Punjabਪੰਜਾਬ ਦੇ ਸਾਬਕਾ ਡਿਪਟੀ CM ਤੋਂ ਗੈਂਗਸਟਰ ਨੇ ਮੰਗੀ 20 ਲੱਖ ਰੁਪਏ ਦੀ ਫਿਰੌਤੀ, ਜਾਨੋਂ ਮਾਰਨ ਦੀ ਦਿੱਤੀ ਧਮਕੀGagan OberoiJune 22, 2022 by Gagan OberoiJune 22, 20220269 ਕਾਂਗਰਸ ਸਰਕਾਰ ‘ਚ ਡਿਪਟੀ ਸੀਐਮ ਰਹੇ ਓਮ ਪ੍ਰਕਾਸ਼ ਸੋਨੀ (Om Parkash Soni) ਨੂੰ ਗੈਂਗਸਟਰ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੁਲਜ਼ਮਾਂ ਨੇ ਉਸ ਤੋਂ...
Punjabਗੈਂਗਸਟਰ ਸਾਰਜ ਮਿੰਟੂ ਨੇ ਇੰਟਰਨੈੱਟ ਮੀਡੀਆ ‘ਤੇ ਬਠਿੰਡਾ ਜੇਲ੍ਹ ਦੀਆਂ ਫੋਟੋਆਂ ਕੀਤੀਆਂ ਅਪਲੋਡ,ਜੇਲ੍ਹ ਪ੍ਰਸ਼ਾਸਨ ‘ਚ ਮਚੀ ਤੜਥਲੀ; ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੀ ਹੈ ਨਾਂGagan OberoiJune 21, 2022 by Gagan OberoiJune 21, 20220197 ਬਠਿੰਡਾ ਦੀ ਮਾਡਰਨ ਸੈਂਟਰਲ ਜੇਲ੍ਹ ਵਿੱਚ ਬੰਦ ਗੈਂਗਸਟਰ ਸਾਰਜ ਸਿੰਘ ਸਿੱਧੂ ਉਰਫ਼ ਮਿੰਟੂ ਨੇ ਇੰਟਰਨੈੱਟ ਮੀਡੀਆ ਇੰਸਟਾਗ੍ਰਾਮ ਆਈਡੀ ਉੱਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੇ...
Punjabਪੰਜਾਬ ਦੇ ਸਾਬਕਾ ਮੰਤਰੀ ਆਸ਼ੂ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 6 ਜੁਲਾਈ ਤੱਕ ਮੁਲਤਵੀGagan OberoiJune 21, 2022 by Gagan OberoiJune 21, 20220241 ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ...
PunjabBHARAT BANDH : ਲੁਧਿਆਣਾ ’ਚ ਅਪਨੀਪਥ ਖ਼ਿਲਾਫ਼ ਭਾਰਤ ਬੰਦ ਬੇਅਸਰ, ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਬਾਜ਼ਾਰ ਹਨ ਖੁੱਲ੍ਹੇ, ਸੁਰੱਖਿਆ ਦੇ ਸਖ਼ਤ ਪ੍ਰਬੰਧGagan OberoiJune 20, 2022 by Gagan OberoiJune 20, 20220213 ਅਗਨੀਪਥ ਸਕੀਮ ਦੇ ਵਿਰੋਧ ’ਚ ਦਿੱਤਾ ਗਿਆ ਭਾਰਤ ਬੰਦ ਦਾ ਸੱਦਾ ਸ਼ਹਿਰ ’ਚ ਪੂਰੀ ਤਰ੍ਹਾਂ ਬੇਅਸਰ ਦਿਸਿਆ ਹੈ। ਇੱਥੇ ਸਾਰੇ ਬਾਜ਼ਾਰ ਖੁੱਲ੍ਹੇ ਹੋਏ ਹਨ ਅਤੇ...
Punjabਸੁਖਬੀਰ ਬਾਦਲ ਨੇ ਸੀਐੱਮ ਮਾਨ ਤੋਂ ਮੰਗਿਆ ਅਸਤੀਫਾ, ਕਿਹਾ ਮੇਰੇ ਪਿਤਾ ਕਾਰਨ ਹੀ ਭਾਈ ਰਾਜੋਆਣਾ ਅੱਜ ਆਪਣੇ ਵਿਚਕਾਰ ਨੇGagan OberoiJune 20, 2022 by Gagan OberoiJune 20, 20220218 ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ‘ਚ ਪੰਥਕ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਬੀਬਾ ਕਮਲਦੀਪ ਕੌਰ ਰਾਜੋਆਣਾ ਦੇ ਹੱਕ ‘ਚ ਅੱਜ ਪਾਰਟੀ ਪ੍ਰਧਾਨ...
Punjabਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, PU ਦੇ ਸਰੂਪ ‘ਚ ਕਿਸੇ ਤਰ੍ਹਾਂ ਦੇ ਬਦਲਾਅ ਦੀ ਕੀਤੀ ਜ਼ੋਰਦਾਰ ਮੁਖਾਲਫ਼ਤGagan OberoiJune 19, 2022 by Gagan OberoiJune 19, 20220208 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ (Dharmendra Pradhan) ਨੂੰ...
Punjabਭਗਵੰਤ ਮਾਨ ਨੇ ਵੀ ਕੀਤਾ ‘ਅਗਨੀਪਥ ਸਕੀਮ’ ਦਾ ਵਿਰੋਧ, ਟਵੀਟ ਕਰ ਕੇ ਕਹੀ ਵੱਡੀ ਗੱਲGagan OberoiJune 17, 2022 by Gagan OberoiJune 17, 20220121 ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਦੀ ਸਰਕਾਰ ਵੱਲੋਂ ਭਾਰਤੀ ਫੌਜ ਵਿੱਚ ‘ਅਗਨੀਪਥ’ ਸਕੀਮ ਲਾਗੂ ਕਰਨ ਦੇ ਹਾਲੀਆ ਫੈਸਲੇ ਨੂੰ ਪਿਛਾਂਹ ਖਿੱਚੂ ਕਦਮ ਦੱਸ ਕੇ ਆਲੋਚਨਾ ਕਰਦਿਆਂ...
Punjabਕੇਜਰੀਵਾਲ ਤੇ ਮਾਨ ਦੇ ਆਉਣ ਤੋਂ ਪਹਿਲਾਂ ਜਲੰਧਰ ‘ਚ ਮਾਹੌਲ ਵਿਗਾੜਨ ਦੀ ਸਾਜ਼ਿਸ਼, ਕੰਧਾਂ ‘ਤੇ ਲਿਖਿਆ ‘ਖ਼ਾਲਿਸਤਾਨ ਜ਼ਿੰਦਾਬਾਦ’Gagan OberoiJune 15, 2022 by Gagan OberoiJune 15, 20220219 ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਜਲੰਧਰ ਆਉਣ ਕਾਰਨ ਸੁਰੱਖਿਆ ਦੇ ਸਖ਼ਤ ਇੰਤਜ਼ਾਮਾਤ...
Punjabਮਾਨਸਾ ‘ਚ ਗੈਂਗਸਟਰ ਬਿਸ਼ਨੋਈ ਦੀ ਜਾਨ ਨੂੰ ਖ਼ਤਰਾ, ਇਸ ਲਈ ਮੋਹਾਲੀ CIA ‘ਚ ਹੋ ਰਹੀ ਪੁੱਛਗਿੱਛ, ਪੁਲਿਸ ਛਾਉਣੀ ‘ਚ ਤਬਦੀਲ ਹੋਇਆ ਖਰੜGagan OberoiJune 15, 2022 by Gagan OberoiJune 15, 20220213 ਪੰਜਾਬੀ ਗਾਇਕ ਮੂਸੇਵਾਲਾ ਹੱਤਿਆਕਾਂਡ ‘ਚ ਗ੍ਰਿਫ਼ਤਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਮਾਨਸਾ ਤੋਂ ਖਰੜ ਲੈ ਕੇ ਆਉਣ ਦਾ ਕਾਰਨ ਉਸ ਦੀ ਜਾਨ ਨੂੰ ਖਤਰਾ ਦੱਸਿਆ ਜਾ...
Punjabਸਿੱਧੂ ਮੂਸੇਵਾਲਾ ‘ਤੇ ਗੋਲ਼ੀਆਂ ਚਲਾਉਣ ਵਾਲੇ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਗੁਜਰਾਤ ਤੋਂ ਗ੍ਰਿਫ਼ਤਾਰGagan OberoiJune 13, 2022 by Gagan OberoiJune 13, 20220226 ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ‘ਚ ਲੱਗੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਹੱਤਿਆਕਾਂਡ ‘ਚ ਸ਼ਾਮਲ ਸ਼ਾਰਪ...