Punjabਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਘੰਟਾ ਘਰ ਵਿਖੇ ਬੱਚੀ ਨੂੰ ਮਾਰ ਕੇ ਸੁੱਟਣ ਵਾਲੀ ਔਰਤ ਦੀ ਤਸਵੀਰ ਆਈ ਸਾਹਮਣੇGagan OberoiAugust 12, 2022 by Gagan OberoiAugust 12, 20220178 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰਵਾਰ ਘੰਟਾ ਘਰ ਗੇਟ ਨੇੜੇ ਪਲਾਜ਼ਾ ਤੋਂ ਵੀਰਵਾਰ ਸ਼ਾਮ ਮ੍ਰਿਤਕ ਸੁੰਦਰ ਬੱਚੀ ਦੀ ਲਾਸ਼ ਮਿਲਣ ਨਾਲ...
PunjabMP ਰਵਨੀਤ ਬਿੱਟੂ ਦੇ ਪੀਏ ‘ਤੇ ਜਾਨਲੇਵਾ ਹਮਲਾ, 5 ਮੋਟਰਸਾਈਕਲਾਂ ‘ਤੇ ਆਏ ਬਦਮਾਸ਼ਾਂ ਨੇ ਬਣਾਇਆ ਨਿਸ਼ਾਨਾ, ਹਸਪਤਾਲ ‘ਚ ਹਾਲਤ ਨਾਜ਼ੁਕGagan OberoiAugust 12, 2022 by Gagan OberoiAugust 12, 20220202 ਸ਼ੁੱਕਰਵਾਰ ਨੂੰ ਇਆਲੀ ਚੌਕ ‘ਚ ਪੰਜ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਐੱਮਪੀ ਰਵਨੀਤ ਬਿੱਟੂ ਦੇ ਪੀਏ ‘ਤੇ ਹਮਲਾ ਕਰ ਦਿੱਤਾ। ਇਹ ਘਟਨਾ...
Punjabਕੇਂਦਰ ਸਰਕਾਰ ਦਾ ਸੂਬਾ ਸਰਕਾਰਾਂ ਦੇ ਅਧਿਕਾਰਾਂ ’ਤੇ ਇਕ ਹੋਰ ਹਮਲਾ, ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਚਿਤਾਵਨੀGagan OberoiAugust 8, 2022 by Gagan OberoiAugust 8, 20220129 ਕੇਂਦਰ ਸਰਕਾਰ ਵੱਲੋਂ ਸੂਬਿਆਂ ਨਾਲ ਸਲਾਹ ਕੀਤੇ ਬਿਨਾਂ ਆਪਹੁਦਰੇ ਢੰਗ ਨਾਲ ਬਿਜਲੀ ਸੋਧ ਬਿੱਲ-2022 ਸੰਸਦ ਵਿਚ ਪੇਸ਼ ਕਰਨ ਦੀ ਜੋਰਦਾਰ ਮੁਖਾਲਫ਼ਤ ਕਰਦੇ ਹੋਏ ਪੰਜਾਬ ਦੇ...
Punjabਦੂਜੀਆਂ ਪਾਰਟੀਆਂ ਤੋਂ ਆਏ ਲੋਕਾਂ ਨੂੰ ਮੰਤਰੀ ਬਣਾਉਣਾ ਮਮਤਾ ਬੈਨਰਜੀ ਨੂੰ ਪੈ ਨਾ ਜਾਵੇ ਭਾਰੀ, ਸਿਆਸੀ ਵਿਸ਼ਲੇਸ਼ਕ ਕਿਉਂ ਦੇ ਰਹੇ ਹਨ ਚਿਤਾਵਨੀGagan OberoiAugust 8, 2022 by Gagan OberoiAugust 8, 20220116 ਕੋਲਕਾਤਾ ਅਧਿਆਪਕ ਨਿਯੁਕਤੀ ਘੁਟਾਲੇ ਵਿੱਚ ਬੰਗਾਲ ਦੇ ਸਾਬਕਾ ਸਿੱਖਿਆ ਅਤੇ ਉਦਯੋਗ ਮੰਤਰੀ ਪਾਰਥਾ ਚੈਟਰਜੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉਨ੍ਹਾਂ ਨੂੰ...
PunjabCM ਭਗਵੰਤ ਮਾਨ ਨੇ ਬਜ਼ੁਰਗਾਂ ਲਈ ਕੀਤਾ ਵੱਡਾ ਐਲਾਨ ! ਘਰ ਬੈਠੇ ਮਿਲਿਆ ਕਰੇਗੀ ਬੁਢਾਪਾ ਪੈਨਸ਼ਨGagan OberoiAugust 5, 2022 by Gagan OberoiAugust 5, 20220215 ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਲਾਨ ਕੀਤਾ ਹੈ ਕਿ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਘਰ ਬੈਠੇ ਮਿਲਿਆ ਕਰੇਗੀ। ਉਨ੍ਹਾਂ ਕਿਹਾ ਕਿ ਬੈਂਕਾਂ ਦੀਆਂ ਲਾਈਨਾਂ...
Punjabਵੱਡੀ ਖਬਰ : ਪੰਜਾਬ ਸਰਕਾਰ ਨੇ ਸੂਬੇ ’ਚੋਂ ਪਟਵਾਰੀਆਂ ਦੀਆਂ ਏਨੀਆਂ ਪੋਸਟਾਂ ਕੀਤੀਆਂ ਖਤਮ, ਨੋਟੀਫਿਕੇਸ਼ਨ ਜਾਰੀGagan OberoiAugust 3, 2022 by Gagan OberoiAugust 3, 20220193 ਸੂਬੇ ’ਚ ਪਟਵਾਰੀਆਂ ਦੀਆਂ ਪੋਸਟਾਂ ਦਾ ਪੁਨਰਗਠਨ ਕਰਨ ਦੇ ਅਹਿਮ ਫੈਸਲੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ਤਹਿਤ ਪੰਜਾਬ...
Punjabਵੱਡੀ ਖਬਰ : ਪਟਿਆਲਾ ’ਚ ਐਸਬੀਆਈ ਦੀ ਮੇਨ ਬ੍ਰਾਂਚ ਦੇ ਪਾਬੰਦੀਸ਼ੁਦਾ ਏਰੀਆ ’ਚੋਂ ਬੱਚਾ 35 ਲੱਖ ਦਾ ਕੈਸ਼ ਲੈ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇGagan OberoiAugust 3, 2022 by Gagan OberoiAugust 3, 20220174 ਸ਼ਹਿਰ ਦੇ ਸ਼ੇਰਾਂਵਾਲਾ ਗੇਟ ਵਿਖੇ ਸਥਿਤ ਐਸਬੀਆਈ ਬੈਂਕ ਦੀ ਮੇਨ ਬ੍ਰਾਂਚ ਵਿਚੋਂ ਇਕ ਬੱਚਾ ਅੱਜ 35 ਲੱਖ ਦੀ ਨਕਦੀ ਲੈ ਕੇ ਫਰਾਰ ਹੋ ਗਿਆ। ਜਾਣਕਾਰੀ...
PunjabCM ਨੇ ਤਿੰਨ ਮਹਿਲਾ ਵਿਧਾਇਕਾਂ ਨੂੰ ਸੂਬੇ ਦੀ ਸਹਾਇਤਾ ਪ੍ਰਾਪਤ ਰੀਪ੍ਰੋਡਕਟਿਵ ਤਕਨਾਲੋਜੀ ਤੇ ਸਰੋਗੇਸੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਨਾਮਜ਼ਦ ਕੀਤਾGagan OberoiAugust 1, 2022 by Gagan OberoiAugust 1, 20220242 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਮਹਿਲਾ ਵਿਧਾਇਕਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸੂਬੇ ਦੀ ਸਹਾਇਤਾ ਪ੍ਰਾਪਤ ਰੀਪ੍ਰੋਡਕਟਿਵ ਤਕਨਾਲੋਜੀ ਤੇ ਸਰੋਗੇਸੀ...
Punjabਲੋਕ ਸਭਾ MP ਸਿਮਰਨਜੀਤ ਮਾਨ ਨੇ ਕਿਹਾ SC ‘ਚ ਸਿੱਖ ਜੱਜ ਕਿਉਂ ਨਹੀਂ? ਪੜ੍ਹੋ ਕੇਂਦਰੀ ਕਾਨੂੰਨ ਮੰਤਰੀ ਦਾ ਜਵਾਬGagan OberoiJuly 27, 2022 by Gagan OberoiJuly 27, 20220111 ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਇਕ ਹੋਰ ਮੁੱਦਾ ਖੜ੍ਹਾ ਕਰ ਦਿੱਤਾ ਹੈ। ਹੁਣ ਉਨ੍ਹਾਂ ਨੇ ਸੁਪਰੀਮ ਕੋਰਟ (Supreme Court)...
Punjabਲਾਰੇਂਸ ਬਿਸ਼ਨੋਈ ਦਾ ਪੀਏ ਦੱਸ ਕੇ ਫਿਰੌਤੀ ਦੀ ਕੀਤੀ ਮੰਗ, ਪਤੀ ਨੂੰ ਜਾਨੋਂ ਮਾਰਨ ਦੀ ਧਮਕੀ, ਪਤਨੀ ਨੂੰ ਗੋਲੀਆਂ ਮਾਰਨ ਦੀ ਭੇਜੀ ਵੀਡੀਓGagan OberoiJuly 27, 2022 by Gagan OberoiJuly 27, 20220126 ਲਾਰੈਂਸ਼ ਬਿਸ਼ਨੋਈ ਦੇ ਨਾਮ ’ਤੇ ਫਿਰੌਤੀ ਮੰਗਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਸਥਾਨਕ ਸਰਹੰਦ ਰੋਡ ਵਾਸੀ ਇਕ ਵਿਅਕਤੀ...