Sports

Sports

ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਦੀ ਹੈਟਿ੍ਕ ਤੇ ਮਨਪ੍ਰੀਤ ਸਿੰਘ ਦੇ ਇਕ ਗੋਲ ਦੀ ਮਦਦ ਨਾਲ ਭਾਰਤੀ ਮਰਦ ਹਾਕੀ ਟੀਮ ਨੇ ਐਤਵਾਰ ਨੂੰ ਇੱਥੇ ਐੱਫਆਈਐੱਚ ਪ੍ਰੋ ਲੀਗ ਦੇ ਦੂਜੇ ਮੈਚ ਵਿਚ ਇੰਗਲੈਂਡ ‘ਤੇ 4-3 ਨਾਲ ਜਿੱਤ ਦਰਜ ਕੀਤੀ। ਹਰਮਨਪ੍ਰੀਤ ਨੇ (26ਵੇਂ, 26ਵੇਂ ਤੇ 43ਵੇਂ ਮਿੰਟ) ਤੇ ਮਨਪ੍ਰੀਤ ਨੇ 15ਵੇਂ ਮਿੰਟ ਵਿਚ ਗੋਲ ਕਰ ਕੇ ਭਾਰਤ ਨੂੰ ਸੂਚੀ ਵਿਚ ਸਿਖਰ ‘ਤੇ ਆਪਣੀ ਬੜ੍ਹਤ ਮਜ਼ਬੂਤ ਕਰਨ ਵਿਚ ਮਦਦ ਕੀਤੀ। ਇੰਗਲੈਂਡ ਲਈ ਲਿਆਮ ਸੈਨਫੋਰਡ (ਸੱਤਵੇਂ), ਡੇਵਿਡ ਕੋਂਡਨ (39ਵੇਂ) ਤੇ ਸੈਮ ਵਾਰਡ (44ਵੇਂ ਮਿੰਟ) ਨੇ ਗੋਲ ਕੀਤੇ। ਭਾਰਤ ਨੇ ਮੈਚ ਵਿਚ ਅੱਠ ਪੈਨਲਟੀ ਕਾਰਨਰਾਂ ਵਿਚੋਂ ਚਾਰ ਨੂੰ ਗੋਲ ਵਿਚ ਬਦਲਿਆ ਜਦਕਿ ਇੰਗਲੈਂਡ ਨੇ ਛੇ ਸ਼ਾਰਟ ਕਾਰਨਰਾਂ ਵਿਚੋਂ ਤਿੰਨ ‘ਤੇ ਗੋਲ ਕੀਤੇ। ਇਸ ਜਿੱਤ ਨਾਲ ਭਾਰਤ 10 ਮੈਚਾਂ ਵਿਚ 21 ਅੰਕ ਲੈ ਕੇ ਸਿਖਰ ‘ਤੇ ਕਾਬਜ ਹੈ ਜਦਕਿ ਇੰਗਲੈਂਡ ਛੇ ਮੈਚਾਂ ਵਿਚ ਸੱਤ ਅੰਕਾਂ ਨਾਲ ਸੱਤਵੇਂ ਸਥਾਨ ‘ਤੇ ਹੈ।

Gagan Oberoi
ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਦੀ ਹੈਟਿ੍ਕ ਤੇ ਮਨਪ੍ਰੀਤ ਸਿੰਘ ਦੇ ਇਕ ਗੋਲ ਦੀ ਮਦਦ ਨਾਲ ਭਾਰਤੀ ਮਰਦ ਹਾਕੀ ਟੀਮ ਨੇ ਐਤਵਾਰ ਨੂੰ ਇੱਥੇ ਐੱਫਆਈਐੱਚ ਪ੍ਰੋ...
Sports

ਗੋਲਡਨ ਗਰਲ ਅਵਨੀਤ ਕੌਰ ਸਿੱਧੂ ਦੀ ਵਰਲਡ ਕੱਪ ਲਈ ਚੋਣ

Gagan Oberoi
ਬੀਤੇ ਦਿਨੀ ਸੋਨੀਪਤ ਵਿਖੇ ਤੀਰਅੰਦਾਜ਼ੀ ਦੀ ਭਾਰਤੀ ਟੀਮ ਦੀ ਚੋਣ ਲਈ ਟਰਾਇਲ ਹੋਏ, ਜਿਸ ’ਚ ਮਾਲਵਾ ਆਰਚਰੀ ਅਕੈਡਮੀ ਗਿੱਦਡ਼ਬਾਹਾ ਦੀ ਖਿਡਾਰਣ ਅਵਨੀਤ ਕੌਰ ਸਿੱਧੂ ਪੁੱਤਰੀ...
Sports

ਅਮਰਜੀਤ ਸਿੰਘ ਨੇ ਦੋ ਗੋਲਡ ਤੇ ਇਕ ਕਾਂਸੇ ਦਾ ਮੈਡਲ ਜਿੱਤਿਆ, 58ਵੀਂ ਆਲ ਇੰਡੀਆ ਰੇਲਵੇ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ‘ਚ ਮਾਰੀਆਂ ਮੱਲਾਂ

Gagan Oberoi
ਰੇਲ ਡਵੀਜ਼ਨ ਫਿਰੋਜ਼ਪੁਰ ਵਿਚ ਬਤੌਰ ਸੀਨੀਅਰ ਟੀਟੀਈ ਤੈਨਾਤ ਕੌਮਾਂਤਰੀ ਸਾਈਕਲਿਸਟ ਅਮਰਜੀਤ ਸਿੰਘ ਨੇ ਬੀਤੇ ਦਿਨੀ ਸਿਕੰਦਰਾਬਾਦ ਵਿਖੇ ਹੋਈ 58ਵੀਂ ਆਲ ਇੰਡੀਆ ਰੇਲਵੇ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ...
Sports

ਹੁਣ IPL ‘ਚ ਬਿਨਾਂ ਵਜ੍ਹਾ ਟੂਰਨਾਮੈਂਟ ਛੱਡ ਕੇ ਨਹੀਂ ਜਾ ਸਕਣਗੇ ਖਿਡਾਰੀ, BCCI ਬਣਾਏਗਾ ਸਖ਼ਤ ਨਿਯਮ

Gagan Oberoi
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਜਿਹੀ ਨੀਤੀ ਲਿਆਉਣ ‘ਤੇ ਵਿਚਾਰ ਕਰ ਰਿਹਾ ਹੈ, ਜਿਸ ਨਾਲ ਖਿਡਾਰੀਆਂ ਨੂੰ ਬਿਨਾਂ ਕਿਸੇ ਕਾਰਨ ਦੇ ਆਈ.ਪੀ.ਐੱਲ. ਤੋਂ ਬਾਹਰ ਕੀਤੇ...
Sports

ਨਵੇਂ ਏਸ਼ਿਆਈ ਰਿਕਾਰਡ ਨਾਲ ਧਰਮਬੀਰ ਨੇ ਜਿੱਤਿਆ ਸਿਲਵਰ

Gagan Oberoi
 ਭਾਰਤੀ ਪੈਰਾ ਐਥਲੀਟ ਧਰਮਬੀਰ ਨੇ ਇੱਥੇ 13ਵੀਂ ਫੈਜਾ ਅੰਤਰਰਾਸ਼ਟਰੀ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਮਰਦਾਂ ਦੇ ਐੱਫ 32/51 ਕਲੱਬ ਥ੍ਰੋਅ ਮੁਕਾਬਲੇ ਵਿਚ ਨਵੇਂ ਏਸ਼ਿਆਈ...
Sports

ਫਰਿਟਜ ਨੇ ਨਡਾਲ ਦਾ ਜੇਤੂ ਰੱਥ ਰੋਕ ਕੇ ਜਿੱਤਿਆ ਖ਼ਿਤਾਬ, ਨਡਾਲ ਦੀ ਇਹ ਇਸ ਸਾਲ ਪਹਿਲੀ ਹਾਰ

Gagan Oberoi
ਟੇਲਰ ਫਰਿਟਜ ਨੇ ਗਿੱਟੇ ਦੀ ਸੱਟ ਦੇ ਬਾਵਜੂਦ ਸਪੈਨਿਸ਼ ਦਿੱਗਜ ਟੈਨਿਸ ਖਿਡਾਰੀ ਰਾਫੇਲ ਨਡਾਲ ਦੀ 20 ਮੈਚਾਂ ਤੋਂ ਚੱਲੀ ਆ ਰਹੀ ਜੇਤੂ ਮੁਹਿੰਮ ਐਤਵਾਰ ਨੂੰ...
Sports

ਕ੍ਰਿਕਟ ਮੈਦਾਨ ਤੋਂ ਬਾਅਦ ਹੁਣ ਸਿਆਸਤ ਦੀ ਪਿਚ ‘ਤੇ ਗੁਗਲੀ ਸੁੱਟਣਗੇ ਟਰਬੇਨਟਰ ਹਰਭਜਨ ਸਿੰਘ

Gagan Oberoi
ਭਾਰਤੀ ਖੇਡਾਂ ਦੇ ਇਤਿਹਾਸ ਵਿੱਚ ਕਈ ਅਜਿਹੇ ਖਿਡਾਰੀ ਹੋਏ ਹਨ ਜਾਂ ਹੋਏ ਹਨ, ਜੋ ਖੇਡ ਦੇ ਮੈਦਾਨ ਵਿੱਚ ਆਪਣਾ ਜਲਵਾ ਦਿਖਾ ਕੇ ਸਿਆਸਤ ਦੀ ਪਿਚ...
Sports

ਏਟਲੇਟਿਕੋ ਨੇ ਮਾਨਚੈਸਟਰ ਯੂਨਾਈਟਿਡ ਨੂੰ ਚੈਂਪੀਅਨਜ਼ ਲੀਗ ਤੋਂ ਕੀਤਾ ਬਾਹਰ

Gagan Oberoi
ਏਟਲੇਟਿਕੋ ਮੈਡ੍ਰਿਡ ਦੀ ਟੀਮ ਨੇ ਮੰਗਲਵਾਰ ਦੇਰ ਰਾਤ ਨੂੰ ਇੱਥੇ ਮਾਨਚੈਸਟਰ ਯੂਨਾਈਟਿਡ ਨੂੰ ਦੂਜੇ ਗੇੜ ਦੇ ਮੈਚ ’ਚ 1-0 ਨਾਲ ਹਰਾ ਕੇ ਯੂਏਫਾ ਚੈਂਪੀਅਨਜ਼ ਲੀਗ...
Sports

ਭਾਰਤ ਦੇ ਇਹ 3 ਬੱਲੇਬਾਜ਼ ਆਪਣੇ ਪੂਰੇ ਕਰੀਅਰ ‘ਚ ਕਦੇ ਨਹੀਂ ਹੇਏ ਆਊਟ, ਲਿਸਟ ‘ਚ ਸ਼ਾਮਲ ਵੱਡੇ ਨਾਂ

Gagan Oberoi
ਕ੍ਰਿਕਟ ਦੀ ਖੇਡ ‘ਚ ਹਮੇਸ਼ਾ ਹੀ ਬੱਲੇਬਾਜ਼ਾਂ ਦਾ ਪੂਰਾ ਜ਼ੋਰ ਹੁੰਦਾ ਹੈ। ਕ੍ਰਿਕਟ ਦੇ ਇਤਿਹਾਸ ਵਿੱਚ ਇੱਕ ਤੋਂ ਵੱਧ ਅਜਿਹੇ ਬੱਲੇਬਾਜ਼ ਹੋਏ ਹਨ ਜਿਨ੍ਹਾਂ ਨੇ...