PunjabPunjab Election 2022: ਪ੍ਰਨੀਤ ਕੌਰ ਨੇ ਕਿਹਾ- ਪਰਿਵਾਰ ਸਭ ਤੋਂ ਉੱਪਰ ਹੈ, ਇਸ ਲਈ ਘਰ ਬੈਠੀ ਹਾਂ, ਕਾਂਗਰਸ ਵੱਲੋਂ ਨਹੀਂ ਲਿਆ ਗਿਆ ਕੋਈ ਨੋਟਿਸGagan OberoiFebruary 11, 2022 by Gagan OberoiFebruary 11, 20220255 ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਹੈ ਕਿ ਮੇਰਾ ਪਰਿਵਾਰ ਮੇਰੇ ਲਈ...
Punjabਨਵਜੋਤ ਸਿੰਘ ਸਿੱਧੂ ਦੀ ਬੇਟੀ ਰਾਬੀਆ ਨੇ ਵਿਆਹ ਲਈ ਰੱਖੀ ਸ਼ਰਤ, ਚੋਣ ਪ੍ਰਚਾਰ ਦੌਰਾਨ ਕਹੀ ਵੱਡੀ ਗੱਲGagan OberoiFebruary 11, 2022 by Gagan OberoiFebruary 11, 20220247 ਨਵਜੋਤ ਸਿੰਘ ਸਿੱਧੂ ਦੀ ਬੇਟੀ ਰਾਬੀਆ ਸਿੱਧੂ ਅਕਸਰ ਆਪਣੀਆਂ ਇੰਸਟਾਗ੍ਰਾਮ ਪੋਸਟਾਂ ਕਾਰਨ ਸੁਰਖੀਆਂ ‘ਚ ਰਹਿੰਦੀ ਹੈ ਪਰ ਇਨ੍ਹਾਂ ਦੋਵਾਂ ਦਾ ਪ੍ਰਗਟਾਵਾ ਆਪਣੇ ਪਿਤਾ ਦੀ ਚੋਣ...
Punjabਬੀਬਾ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਕਿਹਾ- ਆਪ ਤੇ ਕਾਂਗਰਸ ਅੰਦਰੋਂ ਇਕGagan OberoiFebruary 9, 2022February 9, 2022 by Gagan OberoiFebruary 9, 2022February 9, 20220237 ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ...
PunjabPunjab Election 2022: ਲੁਧਿਆਣਾ ਪਹੁੰਚੀ ਸਮ੍ਰਿਤੀ ਇਰਾਨੀ, ਕੀਤਾ ਕਾਂਗਰਸ ‘ਤੇ ਹਮਲਾGagan OberoiFebruary 9, 2022February 9, 2022 by Gagan OberoiFebruary 9, 2022February 9, 20220265 ਪੰਜਾਬ ਦੀ ਸਿਆਸੀ ਜੰਗ ‘ਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਬੁੱਧਵਾਰ ਤੋਂ ਉਤਰ ਗਈ ਹੈ। ਸਮ੍ਰਿਤੀ ਇਰਾਨੀ ਨੇ ਲੁਧਿਆਣਾ ਪਹੁੰਚਣ ‘ਤੇ ਕਾਂਗਰਸ ‘ਤੇ ਹਮਲਾ ਬੋਲਿਆ। ਉਨ੍ਹਾਂ...
Punjabਵੱਡੀ ਕਾਰਵਾਈ : MLA ਸਿਮਰਜੀਤ ਸਿੰਘ ਬੈਂਸ ਗ੍ਰਿਫ਼ਤਾਰ, ਕੋਰਟ ਦੇ ਬਾਹਰ ਸਮਰਥਕਾਂ ਦੀ ਨਾਅਰੇਬਾਜ਼ੀ, ਮਾਹੌਲ ਤਣਾਅਪੂਰਨGagan OberoiFebruary 8, 2022 by Gagan OberoiFebruary 8, 20220253 ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੀ ਸਿਆਸਤ ਗਰਮਾ ਗਈ ਹੈ। ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਕੋਰਟ ਕੰਪਲੈਕਸ ‘ਚ...
