News PunjabCorona virus: ਦੁਨੀਆਂਭਰ ‘ਚ ਦੋ ਕਰੋੜ ਲੋਕ ਹੋਏ ਠੀਕ, ਹੁਣ ਤਕ 9 ਲੱਖ ਤੋਂ ਜ਼ਿਆਦਾ ਦੀ ਮੌਤGagan OberoiSeptember 10, 2020 by Gagan OberoiSeptember 10, 20200362 Corona virus: ਦੁਨੀਆਂ ਦੇ ਕਈ ਦੇਸ਼ਾਂ ‘ਚ ਕੋਰੋਨਾ ਵਾਇਰਸ ਕਾਰਨ ਲੱਖਾਂ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦਰਮਿਆਨ ਪਿਛਲੇ 24 ਘੰਟਿਆਂ ‘ਚ ਦੁਨੀਆਂ ਭਰ...
News Punjabਕਿਸਾਨਾਂ ਦੀ ਚੇਤਾਵਨੀ: ਗ੍ਰਿਫਤਾਰ ਕਰੋ ਜਾਂ ਮੰਗਾਂ ਮੰਨੋ, ਸਰਕਾਰ ਵੱਟ ਰਹੀ ਟਾਲਾGagan OberoiSeptember 10, 2020 by Gagan OberoiSeptember 10, 20200380 ਚੰਡੀਗੜ੍ਹ: ਕੇਂਦਰੀ ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ ਖਿਲਾਫ ਕਿਸਾਨ ਅੱਜ ਚੌਥੇ ਦਿਨ ਵੀ ਡਟੇ ਹੋਏ ਹਨ। ਕਿਸਾਨ ਜੇਲ੍ਹ ਭਰੋ ਅੰਦੋਲਨ ਤਹਿਤ ਗ੍ਰਿਫਤਾਰੀਆਂ ਦੇਣ ਲਈ...
News Punjabਸੈਣੀ ਦੀ ਗ੍ਰਿਫਤਾਰੀ ਲਈ ਸਿੱਖ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ, ਇਨਾਮ ਦਾ ਐਲਾਨGagan OberoiSeptember 10, 2020 by Gagan OberoiSeptember 10, 20200373 ਚੰਡੀਗੜ੍ਹ: ਸਿੱਖ ਜਥੇਬੰਦੀਆਂ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਪੁਲਿਸ ਉੱਪਰ ਦਬਾਅ ਬਣਾਇਆ ਹੈ। ਬਲਵੰਤ ਸਿੰਘ ਮੁਲਤਾਨੀ ਕੇਸ ਵਿੱਚ ਜ਼ਮਾਨਤ ਅਰਜ਼ੀ ਰੱਦ ਹੋਣ...
Punjabਕੋਰੋਨਾ ਸੰਕਟ ‘ਚ ਕੈਪਟਨ ਵੱਲੋਂ ਨਿਵੇਕਲੀ ਐਂਬੂਲੈਂਸ ਨੂੰ ਹਰੀ ਝੰਡੀGagan OberoiAugust 28, 2020 by Gagan OberoiAugust 28, 20200376 ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਖਤਰਾ ਬਰਕਰਾਰ ਹੈ। ਪੰਜਾਬ ‘ਚ ਰੋਜ਼ਾਨਾ ਹਜ਼ਾਰ ਤੋਂ ਵੱਧ ਕੇਸ ਦਰਜ ਕੀਤੇ ਦਾ ਰਹੇ ਹਨ। ਅਜਿਹੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ...
Punjabਚੰਡੀਗੜ੍ਹ ‘ਚ ਵੀ ਖ਼ਤਮ ਹੋਇਆ ਵੀਕਐਂਡ ਲੌਕਡਾਊਨ, ਹਰਿਆਣਾ ‘ਚ ਲਿਆ ਇਹ ਫੈਸਲਾGagan OberoiAugust 28, 2020August 28, 2020 by Gagan OberoiAugust 28, 2020August 28, 20200359 ਚੰਡੀਗੜ੍ਹ: ਕੋਰੋਨਾਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਪੰਜਾਬ–ਹਰਿਆਣਾ ਸਣੇ ਚੰਡੀਗੜ੍ਹ ‘ਚ ਵੀਕਐਂਡ ਲੌਕਡਾਊਨ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਖ਼ਬਰ ਹੈ ਕਿ ਚੰਡੀਗੜ੍ਹ ਨੇ...
