Punjabਪਟਿਆਲਾ ‘ਚ ਦਰਗਾਹ ‘ਤੇ ਮੱਥਾ ਟੇਕਣ ਬਹਾਨੇ ਪਤਨੀ ਨੂੰ ਨਹਿਰ ‘ਚ ਦਿੱਤਾ ਧੱਕਾ, ਦੋ ਸਾਲ ਪਹਿਲਾਂ ਹੋਈ ਸੀ ਲਵ ਮੈਰਿਜGagan OberoiJune 13, 2022 by Gagan OberoiJune 13, 20220150 ਪਤੀ ਵਲੋਂ ਪਤਨੀ ਨੂੰ ਨਹਿਰ ‘ਚ ਸੁੱਟ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰੰਜਨਾ ਵਜੋਂ ਹੋਈ ਹੈ ਜਿਸਦੇ ਪਤੀ ਸੰਜੂ...
Punjabਵੱਡੀ ਅਪਡੇਟ : 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਸਾਬਕਾ ਮੰਤਰੀ ਧਰਮਸੋਤ, ਹੁਣ 27 ਜੂਨ ਨੂੰ ਕੋਰਟ ‘ਚ ਕੀਤਾ ਜਾਵੇਗਾ ਪੇਸ਼Gagan OberoiJune 13, 2022 by Gagan OberoiJune 13, 20220234 ਭ੍ਰਿਸ਼ਟਾਚਾਰ ਦੇ ਲੱਗੇ ਦੋਸ਼ਾਂ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਅੱਜ ਮੋਹਾਲੀ ਕੋਰਟ (Mohali Court)...
Punjabਅੰਮ੍ਰਿਤਸਰ ‘ਚ NRI ਦੀ ਗੋਲ਼ੀ ਮਾਰ ਕੇ ਹੱਤਿਆ, ਸਵੇਰੇ ਸਾਢੇ 3 ਵਜੇ ਪਰਿਵਾਰ ਨਾਲ ਜਾ ਰਿਹਾ ਸੀ ਗੁਰਦੁਆਰੇGagan OberoiJune 12, 2022 by Gagan OberoiJune 12, 20220141 ਛੇਹਰਟਾ ਦੇ ਕਾਲੇ ਰੋਡ ‘ਤੇ ਤੜਕੇ 3:30 ਵਜੇ ਘਰ ਦੇ ਬਾਹਰ ਇਕ ਵਿਅਕਤੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਆਪਣੇ ਪਰਿਵਾਰ ਸਮੇਤ...
Punjabਸ਼ਾਰਪ ਸ਼ੂਟਰਾਂ ਬਾਰੇ ਦੋਵਾਂ ਰਾਜਾਂ ਦੀ ਪੁਲਿਸ ਦੇ ਸੁਰ ਵੱਖਰੇ, ਦਿੱਲੀ ਪੁਲਿਸ ਸ਼ੂਟਰ ਦੱਸ ਰਹੀ ਤੇ ਪੰਜਾਬ ਪੁਲਿਸ ਨਸ਼ੇੜੀ ਮੰਨ ਰਹੀGagan OberoiJune 12, 2022 by Gagan OberoiJune 12, 20220231 Sidhu Moose Wala Murder : ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਹੱਤਿਆਕਾਂਡ ਸਬੰਧੀ ਦਿੱਲੀ ਪੁਲਿਸ ਵੱਲੋਂ ਜਾਰੀ ਕੀਤੀ ਗਈ 8 ਸ਼ਾਰਪ ਸ਼ੂਟਰਾਂ ਦੀ ਲਿਸਟ...
Punjabਸਿੱਧੂ ਕਤਲ ਕੇਸ ‘ਚ 8 ਮੁਲਜ਼ਮਾਂ ਨੂੰ ਕੀਤਾ ਪੇਸ਼, ਮੋਨੂ, ਜਤਿਨ ਤੇ ਕੇਕੜਾ ਪੁਲਿਸ ਰਿਮਾਂਡ ‘ਤੇ, ਪੰਜ ਮੁਲਜ਼ਮਾਂ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚGagan OberoiJune 11, 2022 by Gagan OberoiJune 11, 20220236 ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਫੜ੍ਹੇ ਗਏ 8 ਕਥਿਤ ਦੋਸ਼ੀਆਂ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮੋਨੂੰ ਨੂੰ 3, ਜਿਤੇਂਦਰ 4 ਤੇ...
Punjabਅੰਗਰੇਜ਼ ਭਾਰਤ ਨੂੰ ਲਗਾਤਾਰ ਲੁੱਟਦੇ ਰਹੇ ਪਰ ਕਾਂਗਰਸ ਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ : ਮੁੱਖ ਮੰਤਰੀGagan OberoiJune 11, 2022 by Gagan OberoiJune 11, 20220187 ਦੇਸ਼ ਨੂੰ ਲੁੱਟਣ ਲਈ ਕਾਂਗਰਸ ਅਤੇ ਭਾਜਪਾ ’ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਅੰਗਰੇਜ਼ਾਂ ਨੇ ਭਾਰਤ ਨੂੰ 200 ਸਾਲ...
