Punjabਪੰਜਾਬ ‘ਚ ਦਲਿਤ ਲੜਕੇ ਦੀ ਕੁੱਟਮਾਰ ਦਾ ਮਾਮਲਾ ਭਖਿਆ, NCSC ਚੇਅਰਮੈਨ ਵਿਜੈ ਸਾਂਪਲਾ ਨੇ ਅਧਿਕਾਰੀਆਂ ਤੋਂ ਮੰਗਿਆ ਜਵਾਬGagan OberoiMay 20, 2022 by Gagan OberoiMay 20, 20220246 ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਲੋਟ ‘ਚ 12 ਸਾਲਾ ਦਲਿਤ ਲੜਕੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ...
PunjabCongress meet : ਕਾਂਗਰਸ ਰਾਜ ਸਰਕਾਰ ਦੇ ਮੰਤਰੀਆਂ, ਕਾਰਜਕਾਰੀ ਸੂਬਾ ਪ੍ਰਧਾਨਾਂ ਅਤੇ ਪਾਰਟੀ ਬੁਲਾਰਿਆਂ ਦੀ ਬੁਲਾਏਗੀ ਮੀਟਿੰਗGagan OberoiMay 19, 2022 by Gagan OberoiMay 19, 20220290 ਕਾਂਗਰਸ ਨੇ ਉਨ੍ਹਾਂ ਆਗੂਆਂ ਦੀ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ ਜੋ ਉਦੈਪੁਰ ਚਿੰਤਨ ਸ਼ਿਵਿਰ ਵਿੱਚ ਸ਼ਾਮਲ ਨਹੀਂ ਹੋ ਸਕੇ। ਸੂਤਰਾਂ ਨੇ ਦੱਸਿਆ ਕਿ ਇਸ...
Punjabਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ : ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500 ਰੁਪਏ ਦੇਣ ਦੀ ਪ੍ਰਵਾਨਗੀ, ਜਾਣੋ ਕਿਵੇਂ ਹੋਵੇਗੀ ਅਦਾਇਗੀGagan OberoiMay 18, 2022 by Gagan OberoiMay 18, 20220184 ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਰਾਹੀਂ ਧਰਤੀ ਹੇਠਲੇ ਪਾਣੀ ਵਰਗੇ ਬਹੁਮੁੱਲੇ ਕੁਦਰਤੀ ਵਸੀਲਿਆਂ ਦੀ ਸੰਭਾਲ ਕਰਨ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦੇ ਹੋਏ ਮੁੱਖ...
Punjabਮਹਿੰਗਾਈ ਭੱਤੇ ‘ਚ 14% ਦਾ ਬੰਪਰ ਵਾਧਾ, ਨਾਲ ਮਿਲੇਗਾ 10 ਮਹੀਨਿਆਂ ਦੇ ਮੋਟਾ ਏਰੀਅਰGagan OberoiMay 18, 2022 by Gagan OberoiMay 18, 20220243 ਰੇਲਵੇ ਵਿਭਾਗ ਨੇ ਆਪਣੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਇੱਕੋ ਸਮੇਂ 14 ਫੀਸਦੀ ਦਾ ਵਾਧਾ ਕੀਤਾ ਹੈ। ਇਹ ਉਹ ਮੁਲਾਜ਼ਮ ਹਨ ਜੋ 6ਵੇਂ ਤਨਖਾਹ ਕਮਿਸ਼ਨ...
Punjabਕੀ ਪਾਰਟੀ ਛੱਡ ਸਕਦੇ ਨੇ ਮਨਪ੍ਰੀਤ ਬਾਦਲ ? ਮਨਪ੍ਰੀਤ ਦੇ ਨਜ਼ਦੀਕੀ ਰਿਸ਼ਤੇਦਾਰ ਨੇ ਕਾਂਗਰਸ ਪ੍ਰਧਾਨ ‘ਤੇ ਕੀਤਾ ਵੱਡਾ ਹਮਲਾ, ਜਾਣੋ ਕੀ ਕਿਹਾGagan OberoiMay 17, 2022 by Gagan OberoiMay 17, 20220187 ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਐਕਟਿੰਗ ਪ੍ਰਧਾਨ ਖਿਲਾਫ ਮੋਰਚਾ ਖੋਲ੍ਹ ਦਿੱਤਾ...
