Punjabਮਹੰਤ ਦੀ ਗੱਦੀ ਨੂੰ ਲੈ ਕੇ ਕਿੰਨਰਾਂ ਦੇ ਦੋ ਧੜਿਆਂ ਦੀ ਲੜਾਈGagan OberoiMarch 21, 2021 by Gagan OberoiMarch 21, 20210360 ਐਸ.ਏ.ਐਸ ਨਗਰ – ਮਹੰਤ ਦੀ ਗੱਦੀ ਨੂੰ ਲੈ ਕੇ ਕਿੰਨਰਾਂ ਦੇ ਦੋ ਧੜਿਆਂ ਦੀ ਲੜਾਈ ‘ਚ ਇਕ ਧੜੇ ਦੇ ਦੋ ਜ਼ਖ਼ਮੀ ਕਿੰਨਰਾਂ ਤਾਨੀਆ ਮਹੰਤ ਅਤੇ...
National Punjabਕੇਜਰੀਵਾਲ ਸਿਰੇ ਦਾ ਚਾਲਬਾਜ਼ : ਕੈਪਟਨ ਅਮਰਿੰਦਰ ਸਿੰਘGagan OberoiDecember 20, 2020 by Gagan OberoiDecember 20, 20200353 ਮੁਹਾਲੀ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਸਿਰੇ ਦਾ ਚਾਲਬਾਜ਼ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ,...
National Punjabਸ਼ਹਿਰੀ ਸਥਾਨਕ ਇਕਾਈਆਂ ਦੇ ਫਰੰਟਲਾਈਨ ਕਰਮਚਾਰੀਆਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਕੀਤਾ ਸ਼ਲਾਘਾਯੋਗ ਕੰਮ : ਬ੍ਰਹਮ ਮਹਿੰਦਰਾGagan OberoiDecember 20, 2020 by Gagan OberoiDecember 20, 20200349 ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਤਹਿਤ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੇ ਮੂਹਰਲੀ ਕਤਾਰ ਵਿਚ ਆਪਣੇ ਕੰਮ ਨੂੰ ਨਿਪੁੰਨਤਾ ਪੂਰਨ ਪੂਰਾ ਕੀਤਾ...
National Punjabਕੈਪਟਨ ਵੱਲੋਂ ਪਟਿਆਲਾ ਵਿੱਚ ਝੋਨੇ ਦੀ ਪਰਾਲੀ ‘ਤੇ ਆਧਾਰਿਤ ਭਾਰਤ ਦੇ ਪਹਿਲੇ ਬਰਿਕਟਿੰਗ ਪਲਾਂਟ ਦਾ ਉਦਘਾਟਨGagan OberoiDecember 20, 2020 by Gagan OberoiDecember 20, 20200353 ਚੰਡੀਗੜ੍ਹ, : ਪਰਾਲੀ ਸਾੜਨ ਦੇ ਰੁਝਾਨ ਅਤੇ ਇਸ ਤੋਂ ਪੈਦਾ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
National Punjab26 ਤੇ 27 ਦਸੰਬਰ ਨੂੰ ਪੰਜਾਬ ਵਿੱਚੋਂ 30 ਹਜ਼ਾਰ ਕਿਸਾਨ ਦਿੱਲੀ ਪਹੁੰਚਣਗੇ : ਉਗਰਾਹਾGagan OberoiDecember 20, 2020 by Gagan OberoiDecember 20, 20200317 ਨਵੀਂ ਦਿੱਲੀ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਅੱਜ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਲੋਕਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ, ਇਹ...
National Punjabਕਿਸਾਨ ਸੰਘਰਸ਼ ਦੇ ਹਮਾਇਤੀ ਆੜ੍ਹਤੀਆਂ ਉਤੇ ਆਮਦਨ ਟੈਕਸ ਦੇ ਛਾਪੇ ਸ਼ੁਰੂGagan OberoiDecember 20, 2020 by Gagan OberoiDecember 20, 20200354 ਪਟਿਆਲਾ, – ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਜਾਰੀ ਕਿਸਾਨ ਸੰਘਰਸ਼ ਦੀ ਹਮਾਇਤ ਕਰਦੇ ਆੜ੍ਹਤੀਆਂ ਉਤੇ ਆਮਦਨ ਟੈਕਸ ਵਿਭਾਗ ਵੱਲੋਂ ਛਾਪੇ ਮਾਰਨ ਦੀ...
National Punjabਸਿਖਸ ਫਾਰ ਜਸਟਿਸ ਕੇਸ: ਐਨ ਆਈ ਏ ਵੱਲੋਂ 10 ਜਣਿਆਂ ਦੇ ਖ਼ਿਲਾਫ਼ ਸਪੈਸ਼ਲ ਕੋਰਟ ਵਿੱਚ ਚਾਰਜਸ਼ੀਟ ਦਾਇਰGagan OberoiDecember 20, 2020 by Gagan OberoiDecember 20, 20200345 ਮੋਹਾਲੀ, – ਭਾਰਤ ਦੀ ਕੌਮੀ ਜਾਂਚ ਏਜੰਸੀ(ਐਨ ਆਈ ਏ) ਨੇ ਸਿਖਸ ਫਾਰ ਜਸਟਿਸਦੇ ਆਗੂ ਗੁਰਪਤਵੰਤ ਸਿੰਘ ਪਨੂੰ ਸਮੇਤ 10 ਦੋਸ਼ੀਆਂ ਦੇ ਖ਼ਿਲਾਫ਼ ਦਰਜ ਕੇਸ ਵਿੱਚ...
Punjab17 ਦਸੰਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਬੈਠਕGagan OberoiDecember 11, 2020 by Gagan OberoiDecember 11, 20200339 ਮੰਤਰੀ ਪ੍ਰੀਸ਼ਦ ਦੀ ਮੀਟਿੰਗ ਜੋ ਮਿਤੀ 16-12-2020 ਨੂੰ ਹੋਣੀ ਨਿਸ਼ਚਿਤ ਹੋਈ ਸੀ, ਉਹ ਹੁਣ ਮਿਤੀ 17-12-2020 ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 2:30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ। ਮੀਟਿੰਗ ਦਾ...
Punjabਦੇਰ ਰਾਤ ਸਿੰਘੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤGagan OberoiDecember 11, 2020 by Gagan OberoiDecember 11, 20200337 ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਅੰਦੋਲਨ ਲਈ ਡਟੇ ਹੋਏ ਹਨ, ਜਿਨ੍ਹਾਂ ਵਿੱਚੋਂ ਸਭ ਤੋਂ...
Punjabਕਿਸਾਨ ਅੰਦੋਲਨ ਦੌਰਾਨ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ- ਅਸੀਂ ਹੀ ਅੱਗੇ ਕੀਤੀਆਂ ਕਿਸਾਨ ਯੂਨੀਅਨਾਂGagan OberoiDecember 11, 2020 by Gagan OberoiDecember 11, 20200353 ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਅੰਦੋਲਨ ਲਈ ਡਟੇ ਹੋਏ ਹਨ, ਜਿਨ੍ਹਾਂ ਵਿੱਚੋਂ...