Punjab

Punjab

HS ਫੂਲਕਾ ਨੇ ਕਿਸਾਨਾਂ ਨੂੰ ਦਿੱਤੀ ਚਿਤਾਵਨੀ- ਧਿਆਨ ਰੱਖੋ, ਖੇਤੀ ਨਾ ਬਦਲੀ ਤਾਂ ਬੰਜਰ ਹੋ ਜਾਵੇਗੀ ਜ਼ਮੀਨ

Gagan Oberoi
ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਤੋਂ ਬਾਅਦ ਅੱਜ ਉੱਘੇ ਵਕੀਲ ਐੱਚ.ਐੱਸ. ਫੂਲਕਾ ਨੇ...
Punjab

SHO ਦਾ ਹੱਥ ਵੱਢੇ ਜਾਣ ਦੀ ਖ਼ਬਰ ਝੂਠੀ, ਪਟਿਆਲਾ ‘ਚ ਹਿੰਸਕ ਝੜਪ ਤੋਂ ਬਾਅਦ ਡੀਸੀ ਨੇ ਸਾਰੀਆਂ ਧਿਰਾਂ ਨੂੰ ਕੀਤੀ ਇਹ ਅਪੀਲ

Gagan Oberoi
ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਸਾਡੇ ਸਾਰੇ ਧਰਮਾਂ ਦਾ ਧੁਰਾ ਹੋਣ ਦੇ ਨਾਲ ਨਾਲ ਸਾਡੇ ਧਰਮਾਂ ਦੇ...
Punjab

ਪਟਿਆਲਾ ‘ਚ ਹੋਈ ਹਿੰਸਕ ਝੜਪ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਨਿੰਦਣਯੋਗ ਤੇ ਮੰਦਭਾਗਾ, ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

Gagan Oberoi
ਪਟਿਆਲਾ ‘ਚ ਹੋਈ ਹਿੰਸਕ ਝੜਪ ਦੀ ਘਟਨਾ ਨੂੰ ਅਤਿ ਨਿੰਦਣਯੋਗ ਅਤੇ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਲੋਕਾਂ...
Punjab

WATCH VIDEO : ਪਟਿਆਲਾ ‘ਚ ਹਿੰਦੂ-ਸਿੱਖ ਜਥੇਬੰਦੀਆਂ ‘ਚ ਝੜਪ, ਕਾਲੀ ਮਾਤਾ ਮੰਦਰ ‘ਚ ਮਾਹੌਲ ਤਣਾਅਪੂਰਨ, SHO ‘ਤੇ ਤਲਵਾਰ ਨਾਲ ਹਮਲਾ; ਪੱਥਰਬਾਜ਼ੀ ਤੇ ਗੋਲੀਬਾਰੀ

Gagan Oberoi
ਪਟਿਆਲਾ ਦੇ ਆਰੀਆ ਸਮਾਜ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਗਰਮ ਖਿਆਲੀ ਦਾ ਪੁਤਲਾ ਫੂਕਣ ਦੀ ਤਿਆਰੀ ਸ਼ੁਰੂ...
Punjab

ਬਾਦਲ ਤੇ ਮਜੀਠੀਆ ਨੂੰ ਫਲੈਟ ਖ਼ਾਲੀ ਕਰਨ ਦੇ ਆਦੇਸ਼, ਰੰਧਾਵਾ ਤੋਂ ਵਾਪਸ ਮੰਗੀ ਮੰਤਰੀ ਦੇ ਕੋਟੇ ਵਾਲੀ ਕਾਰ

Gagan Oberoi
ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਧਾਇਕਾਂ ਵਾਲੇ ਫਲੈਟ ਖ਼ਾਲੀ ਕਰਨ ਲਈ ਕਿਹਾ ਗਿਆ ਹੈ। ਵਿਧਾਨ...
Punjab

ਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ, ਪੰਪ ਐਕਸ਼ਨ ਗੰਨ ਤੇ ਗੋਲ਼ੀ-ਸਿੱਕਾ ਬਰਾਮਦ

Gagan Oberoi
ਭਗੌੜੇ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐੱਫ) ਨੇ ਮਾਰੇ ਗਏ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਸਿੰਘ ਭੁੱਲਰ...
Punjab

Prashant Kishor News : ਕਾਂਗਰਸ ‘ਚ ਸ਼ਾਮਲ ਨਹੀਂ ਹੋਣਗੇ ਪ੍ਰਸ਼ਾਂਤ ਕਿਸ਼ੋਰ, ਸੁਰਜੇਵਾਲਾ ਦੇ ਟਵੀਟ ਨਾਲ ਸਸਪੈਂਸ ਖ਼ਤਮ

Gagan Oberoi
ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਕਾਂਗਰਸ ‘ਚ ਐਂਟਰੀ ਨੂੰ ਲੈ ਕੇ ਬਣਿਆ ਸਸਪੈਂਸ ਖਤਮ ਹੋ ਗਿਆ ਹੈ। ਪ੍ਰਸ਼ਾਂਤ ਕਿਸ਼ੋਰ ਕਾਂਗਰਸ ‘ਚ ਸ਼ਾਮਲ ਨਹੀਂ ਹੋਣਗੇ। ਕਾਂਗਰਸ...
Punjab

ਅਫਸਰਾਂ ਨੇ CM ਭਗਵੰਤ ਮਾਨ ਨੂੰ ਦਿੱਤਾ ਅਲਟੀਮੇਟਮ, ਮੰਤਰੀਆਂ ਨੂੰ ਕਾਬੂ ‘ਚ ਰੱਖੋ, ਨਹੀਂ ਤਾਂ….

Gagan Oberoi
ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਅਫਸਰਸ਼ਾਹੀ ਔਖੀ ਨਜ਼ਰ ਆ ਰਹੀ ਹੈ। ਇਸ ਦਾ ਮੁੱ ਕਾਰਨ ਮੰਤਰੀਆਂ ਤੇ ਵਿਧਾਇਕਾਂ ਦੇ ਛਾਪੇ ਹਨ। ਹੁਣ ਮਾਲ...
Punjab

ਆਖਰ ਨਵਜੋਤ ਸਿੱਧੂ ਦੇ ਤਿੱਖੇ ਸਵਾਲਾਂ ‘ਤੇ ਬੋਲੇ ਚਰਨਜੀਤ ਚੰਨੀ, ‘ਮੇਰਾ ਸਿਰ ਸਿਹਰਾ ਬੱਝਾ, ਹਾਂ ਮੈਂ ਹੀ ਜ਼ਿੰਮੇਵਾਰ’

Gagan Oberoi
ਸਾਬਕਾ ਸੀਐਮ ਚਰਨਜੀਤ ਚੰਨੀ ਨੇ ਅੱਜ ਪਹਿਲੀ ਵਾਰ ਚੋਣਾਂ ਵਿੱਚ ਹਾਰ ਨੂੰ ਲੈ ਕੇ ਨਵਜੋਤ ਸਿੱਧੂ ਦੇ ਸਵਾਲਾਂ ਦਾ ਜਵਾਬ ਦਿੱਤਾ ਹੈ। ਚੰਨੀ ਨੇ ਕਿਹਾ...
Punjab

Seven Point SOP Released : ਦੇਸ਼ ਭਰ ‘ਚ ਕੋਰੋਨਾ ਦਾ ਕਹਿਰ, ਸਕੂਲ ਨਹੀਂ ਹੋਣਗੇ ਬੰਦ, ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

Gagan Oberoi
ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਜਿਸ ਦੇ ਮੱਦੇਨਜ਼ਰ ਕਈ ਰਾਜ ਸਰਕਾਰਾਂ ਨੇ ਕੋਰੋਨਾ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ...