National News Punjabਕੈਪਟਨ ਟੀਮ ਦੇ ਉਮੀਦਵਾਰਾਂ ਦਾ ਅਪਣੇ ਹੀ ਕਰਨ ਲੱਗੇ ਵਿਰੋਧGagan OberoiJanuary 25, 2022 by Gagan OberoiJanuary 25, 20220270 ਭਾਜਪਾ ਨਾਲ ਗਠਜੋੜ ਕਰਕੇ ਕੈਪਟਨ ਅਮਰਿੰਦਰ ਦੀ ਪੰਜਾਬ ਲੋਕ ਕਾਂਗਰਸ ਨੇ ਅਪਣੇ 22 ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਨ੍ਹਾਂ ਵਿਚੋਂ ਚਾਰ ਲੁਧਿਆਣਾ ਜ਼ਿਲ੍ਹੇ...
National News Punjabਚੋਣ ਕਮਿਸ਼ਨ ਵਲੋਂ ਭਗਵੰਤ ਮਾਨ ਨੂੰ ਕੀਤਾ ਨੋਟਿਸ ਜਾਰੀGagan OberoiJanuary 25, 2022 by Gagan OberoiJanuary 25, 20220250 ਪੰਜਾਬ ‘ਚ ਚੋਣਾਂ ਨੂੰ ਲੈਕੇ ਪੂਰੀ ਤਰ੍ਹਾਂ ਸਰਗਰਮੀਆਂ ਵਧੀਆਂ ਹੋਈਆਂ ਹਨ। ਇਸ ਦੇ ਚੱਲਦਿਆਂ ਚੋਣ ਕਮਿਸ਼ਨ ਵਲੋਂ ਕੋਰੋਨਾ ਨੂੰ ਲੇਕੇ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ...
National News Punjab‘ਆਪ’ ਨੇ ਜਾਰੀ ਕੀਤਾ ਨਵਾਂ ਨਾਅਰਾ… – ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾGagan OberoiJanuary 25, 2022 by Gagan OberoiJanuary 25, 20220301 ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਚੋਣਾਂ ਲਈ ਨਵਾਂ ਨਾਅਰਾ ਜਾਰੀ ਕੀਤਾ ਹੈ, ”ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾ”। ਸੋਮਵਾਰ...
National News Punjabਜਲਦੀ ਹੀ ਰੁਕਣ ਲੱਗੇਗੀ ਕੋਰੋਨਾ ਦੀ ਤੀਜੀ ਲਹਿਰ ਦੀ ਰਫਤਾਰGagan OberoiJanuary 25, 2022 by Gagan OberoiJanuary 25, 20220263 ਨਵੀਂ ਦਿੱਲੀ- ਦੇਸ਼ ਕੋਰੋਨਾ ਦੇ ਓਮੀਕਰੋਨ ਵੇਰੀਐਂਟ ਦੀ ਲਹਿਰ ਨਾਲ ਜੂਝ ਰਿਹਾ ਹੈ ਪਰ ਜਲਦੀ ਹੀ ਕੋਰੋਨਾ ਦੀ ਇਹ ਤੀਜੀ ਲਹਿਰ ਰੁਕਣ ਲੱਗੇਗੀ। ਸਰਕਾਰ ਦੇ...
National News Punjabਪੰਜਾਬ ‘ਚ 65 ਸੀਟਾਂ ‘ਤੇ ਲੜੇਗੀ ਭਾਜਪਾ, ਸੀਟਾਂ ਦੀ ਵੰਡ ‘ਤੇ ਹੋਇਆ ਅੰਤਿਮ ਫੈਸਲਾGagan OberoiJanuary 25, 2022 by Gagan OberoiJanuary 25, 20220290 ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਸਹਿਯੋਗੀ ਪਾਰਟੀਆਂ ਨਾਲ ਸੀਟਾਂ ਦਾ ਫਾਰਮੂਲਾ ਤੈਅ ਹੋ ਗਿਆ ਹੈ। ਇਥੇ ਭਾਜਪਾ 65, ਕੈਪਟਨ ਅਮਰਿੰਦਰ ਸਿੰਘ ਦੀ ਲੋਕ...
National News Punjabਦੇਸ਼ ਦੇ ਬੱਚੇ ਸਾਹਿਬਜ਼ਾਦਿਆਂ ਦੀ ਜੀਵਨੀ ਪੜ੍ਹਨ: ਮੋਦੀGagan OberoiJanuary 25, 2022 by Gagan OberoiJanuary 25, 20220267 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੱਚਿਆਂ ਨੂੰ ਦੇਸੀ ਵਸਤਾਂ ਦੀ ਵਰਤੋਂ ਲਈ ਆਵਾਜ਼ ਉਠਾਉਣ ਤੇ ਆਤਮ-ਨਿਰਭਰ ਭਾਰਤ ਮੁਹਿੰਮ ਦੀ ਅਗਵਾਈ ਕਰਨ ਦਾ...
Canada International News Punjabਏਅਰ ਇੰਡੀਆ ਨੇ ਅਮਰੀਕਾ ਲਈ ਉਡਾਣਾਂ ਮੁੜ ਸ਼ੁਰੂ ਕੀਤੀਆਂGagan OberoiJanuary 21, 2022 by Gagan OberoiJanuary 21, 20220299 ਏਅਰ ਇੰਡੀਆ ਦੇ ਯਾਤਰੀਆਂ ਲਈ ਰਾਹਤ ਦੀ ਖਬਰ ਹੈ। ਅਮਰੀਕਾ ‘ਚ 5ਜੀ ਇੰਟਰਨੈੱਟ ਸੇਵਾ (US 5G Internet Services) ਦੀ ਸ਼ੁਰੂਆਤ ਦੇ ਵਿਚਕਾਰ, ਏਅਰ ਇੰਡੀਆ (Air...
News Punjabਆਪ ਨੇ ਅਮਿਤ ਪਾਲੇਕਰ ਨੂੰ ਗੋਆ ਵਿਚ ਬਣਾਇਆ ਮੁੱਖ ਮੰਤਰੀ ਚੇਹਰਾGagan OberoiJanuary 21, 2022 by Gagan OberoiJanuary 21, 20220273 ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੋਆ ਵਿੱਚ ਮੁੱਖ ਮੰਤਰੀ ਚਿਹਰੇ ਬਾਰੇ ਐਲਾਨ ਕੀਤਾ ਕਿ ਇਸ...
Entertainment Punjabਸਿਰਾ ਇੰਟਰਟੇਨਮੈਂਟ ਨੇ ਰਿਲੀਜ਼ ਕੀਤਾ ਪੈਵੀ ਵਿਰਕ ਦਾ ਸਿੰਗਲ ਟਰੈਕ ਸੋਲਮੇਟGagan OberoiJanuary 21, 2022 by Gagan OberoiJanuary 21, 20220264 ਚੰਡੀਗੜ- ਸਿਰਾ ਇੰਟਰਟੇਨਮੈਂਟ ਵੱਲੋਂ ਪੈਵੀ ਵਿਰਕ ਦਾ ਸਿੰਗਲ ਟਰੈਕ ਸੋਲਮੇਟ ਦੇ ਰਿਲੀਜ਼ ਹੋਣ ਦੇ ਸਿਲਸਿਲੇ ਵਿਚ ਸੋਮਵਾਰ ਨੂੰ ਇੱਥੇ ਸੈਕਟਰ 34 ਸਥਿਤ ਪਿਕਾਡਲੀ ਹੋਟਲ ਵਿੱਚ...
Punjabਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਹੋਈਆਂ ਖਾਮੀਆਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ, 3 ਦਿਨਾਂ ‘ਚ ਸੌਂਪਣਗੇ ਰਿਪੋਰਟGagan OberoiJanuary 7, 2022 by Gagan OberoiJanuary 7, 20220285 ਬੀਤੇ ਦਿਨ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸਾਹਮਣੇ ਆਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ...