PunjabHS ਫੂਲਕਾ ਨੇ ਕਿਸਾਨਾਂ ਨੂੰ ਦਿੱਤੀ ਚਿਤਾਵਨੀ- ਧਿਆਨ ਰੱਖੋ, ਖੇਤੀ ਨਾ ਬਦਲੀ ਤਾਂ ਬੰਜਰ ਹੋ ਜਾਵੇਗੀ ਜ਼ਮੀਨGagan OberoiMay 3, 2022 by Gagan OberoiMay 3, 20220239 ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਤੋਂ ਬਾਅਦ ਅੱਜ ਉੱਘੇ ਵਕੀਲ ਐੱਚ.ਐੱਸ. ਫੂਲਕਾ ਨੇ...
PunjabSHO ਦਾ ਹੱਥ ਵੱਢੇ ਜਾਣ ਦੀ ਖ਼ਬਰ ਝੂਠੀ, ਪਟਿਆਲਾ ‘ਚ ਹਿੰਸਕ ਝੜਪ ਤੋਂ ਬਾਅਦ ਡੀਸੀ ਨੇ ਸਾਰੀਆਂ ਧਿਰਾਂ ਨੂੰ ਕੀਤੀ ਇਹ ਅਪੀਲGagan OberoiApril 29, 2022 by Gagan OberoiApril 29, 20220254 ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਸਾਡੇ ਸਾਰੇ ਧਰਮਾਂ ਦਾ ਧੁਰਾ ਹੋਣ ਦੇ ਨਾਲ ਨਾਲ ਸਾਡੇ ਧਰਮਾਂ ਦੇ...
Punjabਪਟਿਆਲਾ ‘ਚ ਹੋਈ ਹਿੰਸਕ ਝੜਪ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਨਿੰਦਣਯੋਗ ਤੇ ਮੰਦਭਾਗਾ, ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲGagan OberoiApril 29, 2022 by Gagan OberoiApril 29, 20220134 ਪਟਿਆਲਾ ‘ਚ ਹੋਈ ਹਿੰਸਕ ਝੜਪ ਦੀ ਘਟਨਾ ਨੂੰ ਅਤਿ ਨਿੰਦਣਯੋਗ ਅਤੇ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਲੋਕਾਂ...
PunjabWATCH VIDEO : ਪਟਿਆਲਾ ‘ਚ ਹਿੰਦੂ-ਸਿੱਖ ਜਥੇਬੰਦੀਆਂ ‘ਚ ਝੜਪ, ਕਾਲੀ ਮਾਤਾ ਮੰਦਰ ‘ਚ ਮਾਹੌਲ ਤਣਾਅਪੂਰਨ, SHO ‘ਤੇ ਤਲਵਾਰ ਨਾਲ ਹਮਲਾ; ਪੱਥਰਬਾਜ਼ੀ ਤੇ ਗੋਲੀਬਾਰੀGagan OberoiApril 29, 2022 by Gagan OberoiApril 29, 20220198 ਪਟਿਆਲਾ ਦੇ ਆਰੀਆ ਸਮਾਜ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਗਰਮ ਖਿਆਲੀ ਦਾ ਪੁਤਲਾ ਫੂਕਣ ਦੀ ਤਿਆਰੀ ਸ਼ੁਰੂ...
Punjabਬਾਦਲ ਤੇ ਮਜੀਠੀਆ ਨੂੰ ਫਲੈਟ ਖ਼ਾਲੀ ਕਰਨ ਦੇ ਆਦੇਸ਼, ਰੰਧਾਵਾ ਤੋਂ ਵਾਪਸ ਮੰਗੀ ਮੰਤਰੀ ਦੇ ਕੋਟੇ ਵਾਲੀ ਕਾਰGagan OberoiApril 28, 2022 by Gagan OberoiApril 28, 20220198 ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਧਾਇਕਾਂ ਵਾਲੇ ਫਲੈਟ ਖ਼ਾਲੀ ਕਰਨ ਲਈ ਕਿਹਾ ਗਿਆ ਹੈ। ਵਿਧਾਨ...
Punjabਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ, ਪੰਪ ਐਕਸ਼ਨ ਗੰਨ ਤੇ ਗੋਲ਼ੀ-ਸਿੱਕਾ ਬਰਾਮਦGagan OberoiApril 28, 2022 by Gagan OberoiApril 28, 20220146 ਭਗੌੜੇ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐੱਫ) ਨੇ ਮਾਰੇ ਗਏ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਸਿੰਘ ਭੁੱਲਰ...
PunjabPrashant Kishor News : ਕਾਂਗਰਸ ‘ਚ ਸ਼ਾਮਲ ਨਹੀਂ ਹੋਣਗੇ ਪ੍ਰਸ਼ਾਂਤ ਕਿਸ਼ੋਰ, ਸੁਰਜੇਵਾਲਾ ਦੇ ਟਵੀਟ ਨਾਲ ਸਸਪੈਂਸ ਖ਼ਤਮGagan OberoiApril 26, 2022 by Gagan OberoiApril 26, 20220235 ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਕਾਂਗਰਸ ‘ਚ ਐਂਟਰੀ ਨੂੰ ਲੈ ਕੇ ਬਣਿਆ ਸਸਪੈਂਸ ਖਤਮ ਹੋ ਗਿਆ ਹੈ। ਪ੍ਰਸ਼ਾਂਤ ਕਿਸ਼ੋਰ ਕਾਂਗਰਸ ‘ਚ ਸ਼ਾਮਲ ਨਹੀਂ ਹੋਣਗੇ। ਕਾਂਗਰਸ...
Punjabਅਫਸਰਾਂ ਨੇ CM ਭਗਵੰਤ ਮਾਨ ਨੂੰ ਦਿੱਤਾ ਅਲਟੀਮੇਟਮ, ਮੰਤਰੀਆਂ ਨੂੰ ਕਾਬੂ ‘ਚ ਰੱਖੋ, ਨਹੀਂ ਤਾਂ….Gagan OberoiApril 22, 2022 by Gagan OberoiApril 22, 20220238 ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਅਫਸਰਸ਼ਾਹੀ ਔਖੀ ਨਜ਼ਰ ਆ ਰਹੀ ਹੈ। ਇਸ ਦਾ ਮੁੱ ਕਾਰਨ ਮੰਤਰੀਆਂ ਤੇ ਵਿਧਾਇਕਾਂ ਦੇ ਛਾਪੇ ਹਨ। ਹੁਣ ਮਾਲ...
Punjabਆਖਰ ਨਵਜੋਤ ਸਿੱਧੂ ਦੇ ਤਿੱਖੇ ਸਵਾਲਾਂ ‘ਤੇ ਬੋਲੇ ਚਰਨਜੀਤ ਚੰਨੀ, ‘ਮੇਰਾ ਸਿਰ ਸਿਹਰਾ ਬੱਝਾ, ਹਾਂ ਮੈਂ ਹੀ ਜ਼ਿੰਮੇਵਾਰ’Gagan OberoiApril 22, 2022 by Gagan OberoiApril 22, 20220229 ਸਾਬਕਾ ਸੀਐਮ ਚਰਨਜੀਤ ਚੰਨੀ ਨੇ ਅੱਜ ਪਹਿਲੀ ਵਾਰ ਚੋਣਾਂ ਵਿੱਚ ਹਾਰ ਨੂੰ ਲੈ ਕੇ ਨਵਜੋਤ ਸਿੱਧੂ ਦੇ ਸਵਾਲਾਂ ਦਾ ਜਵਾਬ ਦਿੱਤਾ ਹੈ। ਚੰਨੀ ਨੇ ਕਿਹਾ...
PunjabSeven Point SOP Released : ਦੇਸ਼ ਭਰ ‘ਚ ਕੋਰੋਨਾ ਦਾ ਕਹਿਰ, ਸਕੂਲ ਨਹੀਂ ਹੋਣਗੇ ਬੰਦ, ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼Gagan OberoiApril 22, 2022 by Gagan OberoiApril 22, 20220224 ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਜਿਸ ਦੇ ਮੱਦੇਨਜ਼ਰ ਕਈ ਰਾਜ ਸਰਕਾਰਾਂ ਨੇ ਕੋਰੋਨਾ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ...