PunjabPunjab Election 2022 : ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਛੱਡੀ ਪਾਰਟੀGagan OberoiJanuary 30, 2022 by Gagan OberoiJanuary 30, 20220268 ਜਾਬ ‘ਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਪਾਰਟੀ...
Punjabਚੋਣਾਂ ‘ਚ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਮੁੜ ਨਾਕਾਮ, ਗੁਰਦਾਸਪੁਰ ‘ਚ 2 ਕਿਲੋ ਆਰਡੀ ਐਕਸ ਸਣੇ ਇਕ ਪਿਸਤੌਲ, ਇਕ ਮੈਗਜੀਨ, 15 ਰੌਂਦ ਬਰਾਮਦGagan OberoiJanuary 30, 2022 by Gagan OberoiJanuary 30, 20220254 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਆਈਐੱਸਵਾਈਐੱਫ ਅੱਤਵਾਦੀ ਗਰੁੱਪ ਦੇ ਮੈਬਰਾਂ ਵੱਲੋਂ ਗੁਰਦਾਸਪੁਰ ‘ਚ ਵੱਡੇ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨੂੰ ਨਕਾਮ ਕਰਦੇ ਹੋਏ ਕਥਿਤ...
Punjabਰੰਧਾਵਾ ਦਾ ਮਜੀਠੀਆ ‘ਤੇ ਤਿੱਖਾ ਹਮਲਾ; ਕਿਹਾ- ਮੈਨੂੰ, ਚੰਨੀ ਤੇ ਪੁਲਿਸ ਅਫ਼ਸਰਾਂ ਨੂੰ ਦਿੱਤੀਆਂ ਸਨ ਧਮਕੀਆਂGagan OberoiJanuary 26, 2022 by Gagan OberoiJanuary 26, 20220259 ਡਰੱਗ ਤਸਕਰੀ ਵਿਚ ਨਾਮਜ਼ਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਿੱਖਾ ਹਮਲਾ ਕੀਤਾ ਹੈ। ਪੱਤਰਕਾਰ ਸੰਮੇਲਨ ਵਿਚ ਰੰਧਾਵਾ...
PunjabPunjab Election 2022 : ਸਸਪੈਂਸ ਖ਼ਤਮ, ਲੰਬੀ ਤੋਂ ਹੀ ਚੋਣ ਲੜਨਗੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲGagan OberoiJanuary 26, 2022 by Gagan OberoiJanuary 26, 20220257 ਸਿਹਤ ਠੀਕ ਨਾ ਹੋਣ ਕਾਰਨ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਾਰ ਵਿਧਾਨ ਸਭਾ ਚੋਣ ਲੜਨ ਬਾਰੇ ਸਸਪੈਂਸ...
Punjabਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਘਿਰਾਓ ਕਰਨ ਪੁੱਜੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆGagan OberoiJanuary 26, 2022 by Gagan OberoiJanuary 26, 20220252 ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਵਿਰੋਧ ਕੀਤਾ ਗਿਆ। ਵਿੱਤ ਮੰਤਰੀ ਦਾ ਘਿਰਾਓ...
Punjabਗ੍ਰਿਫ਼ਤਾਰੀ ‘ਤੇ ਰੋਕ ਤੋਂ ਬਾਅਦ ਮਜੀਠੀਆ ਨੇ ਚੰਡੀਗੜ੍ਹ ‘ਚ ਕੀਤੀ PC, ਸਾਬਕਾ DGP ‘ਤੇ ਲਾਏ ਵੱਡੇ ਇਲਜ਼ਾਮGagan OberoiJanuary 26, 2022 by Gagan OberoiJanuary 26, 20220247 ਡਰੱਗਜ਼ ਕੇਸ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਤਿੰਨ ਦਿਨਾਂ ਦੀ ਰੋਕ ਲਗਾਉਣ ਤੋਂ ਬਾਅਦ ਬੁੱਧਵਾਰ ਨੂੰ ਗਣਤੰਤਰ ਦਿਵਸ ‘ਤੇ ਸ਼੍ਰੋਮਣੀ ਅਕਾਲੀ...
National News Punjabਸਿੱਧੂ ਨੇ ਖੁਦ ਨੂੰ ਮੁੱਖ ਮੰਤਰੀ ਚੇਹਰਾ ਐਲਾਨੇ ਜਾਣ ਦੀ ਮੁੜ ਛੇੜੀ ਮੰਗGagan OberoiJanuary 25, 2022 by Gagan OberoiJanuary 25, 20220276 ਅਪਣੇ 13 ਸੂਤਰੀ ਪੰਜਾਬ ਮਾਡਲ ਨੂੰ ਪੰਜਾਬ ਦੇ ਭਵਿੱਖ ਦੀ ਤਸਵੀਰ ਦੇ ਰੂਪ ਵਿਚ ਪੇਸ਼ ਕਰ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
National News Punjabਕੈਪਟਨ ਟੀਮ ਦੇ ਉਮੀਦਵਾਰਾਂ ਦਾ ਅਪਣੇ ਹੀ ਕਰਨ ਲੱਗੇ ਵਿਰੋਧGagan OberoiJanuary 25, 2022 by Gagan OberoiJanuary 25, 20220277 ਭਾਜਪਾ ਨਾਲ ਗਠਜੋੜ ਕਰਕੇ ਕੈਪਟਨ ਅਮਰਿੰਦਰ ਦੀ ਪੰਜਾਬ ਲੋਕ ਕਾਂਗਰਸ ਨੇ ਅਪਣੇ 22 ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਨ੍ਹਾਂ ਵਿਚੋਂ ਚਾਰ ਲੁਧਿਆਣਾ ਜ਼ਿਲ੍ਹੇ...
National News Punjabਚੋਣ ਕਮਿਸ਼ਨ ਵਲੋਂ ਭਗਵੰਤ ਮਾਨ ਨੂੰ ਕੀਤਾ ਨੋਟਿਸ ਜਾਰੀGagan OberoiJanuary 25, 2022 by Gagan OberoiJanuary 25, 20220252 ਪੰਜਾਬ ‘ਚ ਚੋਣਾਂ ਨੂੰ ਲੈਕੇ ਪੂਰੀ ਤਰ੍ਹਾਂ ਸਰਗਰਮੀਆਂ ਵਧੀਆਂ ਹੋਈਆਂ ਹਨ। ਇਸ ਦੇ ਚੱਲਦਿਆਂ ਚੋਣ ਕਮਿਸ਼ਨ ਵਲੋਂ ਕੋਰੋਨਾ ਨੂੰ ਲੇਕੇ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ...
National News Punjab‘ਆਪ’ ਨੇ ਜਾਰੀ ਕੀਤਾ ਨਵਾਂ ਨਾਅਰਾ… – ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾGagan OberoiJanuary 25, 2022 by Gagan OberoiJanuary 25, 20220307 ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਚੋਣਾਂ ਲਈ ਨਵਾਂ ਨਾਅਰਾ ਜਾਰੀ ਕੀਤਾ ਹੈ, ”ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾ”। ਸੋਮਵਾਰ...