Punjab‘ਆਪ’ ਨੂੰ ਰੋਕਣ ਲਈ ਫਿਰ ਆਪਸ ‘ਚ ਰਲੇ ਕਾਂਗਰਸ, ਬਾਦਲ ਤੇ ਭਾਜਪਾ, ਇਸ ਨਾਪਾਕ ਗਠਜੋੜ ਤੋਂ ਸਾਵਧਾਨ ਰਹਿਣ ਪੰਜਾਬੀ : ਭਗਵੰਤ ਮਾਨGagan OberoiFebruary 8, 2022 by Gagan OberoiFebruary 8, 20220241 ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ, ‘ਪੰਜਾਬ ਵਿੱਚ ਉੱਠੀ ਸੱਤਾ ਪਰਿਵਰਤਨ ਦੀ ਲੋਕ...
PunjabPunjab Election 2022: ਸਰਗਰਮ ਸਿਆਸਤ ਤੋਂ ਦੂਰ ਰਹਿਣਗੇ ਸੁਨੀਲ ਜਾਖੜ, ਪੰਜਾਬ ‘ਚ ਕਾਂਗਰਸ ਲਈ ਪੰਜ ਵੱਡੀਆਂ ਚੁਣੌਤੀਆਂGagan OberoiFebruary 7, 2022 by Gagan OberoiFebruary 7, 20220245 ਪੰਜਾਬ ਵਿੱਚ ਕਾਂਗਰਸ ਦੇ ਮਜ਼ਬੂਤ ਆਗੂ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸਰਗਰਮ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ...
PunjabPunjab Election 2022: ਨਵਜੋਤ ਸਿੱਧੂ ਦਾ ਰਵੱਈਆ ਬਰਕਰਾਰ, ਕਿਹਾ-ਮੈਂ ਕਾਂਗਰਸ ਹਾਈਕਮਾਂਡ ਦੇ ਨਾਲ ਹਾਂ; ਚੰਨੀ ਦੀ ਹਮਾਇਤ ਕਰਨ ‘ਤੇ ਧਾਰੀ ਚੁੱਪGagan OberoiFebruary 7, 2022 by Gagan OberoiFebruary 7, 20220248 ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿੱਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਐਲਾਨਣ ਤੋਂ ਬਾਅਦ ਦੂਜੇ ਦਿਨ ਵੀ ਪੰਜਾਬ ਕਾਂਗਰਸ ਪ੍ਰਧਾਨ...
PunjabBig Breaking : ਇੰਤਜ਼ਾਰ ਦੀਆਂ ਘੜੀਆਂ ਖਤਮ! ਰਾਹੁਲ ਗਾਂਧੀ ਨੇ ਐਲਾਨਿਆ ਕਾਂਗਰਸ ਦਾ ਸੀਐਮ ਚਿਹਰਾGagan OberoiFebruary 6, 2022 by Gagan OberoiFebruary 6, 20220258 ਲੰਬੇ ਸਮੇਂ ਤੋਂ ਲੋਕ ਤੇ ਪਾਰਟੀ ਵਰਕਰ ਕਾਂਗਰਸ ਦੇ ਸੀਐਮ ਚਿਹਰੇ ਦੀ ਮੰਗ ਕਰ ਰਹੇ ਸੀ। ਆਖਿਰਕਾਰ ਅੱਜ ਰਾਹੁਲ ਗਾਂਧੀ ਨੇ ਅੱਜ ਰੈਲੀ ਦੌਰਾਨ ਸੀਐਮ...
PunjabPunjab Election 2022: ਪਾਬੰਦੀ ਦੇ ਬਾਵਜੂਦ ਮੋਹਾਲੀ ‘ਚ AAP CM ਫੇਸ ਭਗਵੰਤ ਮਾਨ ਦਾ ਰੋਡ ਸ਼ੋਅ, ਚੋਣ ਕਮਿਸ਼ਨ ਨੇ ਭੇਜਿਆ ਨੋਟਿਸGagan OberoiFebruary 6, 2022 by Gagan OberoiFebruary 6, 20220258 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਚਿਹਰਾ ਅਤੇ ਧੂਰੀ ਤੋਂ ਉਮੀਦਵਾਰ ਭਗਵੰਤ ਮਾਨ ਨੇ ਐਤਵਾਰ ਨੂੰ ਮੁਹਾਲੀ ਅਤੇ ਡੇਰਾਬੱਸੀ ਵਿੱਚ ਰੋਡ ਸ਼ੋਅ ਕੀਤਾ।...