Punjabਕੇਂਦਰੀ ਖੇਤੀ ਆਰਡੀਨੈਂਸਾ ਖਿਲਾਫ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸGagan OberoiAugust 28, 2020 by Gagan OberoiAugust 28, 20200355 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਇੱਕ ਰੋਜ਼ਾ ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਖਿਲਾਫ ਮਤਾ ਪੇਸ਼ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
Punjabਵਿਧਾਨ ਸਭਾ ਸੈਸ਼ਨ ‘ਚੋਂ ਅਕਾਲੀ ਦਲ ਨੂੰ ਬਾਹਰ ਰੱਖਣ ‘ਤੇ ਮਜੀਠੀਆ ਦਾ ਕੈਪਟਨ ‘ਤੇ ਤਨਜ਼Gagan OberoiAugust 28, 2020 by Gagan OberoiAugust 28, 20200361 ਚੰਡੀਗੜ੍ਹ: ਕੋਰੋਨਾ ਸੰਕਟ ਦੌਰਾਨ ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾਂ ਸੈਸ਼ਨ ਵਿਵਾਦਪੂਰਵਕ ਰਿਹਾ। ਇਸ ਇੱਕ ਦਿਨਾਂ ਇਜਲਾਸ ਵਿੱਚ ਅਕਾਲੀ ਦਲ ਨੂੰ ਸ਼ਾਮਲ ਨਹੀਂ ਕੀਤਾ ਗਿਆ।...
Punjabਇੱਕ ਵਾਰ ਫਿਰ ਸੁਸ਼ਾਂਤ ਸਿੰਘ ਦੇ ਫਲੈਟ ਪਹੁੰਚੀ CBI, ਫਲੈਟ ਮਾਲਕ ਤੋਂ ਕੀਤੀ ਜਾ ਰਹੀ ਪੁੱਛ ਗਿੱਛGagan OberoiAugust 24, 2020 by Gagan OberoiAugust 24, 20200453 ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ‘ਚ ਸੀਬੀਆਈ ਦੀ ਟੀਮ ਅੱਜ ਫਿਰ ਸੁਸ਼ਾਂਤ ਦੇ ਘਰ ਪਹੁੰਚੀ ਹੈ। ਸੁਸ਼ਾਂਤ ਸੰਜੇ ਲਾਲਵਾਨੀ ਦੇ ਫਲੈਟ ਵਿੱਚ ਰਹਿੰਦਾ ਸੀ।...
National News Punjabਲੁਧਿਆਣਾ ‘ਚ ਔਡ-ਈਵਨ ਤੋਂ ਦੁਕਾਨਦਾਰ ਪ੍ਰੇਸ਼ਾਨ, ਕਿਹਾ ਠੇਕੇ ਵੀ ਕਰੋ ਬੰਦGagan OberoiAugust 24, 2020 by Gagan OberoiAugust 24, 20200357 ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਗਾਤਾਰ ਵਧ ਰਹੇ ਕਰੋਨਾਵਾਇਰਸ ਦੇ ਮਾਮਲਿਆਂ ਦੇ ਮੱਦੇਨਜ਼ਰ ਅਹਿਮ ਫ਼ੈਸਲਾ ਲੈਂਦਿਆਂ ਸ਼ਨੀਵਾਰ–ਐਤਵਾਰ ਮੁਕੰਮਲ ਬੰਦ ਦੇ ਨਾਲ ਗੈਰ ਜ਼ਰੂਰੀ ਸਾਮਾਨ ਦੀਆਂ...
National News Punjabਲਾਵਾਰਸ ਹਾਲਤ ‘ਚ ਮਿਲੀ ਬਜ਼ੁਰਗ ਦੀ ਮੌਤ ਮਗਰੋਂ ਔਲਾਦ ਨੂੰ ਮਹਿਲਾ ਕਮਿਸ਼ਨ ਦੀ ਝਾੜGagan OberoiAugust 24, 2020 by Gagan OberoiAugust 24, 20200365 ਚੰਡੀਗੜ੍ਹ: ਲਾਵਾਰਸ ਹਾਲਤ ‘ਚ ਮਿਲੀ ਬਜ਼ੁਰਗ ਮਹਿਲਾ ਦੀ ਮੌਤ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਇਸੇ ਮਸਲੇ ‘ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ ਮੋਟੋ...