Punjab Election 2022 : ਸਖ਼ਤ ਮੁਕਾਬਲੇ ‘ਚ ਫਸੇ ਹਨ ਪੰਜਾਬ ਦੇ ਦਿੱਗਜ, ਪੜ੍ਹੋ ਚੰਨੀ, ਭਗਵੰਤ ਮਾਨ, ਨਵਜੋਤ ਸਿੱਧੂ ਤੇ ਸੁਖਬੀਰ ਬਾਦਲ ਦੀ ਸੀਟ ਦੀ ਗਰਾਊਂਡ ਰਿਪੋਰਟ
ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਉਮੀਦਵਾਰਾਂ ਨੇ ਪੂਰੀ ਤਾਕਤ ਝੋਕ ਦਿੱਤੀ ਹੈ। ਉਮੀਦਵਾਰਾਂ ਦੇ ਨਾਲ-ਨਾਲ ਸਟਾਰ ਉਮੀਦਵਾਰ ਵੀ ਮੈਦਾਨ ‘ਚ ਨਿੱਤਰ...
