PunjabPunjab Election 2022 Voting : ਪੰਜਾਬ ‘ਚ 5 ਵਜੇ ਤਕ 62.0% ਪੋਲਿੰਗ, ਕਾਂਗਰਸੀ ਤੇ ਅਕਾਲੀ ਵਰਕਰ ਭਿੜੇ, ਚੱਲੀਆਂ ਗੋਲ਼ੀਆਂGagan OberoiFebruary 20, 2022 by Gagan OberoiFebruary 20, 20220253 ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਚੱਲ ਰਹੀ ਹੈ ਅਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਪੰਜਾਬ ‘ਚ ਹੁਣ ਤਕ 54 ਫੀਸਦੀ ਤੋਂ ਉਪਰ ਮਤਦਾਨ ਹੋ...
Punjabਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ, ਪੁੱਛਿਆ- ਕਿਸ ਆਧਾਰ ‘ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਫਰਲੋGagan OberoiFebruary 18, 2022 by Gagan OberoiFebruary 18, 20220241 ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਤਲ ਅਤੇ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਅਤੇ 20 ਸਾਲ ਦੀ ਸਜ਼ਾ ਕੱਟ ਰਹੇ ਵਿਵਾਦਤ ਡੇਰਾ...
PunjabPunjab election 2022 : ਕਾਂਗਰਸ ਨੇ 13 ਨੁਕਾਤੀ ਮੈਨੀਫੈਸਟੋ ਕੀਤਾ ਜਾਰੀ, ਇਕ ਲੱਖ ਸਰਕਾਰੀ ਨੌਕਰੀ ਦਾ ਕੀਤਾ ਵਾਅਦਾGagan OberoiFebruary 18, 2022 by Gagan OberoiFebruary 18, 20220258 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ...
Punjabਪਟਿਆਲਾ ‘ਚ ਦਾਖ਼ਲ ਹੋਣ ਲੱਗਿਆ ਭਗਵੰਤ ਮਾਨ ਦੇ ਕਾਫਲੇ ਨੂੰ ਰੋਕਿਆ ; ਮਾਨ ਨੇ ਕਿਹਾ – ਕੈਪਟਨ ਨੂੰ ਹਾਰਣ ਦਾ ਡਰ, ਤਾਂ ਪਾਇਆ ਅੜਿੱਕਾGagan OberoiFebruary 17, 2022 by Gagan OberoiFebruary 17, 20220258 ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਦੇ ਕਾਫ਼ਲੇ ਨੂੰ ਪਟਿਆਲਾ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਪੁਲਿਸ ਵੱਲੋਂ ਕੁਝ ਸਮੇਂ ਲਈ ਰੋਕ ਦਿੱਤਾ ਗਿਆ,...
PunjabRajnath Singh News: ਰਾਜਨਾਥ ਸਿੰਘ ਨੇ ਕਿਹਾ- ਚੰਨੀ ਕਹਿੰਦੇ ਹਨ ਕਿ ਭਈਏ ਪੰਜਾਬ ਨਹੀਂ ਆਉਣਗੇ, ਵੰਡ ਕੇ ਸੱਤਾ ਹਥਿਆਉਣਾ ਕਾਂਗਰਸ ਦੀ ਨੀਤੀGagan OberoiFebruary 17, 2022 by Gagan OberoiFebruary 17, 20220241 ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪੰਜਾਬ ਦੇ ਸੀਐਮ ਚਰਨਜੀਤ ਸਿੰਘ ਚੰਨੀ ਕਹਿੰਦੇ ਹਨ ਕਿ ਪੰਜਾਬ ਵਿੱਚ ਭਈਏ ਨਹੀਂ ਆਉਣਗੇ। ਉਨ੍ਹਾਂ ਪੁੱਛਿਆ ਕਿ ਕੀ...
Punjabਦੀਪ ਸਿੱਧੂ ਤੇਰੀ ਸੋਚ ਤੇ, ਪਹਿਰਾ ਦਿਆਂਗੇ ਠੋਕ ਕੇ ਦੇ ਨਾਅਰਿਆਂ ਨਾਲ ਗੂੰਜਿਆ ਸੰਭੂ ਬੈਰੀਅਰ, ਭੁੱਬਾਂ ਮਾਰ-ਮਾਰ ਕੇ ਰੋਏ ਪ੍ਰਸ਼ੰਸਕGagan OberoiFebruary 16, 2022 by Gagan OberoiFebruary 16, 20220247 ਬੀਤੇ ਦਿਨੀ ਪੰਜਾਬੀ ਫਿਲਮੀ ਅਦਾਕਾਰ ਦੀਪ ਸਿੱਧੂ (38) ਦੀ ਦਿੱਲੀ ਜਾਂਦੇ ਸਮੇਂ ਖਰਖੌਦਾ ਨੇੜੇ ਵਾਪਰੇ ਸੜਕ ਹਾਦਸੇ `ਚ ਮੌਤ ਹੋ ਜਾਣ `ਤੇ ਅੱਜ ਜਦੋਂ ਉਨ੍ਹਾਂ...
