Punjabਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਪੰਜਾਬ ਦੇ MLA ਬਾਰੇ ਕੀਤਾ ਵੱਡਾ ਖੁਲਾਸਾ, ਲਾਏ ਧਮਕਾਉਣ ਦੇ ਦੋਸ਼Gagan OberoiJanuary 30, 2022 by Gagan OberoiJanuary 30, 20220250 ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸ਼ਨਿੱਚਰਵਾਰ ਨੂੰ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਕ ਵਿਧਾਇਕ ਉਨ੍ਹਾਂ ‘ਤੇ ਮਾਸੂਮ ਲੜਕੇ...
Punjabਕੇਜਰੀਵਾਲ ਦਾ ਦਾਅਵਾ-ਪੰਜਾਬ ‘ਚ AAP ਦੀ ਸਰਕਾਰ ਬਣੀ ਤਾਂ ਦਫ਼ਤਰਾਂ ‘ਚ ਲੱਗੇਗੀ ਭਗਤ ਸਿੰਘ ਤੇ ਅੰਬੇਡਕਰ ਦੀ ਫੋਟੋGagan OberoiJanuary 30, 2022 by Gagan OberoiJanuary 30, 20220272 ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਹਨ। ਕੇਜਰੀਵਾਲ ਨੇ...
PunjabPunjab Election 2022 : ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਛੱਡੀ ਪਾਰਟੀGagan OberoiJanuary 30, 2022 by Gagan OberoiJanuary 30, 20220252 ਜਾਬ ‘ਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਪਾਰਟੀ...
Punjabਚੋਣਾਂ ‘ਚ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਮੁੜ ਨਾਕਾਮ, ਗੁਰਦਾਸਪੁਰ ‘ਚ 2 ਕਿਲੋ ਆਰਡੀ ਐਕਸ ਸਣੇ ਇਕ ਪਿਸਤੌਲ, ਇਕ ਮੈਗਜੀਨ, 15 ਰੌਂਦ ਬਰਾਮਦGagan OberoiJanuary 30, 2022 by Gagan OberoiJanuary 30, 20220242 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਆਈਐੱਸਵਾਈਐੱਫ ਅੱਤਵਾਦੀ ਗਰੁੱਪ ਦੇ ਮੈਬਰਾਂ ਵੱਲੋਂ ਗੁਰਦਾਸਪੁਰ ‘ਚ ਵੱਡੇ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨੂੰ ਨਕਾਮ ਕਰਦੇ ਹੋਏ ਕਥਿਤ...
Punjabਰੰਧਾਵਾ ਦਾ ਮਜੀਠੀਆ ‘ਤੇ ਤਿੱਖਾ ਹਮਲਾ; ਕਿਹਾ- ਮੈਨੂੰ, ਚੰਨੀ ਤੇ ਪੁਲਿਸ ਅਫ਼ਸਰਾਂ ਨੂੰ ਦਿੱਤੀਆਂ ਸਨ ਧਮਕੀਆਂGagan OberoiJanuary 26, 2022 by Gagan OberoiJanuary 26, 20220250 ਡਰੱਗ ਤਸਕਰੀ ਵਿਚ ਨਾਮਜ਼ਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਿੱਖਾ ਹਮਲਾ ਕੀਤਾ ਹੈ। ਪੱਤਰਕਾਰ ਸੰਮੇਲਨ ਵਿਚ ਰੰਧਾਵਾ...
PunjabPunjab Election 2022 : ਸਸਪੈਂਸ ਖ਼ਤਮ, ਲੰਬੀ ਤੋਂ ਹੀ ਚੋਣ ਲੜਨਗੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲGagan OberoiJanuary 26, 2022 by Gagan OberoiJanuary 26, 20220244 ਸਿਹਤ ਠੀਕ ਨਾ ਹੋਣ ਕਾਰਨ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਾਰ ਵਿਧਾਨ ਸਭਾ ਚੋਣ ਲੜਨ ਬਾਰੇ ਸਸਪੈਂਸ...
Punjabਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਘਿਰਾਓ ਕਰਨ ਪੁੱਜੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆGagan OberoiJanuary 26, 2022 by Gagan OberoiJanuary 26, 20220237 ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਵਿਰੋਧ ਕੀਤਾ ਗਿਆ। ਵਿੱਤ ਮੰਤਰੀ ਦਾ ਘਿਰਾਓ...
Punjabਗ੍ਰਿਫ਼ਤਾਰੀ ‘ਤੇ ਰੋਕ ਤੋਂ ਬਾਅਦ ਮਜੀਠੀਆ ਨੇ ਚੰਡੀਗੜ੍ਹ ‘ਚ ਕੀਤੀ PC, ਸਾਬਕਾ DGP ‘ਤੇ ਲਾਏ ਵੱਡੇ ਇਲਜ਼ਾਮGagan OberoiJanuary 26, 2022 by Gagan OberoiJanuary 26, 20220235 ਡਰੱਗਜ਼ ਕੇਸ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਤਿੰਨ ਦਿਨਾਂ ਦੀ ਰੋਕ ਲਗਾਉਣ ਤੋਂ ਬਾਅਦ ਬੁੱਧਵਾਰ ਨੂੰ ਗਣਤੰਤਰ ਦਿਵਸ ‘ਤੇ ਸ਼੍ਰੋਮਣੀ ਅਕਾਲੀ...
National News Punjabਸਿੱਧੂ ਨੇ ਖੁਦ ਨੂੰ ਮੁੱਖ ਮੰਤਰੀ ਚੇਹਰਾ ਐਲਾਨੇ ਜਾਣ ਦੀ ਮੁੜ ਛੇੜੀ ਮੰਗGagan OberoiJanuary 25, 2022 by Gagan OberoiJanuary 25, 20220262 ਅਪਣੇ 13 ਸੂਤਰੀ ਪੰਜਾਬ ਮਾਡਲ ਨੂੰ ਪੰਜਾਬ ਦੇ ਭਵਿੱਖ ਦੀ ਤਸਵੀਰ ਦੇ ਰੂਪ ਵਿਚ ਪੇਸ਼ ਕਰ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
National News Punjabਕੈਪਟਨ ਟੀਮ ਦੇ ਉਮੀਦਵਾਰਾਂ ਦਾ ਅਪਣੇ ਹੀ ਕਰਨ ਲੱਗੇ ਵਿਰੋਧGagan OberoiJanuary 25, 2022 by Gagan OberoiJanuary 25, 20220264 ਭਾਜਪਾ ਨਾਲ ਗਠਜੋੜ ਕਰਕੇ ਕੈਪਟਨ ਅਮਰਿੰਦਰ ਦੀ ਪੰਜਾਬ ਲੋਕ ਕਾਂਗਰਸ ਨੇ ਅਪਣੇ 22 ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਨ੍ਹਾਂ ਵਿਚੋਂ ਚਾਰ ਲੁਧਿਆਣਾ ਜ਼ਿਲ੍ਹੇ...