Punjabਬਿਨਾਂ ਸੋਚੇ ਸਮਝੇ ਬੋਲਣਾ ਪਿਆ ਮਹਿੰਗਾ : SGPC ਦੀ ਸ਼ਿਕਾਇਤ ‘ਤੇ ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਦੋ ਥਾਵਾਂ ‘ਤੇ ਕੇਸ ਦਰਜGagan OberoiMay 17, 2022 by Gagan OberoiMay 17, 20220208 ਕਾਮੇਡੀਅਨ ਭਾਰਤੀ ਸਿੰਘ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਦਰਅਸਲ ਦਾੜ੍ਹੀ-ਮੁੱਛ ‘ਤੇ ਮਜ਼ਾਕ ਮਾਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਮੇਡੀਅਨ ਭਾਰਤੀ ਸਿੰਘ ਖਿਲਾਫ...
Entertainment Punjabਐੱਸਜੀਪੀਸੀ ਦੇ ਐਕਸ਼ਨ ਤੋਂ ਪਹਿਲਾਂ ਹੀ ਇਸ ਮਾਮਲੇ ਨੂੰ ਲੈੈ ਕੇ ਕਾਮੇਡੀਅਨ ਭਾਰਤੀ ਸਿੰਘ ਨੇ ਮੰਗੀ ਮੁਆਫੀ, ਜਾਣੋ ਕੀ ਹੈ ਪੂਰਾ ਮਾਮਲਾGagan OberoiMay 16, 2022 by Gagan OberoiMay 16, 20220156 ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ’ਚ ਘਿਰੀ ਹੋਈ ਹੈ। ਭਾਰਤੀ ਸਿੰਘ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ’ਚ ਉਹ ਦਾੜ੍ਹੀ-ਮੁੱਛਾਂ...
Punjabਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ ਰਾਹਤ, ਵਿਵਾਦਿਤ ਪੋਸਟਰ ਤੇ ਬੇਅਦਬੀ ਮਾਮਲਿਆਂ ‘ਚ ਮਿਲੀ ਜ਼ਮਾਨਤGagan OberoiMay 13, 2022 by Gagan OberoiMay 13, 20220201 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਵਿਵਾਦਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ...
PunjabCM ਮਾਨ ਸਾਹਿਬ ਪੰਜਾਬ ਨੂੰ ਕੇਜਰੀਵਾਲ ਦੇ ਹੱਥਾਂ ‘ਚ ਨਾ ਸੌਂਪ ਦਿਓ ਤੇ ਆਪਣੇ ਸੂਬੇ ‘ਚ ਲੋਕਾਂ ਲਈ ਕੰਮ ਕਰੋ : ਬੀਬੀ ਬਾਦਲGagan OberoiMay 13, 2022 by Gagan OberoiMay 13, 20220239 ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਆਪਣੀ ਸਰਕਾਰ ਵੇਲੇ ਪੰਜ ਕੁ ਮਹੀਨੇ ਪਹਿਲਾਂ ਤੇ ਨਵੀਂ ਬਣੀ ਹੁਣ...
Punjabਮੋਹਾਲੀ ਬਲਾਸਟ ਨੂੰ ਲੈ ਕੇ ਡੀਜੀਪੀ ਪੰਜਾਬ ਨੇ ਕੀਤੇ ਵੱਡੇ ਖੁਲਾਸੇ,ਜਾਣੋ ਧਮਾਕੇ ਦੇ ਕਿਥੇ ਜੁੜੇ ਤਾਰGagan OberoiMay 13, 2022 by Gagan OberoiMay 13, 20220113 ਮੋਹਾਲੀ ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈਡਕੁਆਰਟਰ ’ਤੇ ਹੋਏ ਹਮਲੇ ਨੂੰ ਲੈ ਕੇੇ ਅੱਜ ਪੰਜਾਬ ਦੇ ਡੀਜੀਪੀ ਵੀ ਕੇ ਭਾਵਡ਼ਾ ਨੇ ਪ੍ਰੈਸ ਕਾਨਫਰੰਸ ਕਰਕੇ ਸਾਜਿਸ਼ਕਰਤਾ...