Punjabਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਦੇ ਬਾਹਰ ਹੰਗਾਮਾ, ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਨੇ ਕੀਤੀ ਖਿੱਚ-ਧੂਹ, ਦੇਖੋ ਤਸਵੀਰਾਂGagan OberoiMay 8, 2022 by Gagan OberoiMay 8, 20220200 ਪੀਟੀਆਈ ਬੇਰੁਜ਼ਗਾਰ ਅਧਿਆਪਕ ਯੂਨੀਅਨ ਐਤਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀ ਸੀ, ਜਦੋਂ...
Punjabਪੰਜਾਬ ਦੀ ਮਾਨ ਸਰਕਾਰ ਦਾ ਨਸ਼ਾ ਕਾਰੋਬਾਰ ‘ਤੇ ਵੱਡਾ ਐਕਸ਼ਨ, ਫ਼ਰੀਦਕੋਟ ‘ਚ ਡਰੱਗ ਤਸਕਰ ਸਮੇਤ 7 ਗ੍ਰਿਫ਼ਤਾਰGagan OberoiMay 4, 2022 by Gagan OberoiMay 4, 20220214 ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬੁੱਧਵਾਰ ਨੂੰ ਨਸ਼ੇ ਦੇ ਕਾਰੋਬਾਰ ‘ਤੇ ਵੱਡੀ ਕਾਰਵਾਈ ਕੀਤੀ। ਹਾਲ ਹੀ ‘ਚ ਵਾਇਰਲ ਹੋਈ ਵੀਡੀਓ ‘ਚ ਐੱਫ.ਆਈ.ਆਰ ਦਰਜ ਕਰ...
PunjabIAS/PCS Transfers : ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 81 ਅਧਿਕਾਰੀਆਂ ਦਾ ਤਬਾਦਲਾ, ਦੇਖੋ ਲਿਸਟGagan OberoiMay 4, 2022 by Gagan OberoiMay 4, 20220230 ਪੰਜਾਬ ਸਰਕਾਰ ਨੇ ਬੁੱਧਵਾਰ ਨੂੰ 81 ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਇਨ੍ਹਾਂ ਵਿਚ 43 ਆਈਏਐੱਸ ਅਧਿਕਾਰੀ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜ ਡੀਸੀ ਤੇ ਸੱਤ...
PunjabHealth Department Report : ਕੋਰੋਨਾ ਦੇ ਦੌਰ ‘ਚ ਡਿਜੀਟਲ ਸਿੱਖਿਆ ਨੇ ਘਟਾਈ ਅੱਖਾਂ ਦੀ ਰੋਸ਼ਨੀ, 24 ਹਜ਼ਾਰ ਬੱਚਿਆਂ ਨੂੰ ਲੱਗੀਆਂ ਐਨਕਾਂGagan OberoiMay 3, 2022 by Gagan OberoiMay 3, 20220229 ਕੋਰੋਨਾ ਦੇ ਦੌਰ ਵਿੱਚ ਬੱਚਿਆਂ ਲਈ ਲੰਬੇ ਸਮੇਂ ਤਕ ਆਨਲਾਈਨ ਪੜ੍ਹਾਈ ਕਰਨਾ ਮਹਿੰਗਾ ਸਾਬਤ ਹੋਇਆ ਹੈ। ਇੱਕ ਸਾਲ ਦੇ ਅੰਦਰ ਸੂਬੇ ਦੇ 23 ਹਜ਼ਾਰ ਬੱਚੇ...
PunjabHS ਫੂਲਕਾ ਨੇ ਕਿਸਾਨਾਂ ਨੂੰ ਦਿੱਤੀ ਚਿਤਾਵਨੀ- ਧਿਆਨ ਰੱਖੋ, ਖੇਤੀ ਨਾ ਬਦਲੀ ਤਾਂ ਬੰਜਰ ਹੋ ਜਾਵੇਗੀ ਜ਼ਮੀਨGagan OberoiMay 3, 2022 by Gagan OberoiMay 3, 20220235 ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਤੋਂ ਬਾਅਦ ਅੱਜ ਉੱਘੇ ਵਕੀਲ ਐੱਚ.ਐੱਸ. ਫੂਲਕਾ ਨੇ...
PunjabSHO ਦਾ ਹੱਥ ਵੱਢੇ ਜਾਣ ਦੀ ਖ਼ਬਰ ਝੂਠੀ, ਪਟਿਆਲਾ ‘ਚ ਹਿੰਸਕ ਝੜਪ ਤੋਂ ਬਾਅਦ ਡੀਸੀ ਨੇ ਸਾਰੀਆਂ ਧਿਰਾਂ ਨੂੰ ਕੀਤੀ ਇਹ ਅਪੀਲGagan OberoiApril 29, 2022 by Gagan OberoiApril 29, 20220249 ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਸਾਡੇ ਸਾਰੇ ਧਰਮਾਂ ਦਾ ਧੁਰਾ ਹੋਣ ਦੇ ਨਾਲ ਨਾਲ ਸਾਡੇ ਧਰਮਾਂ ਦੇ...
Punjabਪਟਿਆਲਾ ‘ਚ ਹੋਈ ਹਿੰਸਕ ਝੜਪ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਨਿੰਦਣਯੋਗ ਤੇ ਮੰਦਭਾਗਾ, ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲGagan OberoiApril 29, 2022 by Gagan OberoiApril 29, 20220131 ਪਟਿਆਲਾ ‘ਚ ਹੋਈ ਹਿੰਸਕ ਝੜਪ ਦੀ ਘਟਨਾ ਨੂੰ ਅਤਿ ਨਿੰਦਣਯੋਗ ਅਤੇ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਲੋਕਾਂ...
PunjabWATCH VIDEO : ਪਟਿਆਲਾ ‘ਚ ਹਿੰਦੂ-ਸਿੱਖ ਜਥੇਬੰਦੀਆਂ ‘ਚ ਝੜਪ, ਕਾਲੀ ਮਾਤਾ ਮੰਦਰ ‘ਚ ਮਾਹੌਲ ਤਣਾਅਪੂਰਨ, SHO ‘ਤੇ ਤਲਵਾਰ ਨਾਲ ਹਮਲਾ; ਪੱਥਰਬਾਜ਼ੀ ਤੇ ਗੋਲੀਬਾਰੀGagan OberoiApril 29, 2022 by Gagan OberoiApril 29, 20220196 ਪਟਿਆਲਾ ਦੇ ਆਰੀਆ ਸਮਾਜ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਗਰਮ ਖਿਆਲੀ ਦਾ ਪੁਤਲਾ ਫੂਕਣ ਦੀ ਤਿਆਰੀ ਸ਼ੁਰੂ...
Punjabਬਾਦਲ ਤੇ ਮਜੀਠੀਆ ਨੂੰ ਫਲੈਟ ਖ਼ਾਲੀ ਕਰਨ ਦੇ ਆਦੇਸ਼, ਰੰਧਾਵਾ ਤੋਂ ਵਾਪਸ ਮੰਗੀ ਮੰਤਰੀ ਦੇ ਕੋਟੇ ਵਾਲੀ ਕਾਰGagan OberoiApril 28, 2022 by Gagan OberoiApril 28, 20220189 ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਧਾਇਕਾਂ ਵਾਲੇ ਫਲੈਟ ਖ਼ਾਲੀ ਕਰਨ ਲਈ ਕਿਹਾ ਗਿਆ ਹੈ। ਵਿਧਾਨ...
Punjabਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ, ਪੰਪ ਐਕਸ਼ਨ ਗੰਨ ਤੇ ਗੋਲ਼ੀ-ਸਿੱਕਾ ਬਰਾਮਦGagan OberoiApril 28, 2022 by Gagan OberoiApril 28, 20220142 ਭਗੌੜੇ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐੱਫ) ਨੇ ਮਾਰੇ ਗਏ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਸਿੰਘ ਭੁੱਲਰ...