮਿਆਨ ਭਗਵੰਤ ਮਾਨ ਨੇ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦ ਲਿਆ ਹੈ। ਇਸ ਸੈਸ਼ਨ ਵਿਚ ਉਹ ਭਰੋਸੇ ਦਾ ਵੋਟ ਹਾਸਲ ਕਰਨਾ ਚਾਹੁੰਦੇ ਸਨ ਪਰ ਰਾਜਪਾਲ ਨੇ ਪਹਿਲੇ ਸੈਸ਼ਨ ਦੀ ਮਨਜ਼ੂਰੀ ਦੇ ਕੇ ਇਸ ਨੂੰ ਰੱਦ ਕਰ ਦਿੱਤਾ। ਇਸ ਨਾਲ ਸਰਕਾਰ ਅਤੇ ਰਾਜਪਾਲ ਵਿਚਕਾਰ ਲਕੀਰ ਪੈ ਗਈ। 22 ਸਤੰਬਰ ਨੂੰ ਆਮ ਆਦਮੀ ਪਾਰਟੀ ਨੇ ਰਾਜਪਾਲ ਵੱਲੋਂ ਸੈਸ਼ਨ ਦੀ ਮਨਜ਼ੂਰੀ ਰੱਦ ਕੀਤੇ ਜਾਣ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੇ ਰਾਜਪਾਲ ਦੇ ਸਟੈਂਡ ਨੂੰ ਸਹੀ ਠਹਿਰਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਖਿਲਾਫ ਪ੍ਰਦਰਸ਼ਨ ਕੀਤਾ। ਦੋਵਾਂ ਪਾਸਿਆਂ ਤੋਂ ਕਾਫੀ ਇਲਜ਼ਾਮ ਲੱਗੇ।

Gagan Oberoi
ਦਿੱਲੀ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਵਿਚਾਲੇ ਵਿਵਾਦ ਅਕਸਰ ਸੁਰਖੀਆਂ ‘ਚ ਰਹਿੰਦਾ ਹੈ। ਹੁਣ ਪੰਜਾਬ ਵਿੱਚ ਵੀ ਸਰਕਾਰ ਅਤੇ ਰਾਜਪਾਲ ਵਿਚਾਲੇ ਵਿਵਾਦ...
Punjab

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਾਹਰ ਤਾਇਨਾਤ ਹੋਣਗੇ ਗਾਰਡ, ਸਾਫ਼-ਸਫ਼ਾਈ ਲਈ ਮਿਲੇਗੀ 50,000 ਰੁਪਏ ਦੀ ਗ੍ਰਾਂਟ, ਸਿੱਖਿਆ ਮੰਤਰੀ ਨੇ ਕੀਤਾ ਐਲਾਨ

Gagan Oberoi
ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ‘ਚ ਵੱਡਾ ਸੁਧਾਰ ਕਰਨ ਜਾ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਗਾਰਡ ਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ।...
Punjab

Punjab : ਨਸ਼ੇ ਦੀ ਲਪੇਟ ‘ਚ ਆਏ ਜੌੜੇ ਭਰਾ, ਇਕ ਦੀ ਲਿਵਰ ਫੇਲ੍ਹ ਹੋਣ ਕਾਰਨ ਮੌਤ, ਦੂਜੇ ਨੂੰ ਸੰਗਲਾਂ ਨਾਲ ਬੰਨ੍ਹ ਕੇ ਰੱਖਿਆ

Gagan Oberoi
ਪੰਜਾਬ ‘ਚ ਨਸ਼ਿਆਂ ਦੀ ਭਿਆਨਕ ਤਸਵੀਰ ਇੱਥੋਂ ਦੇ ਸਮਾਜ ਨਗਰ ‘ਚ ਦੇਖਣ ਨੂੰ ਮਿਲੀ ਹੈ। ਜੌੜੇ ਭਰਾਵਾਂ ‘ਚੋਂ ਇਕ ਗੋਰਾ ਸਿੰਘ ਦੀ ਨਸ਼ੇ ਕਾਰਨ ਜਿਗਰ...
Punjab

ਸਾਬਕਾ ਸਪੀਕਰ ਰਾਣਾ ਕੇਪੀ ਦੀਆਂ ਵਧੀਆਂ ਮੁਸ਼ਕਲਾਂ, ਮੰਤਰੀ ਹਰਜੋਤ ਬੈਂਸ ਨੇ ਦਿੱਤੇ ਵਿਜੀਲੈਂਸ ਜਾਂਚ ਦੇ ਹੁਕਮ

Gagan Oberoi
ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ ਨੂੰ ਹਦਾਇਤ ਕੀਤੀ ਹੈ ਕਿ ਉਹ ਤਤਕਾਲੀ ਵਿਧਾਨ ਸਭਾ ਸਪੀਕਰ ਤੇ ਸੀਨੀਅਰ ਕਾਂਗਰਸੀ ਆਗੂ ਰਾਣਾ...
Punjab

80 ਸਾਲ ਦੀ ਉਮਰ ‘ਚ ਨਵੀਂ ਪਾਰੀ ! ਕੈਪਟਨ ਅਮਰਿੰਦਰ ਭਾਜਪਾ ‘ਚ ਸ਼ਾਮਲ, ਸਾਬਕਾ ਡਿਪਟੀ ਸਪੀਕਰ ਸਣੇ ਇਨ੍ਹਾਂ ਸਾਬਕਾ ਵਿਧਾਇਕਾਂ ਨੇ ਲਈ ਮੈਂਬਰਸ਼ਿਪ

Gagan Oberoi
ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ‘ਕਮਲ’ ਦਾ ਫੁੱਲ ਫੜ ਲਿਆ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਅਗਵਾਈ...
Punjab

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਰਾਹਤ ! ਪੁਰਾਣੀ ਪੈਨਸ਼ਨ ਬਹਾਲ ਕਰਨ ‘ਤੇ ਵਿਚਾਰ ਕਰ ਰਹੀ ਹੈ ਸਰਕਾਰ

Gagan Oberoi
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਹੈ ਪੰਜਾਬ ਸਰਕਾਰ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਪ੍ਰਣਾਲੀ (OId Pension System) ਲਾਗੂ ਕਰਨ ਬਾਰੇ ਵਿਚਾਰ...
Punjab

Bhagwant Mann’s visit to Berlin : CM ਮਾਨ ਨੇ ਬਰਲਿਨ ‘ਚ ਵਰਬੀਓ ਗਰੁੱਪ ਦੇ CEO ਨਾਲ ਕੀਤੀ ਮੁਲਾਕਾਤ ; ਸੂਬੇ ‘ਚ ਨਿਵੇਸ਼ ਦਾ ਦਿੱਤਾ ਸੱਦਾ

Gagan Oberoi
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨੀ ਦੀ ਪ੍ਰਮੁੱਖ ਕੰਪਨੀ ‘ਵਰਬੀਓ ਗਰੁੱਪ’ ਨੂੰ ਸੂਬੇ ਨਾਲ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ...
Punjab

ਸੁਖਬੀਰ ਕਰਕੇ 4 ਚੋਣਾਂ ਹਾਰਿਆ ਸ਼੍ਰੋਮਣੀ ਅਕਾਲੀ ਦਲ, ਅਹੁਦੇ ਤੋਂ ਦੇਣਾ ਚਾਹੀਦੈ ਅਸਤੀਫ਼ਾ : ਢੀਂਡਸਾ

Gagan Oberoi
2 ਵਿਧਾਨ ਸਭਾ ਤੇ 2 ਲੋਕ ਸਭਾ ਚੋਣਾਂ ਸਣੇ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਬਾਦਲ ਦੇ ਹੰਕਾਰ ਕਰਕੇ ਲਗਾਤਾਰ 4 ਚੋਣਾਂ ਹਾਰਿਆ ਹੈ। ਵਿਧਾਨ ਸਭਾ ’ਚ...