PunjabSidhu Moosewla Birthday : ਅੱਜ 29 ਸਾਲ ਦੇ ਹੋ ਜਾਂਦੇ ਗਾਇਕ ਸਿੱਧੂ ਮੂਸੇਵਾਲਾ, ਜਨਮਦਿਨ ‘ਤੇ ਉਨ੍ਹਾਂ ਦੇ ਪੰਜ ਸਭ ਤੋਂ ਮਸ਼ਹੂਰ ਗੀਤ ਗੁਣਗੁਣਾਓGagan OberoiJune 11, 2022 by Gagan OberoiJune 11, 20220235 ਅੱਜ ਸਿੱਧੂ ਮੂਸੇਵਾਲਾ ਦੇ ਕਤਲ ਨੂੰ 13 ਦਿਨ ਹੋ ਗਏ ਹਨ। ਜੇਕਰ ਉਹ ਅੱਜ ਸਾਡੇ ਵਿਚਕਾਰ ਜ਼ਿੰਦਾ ਹੁੰਦੇ ਤਾਂ 29 ਸਾਲ ਦੇ ਹੁੰਦੇ। 11 ਜੂਨ...
International National Punjabਹੁਣ ਭਾਰਤੀ ਫੌਜ ‘ਚ ਹੋਵੇਗੀ ਵੱਡੀ ਭਰਤੀ, ਸਰਕਾਰ ਬਦਲਣ ਜਾ ਰਹੀ ਹੈ 250 ਸਾਲ ਪੁਰਾਣਾ ਨਿਯਮGagan OberoiJune 7, 2022 by Gagan OberoiJune 7, 20220242 ਨਵੀਂ ਦਿੱਲੀ- ਭਾਰਤ ਸਰਕਾਰ ਫੌਜ ‘ਚ ਭਰਤੀ ਦੇ 250 ਸਾਲਾਂ ਤੋਂ ਚੱਲ ਰਹੇ ਨਿਯਮਾਂ ‘ਚ ਬਦਲਾਅ ਕਰਨ ਜਾ ਰਹੀ ਹੈ, ਜਿਸ ਤਹਿਤ ਫੌਜੀਆਂ ਦੀ ਭਰਤੀ...
Punjabਸ਼ਹਿਨਾਜ਼ ਗਿੱਲ ਦੀ ਫਿਲਮ Honsla Rakh ਪਹਿਲਾਂ ਆਫਰ ਹੋਈ ਸੀ ਇਸ ਟੀਵੀ ਸਟਾਰ ਨੂੰ, ਜਾਣੋ ਕਿਉਂ ਨਹੀਂ ਬਣ ਪਾਈ ਪ੍ਰੋਜੈਕਟ ਦਾ ਹਿੱਸਾGagan OberoiJune 7, 2022 by Gagan OberoiJune 7, 20220225 ਗਲੈਮਰ ਦੀ ਦੁਨੀਆ ਜਿੰਨੀ ਖੂਬਸੂਰਤ ਹੈ, ਓਨੀ ਹੀ ਅਨਿਸ਼ਚਿਤਤਾਵਾਂ ਨਾਲ ਭਰੀ ਹੋਈ ਹੈ। ਕੋਈ ਨਹੀਂ ਜਾਣਦਾ ਕਿ ਕਿਸ ਨੂੰ ਕਿਹੜਾ ਪ੍ਰੋਜੈਕਟ ਮਿਲੇਗਾ ਅਤੇ ਕਿਸ ਨੂੰ...
PunjabSidhu Moose Wala Murder : ਸਿੱਧੂ ਮੂਸੇਵਾਲਾ ਦੇ ਘਰ ਅਫ਼ਸੋਸ ਪ੍ਰਗਟ ਕਰਨ ਲਈ ਪਹੁੰਚੇ ਰਾਹੁਲ ਗਾਂਧੀGagan OberoiJune 7, 2022 by Gagan OberoiJune 7, 20220219 ਚੰਡੀਗੜ੍ਹ: ਕਾਂਗਰਸੀ ਲੀਡਰ ਰਾਹੁਲ ਗਾਂਧੀ ਅੱਜ ਸਿੱਧੂ ਮੂਸੇਵਾਲਾ ਦੇ ਘਰ ਅਫ਼ਸੋਸ ਪ੍ਰਗਟ ਕਰਨ ਲਈ ਪਹੁੰਚੇ। ਉਨ੍ਹਾਂ ਨਾਲ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਵੀ ਮੌਜੂਦ ਰਹੀ। ਅੱਜ...