Punjabਪੰਜਾਬ ਦੇ ਗੌਰਵਮਈ ਇਤਿਹਾਸ ਨੂੰ ਬਹਾਲ ਕਰਨ ਲਈ ਭਾਜਪਾ ਸਰਕਾਰ ਜ਼ਰੂਰੀ: ਸ਼ੇਖਾਵਤGagan OberoiFebruary 16, 2022 by Gagan OberoiFebruary 16, 20220291 ਪੰਜਾਬ ਦੇ ਗੌਰਵਮਈ, ਗੌਰਵਮਈ ਇਤਿਹਾਸ ਅਤੇ ਵਿਰਾਸਤ ਨੂੰ ਬਹਾਲ ਕਰਨ ਲਈ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਿਚ ਗਠਜੋੜ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ।...
Punjabਆਖ਼ਿਰਕਾਰ CM ਚੰਨੀ ਦੇ ਹੈਲੀਕਾਪਟਰ ਨੇ ਭਰੀ ਉਡਾਣ, ਗੁਰਦਾਸਪੁਰ ‘ਚ ਰਾਹੁਲ ਗਾਂਧੀ ਦੀ ਰੈਲੀ ‘ਚ ਹੋਣਗੇ ਸ਼ਾਮਲGagan OberoiFebruary 14, 2022 by Gagan OberoiFebruary 14, 20220277 ਪ੍ਰਧਾਨ ਮੰਤਰੀ ਮੋਦੀ ਦੇ ਹੈਲੀਕਾਪਟਰ ਨੇ ਗੁਰਦਾਸਪੁਰ ਲਈ ਉਡਾਣ ਭਰ ਲਈ ਹੈ। ਦਰਅਸਲ ਰਾਹੁਲ ਗਾਂਧੀ ਹੁਸ਼ਿਆਰਪੁਰ ਤੋਂ ਬਾਅਦ ਗੁਰਦਾਸਪੁਰ ‘ਚ ਰੈਲੀ ਨੂੰ ਸੰਬੋਧਨ ਕਰਨਗੇ। ਇਸ...
PunjabPm Modi Punjab Rally : ‘ਨਵਾਂ ਪੰਜਾਬ ਹੋਵੇਗਾ ਕਰਜ਼ ਮੁਕਤ ਤੇ ਮੌਕਿਆਂ ਦੀ ਹੋਵੇਗੀ ਭਰਮਾਰ, ਜਲੰਧਰ ਰੈਲੀ ’ਤੇ ਪੀਐਮ ਮੋਦੀ ਨੇ ਦਿੱਤੇ ਨਵੇਂ ਪੰਜਾਬ ਦਾ ਸੰਕਲਪ+Gagan OberoiFebruary 14, 2022 by Gagan OberoiFebruary 14, 20220237 : ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਗਠਜੋੜ ਦੀ ਰੈਲੀ ਇੱਥੇ ਪੀਏਪੀ ਗਰਾਊਂਡ ਵਿੱਚ ਸ਼ੁਰੂ ਹੋ ਗਈ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਵਿਚ...
PunjabPunjab Election 2022 : ਸਖ਼ਤ ਮੁਕਾਬਲੇ ‘ਚ ਫਸੇ ਹਨ ਪੰਜਾਬ ਦੇ ਦਿੱਗਜ, ਪੜ੍ਹੋ ਚੰਨੀ, ਭਗਵੰਤ ਮਾਨ, ਨਵਜੋਤ ਸਿੱਧੂ ਤੇ ਸੁਖਬੀਰ ਬਾਦਲ ਦੀ ਸੀਟ ਦੀ ਗਰਾਊਂਡ ਰਿਪੋਰਟGagan OberoiFebruary 13, 2022 by Gagan OberoiFebruary 13, 20220247 ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਉਮੀਦਵਾਰਾਂ ਨੇ ਪੂਰੀ ਤਾਕਤ ਝੋਕ ਦਿੱਤੀ ਹੈ। ਉਮੀਦਵਾਰਾਂ ਦੇ ਨਾਲ-ਨਾਲ ਸਟਾਰ ਉਮੀਦਵਾਰ ਵੀ ਮੈਦਾਨ ‘ਚ ਨਿੱਤਰ...