Sidhu Moosewala Murder Case Update: ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਵੱਡਾ ਦਾਅਵਾ, ਪੁਲਿਸ ਨੇ 8 ਵਿਅਕਤੀ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀਆਂ ਨੂੰ ਫੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਸਖਤ ਨਿਰਦੇਸ਼ਾਂ...
