Entertainment Punjab‘ਨੀ ਮੈਂ ਸੱਸ ਕੁੱਟਣੀ’ ਪੰਜਾਬੀ ਫਿਲਮ ਦੇ ਡਾਇਰੈਕਟਰ ਤੇ ਪ੍ਰੋਡਿਊਸਰ ਨੂੰ ਨੋਟਿਸ ਜਾਰੀ, ਮਹਿਲਾ ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸGagan OberoiApril 18, 2022 by Gagan OberoiApril 18, 20220103 29 ਅਪਰੈਲ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ’ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਮੁਨੀਸ਼ ਘੁਲਾਟੀ ਨੇ ਸੂ-ਮੋਟੋ ਲੈਂਦਿਆਂ ਨੋਟਿਸ ਜਾਰੀ ਕਰਦਿਆਂ...
Punjabਐੱਚ-4 ਵੀਜ਼ਾ ਦੀ ਆਟੋਮੈਟਿਕ ਮਨਜ਼ੂਰੀ ਲਈ ਅਮਰੀਕੀ ਸੰਸਦ ‘ਚ ਬਿੱਲ ਪੇਸ਼, ਭਾਰਤੀ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਨੌਕਰੀ ਮਿਲਣੀ ਹੋਵੇਗੀ ਆਸਾਨGagan OberoiApril 10, 2022 by Gagan OberoiApril 10, 20220232 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ-ਕੱਲ੍ਹ ਵੱਡੇ-ਵੱਡੇ ਐਲਾਨ ਕਰ ਰਹੇ ਹਨ। ਸ਼ਨੀਵਾਰ ਨੂੰ ਬਠਿੰਡਾ ਵਿੱਚ ਉਨ੍ਹਾਂ ਵੱਲੋਂ ਕੀਤਾ ਇੱਕ...
Punjabਏਜੀਟੀਐੱਫ ਦੇ ਗਠਨ ਤੋਂ ਬਾਅਦ ਨਹੀਂ ਘਟੇਗੀ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਦੀ ਭੂਮਿਕਾ, ਮੁੱਖ ਮੰਤਰੀ ਮਾਨ ਨੇ ਦਿੱਤਾ ਭਰੋਸਾਦੱਸਿਆ ਜਾਂਦਾ ਹੈ ਕਿ ਇਸੇ ਦੇ ਚੱਲਦਿਆਂ ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਪੁਲਿਸ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਭਰੋਸਾ ਦਿੱਤਾ ਹੈ ਕਿ ਗੈਂਗਸਟਰਾਂ ਦੇ ਖ਼ਿਲਾਫ਼ ਬਣੀ ਫੋਰਸ ਨਾਲ ਉਨ੍ਹਾਂ ਦੀ ਅਥਾਰਟੀ ਘੱਟ ਨਹੀਂ ਹੋਵੇਗੀ। ਵਿਭਾਗ ’ਚ ਇਸ ਨੂੰ ਲੈ ਕੇ ਸਵਾਲ ਉਠਣ ਲੱਗੇ ਸਨ ਕਿਉਂਕਿ ਗੈਂਗਸਟਰਾਂ ਨਾਲ ਸਿੱਝਣ ਲਈ ਪਹਿਲਾਂ ਹੀ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓਕੂ) ਸੀ। ਅਧਿਕਾਰੀਆਂ ਦਾ ਕਹਿਣਾ ਸੀ ਕਿ ਓਕੂ ਦਾ ਸਿਰਫ ਨਾਂ ਬਦਲਿਆ ਗਿਆ ਹੈ ਤਾਂ ਏਜੀਟੀਐੱਫ ਦੇ ਗਠਨ ਤੋਂ ਬਾਅਦ ਗੈਂਗਸਟਰਾਂ ਦੇ ਖ਼ਿਲਾਫ਼ ਜ਼ਿਲ੍ਹਾ ਪੱਧਰ ’ਤੇ ਪੁਲਿਸ ਕਾਰਵਾਈ ਨਹੀਂ ਕਰੇਗੀ। ਇਸ ਤੋਂ ਬਾਅਦ ਮਾਨ ਨੇ ਪੱਤਰ ਲਿਖ ਕੇ ਅਧਿਕਾਰੀਆਂ ਨੂੰ ਕਿਹਾ ਕਿ ਅਪਰਾਧ ’ਤੇ ਕੰਟਰੋਲ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਅਕਤੀਗਤ ਰੂਪ ਵਿਚ ਅਧਿਕਾਰੀਆਂ ਦੇ ਅਧਿਕਾਰ ਖੇਤਰ ਵਿਚ ਕਿਸੇ ਵੀ ਕਾਨੂੰਨ ਅਤੇ ਵਿਵਸਥਾ ਦੀ ਉਲੰਘਣਾ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਕਿਉਂਕਿ ਉਹ ਕਾਨੂੰਨ ਤਹਿਤ ਜਵਾਬਦੇਹ ਹਨ। ਮਾਨ ਨੇ ਕਿਹਾ, ‘ਮੈਂ ਚਾਹੁੰਦਾ ਹਾਂ ਕਿ ਸੀਪੀਜ਼ ਅਤੇ ਐੱਸਐੱਸਪੀਜ਼ ਗੈਂਗਸਟਰਾਂ ਖ਼ਿਲਾਫ਼ ਇਸ ਯੁੱਧ ’ਚ ਅੱਗੇ ਵਧ ਕੇ ਅਗਵਾਈ ਕਰਨ। ਵਿਅਕਤੀਗਤ ਰੂਪ ਵਿਚ ਆਪਰੇਸ਼ਨ ਅਤੇ ਪੁੱਛਗਿੱਛ ਕਰਨ। ਰਾਜ ਵਿਚ ਗੈਂਗਸਟਰਾਂ ਦੇ ਖਤਰੇ ਨੂੰ ਖਤਮ ਕਰਨ ਲਈ ਠੋਸ ਮੁਹਿੰਮ ਚਲਾਉਣ।’Gagan OberoiApril 8, 2022 by Gagan OberoiApril 8, 20220245 ਪੰਜਾਬ ਸਰਕਾਰ ਵੱਲੋਂ ਬਣਾਏ ਗਏ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਦੇ ਗਠਨ ਤੋਂ ਬਾਅਦ ਪੁਲਿਸ ਕਮਿਸ਼ਨਰਾਂ, ਐੱਸਐੱਸਪੀਜ਼ ਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਦੀ ਜ਼ਿੰਮੇਵਾਰੀ ਘੱਟ ਨਹੀਂ...
Punjabਪੰਜਾਬ ‘ਚ ਏਕੀਕ੍ਰਿਤ ਸੜਕ ਦੁਰਘਟਨਾ ਡੇਟਾਬੇਸ ਪ੍ਰਾਜੈਕਟ ਦੀ ਸ਼ੁਰੂਆਤ, ਸਕੂਲਾਂ ਨੇੜੇ ਸਾਰੇ ਵਾਹਨਾਂ ਦੀ ਸਪੀਡ ਵੀ ਨਿਰਧਾਰਤGagan OberoiApril 1, 2022 by Gagan OberoiApril 1, 20220220 ਪੰਜਾਬ ਵਿੱਚ ਸੜਕ ਹਾਦਸਿਆਂ (Road Accident) ਤੇ ਮੌਤ ਦਰ ਨੂੰ ਬਿਲਕੁਲ ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar)...
PunjabNRIs ਦੀ ਸਹੂਲਤ ਲਈ ਭਗਵੰਤ ਮਾਨ ਸਰਕਾਰ ਨੇ ਲਿਆ ਅਹਿਮ ਫ਼ੈਸਲਾ, ਚਾਰ ਜ਼ਿਲ੍ਹਿਆਂ ‘ਚ ਸਥਾਪਿਤ ਕੀਤੀਆਂ ਜਾਣਗੀਆਂ ਸਪੈਸ਼ਲ ਅਦਾਲਤਾਂGagan OberoiMarch 29, 2022 by Gagan OberoiMarch 29, 20220218 ਐਨ.ਆਰ.ਆਈ. ਮਾਮਲੇ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਇੱਥੇ ਦੱਸਿਆ ਕਿ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸੂਬੇ...
Punjabਵਿਸ਼ਵ ਪੰਜਾਬਣ 1994 ਵਿੰਪੀ ਪਰਮਾਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾGagan OberoiMarch 29, 2022 by Gagan OberoiMarch 29, 20220212 ਵਿਸ਼ਵ ਪੰਜਾਬਣ 1994 ਦੀ ਜੇਤੂ ਮੁਟਿਆਰ ਵਿੰਪੀ ਪਰਮਾਰ ਦੀ ਅੱਜ ਹੋਸ਼ਿਆਰਪੂਰ ਹਸਪਤਾਲ ਵਿਖੇ ਮੌਤ ਹੋ ਗਈ ਇਸ ਸੰਬੰਦੀ ਜਾਣਕਾਰੀ ਦਿੰਦੇ ਹੋਏ ਸੱਭਿਆਚਾਰਕ ਸੱਥ ਪੰਜਾਬ ਦੇ...
Punjab8 ਸਾਲਾਂ ਤੋਂ ਿਨਯੁਕਤੀ ਪੱਤਰਾਂ ਨੂੰ ਉਡੀਕ ਰਹੇ ਨੌਜਵਾਨਾਂ ਿਦੱਤਾ ਰਣਬੀਰ ਭੁੱਲਰ ਨੂੰ ਮੰਗ ਪੱਤਰGagan OberoiMarch 29, 2022 by Gagan OberoiMarch 29, 20220235 ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਨਿਯੁਕਤੀ ਪੱਤਰ ਦੇਣ ਵਿਚ ਹੋ ਰਹੀ ਏ ਦੇਰੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਿਨਯੁਕਤੀ ਪੱਤਰਾਂ ਦੀ ਆਸ...
PunjabAAP Government: ਭਗਵੰਤ ਮਾਨ ਦਾ 10 ਦਾ ਦਮ! 10 ਦਿਨਾਂ ‘ਚ ਨਵੀਂ ਸਰਕਾਰ ਨੇ ਕੀਤੇ 10 ਵੱਡੇ ਕੰਮGagan OberoiMarch 27, 2022 by Gagan OberoiMarch 27, 20220224 ਪੰਜਾਬ ਵਿੱਚ ਸਰਕਾਰ ਬਣਨ ਮਗਰੋਂ 10 ਦਿਨਾਂ ਵਿੱਚ 10 ਵੱਡੇ ਕੰਮ ਕਰਨ ਦਾ ਦਾਅਵਾ ਕੀਤਾ ਹੈ। ਪਾਰਟੀ ਨੇ ਆਪਣੇ ਫੇਸਬੁੱਕ ਪੇਜ ਉੱਪਰ ਪੋਸਟ ਪਾ ਕੇ...
Punjabਪੰਜਾਬ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਤੇ ਪੁੱਤਰ ਨੂੰ ਗੁਆਂਢੀਆਂ ਨੇ ਮਾਰੀ ਗੋਲ਼ੀ, ਦੋ ਬਾਊਂਸਰ ਵੀ ਜ਼ਖ਼ਮੀGagan OberoiMarch 27, 2022 by Gagan OberoiMarch 27, 20220227 ਸ਼ਨਿੱਚਰਵਾਰ ਰਾਤ ਗੁਆਂਢੀ ਨਾਲ ਲੜਾਈ ਹੋਣ ਉੱਤੇ ਉਸ ਦੇ ਬਾਊਂਸਰਾਂ ਵੱਲੋਂ ਗੋਲ਼ੀਆਂ ਚਲਾਏ ਜਾਣ ਕਾਰਨ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਤੇ ਕਾਂਗਰਸੀ...
Punjabਸ਼੍ਰੋਮਣੀ ਅਕਾਲੀ ਦਲ ਨੇ ਕੀਤਾ 12 ਮੈਂਬਰੀ ਕਮੇਟੀ ਦਾ ਗਠਨ, ਹਾਰ ਦੇ ਕਾਰਨਾਂ ਦੀ ਕਰੇਗੀ ਘੋਖGagan OberoiMarch 24, 2022 by Gagan OberoiMarch 24, 20220223 ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ’ਚ ਕਰਾਰੀ ਹਾਰ ਮਿਲੀ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰੰਘ ਬਾਦਲ ਨੇ 12 ਮੈਂਬਰੀ ਕਮੇਟੀ...