Punjabਪਠਾਨਕੋਟ ਦੇ ਆਰਮੀ ਕੈਂਪ ‘ਚ ਚੱਲੀਆਂ ਗੋਲੀਆਂ, 2 ਫੌਜੀ ਜਵਾਨਾਂ ਦੀ ਮੌਤ, ਕੈਂਪ ‘ਚ ਮਚੀ ਹਫੜਾ-ਦਫੜੀGagan OberoiJune 27, 2022 by Gagan OberoiJune 27, 2022093 ਪਠਾਨਕੋਟ ਜ਼ਿਲ੍ਹੇ ਦੇ ਇਲਾਕਾ ਮੀਰਥਲ ਨੇੜੇ ਆਰਮੀ ਕੈਂਪ ਵਿੱਚ ਇਕ ਫੌਜੀ ਵੱਲੋਂ ਆਪਣੀ ਸਰਵਿਸ ਰਾਈਫਲ ਨਾਲ ਦੋ ਸਾਥੀਆਂ ਨੂੰ ਗੋਲੀ ਮਾਰਨ ਦੀ ਸੂਚਨਾ ਹੈ। ਖਬਰ...
Punjabਜਨਤਾ ਬਜਟ ਪੇਸ਼ ਕਰਨ ‘ਤੇ ਮੁੱਖ ਮੰਤਰੀ ਵੱਲੋਂ ਚੀਮਾ ਨੂੰ ਮੁਬਾਰਕਬਾਦ, ਕਿਹਾ- ਪੰਜਾਬ ਦੇ ਨਵੇਂ ਨਕਸ਼ ਘੜਨ ਵਾਲਾ ਹੈ ਬਜਟGagan OberoiJune 27, 2022 by Gagan OberoiJune 27, 20220158 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਸਾਲ 2022-23 ਦੇ ਸੂਬਾ ਸਰਕਾਰ ਦੇ ਕਰ...
PunjabIAS ਸੰਜੇ ਪੋਪਲੀ ਅੱਧੀ ਰਾਤ ਨੂੰ ਹਸਪਤਾਲ ਤੋਂ ਡਿਸਚਾਰਜ, ਕਿਹਾ- ਮੇਰੀ ਜਾਨ ਨੂੰ ਵੀ ਖ਼ਤਰਾGagan OberoiJune 26, 2022 by Gagan OberoiJune 26, 20220195 ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਪੰਜਾਬ ਦੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਦੇਰ ਸ਼ਾਮ ਕਰੀਬ 3 ਵਜੇ ਜੀਐਮਸੀਐਚ-32 ਤੋਂ ਛੁੱਟੀ ਦੇ ਦਿੱਤੀ ਗਈ। GMCH-32 ਵਿੱਚ,...
PunjabIAS ਸੰਜੇ ਪੋਪਲੀ ਦੀ ਪਤਨੀ ਨੇ ਬੇਟੇ ਦੇ ਪੋਸਟਮਾਰਟਮ ਲਈ ਰੱਖੀ ਸ਼ਰਤ, ਕਿਹਾ- ਪਹਿਲਾਂ ਗੋਲੀ ਮਾਰਨ ਵਾਲੇ ਅਫਸਰਾਂ ਖਿਲਾਫ ਹੋਵੇ FIRGagan OberoiJune 26, 2022 by Gagan OberoiJune 26, 20220199 ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਦੇਰ ਸ਼ਾਮ ਕਰੀਬ 3 ਵਜੇ ਜੀਐਮਸੀਐਚ-32 ਤੋਂ ਛੁੱਟੀ ਦੇ ਦਿੱਤੀ ਗਈ। GMCH-32 ਵਿੱਚ,...
PunjabSangrur ByPoll Results 2022 : ‘ਆਪ’ ਦੇ ਗੜ੍ਹ ‘ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ, ਤਿੰਨ ਉਮੀਦਵਾਰਾਂ ਦੀ ਜ਼ਮਾਨਤ ਜ਼ਬਤGagan OberoiJune 26, 2022 by Gagan OberoiJune 26, 20220173 ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ (Simranjeet Singh Mann) ਨੇ 5822 ਵੋਟਾਂ ਨਾਲ ਜਿੱਤ ਲਈ...
Punjabਪੰਜਾਬ ‘ਚ ਮੁਫਤ ਬਿਜਲੀ ਤੋਂ ਪਹਿਲਾਂ ਖਪਤਕਾਰਾਂ ਨੂੰ ਹਾਈ ਵੋਲਟੇਜ ਦਾ ਝਟਕਾ, ਸਕਿਓਰਿਟੀ ਪੈਸੇ ਜਮ੍ਹਾ ਕਰਵਾਉਣ ਲਈ ਪਾਵਰਕੌਮ ਦੇ ਨੋਟਿਸ ‘ਤੇ ਮਚਿਆ ਹੰਗਾਮਾGagan OberoiJune 24, 2022 by Gagan OberoiJune 24, 20220181 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਐਲਾਨੀ 300 ਯੂਨਿਟ ਮੁਫਤ ਬਿਜਲੀ ਦੀ ਗਰੰਟੀ ਕਦੋਂ ਪੂਰੀ ਹੋਵੇਗੀ, ਇਹ ਕਹਿਣਾ...
PunjabSidhu Moosewala Murder Case: ਫੜੇ ਗਏ ਸ਼ੂਟਰਾਂ ਨੇ ਪੁਲਿਸ ਦੀ ਪੁੱਛਗਿੱਛ ‘ਚ ਕੀਤਾ ਨਵਾਂ ਖੁਲਾਸਾ, ਦੱਸਿਆ ਪਹਿਲਾਂ ਕੀ ਸੀ ਹੱਤਿਆ ਦੀ ਪਲਾਨਿੰਗGagan OberoiJune 23, 2022 by Gagan OberoiJune 23, 20220218 ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਤੋਂ ਪੁੱਛਗਿੱਛ ਕਰ ਰਿਹਾ ਹੈ। ਇਸ ਪੁੱਛਗਿੱਛ ‘ਚ ਨਵੇਂ-ਨਵੇਂ ਹੈਰਾਨ ਕਰਨ...
Punjabਝੱਖੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਆਰਜ਼ੀ ਸ਼ਾਮਿਆਨੇ ਉਖਾੜੇGagan OberoiJune 22, 2022 by Gagan OberoiJune 22, 20220211 ਬੀਤੀ ਰਾਤ ਤੇਜ਼ ਹਵਾਵਾਂ ਤੇ ਭਾਰੀ ਝੱਖੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਲੱਗੇ ਸੰਗਤ ਦੀ ਸਹੂਲਤ ਲਈ ਆਰਜ਼ੀ ਸ਼ਮਿਆਨੇ ਉਖੇੜ ਦਿੱਤੇ।...
Punjabਪੰਜਾਬ ਦੇ ਸਾਬਕਾ ਡਿਪਟੀ CM ਤੋਂ ਗੈਂਗਸਟਰ ਨੇ ਮੰਗੀ 20 ਲੱਖ ਰੁਪਏ ਦੀ ਫਿਰੌਤੀ, ਜਾਨੋਂ ਮਾਰਨ ਦੀ ਦਿੱਤੀ ਧਮਕੀGagan OberoiJune 22, 2022 by Gagan OberoiJune 22, 20220265 ਕਾਂਗਰਸ ਸਰਕਾਰ ‘ਚ ਡਿਪਟੀ ਸੀਐਮ ਰਹੇ ਓਮ ਪ੍ਰਕਾਸ਼ ਸੋਨੀ (Om Parkash Soni) ਨੂੰ ਗੈਂਗਸਟਰ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੁਲਜ਼ਮਾਂ ਨੇ ਉਸ ਤੋਂ...
Punjabਗੈਂਗਸਟਰ ਸਾਰਜ ਮਿੰਟੂ ਨੇ ਇੰਟਰਨੈੱਟ ਮੀਡੀਆ ‘ਤੇ ਬਠਿੰਡਾ ਜੇਲ੍ਹ ਦੀਆਂ ਫੋਟੋਆਂ ਕੀਤੀਆਂ ਅਪਲੋਡ,ਜੇਲ੍ਹ ਪ੍ਰਸ਼ਾਸਨ ‘ਚ ਮਚੀ ਤੜਥਲੀ; ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੀ ਹੈ ਨਾਂGagan OberoiJune 21, 2022 by Gagan OberoiJune 21, 20220196 ਬਠਿੰਡਾ ਦੀ ਮਾਡਰਨ ਸੈਂਟਰਲ ਜੇਲ੍ਹ ਵਿੱਚ ਬੰਦ ਗੈਂਗਸਟਰ ਸਾਰਜ ਸਿੰਘ ਸਿੱਧੂ ਉਰਫ਼ ਮਿੰਟੂ ਨੇ ਇੰਟਰਨੈੱਟ ਮੀਡੀਆ ਇੰਸਟਾਗ੍ਰਾਮ ਆਈਡੀ ਉੱਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੇ...